ਸ਼ੁੱਕਰਵਾਰ, ਦਸੰਬਰ 12, 2025 11:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਭੈਣ ਦੀ ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਸਬਜ਼ੀ ਲੈਣ ਗਏ ਪਿਓ ਪੁੱਤ ਦੀ ਸੜਕ ਹਾਦਸੇ ‘ਚ ਹੋਈ ਮੌਤ

by Gurjeet Kaur
ਜੂਨ 12, 2024
in ਪੰਜਾਬ
0

ਜਲੰਧਰ ‘ਚ ਤੇਜ਼ ਰਫਤਾਰ ਟਿੱਪਰ ਨੇ ਬਾਈਕ ‘ਤੇ ਜਾ ਰਹੇ ਪਿਓ ਪੁੱਤ ਨੂੰ ਕੁਚਲ ਦੇਣ ਦੀ ਖਬਰ ਸਾਹਮਣੇ ਆਈ ਹੈ।ਦੱਸ ਦੇਈਏ ਕਿ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।ਹਾਦਸਾ ਨਕੋਦਰ ਰੋਡ ‘ਤੇ ਖਾਲਸਾ ਸਕੂਲ ਕੋਲ ਹੋਇਆ।ਜਾਣਕਾਰੀ ਮੁਤਾਬਕ ਦੋਵਾਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ।ਭਾਰਗਵ ਕੈਂਪ ਥਾਣਾ ਪੁਲਿਸ ਨੇ ਦੋਵਾਂ ਦੀ ਲਾਸ਼ ਕਬਜ਼ੇ ‘ਚ ਲੈ ਕੇ ਹਸਪਤਾਲ ‘ਚ ਭਿਜਵਾ ਦਿੱਤੇ ਹਨ।ਮ੍ਰਿਤਕਾਂ ਦੀ ਪਛਾਣ ਹੇਰਾਂ ਪਿੰਡ ਦੇ ਰਹਿਣ ਵਾਲੇ ਜਸਵੀਰ ਸਿੰਘ (42) ਤੇ ਕ੍ਰਮਣ ਸਿੰਘ (16) ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਦੋਵੇਂ ਭਤੀਜੀ ਦੇ ਵਿਆਹ ‘ਚ ਸ਼ਾਮਿਲ ਹੋਣ ਲਈ ਉਥੇ ਆਏ ਸਨ।ਉਹ ਮਕਸੂਦਾਂ ਮੰਡੀ ‘ਚ ਸਬਜ਼ੀ ਲੈਣ ਲਈ ਗਏ ਸਨ।ਜਸਵੀਰ ਦੇ ਜੀਜੇ ਮੋਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਮੇਰੀ ਧੀ ਦਾ ਵਿਆਹ ਸੀ।ਸਾਨੂੰ ਮਕਸੂਦਾ ਮੰਡੀ ‘ਚ ਸਬਜ਼ੀ ਲੈਣ ਲਈ ਜਾਣਾ ਸੀ।ਮੈਂ ਬਾਈਕ ‘ਤੇ ਥੋੜ੍ਹੀ ਦੂਰ ਅੱਗੇ ਨਿਕਲ ਗਿਆ।ਦੂਜੀ ਬਾਈਕ ‘ਤੇ ਜਸਵੀਰ ਤੇ ਕ੍ਰਮਣ ਆ ਰਹੇ ਸਨ।ਕੁਝ ਦੂਰੀ ‘ਤੇ ਜਾ ਕੇ ਜਦੋਂ ਜਸਵੀਰ ਨਹੀਂ ਆਇਆ ਤਾਂ ਉਸ ਨੇ ਕਾਲ ਕੀਤੀ ਪਰ ਕਿਸੇ ਨੇ ਕਾਲ ਨਹੀਂ ਚੁੱਕੀ।

ਉਦੋਂ ਉਸ ਨੇ ਪਿੰਡ ‘ਚ ਕਾਲ ਕਰਕੇ ਕਿਹਾ ਕਿ ਜਸਵੀਰ ਤੇ ਕ੍ਰਮਣ ਫੋਨ ਨਹੀਂ ਚੁੱਕ ਰਹੇ।ਇਸਦੇ ਬਾਅਦ ਉਹ ਆਪਣੀ ਬਾਈਕ ‘ਤੇ ਵਾਪਸ ਆਉਣ ਲੱਗਾ।ਜਦੋਂ ਖਾਲਸਾ ਸਕੂਲ ਕੋਲ ਪਹੁੰਚਿਆ ਤਾਂ ਉਸਨੂੰ ਐਕਸੀਡੈਂਟ ਦਾ ਪਤਾ ਲੱਗਾ।ਇਸਦੇ ਬਾਅਦ ਉਸਨੇ ਪਰਿਵਾਰ ਦੇ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ।ਘਟਨਾ ਦੇ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।ਮੌਕਾ ਲੱਗਦਾ ਹੀ ਡ੍ਰਾਈਵਰ ਟਿੱਪਰ ਛੱਡ ਕੇ ਫਰਾਰ ਹੋ ਗਿਆ।ਇਸਦੇ ਬਾਅਦ ਲੋਕਾਂ ਨੇ ਪਿੱਛਾ ਕਰਕੇ ਕਰੀਬ ਇਕ ਕਿ.ਮੀ. ਦੂਰ ਡਰਾਈਵਰ ਨੂੰ ਫੜ ਲਿਆ ਹੈ।ਟਿੱਪਰ ਬਠਿੰਡਾ ਦੇ ਕਿਸੇ ਫਰਮ ਦਾ ਹੈ।

ਘਟਨਾ ਦੇ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਮੌਕਾ ਲੱਗਦੇ ਹੀ ਡਰਾਈਵਰ ਟਿੱਪਰ ਛੱਡ ਕੇ ਫਰਾਰ ਹੋ ਗਿਆ। ਇਸ ਦੇ ਬਾਅਦ ਲੋਕਾਂ ਨੇ ਪਿੱਛਾ ਕਰਕੇ ਲਗਭਗ ਇਕ ਕਿਲੋਮੀਟਰ ਦੂਰ ਡਰਾਈਵਰ ਨੂੰ ਫੜ ਲਿਆ। ਟਿੱਪਰ ਬਠਿੰਡਾ ਦੀ ਕਿਸੇ ਫਰਮ ਦਾ ਹੈ। ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿਚ ਲੈ ਲਿਆ ਹੈ ਤੇ ਨਾਲ ਹੀ ਮਾਲਕ ਨੂੰ ਸੂਚਨਾ ਦੇ ਦਿੱਤੀ ਹੈ। ਹਾਦਸਾ ਇੰਨਾ ਦਰਦਨਾਕਸੀ ਕਿ ਲਾਸ਼ਾਂ ਬੁਰੀ ਤਰ੍ਹਾਂ ਕੁਚਲੀਆਂ ਗਈਆਂ। ਸੜਕ ‘ਤੇ ਪਿਓ-ਪੁੱਤ ਦੇ ਸਰੀਰ ਦਾ ਕੋਈ ਹਿੱਸਾ ਕਿਤੇ ਪਿਆ ਸੀ ਤੇ ਕੁਝ ਹਿੱਸੇ ਕਿਤੇ ਹੋਰ ਪਏ ਸਨ। ਸੜਕ ਵੀ ਖੂਨ ਨਾਲ ਬਿਲਕੁਲ ਲਾਲ ਹੋ ਗਈ। ਪੁਲਿਸ ਨੇ ਪਹਿਲਾਂ ਸਾਰੇ ਅੰਗਾਂ ਨੂੰ ਇਕੱਠਾ ਕੀਤਾ ਤੇ ਬਾਅਦ ਵਿਚ ਲਿਫਾਫੇ ਵਿਚ ਪਾ ਕੇ ਉਸ ਨੂੰ ਹਸਪਤਾਲ ਭਿਜਵਾਇਆ।

 

Tags: father son deathjalandharpro punjab tvpunjabi newsroad accident
Share224Tweet140Share56

Related Posts

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ

ਦਸੰਬਰ 12, 2025

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਦਸੰਬਰ 12, 2025

ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 11, 2025
Screenshot

ਮੋਹਾਲੀ ‘ਚ ਫਲਾਈਓਵਰ ‘ਤੇ ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ

ਦਸੰਬਰ 11, 2025

ਹਵਾਈ ਅੱਡੇ ‘ਤੇ ਫਸੇ ਯਾਤਰੀਆਂ ਨੂੰ ਮੁਆਵਜ਼ਾ ਦੇਵੇਗੀ ਇੰਡੀਗੋ ਏਅਰਲਾਈਨ

ਦਸੰਬਰ 11, 2025

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ: ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਯਕੀਨੀ ਬਣਾਉਣ ਲਈ 44 ਹਜ਼ਾਰ ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ

ਦਸੰਬਰ 11, 2025
Load More

Recent News

ਮਾਨ ਸਰਕਾਰ ਦੀ ਅਗਵਾਈ ਹੇਠ ਸਰਕਾਰੀ ਹਸਪਤਾਲ (PILBS), ਮੋਹਾਲੀ ਵਿਖੇ ਪਹਿਲਾ ਸਫਲ ਲੀਵਰ ਟ੍ਰਾਂਸਪਲਾਂਟ

ਦਸੰਬਰ 12, 2025

ਮਾਨ ਸਰਕਾਰ ਦੀ ਪ੍ਰੇਰਣਾ ਨਾਲ ਸੋਸ਼ਲ ਮੀਡੀਆ ‘ਤੇ ਗੂੰਜੀ ਮਾਂ-ਬੋਲੀ ਪੰਜਾਬੀ—ਅਧਿਆਪਕਾਂ ਦੀ ਮੁਹਿੰਮ ਨੂੰ ਹਜ਼ਾਰਾਂ ਦਾ ਸਾਥ

ਦਸੰਬਰ 12, 2025

ਬ੍ਰਿਟਿਸ਼ ਕੋਲੰਬੀਆ ਦੇ ਵਿਧਾਨ ਸਭਾ ਸਪੀਕਰ ਰਾਜ ਚੌਹਾਨ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਦਸੰਬਰ 11, 2025
Screenshot

ਮੋਹਾਲੀ ‘ਚ ਫਲਾਈਓਵਰ ‘ਤੇ ਚੱਲਦੀ ਬੱਸ ਨੂੰ ਅਚਾਨਕ ਲੱਗੀ ਅੱਗ

ਦਸੰਬਰ 11, 2025

ਜੇਕਰ ਤੁਹਾਡਾ ਵੀ ਕੱਟਿਆ ਜਾਂਦਾ ਹੈ PF ਤਾਂ ਹੋ ਜਾਓ ਖੁਸ਼ ! ਤੁਹਾਡੇ ਖਾਤੇ ਵਿੱਚ ਜਮ੍ਹਾਂ ਹੋਣ ਵਾਲੇ ਹਨ 52, 000 ਰੁਪਏ ! ਇਹ ਹੈ ਵੱਡਾ ਅਪਡੇਟ

ਦਸੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.