ਮੰਗਲਵਾਰ, ਮਾਰਚ 24, 2026 08:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Kotkapura Firing Case: SIT ਨੇ ਪੇਸ਼ ਕੀਤਾ ਚਲਾਨ, ਸੁਮੇਧ ਸੈਣੀ ਤੇ ਸੁਖਬੀਰ ਬਾਦਲ ਨੂੰ ਦੱਸਿਆ ਸਾਜ਼ਿਸ਼ ਦੇ ਮਾਸਟਰਮਾਈਂਡ

Kotkapura firing case : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ADGP LK ਯਾਦਵ ਦੀ ਅਗਵਾਈ ਵਾਲੀ SIT ਵੱਲੋਂ ਚਲਾਨ ਪੇਸ਼ ਕੀਤਾ ਗਿਆ ਹੈ। ਜਿਸ 'ਚ ਸੁਮੇਧ ਸੈਨੀ ਸਮੇਤ ਸੁਖਬੀਰ ਬਾਦਲ ਨੂੰ ਦੱਸਿਆ ਮਾਸਟਰਮਾਇੰਡ

by Bharat Thapa
ਫਰਵਰੀ 24, 2023
in ਪੰਜਾਬ, ਵੀਡੀਓ
0

Kotkapura firing case : ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ADGP LK ਯਾਦਵ ਦੀ ਅਗਵਾਈ ਵਾਲੀ SIT ਵੱਲੋਂ ਚਲਾਨ ਪੇਸ਼ ਕੀਤਾ ਗਿਆ ਹੈ। ਜਿਸ ‘ਚ ਸੁਮੇਧ ਸੈਨੀ ਸਮੇਤ ਸੁਖਬੀਰ ਬਾਦਲ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ। ਇਸ ‘ਚ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਵੀ ਆ ਰਿਹਾ ਹੈ।

ਜਾਣਕਾਰੀ ਮੁਤਾਬਕ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਿੱਟ ਨੇ ਫਰੀਦਕੋਟ ਅਦਾਲਤ ਵਿਚ ਚਲਾਨ ਪੇਸ਼ ਕਰ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਦਾ ਨਾਂ ਵੀ ਸ਼ਾਮਲ ਦੱਸੇ ਜਾ ਰਹੇ ਹਨ।

ਪਤਾ ਲੱਗਾ ਹੈ ਕਿ ਚਲਾਨ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਸੁਖਬੀਰ ਸਿੰਘ ਬਾਦਲ ਦੇ ਨਾ ਇਸ ਕਰਕੇ ਸ਼ਾਮਲ ਕੀਤੇ ਗਏ ਹਨ ਕਿ ਇਨ੍ਹਾਂ ਦੋਵਾਂ ਨੇ ਬੁਰਜ ਜਵਾਹਰ ਸਿੰਘਵਾਲਾ ਅਤੇ ਬਰਗਾੜੀ ਬੇਅਦਬੀ ਦੀਆਂ ਘਟਨਾਵਾਂ ਦੀ ਸਹੀ ਜਾਣਕਾਰੀ ਲੁਕੋਣ ਅਤੇ ਲੋਕਾਂ ਉੱਤੇ ਵਾਧੂ ਤਾਕਤ ਦੀ ਵਰਤੋਂ ਦਾ ਦੋਸ਼ ਲਾਇਆ ਗਿਆ ਹੈ।ਇਸ ਕੰਮ ਨੂੰ ਅੰਜਾਮ ਤੱਕ ਪਹੁੰਚਾਉਣ ਲਈ ਪ੍ਰਕਾਸ਼ ਸਿੰਘ ਬਾਦਲ ਵੱਲੋਂ ਵੀ ਮਦਦ ਕਰਨ ਦਾ ਦੋਸ਼ ਹੈ।

ਪੰਜਾਬ ਪੁਲਿਸ ਦੇ ਅਫਸਰਾਂ, ਆਈ.ਜੀ.ਪਰਮ ਰਾਜ ਉਮਰਾਨੰਗਲ, ਡੀ.ਆਈ.ਜੀ. ਅਮਰ ਸਿੰਘ ਚਾਹਲ( ਦੋਵੇਂ ਸਜ਼ਿਸ ਨੂੰ ਸਿਰੇ ਲਾਉਣ ਵਾਲੇ , ਐੱਸ.ਐੱਸ.ਪੀ. ਸੁਖਮੰਦਰ ਸਿੰਘ ਮਾਨ ਅਤੇ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੋਵਾਂ ਨੂੰ ਸਾਜ਼ਿਸ਼ ਨੂੰ ਅੰਜਾਮ ਦੇਣ, ਐਸਐਚਓ ਗੁਰਦੀਪ ਸਿੰਘ ਵੀ ਸ਼ਾਮਲ ਹੈ।ਸਿੱਟ ਵੱਲੋਂ 7000 ਪੰਨਿਆਂ ਦੀ ਚਾਰਜਸੀਟ ਪੇਸ਼ ਕੀਤੀ ਗਈ ਹੈ। ਸੂਤਰਾਂ ਅਨੁਸਾਰ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਚਾਰਜਸ਼ੀਟ ਵਿੱਚ ਉਨ੍ਹਾਂ ਉੱਤੇ ਧਾਰਾ 307, 120 ਬੀ ਸਮੇਤ ਕਈ ਧਾਰਾਵਾਂ ਲਗਾਈਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Breaking NewsBurj JawahersinghwalaGurdwara Sahib BargariKotkapura Firing CaseLK Yadav ADGPMastermind of ConspiracyParkash Singh Badalpro punjab tvpunjab newspunjabi newsSacrilege IncidentsShri Gurugranth Sahib JisitSukhbir Singh BadalSumedh Singh Saini
Share297Tweet186Share74

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.