Rupinder Handa Health Update: ਪੰਜਾਬੀ ਗਾਇਕਾ ਰੁਪਿੰਦਰ ਹਾਂਡਾ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹੈ। ਇਸਦੀ ਵਜ੍ਹਾਂ ਉਨ੍ਹਾਂ ਦਾ ਕੋਈ ਗੀਤ ਨਹੀਂ ਸਗੋਂ ਸਿਹਤ ਹੈ। ਦਰਅਸਲ, ਹਾਲ ਹੀ ਵਿੱਚ ਸਿਹਤ ਸੰਬੰਧੀ ਪਰੇਸ਼ਾਨੀਆਂ ਦੇ ਚੱਲਦੇ ਗਾਇਕਾ ਹਸਪਤਾਲ ਵਿੱਚ ਭਰਤੀ ਹੋਈ ਸੀ।
ਇਸ ਦੌਰਾਨ ਗਾਇਕਾ ਨੇ ਆਪਣੀ ਇੱਕ ਵੀਡੀਓ ਸਾਂਝੀ ਕੀਤੀ ਸੀ। ਜਿਸ ਨੂੰ ਕੈਪਸ਼ਨ ਦਿੰਦੇ ਹੋਏ ਉਨ੍ਹਾਂ ਲਿਖਿਆ ਰੁਪਿੰਦਰ ਹਾਂਡਾ ਦੀ ਵੀਡੀਓ ਦੀ ਕੈਪਸ਼ਨ ‘ਚ ਲਿਿਖਿਆ ਗਿਆ ਹੈ, ‘ਤੁਹਾਡੇ ਸਭ ਦੀਆਂ ਸ਼ੁੱਭਕਾਮਨਾਵਾਂ ਲਈ ਸ਼ੁਕਰੀਆ। ਹੁਣ ਸਭ ਠੀਕ ਹੈ।
ਇਸ ਵਿਚਕਾਰ ਗਾਇਕਾ ਦੀ ਇੱਕ ਹੋਰ ਤਸਵੀਰ ਸਾਹਮਣੇ ਆਈ ਹੈ। ਜਿਸ ਵਿੱਚ ਉਸਦੇ ਤੰਦਰੁਸਤ ਹੋਣ ਦਾ ਸਾਫ ਪਤਾ ਲੱਗ ਰਿਹਾ ਹੈ।
ਬੀਤੇ ਦਿਨੀਂ ਗਾਇਕਾ ਰੁਪਿੰਦਰ ਹਾਂਡਾ ਵਲੋਂ ਪੋਸਟ ਜਰੀਏ ਜਾਣਕਾਰੀ ਦਿੱਤੀ ਸੀ ਆਪਣੀ ਸਿਹਤ ਬਾਰੇ।
ਇਹ ਵੀ ਦੱਸਿਆ ਸੀ ਕਿ ਸਿਹਤ ਸਬੰਧੀ ਚਲ ਰਹੀਆਂ ਮੁਸ਼ਕਿਲਾਂ ਕਾਰਨ ਉਨ੍ਹਾਂ ਨੇ ਬਰੇਕ ਲਈ ਹੈ।ਤਾਂ ਅੱਜ ਫਿਰ ਹਸਪਤਾਲ ਤੋਂ ਇਕ ਇੰਸਟਾਗ੍ਰਾਮ ਪੋਸਟ ਰਾਹੀਂ ਆਪਣਾ ਹਾਲ ਚਾਲ ਦੱਸਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h