ਐਤਵਾਰ, ਸਤੰਬਰ 6, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਵੀਂ SIT ਵੱਲੋਂ ਸੁਖਬੀਰ ਬਾਦਲ ਤਲਬ

by propunjabtv
ਜੂਨ 24, 2021
in ਦੇਸ਼, ਪੰਜਾਬ, ਰਾਜਨੀਤੀ
0

ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 26 ਜੂਨ ਲਈ ਤਲਬ ਕੀਤਾ ਹੈ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 32 ਸਥਿਤ ਮਿੰਨੀ ਪੁਲੀਸ ਕੇਂਦਰ ਵਿੱਚ ਸਵੇਰੇ 11 ਵਜੇ ਟੀਮ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸਿਟ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਇਸ ਗੋਲੀਕਾਂਡ ਬਾਰੇ ਪੁੱਛ-ਪੜਤਾਲ ਕਰ ਚੁੱਕੀ ਹੈ। 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਸਮੇਂ ਸੁਖਬੀਰ ਸਿੰਘ ਬਾਦਲ ਸੂਬੇ ਦੇ ਗ੍ਰਹਿ ਮੰਤਰੀ ਸਨ। ਕੋਟਕਪੂਰਾ ਗੋਲੀਕਾਂਡ ਵਾਪਰਨ ਤੋਂ ਇੱਕ ਘੰਟਾ ਪਹਿਲਾਂ  ਫ਼ਰੀਦਕੋਟ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੁੱਖ ਮੰਤਰੀ ਦਫ਼ਤਰ ਵਿੱਚ 157 ਵਾਰ ਫੋਨ ਰਾਹੀਂ ਗੱਲ ਹੋਈ ਸੀ। ਸੂਤਰਾਂ ਅਨੁਸਾਰ ਇਨ੍ਹਾਂ ਵਿਚੋਂ ਕੁਝ ਫੋਨ ਸੁਖਬੀਰ ਸਿੰਘ ਬਾਦਲ ਨੂੰ ਵੀ ਕੀਤੇ ਗਏ ਸਨ। ਇਸ ਗੱਲਬਾਤ ਤੋਂ ਕੁਝ ਸਮਾਂ ਬਾਅਦ ਹੀ ਕੋਟਕਪੂਰਾ ਗੋਲੀਕਾਂਡ ਵਾਪਰ ਗਿਆ ਸੀ। ਜਾਂਚ ਟੀਮ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਜਦੋਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਫਰੀਦਕੋਟ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਸੀ ਕਿ ਧਰਨੇ ’ਤੇ ਬੈਠੇ ਅੰਦੋਲਨਕਾਰੀਆਂ ਨੂੰ ਸ਼ਾਂਤੀ ਨਾਲ ਉਠਾਇਆ ਜਾਵੇ ਤਾਂ ਫਿਰ ਸਿੱਖ ਸੰਗਤਾਂ ਉੱਪਰ ਗੋਲੀ ਕਿਸ ਦੇ ਹੁਕਮਾਂ ਨਾਲ ਚਲਾਈ ਗਈ?  ਵਿਸ਼ੇਸ਼ ਜਾਂਚ ਟੀਮ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਸਮੇਤ ਇੱਕ ਦਰਜਨ ਉੱਚ ਪੁਲੀਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਕਰ ਚੁੱਕੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਪੜਤਾਲ  ਹੋਣ ਮਗਰੋਂ ਸਪੱਸ਼ਟ ਹੈ ਕਿ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਦੀ ਕੋਟਕਪੂਰਾ ਗੋਲ਼ੀਕਾਂਡ ਵਿੱਚ ਵੱਡੀ ਭੂਮਿਕਾ ਸੀ। ਹੁਣ ਜਾਂਚ ਟੀਮ ਇਸ ਮਾਮਲੇ ਵਿੱਚ ਜਾਣਨਾ ਚਾਹੁੰਦੀ ਹੈ ਕਿ ਕੋਟਕਪੂਰਾ ਗੋਲੀਕਾਂਡ ਲਈ ਗ੍ਰਹਿ ਵਿਭਾਗ ਨੇ ਕਿਸੇ ਤਰ੍ਹਾਂ ਦਾ ਆਦੇਸ਼ ਜਾਰੀ ਕੀਤਾ ਸੀ ਕਿ ਨਹੀਂ ਅਤੇ ਪਰਮਰਾਜ ਸਿੰਘ ਉਮਰਾਨੰਗਲ ਕੋਟਕਪੂਰਾ ਕਿਵੇਂ ਪਹੁੰਚ ਗਏ, ਜਦੋਂ ਕਿ ਰਿਕਾਰਡ ਮੁਤਾਬਕ ਉਨ੍ਹਾਂ ਨੂੰ ਕਿਸੇ ਨੇ ਕੋਟਕਪੂਰਾ ਭੇਜਿਆ ਹੀ ਨਹੀਂ।

Tags: Investigation teamKotkapura shootingsummons Sukhbir badal
Share202Tweet127Share51

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.