ਮੰਗਲਵਾਰ, ਮਾਰਚ 24, 2026 08:48 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਕੋਟਕਪੂਰਾ ਗੋਲੀਕਾਂਡ ਮਾਮਲਾ,ਨਵੀਂ SIT ਵੱਲੋਂ ਸਮੇਧ ਸੈਣੀ ਤੋਂ 4 ਘੰਟੇ ਕੀਤੀ ਗਈ ਪੁੱਛਗਿੱਛ

by propunjabtv
ਜੂਨ 1, 2021
in ਦੇਸ਼
0

ਕੋਟਕਪੁਰਾ ਗੋਲੀਕਾਂਡ ਮਾਮਲੇ ਦੇ ਵਿੱਚ ਪੰਜਾਬ ਸਰਕਾਰ ਦੇ ਵੱਲੋਂ ਨਵੀਂ SIT ਬਣਾਈ ਗਈ ਜਿਸ ਵੱਲੋਂ ਬੀਤੇ ਦਿਨ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ 4 ਘੰਟੇ ਪੁੱਛਗਿੱਛ ਕੀਤੀ ਗਈ |  ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ 32 ਸਥਿਤ ਪੰਜਾਬ ਪੁਲਿਸ ਆਫ਼ੀਸਰਜ਼ ਇੰਸਟੀਚਿਊਟ ਵਿੱਚ ਸੈਣੀ ਸਵੇਰੇ 11 ਵਜੇ ਪਹੁੰਚੇ ਸੀ ਜਿੰਨਾ ਨਾਲ ਸ਼ਾਮ 9 ਵਜੇ ਤੱਕ ਗੱਲਬਾਤ ਕੀਤੀ ਗਈ | ਇੱਥੇ ਨਵੀਂ ਸਿੱਟ ਵੱਲੋਂ ਉਨ੍ਹਾਂ ਕੋਲੋਂ ਕਰੀਬ 4 ਘੰਟੇ ਪੁੱਛਗਿੱਛ ਕੀਤੀ ਗਈ।

ਐਸਆਈਟੀ ਦੇ ਵਧੀਕ ਡਾਇਰੈਕਟਰ ਜਨਰਲ ਪੁਲਿਸ ਐਲਕੇ ਯਾਦਵ ਦੀ ਅਗਵਾਈ ਵਿੱਚ ਐਤਵਾਰ ਨੂੰ ਸੈਣੀ ਦੇ ਚੰਡੀਗੜ੍ਹ ਘਰ ਦੀ ਬਾਹਰੀ ਦੀਵਾਰ ‘ਤੇ ਪੁੱਛਗਿੱਛ ਲਈ ਨੋਟਿਸ ਚਿਪਕਾਇਆ ਗਿਆ ਸੀ। ਕੋਟਕਪੂਰਾ ਕਾਂਡ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਵਾਪਰਿਆ ਸੀ। ਸੈਣੀ ਉਸ ਸਮੇਂ ਪੰਜਾਬ ਦੇ ਪੁਲਿਸ ਮੁਖੀ ਸਨ।

ਸੂਤਰਾਂ ਮੁਤਾਬਕ ਇਹ ਪੁੱਛ ਪੜਤਾਲ ਸਵੇਰੇ ਕਰੀਬ 11 ਵਜੇ ਸ਼ੁਰੂ ਹੋਈ ਸੀ ਤੇ ਸ਼ਾਮ 7 ਵਜੇ ਤੱਕ ਚਲੀ। ਸੈਣੀ ਤੋਂ ਇਲਾਵਾ 2ਵਜੇ ਤੱਕ IPS ਇਕਬਾਲਪ੍ਰੀਤ ਸਿੰਘ ਸਹੋਤਾ ਤੇ ਰੋਹਿਤ ਚੌਧਰੀ ਤੋਂ ਵੀ ਪੁੱਛ ਗਿੱਛ ਕੀਤੀ ਗਈ। ਇਸ ਦੌਰਾਨ ਮੁਅੱਤਲ IPS ਅਫ਼ਸਰ ਪਰਮਰਾਜ ਸਿੰਘ ਉਮਰਾਨੰਗਲ ਵੀ ਪੇਸ਼ ਹੋਏ ਸੀ ਪਰ ਉਨ੍ਹਾਂ ਕੋਲੋਂ ਫਿਲਹਾਲ ਕੋਈ ਪੁੱਛਗਿੱਛ ਨਹੀਂ ਕੀਤੀ ਗਈ।ਸਮੇਂ ਦੀ ਘਾਟ ਹੋਣ ਕਾਰਨ ਐਸਆਈਟੀ ਉਮਰਾਨੰਗਲ ਨਾਲ ਗੱਲਬਾਤ ਨਹੀਂ ਕਰ ਸਕੀ। ਇਸ ਲਈ ਉਮਰਾਨੰਗਲ ਨੂੰ ਅਗਲੇ ਸੋਮਵਾਰ ਫਿਰ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸਹੋਤਾ ਉਸ ਸਮੇਂ ਦੀ ਅਕਾਲੀ-ਭਾਜਪਾ ਸਰਕਾਰ ਵੱਲੋਂ ਗਠਿਤ ਕੀਤੀ ਗਈ ਜਾਂਚ ਬਿਊਰੋ ਦਾ ਮੁਖੀ ਸੀ, ਜੋ ਵਾਪਰੀਆਂ ਘਟਨਾਵਾਂ ਦੇ ਬਾਰੇ ਰਿਪੋਰਟ ਦੇਣ ਲਈ ਜ਼ਿੰਮੇਵਾਰ ਸੀ ਤੇ ਚੌਧਰੀ ਰਾਜ ਪੁਲਿਸ ਦੀ ਅਪਰਾਧ ਸ਼ਾਖਾ ਵਿੱਚ ਤਾਇਨਾਤ ਸੀ।

ਸੂਤਰਾਂ ਮੁਤਾਬਿਕ SIT ਨੇ ਸੁਮੇਧ ਸੈਣੀ ਨੂੰ ਪੁੱਛਿਆ ਕਿ ਉਸਨੂੰ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸੀ। SIT ਨੇ ਪੁੱਛ ਗਿੱਛ ਵਿੱਚ ਇਹ ਵੀ ਜਾਣਨ ਦੀ ਕੋਸ਼ਿਸ਼ ਕੀਤੀ ਕਿ ਆਖਰ ਗੋਲੀਕਾਂਡ ਤੋਂ ਪਹਿਲਾਂ ਕੀ ਹੋਇਆ ਸੀ ਤੇ ਉਸ ਦੌਰਾਨ ਸੈਣੀ ਦੇ ਨਾਲ ਮੋਬਾਇਲ ਤੇ ਕੌਣ-ਕੌਣ ਸੰਪਰਕ ‘ਚ ਸੀ। ਦੱਸ ਦੇਈਏ ਕਿ ਹਾਈ ਕੋਰਟ ਵਲੋਂ ਕੁੰਵਰ ਵਿਜੇ ਪ੍ਰਤਾਪ ਦੀ SIT ਨੂੰ ਹਟਾ ਕੇ ਨਵੀਂ SIT ਬਣਾਉਣ ਦੇ ਆਦੇਸ਼ ਦਿੱਤੇ ਗਏ ਸੀ।

ਪੰਜਾਬ ਕਾਂਗਰਸ ਦੇ ਇੱਕ ਤਿਹਾਈ ਵਿਧਾਇਕ ਸੋਮਵਾਰ ਨੂੰ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਵੱਲੋਂ ਬਣਾਈ ਇੱਕ ਕਮੇਟੀ ਨੂੰ ਮਿਲਣ ਪਹੁੰਚੀ ਸੀ। ਜਿੱਥੇ ਉਨ੍ਹਾਂ ਕਿਹਾ ਕਿ ਐਸਆਈਟੀ ਨੂੰ ਚਾਹੀਦਾ ਹੈ ਕਿ ਬੇਅਦਬੀ ਕਾਂਡ ਤੇ ਪੁਲਿਸ ਫਾਇਰਿੰਗ ਦੇ ਮਾਮਲਿਆਂ ਨੂੰ ਤਰਕਪੂਰਨ ਸਿੱਟੇ ਤੱਕ ਲੈ ਜਾਇਆ ਜਾਵੇ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ‘ਚ ਦੇਰੀ ਪਾਰਟੀ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਰਹੀ ਹੈ।

Tags: 4 hourskotkapuraSamedh Sainishooting caseSIT interrogates
Share198Tweet124Share50

Related Posts

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.