ਐਤਵਾਰ, ਨਵੰਬਰ 9, 2025 05:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਬੇਅਦਬੀ ਮਾਮਲਿਆਂ ਚੋਂ ਹਟਾਇਆ ਡੇਰਾ ਮੁੱਖੀ ਦਾ ਨਾਮ? SIT ਮੁਖੀ ਨੇ ਦੱਸੀ ਸੱਚਾਈ

by propunjabtv
ਜੁਲਾਈ 14, 2021
in ਦੇਸ਼, ਪੰਜਾਬ, ਰਾਜਨੀਤੀ
0

ਬੇਅਦਬੀ ਮਾਮਲਿਆਂ ਦੀ ਜਾਂਚ ਕਰਨ ਲਈ ਮੁੜ ਗਠਿਤ ਕੀਤੀ ਗਈ ਐਸਆਈਟੀ ਦੇ ਮੁਖੀ ਤੇ ਬਾਰਡਰ ਜ਼ੋਨ ਦੇ ਆਈਜੀ ਐਸਪੀਐਸ ਪਰਮਾਰ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਹੈ ਕਿ ਡੇਰਾ ਮੁਖੀ ਦਾ ਨਾਂ ਕੇਸ ‘ਚੋਂ ਕੱਢ ਦਿੱਤਾ ਗਿਆ ਹੈ। ਆਈਜੀ ਨੇ ਸਪੱਸ਼ਟ ਕੀਤਾ ਕਿ ਕੇਸ ਦੀ ਜਾਂਚ ਹਾਲੇ ਜਾਰੀ ਹੈ ਤੇ ਜੋ ਵੀ ਇਸ ਮਾਮਲੇ ‘ਚ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਪਰਮਾਰ ਨੇ ਦੱਸਿਆ ਕਿ ਫਿਲਹਾਲ 128 ਐਫਆਈਆਰ ‘ਚ ਚਲਾਨ ਪੇਸ਼ ਕੀਤਾ ਹੈ ਤੇ ਸਮਾਂ ਆਉਣ ‘ਤੇ ਸਪਲੀਮੈਂਟਰੀ ਚਲਾਨ ਵੀ ਪੇਸ਼ ਕਰ ਦਿੱਤਾ ਜਾਵੇਗਾ। ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਬਾਬਤ ਤਿੰਨ ਕੇਸਾਂ ਦੀ ਜਾਂਚ ਜਾਰੀ ਹੈ। ਸਬੂਤ ਮਿਲਣ ‘ਤੇ ਕਿਸੇ ਵੀ ਮੁਲਜਮ ਤੋਂ ਪੁੱਛਗਿੱਛ ਤੇ ਕਾਰਵਾਈ ਕਰਨ ਦਾ ਅਖਤਿਆਰ ਪੁਲਿਸ ਕੋਲ ਮੌਜੂਦ ਹੈ।

ਗੌਰਤਲਬ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ ਸਿੱਟ ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਂਅ ਸ਼ਾਮਿਲ ਨਾ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ 63 ਨੰਬਰ ਪਰਚੇ ਵਿੱਚ ਡੇਰਾ ਮੁਖੀ ਨੂੰ ਨਾਮਜ਼ਦ ਕੀਤਾ ਗਿਆ ਸੀ। ਹਾਈਕੋਰਟ ਨੇ ਕਿਹਾ ਸੀ ਕਿ ਬਰਗਾੜੀ ਤੇ ਬੁਰਜ ਜਵਾਹਰ ਸਿੰਘ ਵਾਲਾ ਵਾਲੇ ਕੇਸ ਇੱਕੋ ਜਿਹੇ ਹਨ ਪਰ ਸਿੱਟ ਨੇ 128 ਨੰਬਰ ਪਰਚੇ ਵਿੱਚ ਜੋ ਦੋ ਦਿਨ ਪਹਿਲਾਂ ਚਲਾਨ ਪੇਸ਼ ਕੀਤਾ, ਉਸ ਵਿੱਚ ਡੇਰਾ ਮੁਖੀ ਨੂੰ ਸ਼ਾਮਲ ਨਾ ਕਰਨਾ ਵੱਡੀ ਸਾਜਿਸ਼ ਵੱਲ ਇਸ਼ਾਰਾ ਕਰਦਾ ਹੈ।

ਜਥੇਦਾਰ ਨੇ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਕਾਂਗਰਸ ਸਰਕਾਰ ਇਸ ਤੋਂ ਲਾਹਾ ਲੈਣਾ ਚਾਹੁੰਦੀ ਹੈ। ਇਸ ਲਈ ਇਸ ਮਾਮਲੇ ‘ਤੇ ਸਿਆਸਤ ਹੋ ਰਹੀ ਹੈ। ਜਥੇਦਾਰ ਨੇ ਮੰਗ ਕੀਤੀ ਕਿ ਡੇਰਾ ਮੁਖੀ ਨੂੰ ਹਰਿਆਣਾ ਦੀ ਜੇਲ੍ਹ ਵਿੱਚੋਂ ਲਿਆ ਕੇ ਪੰਜਾਬ ਵਿੱਚ ਪੁੱਛਗਿੱਛ ਕੀਤੀ ਜਾਵੇ। ਇਸ ਦੇ ਨਾਲ ਹੀ ਇਸ ਵਿੱਚ ਕੇਂਦਰ ਸਰਕਾਰ ਦੀ ਮਿਲੀਭੁਗਤ ਦਾ ਸ਼ੱਕ ਪੈਦਾ ਹੁੰਦਾ ਹੈ।

Tags: BEADBI KANDDera chiefindecency caseskotkpuraparmarsit
Share200Tweet125Share50

Related Posts

ਅੰਮ੍ਰਿਤਸਰ ਪੁਲਿਸ ਨੇ ਇਟਲੀ ਦੇ ਸਿਟੀਜਨ ਦੇ ਕਤਲ ਦਾ ਪਰਦਾਫਾਸ਼ ਕੀਤਾ, KLF ਨਾਲ ਜੁੜਿਆ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ

ਨਵੰਬਰ 9, 2025

ਝੋਨੇ ਦੀ ਆਮਦ ਪਹੁੰਚੀ 150 ਲੱਖ ਮੀਟ੍ਰਿਕ ਟਨ ਦੇ ਨੇੜੇ

ਨਵੰਬਰ 9, 2025

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 3624 ਕਰੋੜ ਰੁਪਏ ਦੀ ਸਹਾਇਤਾ ਕੀਤੀ ਜਾਰੀ

ਨਵੰਬਰ 9, 2025

ਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਦੇ ਹੱਲ ਲਈ ਚੁੱਕਿਆ ਵੱਡਾ ਕਦਮ

ਨਵੰਬਰ 9, 2025

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਨਵੰਬਰ 9, 2025

ਸਿਵਲ ਹਸਪਤਾਲ ਤੋਂ ਨਸ਼ਾ ਵਿਰੋਧੀ ਗੋਲੀਆਂ ਚੋਰੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਨਵੰਬਰ 9, 2025
Load More

Recent News

ਅੰਮ੍ਰਿਤਸਰ ਪੁਲਿਸ ਨੇ ਇਟਲੀ ਦੇ ਸਿਟੀਜਨ ਦੇ ਕਤਲ ਦਾ ਪਰਦਾਫਾਸ਼ ਕੀਤਾ, KLF ਨਾਲ ਜੁੜਿਆ ਮੁਲਜ਼ਮ ਬਿਕਰਮਜੀਤ ਸਿੰਘ ਗ੍ਰਿਫ਼ਤਾਰ

ਨਵੰਬਰ 9, 2025

ਹੁਣ ਚੰਡੀਗੜ੍ਹ ‘ਚ ਵਧੇਗੀ ਬੁਢਾਪਾ-ਵਿਧਵਾ ਅਤੇ ਅਪੰਗਤਾ ਪੈਨਸ਼ਨ !

ਨਵੰਬਰ 9, 2025

ਝੋਨੇ ਦੀ ਆਮਦ ਪਹੁੰਚੀ 150 ਲੱਖ ਮੀਟ੍ਰਿਕ ਟਨ ਦੇ ਨੇੜੇ

ਨਵੰਬਰ 9, 2025

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 3624 ਕਰੋੜ ਰੁਪਏ ਦੀ ਸਹਾਇਤਾ ਕੀਤੀ ਜਾਰੀ

ਨਵੰਬਰ 9, 2025

ਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਦੇ ਹੱਲ ਲਈ ਚੁੱਕਿਆ ਵੱਡਾ ਕਦਮ

ਨਵੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.