ਐਤਵਾਰ, ਸਤੰਬਰ 6, 2026 08:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ੍ਰੀ ਦਰਬਾਰ ਸਾਹਿਬ ਬੇਅਦਬੀ ਮਾਮਲਾ,ਪੰਜਾਬ ਸਰਕਾਰ ਨੇ ਜਾਂਚ ਲਈ SIT ਕੀਤੀ ਗਠਿਤ

by propunjabtv
ਦਸੰਬਰ 19, 2021
in ਪੰਜਾਬ
0

ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ‘ਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ।ਦੱਸ ਦੇਈਏ ਕਿ ਜਦੋਂ ਦਰਬਾਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਚੱਲ ਰਹੇ ਸਨ, ਸਾਰੀਆਂ ਸੰਗਤਾਂ ਸ਼ਾਂਤ ਸਨ ਤਾਂ ਇੱਕ ਨੌਜਵਾਰ ਵਲੋਂ ਜੰਗਲਾ ਟੱਪ ਕੇ ਸ੍ਰੀ ਸਾਹਿਬ ਚੁੱਕ ਕੇ ਬੇਅਦਬੀ ਦੀ ਕੋਸ਼ਿਸ਼ ਕੀਤੀ ।

ਪਰ ਉਦੋਂ ਹੀ ਉਥੇ ਮੌਜੂਦ ਸੰਗਤਾਂ ਨੇ ਉਸ ਨੂੰ ਮੌਕੇ ‘ਤੇ ਫੜ ਲਿਆ ਤੇ ਉਸਦਾ ਕੁਟਾਪਾ ਚਾੜਿਆ ਤੇ ਸੋਧਾ ਲਾਇਆ ਗਿਆ।ਇਸ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵਲੋਂ ਐਸਆਈਟੀ ਗਠਿਤ ਕੀਤੀ ਗਈ ਹੈ।ਪੰਜਾਬ ਸਰਕਾਰ ਨੇ 2 ਦਿਨਾਂ ‘ਚ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਦੱਸ ਦੇਈਏ ਕਿ ਡੀਸੀਪੀ ਲਾਅ ਐਂਡ ਆਰਡਰ ਦੀ ਅਗਵਾਈ ‘ਚ ਇਹ ਐਸਆਈਟੀ ਗਠਿਤ ਕੀਤੀ ਗਈ ਹੈ।ਦੱਸਣਯੋਗ ਹੈ ਅੱਜ ਸੀਐੱਮ ਚੰਨੀ ਸ਼ਾਮ ਨੂੰ ਦਰਬਾਰ ਸਾਹਿਬ ਨਤਮਸਤਕ ਹੋਣਗੇ ਤੇ ਬੇਅਦਬੀ ਮਾਮਲੇ ‘ਤੇ ਗੱਲਬਾਤ ਕੀਤੀ ਜਾਵੇਗੀ।ਇਸ ਤੋਂ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਇਸ ਮਾਮਲੇ ਦੇ ਤਹਿ ਤੱਕ ਜਾਣ ਦਾ ਭਰੋਸਾ ਦਿਵਾਇਆ ਹੈ।

Tags: punjab governmentsit
Share198Tweet124Share50

Related Posts

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026
Load More

Recent News

ਮਨੀ ਲਾਂਡਰਿੰਗ ਮਾਮਲੇ ਵਿੱਚ ED ਦੀ ਵੱਡੀ ਕਾਰਵਾਈ : 1.50 ਕਰੋੜ ਰੁਪਏ ਦੀਆਂ 7 ਜਾਇਦਾਦਾਂ ਕੀਤੀਆਂ ਜ਼ਬਤ

ਸਤੰਬਰ 6, 2026

ਰਾਹੁਲ ਦੇ ਦੌਰੇ ਤੋਂ ਪਹਿਲਾ ਪੰਜਾਬ ਕਾਂਗਰਸ ਵਿੱਚ ਵੱਡਾ ਫੇਰਬਦਲ : ਭੁਪੇਸ਼ ਬਘੇਲ ਨੂੰ ਇੰਚਾਰਜ ਦੇ ਅਹੁਦੇ ਤੋਂ ਹਟਾਇਆ

ਸਤੰਬਰ 6, 2026

ਮੇਰਾ ਸੁਪਨਾ ਪੰਜਾਬ ਨੂੰ ਇੱਕ ਗਲੋਬਲ ਐਜੂਕੇਸ਼ਨ ਹੱਬ ਬਣਾਉਣਾ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 6, 2026

ਪੰਜਾਬ ਕੈਬਨਿਟ ਨੇ ਵੱਡਾ ਫੈਸਲਾ ਲਿਆ, ਸਾਉਣੀ ਸੀਜ਼ਨ ਵਿੱਚ ਝੋਨੇ ਦੀ ਖਰੀਦ ਨਾਲ ਸਬੰਧਤ ਮੁੱਖ ਨੀਤੀਆਂ ਨੂੰ ਦਿੱਤੀ ਪ੍ਰਵਾਨਗੀ

ਸਤੰਬਰ 6, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.