ਸ਼ੁੱਕਰਵਾਰ, ਮਈ 9, 2025 06:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Honey Singh Birthday: ਸ਼ਾਹਰੁਖ ਖ਼ਾਨ ਤੋੰ ਥੱਪੜ ਪੈਣ ਤੋਂ ਲੈ ਕੇ ਪਤਨੀ ਨਾਲ ਘਰੇਲੂ ਹਿੰਸਾ ਤੱਕ ਹਨੀ ਸਿੰਘ ਨਾਲ ਜੁੜੇ ਕਈ ਵਿਵਾਦ

Happy Birthday Yo Yo Honey Singh: ਹਨੀ ਸਿੰਘ ਦੀ ਪਤਨੀ ਨੇ ਵੀ ਉਸ 'ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਉਹ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨਾਲ ਵੀ ਵਿਵਾਦਾਂ ਵਿੱਚ ਘਿਰੇ ਸੀ। ਅੱਜ ਅਸੀਂ ਹਨੀ ਸਿੰਘ ਦੇ ਜਨਮਦਿਨ 'ਤੇ ਉਨ੍ਹਾਂ ਨਾਲ ਜੁੜੇ ਕੁਝ ਵਿਵਾਦਾਂ ਬਾਰੇ ਦੱਸਣ ਜਾ ਰਹੇ ਹਾਂ।

by ਮਨਵੀਰ ਰੰਧਾਵਾ
ਮਾਰਚ 15, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Happy Birthday Yo Yo Honey Singh: ਹਨੀ ਸਿੰਘ ਦੀ ਪਤਨੀ ਨੇ ਵੀ ਉਸ 'ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਉਹ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨਾਲ ਵੀ ਵਿਵਾਦਾਂ ਵਿੱਚ ਘਿਰੇ ਸੀ। ਅੱਜ ਅਸੀਂ ਹਨੀ ਸਿੰਘ ਦੇ ਜਨਮਦਿਨ 'ਤੇ ਉਨ੍ਹਾਂ ਨਾਲ ਜੁੜੇ ਕੁਝ ਵਿਵਾਦਾਂ ਬਾਰੇ ਦੱਸਣ ਜਾ ਰਹੇ ਹਾਂ।
ਰੈਪਰ ਤੇ ਸਿੰਗਰ ਹਨੀ ਸਿੰਘ 15 ਮਾਰਚ ਨੂੰ 40 ਸਾਲ ਦੇ ਹੋ ਗਏ ਹਨ। ਉਨ੍ਹਾੰ ਨੇ ਆਪਣੇ ਗਾਣਿਆੰ ਤੇ ਰੈਪ ਨਾਲ ਲੱਖਾਂ ਨੌਜਵਾਨਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। ਪਰ ਇਸ ਦੇ ਨਾਲ ਹੀ ਉਹ ਕਈ ਵਿਵਾਦਾਂ ਵਿੱਚ ਵੀ ਘਿਰ ਚੁੱਕੇ ਹਨ।
ਹਨੀ ਸਿੰਘ ਬਚਪਨ ਤੋਂ ਹੀ ਜਾਗਰਣ 'ਚ ਗਾਉਂਦੇ ਸੀ ਪਰ ਸਾਲ 2011 'ਚ ਉਨ੍ਹਾਂ ਦੇ ਗੀਤ 'ਲੱਕ 28 ਕੁੜੀ ਦਾ' ਨਾਲ ਉਨ੍ਹਾਂ ਦੀ ਕਿਸਮਤ ਚਮਕੀ। ਇਸ ਤੋਂ ਇਲਾਵਾ ਉਸ ਨੇ ਕੁਝ ਇਤਰਾਜ਼ਯੋਗ ਗੀਤ ਗਾਏ, ਜਿਸ ਕਾਰਨ ਉਸ ਨੂੰ ਕਾਫੀ ਵਿਵਾਦਾਂ 'ਚ ਵੀ ਰਹਿਣਾ ਪਿਆ।
ਹਾਲ ਹੀ 'ਚ ਹਨੀ ਸਿੰਘ ਆਪਣੀ ਪਤਨੀ ਸ਼ਾਲਿਨੀ ਤਲਵਾਰ ਤੋਂ ਵੱਖ ਹੋਏ ਹਨ। ਉਨ੍ਹਾਂ ਨੇ ਸਾਲ 2011 'ਚ ਸ਼ਾਲਿਨੀ ਨਾਲ ਵਿਆਹ ਕੀਤਾ ਸੀ ਪਰ ਕੁਝ ਸਾਲਾਂ ਬਾਅਦ ਹੀ ਉਨ੍ਹਾਂ ਦੇ ਰਿਸ਼ਤੇ ਦੀਆਂ ਖ਼ਬਰਾਂ ਆਉਣ ਲੱਗੀਆਂ।
ਸ਼ਾਲਿਨੀ ਨੇ ਹਨੀ 'ਤੇ ਹਮਲੇ ਦਾ ਦੋਸ਼ ਲਗਾਇਆ ਸੀ। ਹਾਲਾਂਕਿ ਸਿੰਗਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਲੰਬੀ ਲੜਾਈ ਲੜਨ ਤੋਂ ਬਾਅਦ ਹੁਣ ਦੋਵੇਂ ਵੱਖ ਹੋ ਗਏ ਹਨ।
ਸ਼ਾਹਰੁਖ ਖ਼ਾਨ ਨੇ ਹਨੀ ਸਿੰਘ ਦੇ ਮਾਿਰਆ ਸੀ ਥੱਪੜ:- ਹਨੀ ਸਿੰਘ ਨੇ ਸ਼ਾਹਰੁਖ ਖ਼ਾਨ ਦੀ ਫਿਲਮ ਲਈ ਇੱਕ ਗੀਤ ਗਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੀ ਦੋਸਤੀ ਹੋ ਗਈ। 'ਚੇਨਈ ਐਕਸਪ੍ਰੈਸ' ਦੇ ਗੀਤ 'ਲੁੰਗੀ ਡਾਂਸ' ਤੋਂ ਬਾਅਦ ਹਨੀ ਤੇ ਸ਼ਾਹਰੁਖ ਦਾ ਝਗੜਾ ਸ਼ੁਰੂ ਹੋ ਗਿਆ।
ਸ਼ਾਹਰੁਖ ਖ਼ਾਨ ਨੇ ਹਨੀ ਸਿੰਘ ਦੇ ਮਾਿਰਆ ਸੀ ਥੱਪੜ:- ਹਨੀ ਸਿੰਘ ਨੇ ਸ਼ਾਹਰੁਖ ਖ਼ਾਨ ਦੀ ਫਿਲਮ ਲਈ ਇੱਕ ਗੀਤ ਗਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੀ ਦੋਸਤੀ ਹੋ ਗਈ। 'ਚੇਨਈ ਐਕਸਪ੍ਰੈਸ' ਦੇ ਗੀਤ 'ਲੁੰਗੀ ਡਾਂਸ' ਤੋਂ ਬਾਅਦ ਹਨੀ ਤੇ ਸ਼ਾਹਰੁਖ ਦਾ ਝਗੜਾ ਸ਼ੁਰੂ ਹੋ ਗਿਆ।
ਖ਼ਬਰਾਂ ਹਨ ਕਿ ਹਨੀ ਸਿੰਘ ਨੇ ਸ਼ਾਹਰੁਖ ਨੂੰ ਕੁਝ ਕਿਹਾ ਸੀ, ਜਿਸ ਤੋਂ ਉਹ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਹਨੀ ਸਿੰਘ ਨੂੰ ਥੱਪੜ ਮਾਰ ਦਿੱਤਾ। ਹਾਲਾਂਕਿ ਇਸ ਖਬਰ ਨੂੰ ਸਿਰਫ ਅਫਵਾਹ ਦੱਸਿਆ ਗਿਆ।
'ਮਖਨਾ' ਗੀਤ ਨੂੰ ਲੈ ਕੇ ਹੋਇਆ ਵਿਵਾਦ:- ਕਈ ਸਾਲਾਂ ਬਾਅਦ ਹਨੀ ਸਿੰਘ ਨੇ 'ਮਖਨਾ' ਗੀਤ ਗਾਇਆ, ਜਿਸ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ। ਪਰ ਗੀਤ ਦਾ ਇੱਕ ਇੱਕ ਸ਼ਬਦ ਉਸ ਲਈ ਮੁਸੀਬਤ ਬਣ ਗਏ।
ਗੀਤ 'ਚ 'ਮੈਂ ਹੂੰ ਵੂਮੈਨਾਈਜ਼ਰ' ਸ਼ਬਦ ਸੀ, ਜਿਸ 'ਤੇ ਮਹਿਲਾ ਕਮਿਸ਼ਨ ਨੇ ਇਤਰਾਜ਼ ਜਤਾਇਆ ਸੀ। ਜਿਸ ਤੋਂ ਬਾਅਦ ਗਾਣੇ 'ਤੇ ਪਾਬੰਦੀ ਲਗਾਉਣ ਦੀ ਮੰਗ ਉੱਠਣ ਲੱਗੀ। ਇੰਨਾ ਹੀ ਨਹੀਂ ਇਸ ਗੀਤ ਨੂੰ ਲੈ ਕੇ ਹਨੀ ਸਿੰਘ 'ਤੇ ਮਾਮਲਾ ਵੀ ਦਰਜ ਕੀਤਾ ਗਿਆ ਸੀ।
ਬਾਈਪੋਲਰ ਡਿਸਆਰਡਰ ਦਾ ਸ਼ਿਕਾਰ ਹੋ ਗਿਆ ਸੀ:- ਸਾਲ 2014 'ਚ ਹਨੀ ਸਿੰਘ ਇੰਡਸਟਰੀ ਤੋਂ ਪੂਰੀ ਤਰ੍ਹਾਂ ਦੂਰ ਹੋ ਗਏ ਸਨ। ਫਿਰ ਉਹ ਨਸ਼ੇ ਦਾ ਆਦੀ ਹੋ ਗਿਆ ਸੀ, ਉਸਨੇ ਖੁਦ ਦੱਸਿਆ ਸੀ ਕਿ ਉਹ ਬਾਇਪੋਲਰ ਡਿਸਆਰਡਰ ਦਾ ਸ਼ਿਕਾਰ ਹੋ ਗਿਆ ਸੀ। ਜੋ ਕਿ ਇੱਕ ਮਾਨਸਿਕ ਰੋਗ ਹੈ। ਹਨੀ ਸਿੰਘ ਨੇ ਦੱਸਿਆ ਸੀ ਕਿ ਉਹ ਸ਼ਰਾਬ ਦਾ ਆਦੀ ਹੋ ਚੁੱਕਾ ਸੀ ਅਤੇ ਉਸ ਸਮੇਂ ਉਹ ਸੌਂ ਵੀ ਨਹੀਂ ਸਕਦਾ ਸੀ।
Happy Birthday Yo Yo Honey Singh: ਹਨੀ ਸਿੰਘ ਦੀ ਪਤਨੀ ਨੇ ਵੀ ਉਸ ‘ਤੇ ਘਰੇਲੂ ਹਿੰਸਾ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਉਹ ਬਾਲੀਵੁੱਡ ਦੇ ਬਾਦਸ਼ਾਹ ਸ਼ਾਹਰੁਖ ਖ਼ਾਨ ਨਾਲ ਵੀ ਵਿਵਾਦਾਂ ਵਿੱਚ ਘਿਰੇ ਸੀ। ਅੱਜ ਅਸੀਂ ਹਨੀ ਸਿੰਘ ਦੇ ਜਨਮਦਿਨ ‘ਤੇ ਉਨ੍ਹਾਂ ਨਾਲ ਜੁੜੇ ਕੁਝ ਵਿਵਾਦਾਂ ਬਾਰੇ ਦੱਸਣ ਜਾ ਰਹੇ ਹਾਂ।
ਰੈਪਰ ਤੇ ਸਿੰਗਰ ਹਨੀ ਸਿੰਘ 15 ਮਾਰਚ ਨੂੰ 40 ਸਾਲ ਦੇ ਹੋ ਗਏ ਹਨ। ਉਨ੍ਹਾੰ ਨੇ ਆਪਣੇ ਗਾਣਿਆੰ ਤੇ ਰੈਪ ਨਾਲ ਲੱਖਾਂ ਨੌਜਵਾਨਾਂ ਨੂੰ ਆਪਣਾ ਦੀਵਾਨਾ ਬਣਾਇਆ ਹੈ। ਪਰ ਇਸ ਦੇ ਨਾਲ ਹੀ ਉਹ ਕਈ ਵਿਵਾਦਾਂ ਵਿੱਚ ਵੀ ਘਿਰ ਚੁੱਕੇ ਹਨ।
ਹਨੀ ਸਿੰਘ ਬਚਪਨ ਤੋਂ ਹੀ ਜਾਗਰਣ ‘ਚ ਗਾਉਂਦੇ ਸੀ ਪਰ ਸਾਲ 2011 ‘ਚ ਉਨ੍ਹਾਂ ਦੇ ਗੀਤ ‘ਲੱਕ 28 ਕੁੜੀ ਦਾ’ ਨਾਲ ਉਨ੍ਹਾਂ ਦੀ ਕਿਸਮਤ ਚਮਕੀ। ਇਸ ਤੋਂ ਇਲਾਵਾ ਉਸ ਨੇ ਕੁਝ ਇਤਰਾਜ਼ਯੋਗ ਗੀਤ ਗਾਏ, ਜਿਸ ਕਾਰਨ ਉਸ ਨੂੰ ਕਾਫੀ ਵਿਵਾਦਾਂ ‘ਚ ਵੀ ਰਹਿਣਾ ਪਿਆ।
ਹਾਲ ਹੀ ‘ਚ ਹਨੀ ਸਿੰਘ ਆਪਣੀ ਪਤਨੀ ਸ਼ਾਲਿਨੀ ਤਲਵਾਰ ਤੋਂ ਵੱਖ ਹੋਏ ਹਨ। ਉਨ੍ਹਾਂ ਨੇ ਸਾਲ 2011 ‘ਚ ਸ਼ਾਲਿਨੀ ਨਾਲ ਵਿਆਹ ਕੀਤਾ ਸੀ ਪਰ ਕੁਝ ਸਾਲਾਂ ਬਾਅਦ ਹੀ ਉਨ੍ਹਾਂ ਦੇ ਰਿਸ਼ਤੇ ਦੀਆਂ ਖ਼ਬਰਾਂ ਆਉਣ ਲੱਗੀਆਂ।
ਸ਼ਾਲਿਨੀ ਨੇ ਹਨੀ ‘ਤੇ ਹਮਲੇ ਦਾ ਦੋਸ਼ ਲਗਾਇਆ ਸੀ। ਹਾਲਾਂਕਿ ਸਿੰਗਰ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਅਤੇ ਲੰਬੀ ਲੜਾਈ ਲੜਨ ਤੋਂ ਬਾਅਦ ਹੁਣ ਦੋਵੇਂ ਵੱਖ ਹੋ ਗਏ ਹਨ।
ਸ਼ਾਹਰੁਖ ਖ਼ਾਨ ਨੇ ਹਨੀ ਸਿੰਘ ਦੇ ਮਾਿਰਆ ਸੀ ਥੱਪੜ:- ਹਨੀ ਸਿੰਘ ਨੇ ਸ਼ਾਹਰੁਖ ਖ਼ਾਨ ਦੀ ਫਿਲਮ ਲਈ ਇੱਕ ਗੀਤ ਗਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੀ ਦੋਸਤੀ ਹੋ ਗਈ। ‘ਚੇਨਈ ਐਕਸਪ੍ਰੈਸ’ ਦੇ ਗੀਤ ‘ਲੁੰਗੀ ਡਾਂਸ’ ਤੋਂ ਬਾਅਦ ਹਨੀ ਤੇ ਸ਼ਾਹਰੁਖ ਦਾ ਝਗੜਾ ਸ਼ੁਰੂ ਹੋ ਗਿਆ।
ਸ਼ਾਹਰੁਖ ਖ਼ਾਨ ਨੇ ਹਨੀ ਸਿੰਘ ਦੇ ਮਾਿਰਆ ਸੀ ਥੱਪੜ:- ਹਨੀ ਸਿੰਘ ਨੇ ਸ਼ਾਹਰੁਖ ਖ਼ਾਨ ਦੀ ਫਿਲਮ ਲਈ ਇੱਕ ਗੀਤ ਗਾਇਆ ਸੀ, ਜਿਸ ਤੋਂ ਬਾਅਦ ਦੋਵਾਂ ਦੀ ਦੋਸਤੀ ਹੋ ਗਈ। ‘ਚੇਨਈ ਐਕਸਪ੍ਰੈਸ’ ਦੇ ਗੀਤ ‘ਲੁੰਗੀ ਡਾਂਸ’ ਤੋਂ ਬਾਅਦ ਹਨੀ ਤੇ ਸ਼ਾਹਰੁਖ ਦਾ ਝਗੜਾ ਸ਼ੁਰੂ ਹੋ ਗਿਆ।
ਖ਼ਬਰਾਂ ਹਨ ਕਿ ਹਨੀ ਸਿੰਘ ਨੇ ਸ਼ਾਹਰੁਖ ਨੂੰ ਕੁਝ ਕਿਹਾ ਸੀ, ਜਿਸ ਤੋਂ ਉਹ ਨਾਰਾਜ਼ ਹੋ ਗਏ ਅਤੇ ਉਨ੍ਹਾਂ ਨੇ ਹਨੀ ਸਿੰਘ ਨੂੰ ਥੱਪੜ ਮਾਰ ਦਿੱਤਾ। ਹਾਲਾਂਕਿ ਇਸ ਖਬਰ ਨੂੰ ਸਿਰਫ ਅਫਵਾਹ ਦੱਸਿਆ ਗਿਆ।
‘ਮਖਨਾ’ ਗੀਤ ਨੂੰ ਲੈ ਕੇ ਹੋਇਆ ਵਿਵਾਦ:- ਕਈ ਸਾਲਾਂ ਬਾਅਦ ਹਨੀ ਸਿੰਘ ਨੇ ‘ਮਖਨਾ’ ਗੀਤ ਗਾਇਆ, ਜਿਸ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ। ਪਰ ਗੀਤ ਦਾ ਇੱਕ ਇੱਕ ਸ਼ਬਦ ਉਸ ਲਈ ਮੁਸੀਬਤ ਬਣ ਗਏ।
ਗੀਤ ‘ਚ ’ਮੈਂ’ਤੁਸੀਂ ਹੂੰ ਵੂਮੈਨਾਈਜ਼ਰ’ ਸ਼ਬਦ ਸੀ, ਜਿਸ ‘ਤੇ ਮਹਿਲਾ ਕਮਿਸ਼ਨ ਨੇ ਇਤਰਾਜ਼ ਜਤਾਇਆ ਸੀ। ਜਿਸ ਤੋਂ ਬਾਅਦ ਗਾਣੇ ‘ਤੇ ਪਾਬੰਦੀ ਲਗਾਉਣ ਦੀ ਮੰਗ ਉੱਠਣ ਲੱਗੀ। ਇੰਨਾ ਹੀ ਨਹੀਂ ਇਸ ਗੀਤ ਨੂੰ ਲੈ ਕੇ ਹਨੀ ਸਿੰਘ ‘ਤੇ ਮਾਮਲਾ ਵੀ ਦਰਜ ਕੀਤਾ ਗਿਆ ਸੀ।
ਬਾਈਪੋਲਰ ਡਿਸਆਰਡਰ ਦਾ ਸ਼ਿਕਾਰ ਹੋ ਗਿਆ ਸੀ:- ਸਾਲ 2014 ‘ਚ ਹਨੀ ਸਿੰਘ ਇੰਡਸਟਰੀ ਤੋਂ ਪੂਰੀ ਤਰ੍ਹਾਂ ਦੂਰ ਹੋ ਗਏ ਸਨ। ਫਿਰ ਉਹ ਨਸ਼ੇ ਦਾ ਆਦੀ ਹੋ ਗਿਆ ਸੀ, ਉਸਨੇ ਖੁਦ ਦੱਸਿਆ ਸੀ ਕਿ ਉਹ ਬਾਇਪੋਲਰ ਡਿਸਆਰਡਰ ਦਾ ਸ਼ਿਕਾਰ ਹੋ ਗਿਆ ਸੀ। ਜੋ ਕਿ ਇੱਕ ਮਾਨਸਿਕ ਰੋਗ ਹੈ। ਹਨੀ ਸਿੰਘ ਨੇ ਦੱਸਿਆ ਸੀ ਕਿ ਉਹ ਸ਼ਰਾਬ ਦਾ ਆਦੀ ਹੋ ਚੁੱਕਾ ਸੀ ਅਤੇ ਉਸ ਸਮੇਂ ਉਹ ਸੌਂ ਵੀ ਨਹੀਂ ਸਕਦਾ ਸੀ।
Tags: entertainment newsHappy Birthday Yo Yo Honey Singhhoney singhHoney Singh BirthdayHoney Singh Controversiespro punjab tvpunjabi newspunjabi singeryo yo honey singhYo Yo Honey Singh Songs
Share242Tweet152Share61

Related Posts

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਦਿਲਜੀਤ ਦੋਸਾਂਝ ਦੀ ‘MET GALA 2025’ ਲਈ Look ਦੇਖੋ ਤਸਵੀਰਾਂ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025

ਭਾਰਤ-ਪਾਕਿ ਦੇ ਤਣਾਅ ਵਿਚਾਲੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਲਈ ਅਹਿਮ ਖਬਰ ਇਹ ਪ੍ਰੀਖਿਆ ਹੋਈ ਮੁਲਤਵੀ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.