ਵੀਰਵਾਰ, ਅਪ੍ਰੈਲ 9, 2026 08:14 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Skin Care in Summers: ਗਰਮੀਆਂ ‘ਚ ਹੋ ਜਾਂਦੀਆਂ ਨੇ ਸਕੀਨ ਸੰਬਧੀ ਕਈ ਸਮੱਸਿਆਵਾਂ, ਇਹ ਬਦਲਾਅ ਕਰਕੇ ਕਾਇਮ ਰੱਖੋ ਚਹਿਰੇ ਦੀ ਰੌਣਕ

Skin Care Tips: ਗਰਮੀਆਂ 'ਚ ਚਮੜੀ ਖੁਸ਼ਕ ਅਤੇ ਬੇਜਾਨ ਹੋ ਜਾਂਦੀ ਹੈ। ਅਜਿਹੇ 'ਚ ਤੁਸੀਂ ਕਈ ਨੁਸਖਿਆਂ ਬਾਰੇ ਦੱਸ ਰਹੇ ਹਾਂ ਜਿਸ ਨਾਲ ਚਮੜੀ ਦੀ ਚਮਕ ਨੂੰ ਕਾਇਮ ਰੱਖਣ 'ਚ ਮਦਦ ਮਿਲੇਗੀ।

by ਮਨਵੀਰ ਰੰਧਾਵਾ
ਫਰਵਰੀ 24, 2023
in ਸਿਹਤ, ਲਾਈਫਸਟਾਈਲ
0

Summer Skin Care: ਗਰਮੀਆਂ ‘ਚ ਕਿੱਲ, ਫਿੰਸੀਆਂ, ਛਾਈਆਂ, ਟੈਨਿੰਗ ਅਤੇ ਖੁਸ਼ਕ ਬੇਜਾਨ ਚਮੜੀ ਕਾਰਨ ਅਕਸਰ ਲੋਕ ਪਰੇਸ਼ਾਨ ਹੁੰਦੇ ਹਨ। ਇਸ ਦਾ ਕਾਰਨ ਹੈ ਤੇਜ਼ ਧੁੱਪ, ਗਰਮ ਹਵਾਵਾਂ ਅਤੇ ਜੀਵਨ ਸ਼ੈਲੀ। ਅਸੀਂ ਕੀ ਖਾਂਦੇ ਹਾਂ, ਕੀ ਪੀਂਦੇ ਹਾਂ, ਕਿਵੇਂ ਰਹਿੰਦੇ ਹਾਂ ਇਹ ਸਭ ਸਾਡੇ ਚਹਿਰੇ ਤੋਂ ਝਲਕਦਾ ਹੈ। ਜ਼ਿੰਦਗੀ ‘ਚ ਕੁਝ ਬਦਲਾਅ ਕਰਕੇ ਚਹਿਰੇ ‘ਤੇ ਚਮਕ ਕਾਇਮ ਰੱਖੀ ਜਾ ਸਕਦੀ ਹੈ। ਇਸ ਬਾਰੇ ਦੱਸਿਆ ਹੈ ਚਮੜੀ ਮਾਹਿਰ ਡਾ. ਬੀ.ਐਲ ਜਾਂਗੀੜ ਨੇ।

ਪਾਣੀ ਨਾਲ ਦੋਸਤੀ: ਸਰੀਰ ‘ਚ ਪਾਣੀ ਦੀ ਕਮੀ ਦੇ ਨਾਲ ‘ਡੀਹਾਈਡ੍ਰੇਸ਼ਨ’ ਯਾਨੀ ਪਾਣੀ ਦੀ ਘਾਟ ਹੋ ਜਾਂਦੀ ਹੈ। ਇਸ ਨਾਲ ਸਿਰ ਦਰਦ ਤੇ ਚੱਕਰ ਆਉਣੇ ਸ਼ੁਰੂ ਹੋ ਜਾਂਦੇ ਹਨ। ਇਸ ਲਈ ਤੁਹਾਨੂੰ ਚਾਹੀਦਾ ਹੈ ਜ਼ਿਆਦਾ ਪਾਣੀ ਪੀਓ।

ਮੇਕਅੱਪ ਸਮੇਤ ਕਦੇ ਨਾ ਸੌਵੋਂ: ਗਰਮੀਆਂ ‘ਚ ਮੇਕਅੱਪ ਸਾਫ਼ ਕੀਤੇ ਬਿਨਾਂ ਕਦੇ ਨਹੀਂ ਸੌਣਾ ਚਾਹੀਦਾ। ਮੇਕਅੱਪ ਲੱਗੇ ਰਹਿਣ ਦੇ ਨਾਲ ਤੁਹਾਡੀ ਚਮੜੀ ‘ਤੇ ਗੰਦਗੀ ਦੀ ਪਰਤ ਜੰਮਣੀ ਸ਼ੁਰੂ ਹੋ ਜਾਂਦੀ ਹੈ ਜੋ ਫਿੰਸੀਆਂ ਹੋਣ ਦਾ ਮੁੱਖ ਕਾਰਨ ਬਣਦੀ ਹੈ। ਨਾਲ ਹੀ ਤੁਹਾਨੂੰ ਛਾਈਆਂ ਵੀ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ।

ਮੌਸ਼ਚੁਰਾਈਜ਼ ਕਰਨਾ ਨਾ ਭੁੱਲੋ: ਆਪਣੀ ਚਮੜੀ ਨੂੰ ਤਰ ਰੱਖਣ ਦੀ ਪੁਰੀ ਕੋਸ਼ਿਸ਼ ਕਰੋ। ਇਸ ਦੇ ਲਈ ਤੁਸੀਂ ਚੰਗੀ ਕੰਪਨੀ ਦਾ ਮੌਇਸ਼ਚੁਰਾਇਜ਼ਰ ਇਸਤੇਮਾਲ ਕਰ ਸਕਦੇ ਹੋ। ਇਸ ਦੇ ਨਾਲ ਹੀ ਸਨਸਕ੍ਰੀਨ ਲਗਾਉਣਾ ਵੀ ਨਾ ਭੁੱਲੋ।

ਸਕਰਬ ਦਾ ਇਸਤੇਮਾਲ ਨਾ ਕਰੋ: ਆਪਣੇ ਚਿਹਰੇ ਉਤੇ ਸਰੀਰ ਨੂੰ ਸਾਫ ਰੱਖਣ ਦੇ ਲਈ ਕਲੀਂਜ਼ਰ ਦਾ ਇਸਤੇਮਾਲ ਕਰੋ। ਜੈਲ ਬੇਸਡ ਕਲੀਂਜ਼ਰ ਅਤੇ ਸ਼ਾਵਰ ਜੇਲ ਸਭ ਤੋਂ ਸਹੀ ਹਨ। ਇਨ੍ਹਾਂ ਨੂੰ ਵੀ ਰਗੜਣਾ ਨਹੀਂ ਚਾਹੀਦਾ।

ਸਕਿੱਨਕੇਅਰ ਟ੍ਰੀਟਮੈਨਟ ਲਓ: ਕਈ ਅਜਿਹੇ ਤਰੀਕੇ ਹਨ ਜਿਨ੍ਹਾਂ ਨਾਲ ਚਮੜੀ ਨੂੰ ਸਾਫ਼ ਅਤੇ ਕਲੀਅਰ ਰੱਖੀਆ ਜਾ ਸਕਦਾ ਹੈ। ਪਾਰਲਰ ਜਾਣ ਹੈ ਤਾਂ ਫੇਸ਼ੀਅਲ ਜਾਂ ਕਲੇਰੀਪਾਇੰਗ ਫੇਸ਼ੀਅਲ ਫਾਈਦੇਮੰਦ ਰਹੇਗਾ।

ਕਾਰਬਨ ਪੀਲ ਟ੍ਰੀਟਮੈਂਟ: ਇਹ ਇੱਕ ਅਜਿਹੀ ਪ੍ਰਕਿਰੀਆ ਹੈ ਜਿਸ ਨਾਲ ਫਾਈਦਾ ਉਸੇ ਦਿਨ ਨਜ਼ਰ ਆਉਂਦਾ ਹੈ ਅਤੇ ਇਸ ਦਾ ਅਸਰ ਵੀ ਲੰਬੇ ਸਮੇਂ ਤਕ ਚਹਿਰੇ ‘ਤੇ ਨਜ਼ਰ ਆਉਂਦਾ ਹੈ। ਇਹ ਇੱਕ ਸਪੈਸ਼ਲਾਈਜ਼ਡ ਟ੍ਰੀਟਮੈਂਟ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: beauty tipslifestyle newspro punjab tvskin careSkin Care in SummersSkin Care Tips Punjabi NewsSummer Skin CareSummer Tips
Share228Tweet143Share57

Related Posts

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ : 28 ਮਾਰਚ ਤੋਂ ਜਨਤਾ ਲਈ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ

ਮਾਰਚ 20, 2026

Health Tips: ਮੌਸਮ ਬਦਲਣ ਨਾਲ ਵਿਗੜ ਰਹੀ ਹੈ ਸਿਹਤ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਿਆਲ

ਮਾਰਚ 12, 2026

Summer Health Tips: ਗਰਮੀਆਂ ‘ਚ ਇਸ ਤਰਾਂ ਰੱਖੋ ਆਪਣੇ ਵਾਲਾਂ ਦਾ ਧਿਆਨ, ਡੈਂਡਰਫ ਤੋਂ ਮਿਲੇਗੀ ਪੱਕੀ ਛੁੱਟੀ

ਮਾਰਚ 12, 2026

ਖਾੜੀ ਦੇਸ਼ਾਂ ‘ਚ ਵੱਧ ਰਹੇ ਤਣਾਅ ਦਾ ਅਸਰ ਦਿਖੇਗਾ ਰਸੋਈ ‘ਤੇ? ਕੀ ਵਧਣਗੀਆਂ ਗੈਸ ਸਿਲੰਡਰ ਦੀਆਂ ਕੀਮਤਾਂ?

ਮਾਰਚ 6, 2026

After Holi Skin Care Tips: ਹੋਲੀ ਖੇਡਣ ਤੋਂ ਬਾਅਦ ਕਿਵੇਂ ਕਰੀਏ ਆਪਣੀ ਚਮੜੀ ਤੇ ਵਾਲਾਂ ਦੀ ਦੇਖਭਾਲ? ਜਾਣੋ ਇਹ ਸਧਾਰਨ ਸੁਝਾਅ

ਮਾਰਚ 4, 2026

ਕੀ ਜਿੰਮ ਤੋਂ ਬਿਨਾਂ ਵੀ ਘੱਟ ਸਕਦਾ ਹੈ ਭਾਰ? ਇਹਨਾਂ ਮੁੱਢਲੇ ਕਦਮਾਂ ਦੀ ਕਰੋ ਪਾਲਣਾ

ਫਰਵਰੀ 20, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.