ਸ਼ੁੱਕਰਵਾਰ, ਨਵੰਬਰ 27, 2026 12:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ ਸਿਹਤ

Sleeping naked: ਪੁਰਸ਼ਾਂ ਲਈ ਬਿਨਾਂ ਕੱਪੜਿਆਂ ਦੇ ਸੌਣਾ ਹੁੰਦਾ ਹੈ ਫਾਇਦੇਮੰਦ, ਜਾਣੋ ਹੋਰ ਕੀ ਹਨ ਇਸਦੇ ਲਾਭ

Benefits of sleeping naked: ਚੰਗੇ ਭੋਜਨ ਅਤੇ ਚੰਗੇ ਲਾਈਫਸਟਾਈਲ ਦੇ ਨਾਲ ਸਿਹਤਮੰਦ ਸਰੀਰ ਲਈ ਚੰਗੀ ਨੀਂਦ ਵੀ ਜ਼ਰੂਰੀ ਹੈ। ਜੇਕਰ ਤੁਸੀਂ ਰਾਤ ਨੂੰ ਕੱਪੜੇ ਉਤਾਰ ਕੇ ਸੌਂਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਫਾਇਦੇਮੰਦ ਹੈ।

by Bharat Thapa
ਦਸੰਬਰ 3, 2022
in ਸਿਹਤ, ਲਾਈਫਸਟਾਈਲ
0

Sleep without clothes health benefits: ਚੰਗੀ ਸਿਹਤ ਲਈ ਚੰਗੀ ਨੀਂਦ ਵੀ ਜ਼ਰੂਰੀ ਹੈ। ਜੇਕਰ ਤੁਸੀਂ ਰਾਤ ਨੂੰ ਬਿਨਾਂ ਕੱਪੜਿਆਂ ਦੇ ਸੌਂਦੇ ਹੋ ਤਾਂ ਇਸ ਨਾਲ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਸਰੀਰ ਦਾ ਤਾਪਮਾਨ ਤੁਹਾਡੀ ਨੀਂਦ ਦੀ ਗੁਣਵੱਤਾ ‘ਚ ਬਹੁਤ ਸਾਰੇ ਬਦਲਾਅ ਲਿਆਉਂਦਾ ਹੈ। ਜਦੋਂ ਤੁਸੀਂ ਰਾਤ ਨੂੰ ਕੱਪੜੇ ਪਾ ਕੇ ਸੌਂਦੇ ਹੋ ਤਾਂ ਸਰੀਰ ਜ਼ਿਆਦਾ ਗਰਮ ਹੋਣ ਲੱਗਦਾ ਹੈ, ਜਿਸ ਕਾਰਨ ਨੀਂਦ ਟੁੱਟ ਜਾਂਦੀ ਹੈ।

ਬਿਨਾਂ ਕੱਪੜੇ ਪਾਏ ਸੌਣ ਦੇ ਕਈ ਫਾਇਦੇ-

1. ਸਿਹਤ ਮਾਹਿਰਾਂ ਦੇ ਅਨੁਸਾਰ, ਇੱਕ ਬਾਲਗ ਲਈ ਹਰ ਰੋਜ਼ ਘੱਟੋ-ਘੱਟ ਸੱਤ ਘੰਟੇ ਦੀ ਨੀਂਦ ਜ਼ਰੂਰੀ ਹੈ। ਜੇਕਰ ਤੁਸੀਂ ਇਸ ਤੋਂ ਘੱਟ ਨੀਂਦ ਲੈਂਦੇ ਹੋ ਤਾਂ ਤੁਹਾਡੀ ਸਿਹਤ ਨੂੰ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਘੱਟ ਤਾਪਮਾਨ ‘ਤੇ ਸੌਣ ਨਾਲ ਸਰੀਰ ‘ਚੋਂ ਬ੍ਰਾਊਨ ਫੈਟ ਨਿਕਲਦੀ ਹੈ, ਜੋ ਖੂਨ ‘ਚ ਮੌਜੂਦ ਵਾਧੂ ਸ਼ੂਗਰ ਨੂੰ ਖਤਮ ਕਰਕੇ ਮੈਟਾਬੋਲਿਕ ਰੇਟ ਨੂੰ ਵਧਾਉਂਦੀ ਹੈ ਅਤੇ ਪਾਚਨ ਤੰਤਰ ਠੀਕ ਤਰ੍ਹਾਂ ਕੰਮ ਕਰਦਾ ਹੈ।

2. ਬਿਨਾਂ ਕੱਪੜਿਆਂ ਦੇ ਸੌਣ ਨਾਲ ਸਾਡੀ ਪ੍ਰਜਨਨ ਸਿਹਤ ‘ਤੇ ਚੰਗਾ ਅਸਰ ਪੈਂਦਾ ਹੈ। ਇਸ ਕਾਰਨ ਪੁਰਸ਼ਾਂ ਦੇ ਸ਼ੁਕਰਾਣੂਆਂ ਦੀ ਗਿਣਤੀ ਵੱਧ ਜਾਂਦੀ ਹੈ। ਇਸ ਦੇ ਉਲਟ ਤੰਗ ਕੱਪੜਿਆਂ ਕਾਰਨ ਸ਼ੁਕਰਾਣੂਆਂ ‘ਤੇ ਬੁਰਾ ਪ੍ਰਭਾਵ ਪੈਂਦਾ ਹੈ।

3. ਕੱਪੜੇ ਉਤਾਰ ਕੇ ਸੌਣ ਨਾਲ ਪੂਰੇ ਸਰੀਰ ਨੂੰ ਲੋੜੀਂਦੀ ਆਕਸੀਜਨ ਮਿਲਦੀ ਹੈ। ਇਸ ਨਾਲ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ ਅਤੇ ਇਸ ਦੌਰਾਨ ਸਾਹ ਲੈਣਾ ਆਸਾਨ ਹੁੰਦਾ ਹੈ। ਜੇਕਰ ਤੁਸੀਂ ਸਹੀ ਨੀਂਦ ਲੈਂਦੇ ਹੋ, ਤਾਂ ਦਿਮਾਗ ਦੇ ਜ਼ਹਿਰੀਲੇ ਤੱਤ ਆਪਣੇ ਆਪ ਖ਼ਤਮ ਹੋ ਜਾਂਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: health tipslatest newspro punjab tvpunjabi newssleeping without clothes
Share1092Tweet683Share273

Related Posts

ਵੱਡੀ ਖ਼ਬਰ : ਕੈਂਸਰ ਦੀਆਂ 1,364 ਦਵਾਈਆਂ ਹੋਈਆਂ ਸਸਤੀਆਂ, ਅੱਜ ਤੋਂ ਨਵੀਆਂ ਕੀਮਤਾਂ ਲਾਗੂ

ਨਵੰਬਰ 9, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਮੁੱਖ ਮੰਤਰੀ ਸਿਹਤ ਯੋਜਨਾ: ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ

ਅਗਸਤ 24, 2026

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026
Load More

Recent News

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026

ਅੱਜ ਹੋਣ ਵਾਲੀ ‘ਪੰਜਾਬ ਖ਼ੁਸ਼ਹਾਲ ਰੈਲੀ’ ਭਗਵੰਤ ਮਾਨ ਸਰਕਾਰ ਦੇ 5 ਸਾਲਾਂ ਦੇ ਕੰਮਾਂ ਨੂੰ ਦਰਸਾਏਗੀ, ਲੋਕਾਂ ਦੇ ਸਮਰਥਨ ਨੂੰ ਪ੍ਰਗਟਾਏਗੀ ਅਤੇ 2027 ਦੀਆਂ ਚੋਣਾਂ ਦੀ ਦਿਸ਼ਾ ਤੈਅ ਕਰੇਗੀ: ਬਲਤੇਜ ਪੰਨੂ

ਨਵੰਬਰ 26, 2026

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.