ਐਤਵਾਰ, ਨਵੰਬਰ 16, 2025 05:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਛੇ ਮਹੀਨਿਆਂ ‘ਚ ਪੰਜਾਬ ਪੁਲਿਸ ਨੇ 1447 ਵੱਡੇ ਤਸਕਰਾਂ ਨੂੰ ਕੀਤਾ ਗ੍ਰਿਫਤਾਰ, 565.94 ਕਿਲੋ ਹੈਰੋਇਨ ਬਰਾਮਦ

ਸੂਬੇ ਭਰ ’ਚ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇੇ ਰਾਜ ਭਰ ਦੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾ ਕੇ 418.44 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।

by Bharat Thapa
ਜਨਵਰੀ 9, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਜੰਗ ਦੀ ਇੱਕ ਛਿਮਾਹੀ (ਅੱਧਾ ਸਾਲ) ਪੂਰੀ ਹੋਣ ‘ਤੇ ਪੰਜਾਬ ਪੁਲਿਸ ਨੇ 5 ਜੁਲਾਈ 2022 ਤੋਂ ਹੁਣ ਤੱਕ 9917 ਨਸਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿੰਨਾਂ ਵਿੱਚ 1447 ਵੱਡੇ ਤਸਕਰ ਸ਼ਾਮਲ ਹਨ।

ਪੁਲਿਸ ਨੇ ਕੁੱਲ 7533 ਐਫਆਈਆਰ ਦਰਜ ਕੀਤੀਆਂ, ਜਿਨ੍ਹਾਂ ਚੋਂ 852 ਵਪਾਰਕ ਪੱਧਰ ਦੀਆ ਹਨ। ਸੋਮਵਾਰ ਨੂੰ ਹਫਤਾਵਾਰੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇੰਸਪੈਕਟਰ ਜਨਰਲ ਆਫ ਪੁਲਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਸੂਬੇ ਭਰ ’ਚ ਨਸ਼ਾ ਪ੍ਰਭਾਵਿਤ ਇਲਾਕਿਆਂ ‘ਚ ਨਾਕਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਕੇ ਅਤੇੇ ਰਾਜ ਭਰ ਦੇ ਸੰਵੇਦਨਸ਼ੀਲ ਰੂਟਾਂ ‘ਤੇ ਨਾਕੇ ਲਗਾ ਕੇ 418.44 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਗੁਜਰਾਤ ਅਤੇ ਮਹਾਰਾਸ਼ਟਰ ਦੀਆਂ ਬੰਦਰਗਾਹਾਂ ਤੋਂ 147.5 ਕਿਲੋ ਹੈਰੋਇਨ ਬਰਾਮਦ ਕੀਤੀ ਗਈ, ਜਿਸ ਨਾਲ ਸਿਰਫ ਛੇ ਮਹੀਨਿਆਂ ਵਿੱਚ ਹੈਰੋਇਨ ਦੀ ਕੁੱਲ ਪ੍ਰਭਾਵੀ ਰਿਕਵਰੀ 565.94-ਕਿਲੋ ਹੋ ਗਈ ਹੈ।

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਆਈ.ਜੀ.ਪੀ. ਨੇ ਦੱਸਿਆ ਕਿ ਪੁਲਿਸ ਨੇ ਸੂਬੇ ਭਰ ਵਿੱਚੋਂ 407 ਕਿਲੋ ਅਫੀਮ, 407 ਕਿਲੋ ਗਾਂਜਾ, 233 ਕੁਇੰਟਲ ਭੁੱਕੀ ਅਤੇ 33.88 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਪੁਲਿਸ ਨੇ ਇਨਾਂ ਛੇ ਮਹੀਨਿਆਂ ਵਿੱਚ ਗਿ੍ਰਫਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜੇ ਵਿੱਚੋਂ 7.72 ਕਰੋੜ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।


ਹਫਤਾਵਾਰੀ ਅਪਡੇਟ ਦਿੰਦੇ ਹੋਏ, ਆਈਜੀਪੀ ਨੇ ਦੱਸਿਆ ਕਿ ਪਿਛਲੇ ਇੱਕ ਹਫਤੇ ਵਿੱਚ, ਪੁਲਿਸ ਨੇ 247 ਐਫਆਈਆਰ, ਜਿਨਾਂ ਵਿਚ 19 ਵਪਾਰਕ ਮਾਮਲੇ ਸ਼ਾਮਲ ਹਨ, ਦਰਜ ਕਰਕੇ 311 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ 11.76-ਕਿਲੋ ਹੈਰੋਇਨ, 9.87-ਕਿਲੋ ਅਫੀਮ, 6.37 ਕੁਇੰਟਲ ਭੁੱਕੀ, ਅਤੇ ਫਾਰਮਾ ਓਪੀਔਡਜ ਦੀਆਂ 32118 ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸੀਸੀਆਂ ਤੋਂ ਇਲਾਵਾ 2.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ।

ਉਨ੍ਹਾਂ ਕਿਹਾ ਕਿ 5 ਜੁਲਾਈ, 2022 ਨੂੰ ਪੀ.ਓਜ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਦੀ ਵਿਸ਼ੇਸ਼ ਮੁਹਿੰਮ ਦੀ ਸੁਰੂਆਤ ਕੀਤੀ ਗਈ ਸੀ, ਪਿਛਲੇ ਇੱਕ ਹਫਤੇ ਦੌਰਾਨ 13 ਹੋਰ ਭਗੌੜੇ ਐਨਡੀਪੀਐਸ ਕੇਸਾਂ ਵਿੱਚ ਗ੍ਰਿਫਤਾਰ ਕੀਤੇ ਜਾਣ ਨਾਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 608 ਤੱਕ ਪਹੁੰਚ ਗਈ ਹੈ।

ਜ਼ਿਕਰਯੋਗ ਹੈ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤ ਹਦਾਇਤਾਂ ਦਿੱਤੀਆਂ ਸਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ‘ਤੇ ਨਸ਼ਿਆਂ ਦੀ ਬਰਾਮਦਗੀ ਨਾਲ ਸਬੰਧਤ ਸਾਰੀਆਂ ਅਗਲੀਆਂ ਪਿਛੜੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨਾਂ ਕੋਲੋਂ ਮਾਮੂਲੀ ਮਾਤਰਾ ਵਿੱਚ ਵੀ ਜ਼ਬਤੀ ਹੋਈ ਹੋਵੇ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਸਰਹੱਦੀ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਡੀਜੀਪੀ ਨੇ ਸਾਰੇ ਸੀਪੀਜ/ਐਸਐਸਪੀਜ ਨੂੰ ਸਖਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਉਨ੍ਹਾਂ ਸਾਰੇ ਹਾਟਸਪਾਟਸ ਦੀ ਸ਼ਨਾਖਤ ਕਰਨ ਜਿੱਥੇ ਨਸ਼ੇ ਦਾ ਰੁਝਾਨ ਹੈ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਪੈਂਦੇ ਸਾਰੇ ਨਸ਼ਾ ਤਸਕਰਾਂ ਵੀ ਦੀ ਪਛਾਣ ਕਰਕੇ ਨਕੇਲ ਕੱਸੀ ਜਾਵੇ। ਉਨ੍ਹਾਂ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜਬਤ ਕੀਤੀ ਜਾਵੇ ਤਾਂ ਜੋ ਉਨਾਂ ਦੇ ਨਜਾਇਜ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 565.94-kg heroin9917 smugglersarrestspro punjab tvpunjab policepunjabi newsrecovered
Share211Tweet132Share53

Related Posts

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025

ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

ਨਵੰਬਰ 16, 2025

ਵਿਦਿਆਰਥੀ ਸੰਘਰਸ਼ ਦੇ ਚੱਲਦਿਆਂ ਪੰਜਾਬ ਯੂਨੀਵਰਸਿਟੀ ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਨਵੰਬਰ 16, 2025
Load More

Recent News

ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਨਵੰਬਰ 16, 2025

ਅਟਾਰੀ-ਵਾਘਾ ਬਾਰਡਰ ‘ਤੇ ਰਿਟਰੀਟ ਸੈਰੇਮਨੀ ਦੇ ਸਮੇਂ ‘ਚ ਤਬਦੀਲੀ

ਨਵੰਬਰ 16, 2025

Yamaha XSR 155 ਦੀ ਡਿਲੀਵਰੀ ਭਾਰਤ ‘ਚ ਸ਼ੁਰੂ ! ਜਾਣੋ ਪਹਿਲਾ ਕਿਹੜੇ ਸ਼ਹਿਰ ਵਿੱਚ ਮਿਲੇਗੀ Bike

ਨਵੰਬਰ 16, 2025

ਮਾਨ ਸਰਕਾਰ ਦਾ ਕਮਾਲ! 150 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਇਤਿਹਾਸਕ ਰਿਕਾਰਡ! 11 ਲੱਖ ਕਿਸਾਨਾਂ ਨੂੰ ਮਿਲਿਆ ਸਿੱਧਾ ਲਾਭ, ₹34,000 ਕਰੋੜ ਤੋਂ ਵੱਧ ਦਾ ਭੁਗਤਾਨ 48 ਘੰਟਿਆਂ ਵਿੱਚ

ਨਵੰਬਰ 16, 2025

ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਨਵੰਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.