ਦਿੱਲੀ ਆਬਕਾਰੀ ਨੀਤੀ ਘਪਲੇ ‘ਚ CBI ਤੋਂ ਬਾਅਦ ਹੁਣ ED ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕਰੇਗੀ। ਸਿਸੋਦੀਆ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਈਡੀ ਦੇ ਅਧਿਕਾਰੀ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਸਵੇਰੇ 11 ਵਜੇ ਉਨ੍ਹਾਂ ਕੋਲ ਪਹੁੰਚ ਸਕਦੇ ਹਨ। ਖਬਰਾਂ ਮੁਤਾਬਕ ਈਡੀ ਸਿਸੋਦੀਆ ਨੂੰ ਵੀ ਗ੍ਰਿਫਤਾਰ ਕਰ ਸਕਦੀ ਹੈ।
ਦੂਜੇ ਪਾਸੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਹੈਦਰਾਬਾਦ ਦੇ ਇੱਕ ਕਾਰੋਬਾਰੀ ਅਰੁਣ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h