ਲਖੀਮਪੁਰ ਹਿੰਸਾ ਮਾਮਲੇ ਵਿੱਚ ਐਸਆਈਟੀ ਨੇ ਚਾਰਜਸ਼ੀਟ ਦਾ ਢੇਰ ਲਗਾ ਦਿੱਤਾ ਹੈ। 5000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਭਈਆ ਨੂੰ ਮੁੱਖ ਮੁਲਜ਼ਮ ਬਣਾਇਆ ਗਿਆ ਹੈ। SIT ਨੇ CJM ਕੋਰਟ ‘ਚ ਚਾਰਜਸ਼ੀਟ ਦਾਖਲ ਕੀਤੀ ਹੈ। ਆਸ਼ੀਸ਼ ਮਿਸ਼ਰਾ ਸਮੇਤ 16 ਲੋਕਾਂ ਨੂੰ ਦੋਸ਼ੀ ਬਣਾਇਆ ਗਿਆ ਹੈ।