ਸ਼ਨੀਵਾਰ, ਮਈ 17, 2025 03:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

sippi sidhu murder : ਕਲਿਆਣੀ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਮਿਲੀ…

by Raminder Singh
ਸਤੰਬਰ 13, 2022
in Featured News, ਪੰਜਾਬ
0

ਚੰਡੀਗੜ੍ਹ: ਸਿੱਪੀ ਸਿੱਧੂ ਕਤਲ ਮਾਮਲੇ ਵਿੱਚ ਮੁਲਜ਼ਮ ਕਲਿਆਣੀ ਨੂੰ ਹਾਈਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਵੱਲੋਂ ਦੋ ਤਰੀਕ ਨੂੰ ਫੈਸਲਾ ਸੁਰੱਖਿਅਤ ਰੱਖਿਆ ਗਿਆ ਸੀ। ਦੱਸ ਦੇਈਏ ਕਿ ਅੰਤਰਰਾਸ਼ਟਰੀ ਸ਼ੂਟਰ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਕਤਲ ਕੇਸ ਵਿੱਚ ਸੀਬੀਆਈ ਨੇ ਬੁੜੈਲ ਜੇਲ੍ਹ ਵਿੱਚ ਬੰਦ ਕਲਿਆਣੀ ਖ਼ਿਲਾਫ਼ ਸੀਬੀਆਈ ਦੀ ਜੁਡੀਸ਼ੀਅਲ ਮੈਜਿਸਟਰੇਟ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ।

ਜਿਕਰਯੋਗ ਹੈ ਕਿ ਸੀਬੀਆਈ ਨੇ 7 ਸਾਲ ਪੁਰਾਣੇ ਕਤਲ ਕੇਸ ਵਿੱਚ 15 ਜੂਨ 2022 ਨੂੰ ਕਲਿਆਣੀ ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫਤਾਰੀ ਦੇ 89 ਦਿਨਾਂ ਬਾਅਦ ਸੀਬੀਆਈ ਨੇ ਜਾਂਚ ਪੂਰੀ ਕਰ ਲਈ ਹੈ ਅਤੇ ਕਲਿਆਣੀ ਖਿਲਾਫ ਆਈਪੀਸੀ ਦੀਆਂ ਧਾਰਾਵਾਂ 302, 120ਬੀ ਅਤੇ 201 ਤਹਿਤ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ, ਜਿਸ ਵਿੱਚ ਕੁਝ ਨਵੇਂ ਤੱਥ ਵੀ ਸਾਹਮਣੇ ਆਏ ਹਨ।

ਇਹ ਵੀ ਪੜ੍ਹੋ : Weather : ਪੰਜਾਬ ‘ਚ ਮੌਨਸੂਨ ਮੁੜ ਹੋਇਆ ਸਰਗਰਮ, 16 ਸਤੰਬਰ ਤੱਕ ਭਾਰੀ ਮੀਂਹ ਪੈਂਣ ਦੀ ਸੰਭਾਵਨਾ

ਸੀਬੀਆਈ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਕਲਿਆਣੀ ਖ਼ਿਲਾਫ਼ ਨਾ ਸਿਰਫ਼ ਠੋਸ ਸਬੂਤ ਹਨ, ਸਗੋਂ ਚਸ਼ਮਦੀਦ ਗਵਾਹ ਵੀ ਹਨ। ਜਿਸ ਨੇ ਕਲਿਆਣੀ ਅਤੇ ਅਣਪਛਾਤੇ ਸ਼ੂਟਰ ਨੂੰ ਵੀ ਆਪਣੇ ਨਾਲ ਦੇਖਿਆ ਸੀ। 20 ਸਤੰਬਰ 2015 ਨੂੰ ਸੈਕਟਰ-27 ਦੇ ਇੱਕ ਪਾਰਕ ਵਿੱਚ ਕੌਮੀ ਨਿਸ਼ਾਨੇਬਾਜ਼ ਅਤੇ ਹਾਈ ਕੋਰਟ ਦੇ ਵਕੀਲ ਸੁਖਮਨਪ੍ਰੀਤ ਸਿੰਘ ਉਰਫ਼ ਸਿੱਪੀ ਸਿੱਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

 

ਜਿਕਰਯੋਗ ਹੈ ਕਿ  ਪਹਿਲਾਂ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲੀਸ ਕੋਲ ਸੀ ਪਰ ਬਾਅਦ ਵਿੱਚ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਗਿਆ। ਸੀਬੀਆਈ ਨੇ ਵੀ 6 ਸਾਲ ਤੱਕ ਕਿਸੇ ‘ਤੇ ਕਾਰਵਾਈ ਨਹੀਂ ਕੀਤੀ ਪਰ ਇਸ ਸਾਲ 15 ਜੂਨ ਨੂੰ ਸੀਬੀਆਈ ਨੇ ਹਿਮਾਚਲ ਹਾਈ ਕੋਰਟ ਦੀ ਸਾਬਕਾ ਚੀਫ਼ ਜਸਟਿਸ ਸਬੀਨਾ ਦੀ ਬੇਟੀ ਕਲਿਆਣੀ ਨੂੰ ਗ੍ਰਿਫ਼ਤਾਰ ਕਰ ਲਿਆ।

Tags: casechandigarh casekalyani singh chandigarhsippi sidhu casesippi sidhu casse
Share398Tweet249Share100

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025

Mental Health news: ਸਰੀਰ ‘ਚ ਵਧੇ ਹੋਏ ਸਟਰੈਸ ਹਾਰਮੋਨ ਦੇ ਕੀ ਹਨ ਲੱਛਣ? ਹੋ ਸਕਦਾ ਹੈ ਕਿੰਨਾ ਖਤਰਨਾਕ?

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.