ਐਤਵਾਰ, ਮਾਰਚ 29, 2026 07:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਮਾਰਟ ਰਾਸ਼ਨ ਡਿਪੂ ਜਲਦ ਸ਼ੁਰੂ ਕੀਤੇ ਜਾਣ : ਲਾਲ ਚੰਦ ਕਟਾਰੂਚੱਕ

Punjab News: ਮੰਤਰੀ ਲਾਲ ਚੰਦ ਕਟਾਰੂਚੱਕ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ।

by ਮਨਵੀਰ ਰੰਧਾਵਾ
ਜੂਨ 8, 2023
in ਪੰਜਾਬ
0

Smart Ration Depots in Punjab: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਪੂਰਨ ਤੌਰ ‘ਤੇ ਵਚਨਬੱਧ ਹੈ। ਇਸੇ ਤਹਿਤ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅਨਾਜ ਭਵਨ, ਚੰਡੀਗੜ੍ਹ ਵਿਖੇ ਇਸ ਪ੍ਰਣਾਲੀ ਦੇ ਕੰਮ ਕਾਜ ਦੀ ਸਮੀਖਿਆ ਕਰਨ ਸਬੰਧੀ ਇੱਕ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਕਿ ਸਮਾਰਟ ਰਾਸ਼ਨ ਡਿਪੂ ਛੇਤੀ ਤੋਂ ਛੇਤੀ ਸ਼ੁਰੂ ਕਰ ਦਿੱਤੇ ਜਾਣ ਤਾਂ ਜੋ ਲਾਭਪਾਤਰੀਆਂ ਨੂੰ ਨਿਰਵਿਘਨ ਢੰਗ ਨਾਲ ਬਣਦਾ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਮੰਤਰੀ ਨੇ ਰਾਸ਼ਨ ਦੀ ਵੰਡ ਵਿੱਚ ਪਾਰਦਰਸ਼ਿਤਾ ਯਕੀਨੀ ਬਣਾਉਣ ਲਈ ਸਮਾਰਟ ਤੋਲ ਮਸ਼ੀਨਾਂ ਦੇ ਟੈਂਡਰ ਲਾਉਣ ਦੇ ਹੁਕਮ ਵੀ ਦਿੱਤੇ।

ਇਸ ਮੌਕੇ ਉਨ੍ਹਾਂ ਵੱਲੋਂ ਨਿਰਦੇਸ਼ ਦਿੱਤੇ ਗਏ ਕਿ ਡਿਪੂ ਹੋਲਡਰਾਂ ਦਾ ਲਗਭਗ 9 ਕਰੋੜ ਰੁਪਏ ਦਾ ਬਕਾਇਆ ਕਮਿਸ਼ਨ ਤੁਰੰਤ ਅਦਾ ਕੀਤਾ ਜਾਵੇ ਅਤੇ ਚਾਰ ਹਫਤਿਆਂ ਵਿੱਚ ਇਸ ਦੀ ਸਟੇਟਸ ਰਿਪੋਰਟ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਬਾਕੀ ਰਕਮ ਦੀ ਅਦਾਇਗੀ ਸਬੰਧੀ ਕੇਂਦਰ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਕਣਕ ਦੀ ਵੰਡ ਵਿੱਚ ਪਾਰਦਰਸ਼ਿਤਾ ਲਿਆਉਣ ਲਈ ਹੁਕਮ ਜਾਰੀ ਕੀਤੇ ਗਏ ਕਿ ਹਰੇਕ ਰਾਸ਼ਨ ਡਿਪੂ ਤੇ ਲਾਭਪਾਤਰੀਆਂ ਦੇ ਬਣਦੇ ਰਾਸ਼ਨ ਦੀ ਮਾਤਰਾ ਪੰਜਾਬੀ ਅਤੇ ਹਿੰਦੀ ਭਾਸ਼ਾ ਵਿੱਚ ਸਮੇਤ ਹੈਲਪਲਾਈਨ ਨੰਬਰ ਸਪੱਸ਼ਟ ਤੌਰ ਉੱਤੇ ਦਰਸਾਈ ਜਾਵੇ ਤਾਂ ਜੋ ਪ੍ਰਵਾਸੀ ਲਾਭਪਾਤਰੀਆਂ ਨੂੰ ਵੀ ਰਾਸ਼ਨ ਮਿਲਣ ਵਿੱਚ ਕੋਈ ਦਿੱਕਤ ਨਾ ਆਏ। ਇਸ ਮੌਕੇ ਮੰਤਰੀ ਦੇ ਧਿਆਨ ਹਿੱਤ ਇਹ ਲਿਆਂਦਾ ਗਿਆ ਕਿ ਲੋਕ ਵੰਡ ਪ੍ਰਣਾਲੀ ਨੂੰ ਹੋਰ ਅਸਰਦਾਰ ਬਣਾਉਣ ਲਈ ਹਰੇਕ ਡਿਪੂ ਉੱਤੇ ਸਮਾਰਟ ਈ ਪੋਜ਼ ਮਸ਼ੀਨ ਉਪਲਬਧ ਕਰਵਾਉਣ ਲਈ ਟੈਂਡਰ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।

ਮੰਤਰੀ ਨੇ ਅਗਾਂਹ ਕਿਹਾ ਕਿ ਸਰਕਾਰ ਖਪਤਕਾਰਾਂ ਦੇ ਨਾਲ ਨਾਲ ਡਿਪੂ ਹੋਲਡਰਾਂ ਦੇ ਵਾਜਬ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਕਿਰਤ ਕਿਰਪਾਲ ਸਿੰਘ ਸਕੱਤਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਘਨਸ਼ਿਆਮ ਥੋਰੀ ਡਾਇਰੈਕਟਰ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannlal chand kataruchakpro punjab tvpunjab cabinet ministerpunjab governmentpunjab newspunjabi newsSmart Ration Depots
Share204Tweet128Share51

Related Posts

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026
Load More

Recent News

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.