ਮੰਗਲਵਾਰ, ਨਵੰਬਰ 24, 2026 06:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

ਸਮ੍ਰਿਤੀ ਮੰਧਾਨਾ ਬਣੀ ਮਹਿਲਾ ਟੀ-20 ਕ੍ਰਿਕਟਰ ਆਫ਼ ਦਿ ਈਅਰ, ਨਿਦਾ ਡਾਰ ਤੇ ਸੋਫੀ ਡਿਵਾਇਨ ਨੂੰ ਛੱਡਿਆ ਪਿੱਛੇ!

  ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸੁਪਰ ਵੂਮੈਨ ਸਮ੍ਰਿਤੀ ਮੰਧਾਨਾ ਨੂੰ ਮਹਿਲਾ ਟੀ-20 ਕ੍ਰਿਕਟਰ ਆਫ ਦਿ ਈਅਰ ਚੁਣਿਆ ਗਿਆ। ਇਸ ਮਾਮਲੇ 'ਚ ਉਸ ਦਾ ਮੁਕਾਬਲਾ ਆਸਟ੍ਰੇਲੀਆ ਦੀ ਟਾਹਲੀਆ ਮੈਕਗ੍ਰਾ ਨਾਲ ਹੈ।

by Gurjeet Kaur
ਦਸੰਬਰ 30, 2022
in ਕ੍ਰਿਕਟ, ਖੇਡ
0

ICC Women’s Best T20 Cricketer 2022:  ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਸੁਪਰ ਵੂਮੈਨ ਸਮ੍ਰਿਤੀ ਮੰਧਾਨਾ ਨੂੰ ਮਹਿਲਾ ਟੀ-20 ਕ੍ਰਿਕਟਰ ਆਫ ਦਿ ਈਅਰ ਚੁਣਿਆ ਗਿਆ। ਇਸ ਮਾਮਲੇ ‘ਚ ਉਸ ਦਾ ਮੁਕਾਬਲਾ ਆਸਟ੍ਰੇਲੀਆ ਦੀ ਟਾਹਲੀਆ ਮੈਕਗ੍ਰਾ ਨਾਲ ਹੈ। ਹਾਲਾਂਕਿ ਮੈਕਗ੍ਰਾ ਅਜੇ ਵੀ ਸਿਖਰ ‘ਤੇ ਹਨ। ਇਸ ਦੇ ਨਾਲ ਹੀ ਇਨ੍ਹਾਂ ਦੋਵਾਂ ਦਾ ਮੁਕਾਬਲਾ ਪਾਕਿਸਤਾਨ ਦੀ ਨਿਦਾ ਡਾਰ ਅਤੇ ਨਿਊਜ਼ੀਲੈਂਡ ਦੀ ਸੋਫੀ ਡਿਵਾਈਨ ਨਾਲ ਹੈ।

ਤੁਹਾਨੂੰ ਦੱਸ ਦੇਈਏ ਕਿ ਸਮ੍ਰਿਤੀ ਮੰਧਾਨਾ ਨੇ 23 ਟੀ-20 ਮੈਚਾਂ ਵਿੱਚ ਪੰਜ ਅਰਧ ਸੈਂਕੜੇ ਸਮੇਤ 593 ਦੌੜਾਂ ਬਣਾਈਆਂ ਹਨ। ਇਸ ਦੇ ਨਾਲ ਹੀ ਉਹ ਮਹਿਲਾ ਏਸ਼ੀਆ ਕੱਪ ਅਤੇ ਰਾਸ਼ਟਰਮੰਡਲ ਖੇਡਾਂ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੀ ਬੱਲੇਬਾਜ਼ਾਂ ਵਿੱਚੋਂ ਇੱਕ ਹੈ। ਜਦੋਂ ਕਿ ਟਾਹਲੀਆ ਮੈਕਗ੍ਰਾ ਸੁਪਰਸਟਾਰ ਆਲਰਾਊਂਡਰਾਂ ‘ਚ ਸਭ ਤੋਂ ਪਸੰਦੀਦਾ ਹੈ। ਉਸ ਨੇ 16 ਮੈਚਾਂ ਵਿੱਚ 62.14 ਦੀ ਔਸਤ ਨਾਲ 435 ਦੌੜਾਂ ਬਣਾਈਆਂ ਹਨ ਅਤੇ 13 ਵਿਕਟਾਂ ਲਈਆਂ ਹਨ।

ਪੁਰਸਕਾਰ ਜੇਤੂ ਦੀ ਚੋਣ ਆਨਲਾਈਨ ਪ੍ਰਸ਼ੰਸਕ ਵੋਟਿੰਗ ਅਤੇ ਆਈਸੀਸੀ ਵੋਟਿੰਗ ਅਕੈਡਮੀ ਰਾਹੀਂ ਕੀਤੀ ਜਾਵੇਗੀ। ਦੁਨੀਆ ਭਰ ਦੇ ਕ੍ਰਿਕਟ ਪ੍ਰਸ਼ੰਸਕਾਂ ਨੂੰ 2022 ਦੇ ਆਪਣੇ ਪਸੰਦੀਦਾ ਸਿਤਾਰਿਆਂ ਨੂੰ ਵੋਟ ਪਾਉਣ ਦਾ ਮੌਕਾ ਮਿਲੇਗਾ। ਨਾਲ ਹੀ, ਵੋਟਿੰਗ ਜਨਵਰੀ ਦੇ ਸ਼ੁਰੂ ਵਿੱਚ ਸ਼ੁਰੂ ਹੋਵੇਗੀ ਅਤੇ ਜੇਤੂਆਂ ਦਾ ਐਲਾਨ ਮਹੀਨੇ ਦੇ ਅੰਤ ਵਿੱਚ ਕੀਤਾ ਜਾਵੇਗਾ।

 

ਉਸ ਨੇ 23 ਮੈਚਾਂ ਵਿੱਚ ਪੰਜ ਅਰਧ ਸੈਂਕੜੇ ਦੀ ਮਦਦ ਨਾਲ 594 ਦੌੜਾਂ ਬਣਾਈਆਂ।

ਤੁਹਾਨੂੰ ਦੱਸ ਦੇਈਏ ਕਿ ਪਿਛਲੇ ਸਾਲ ਸਮ੍ਰਿਤੀ ਮੰਧਾਨਾ ਨੂੰ ICC ਮਹਿਲਾ T20I ਕ੍ਰਿਕਟਰ ਆਫ ਦਿ ਈਅਰ ਵੀ ਚੁਣਿਆ ਗਿਆ ਸੀ। ਮੰਧਾਨਾ ਨੇ ਇਸ ਸਾਲ ਵੀ ਚੰਗਾ ਪ੍ਰਦਰਸ਼ਨ ਕਰਦੇ ਹੋਏ ਸਿਰਫ 23 ਗੇਂਦਾਂ ‘ਚ ਸਭ ਤੋਂ ਤੇਜ਼ ਅਰਧ ਸੈਂਕੜਾ ਬਣਾ ਕੇ ਟੀ-20 ‘ਚ 2500 ਦੌੜਾਂ ਦਾ ਅੰਕੜਾ ਪਾਰ ਕਰ ਲਿਆ। ਇਸ ਦੇ ਨਾਲ ਹੀ ਉਸਨੇ 2022 ਵਿੱਚ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਅਤੇ ਮਹਿਲਾ ਟੀ-20 ਏਸ਼ੀਆ ਕੱਪ ਵਿੱਚ ਵੀ ਆਪਣੀ ਛਾਪ ਛੱਡੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: ICC Women’s Best T20 Cricketer 2022SmritiMandhana
Share207Tweet129Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026

ਜਲੰਧਰ : ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਅਕਤੂਬਰ 30, 2026

ਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ

ਅਕਤੂਬਰ 28, 2026

ਹਾਕੀ ਤੇ ਪੰਜਾਬ ਨੂੰ ਇੱਕ-ਦੂਜੇ ਤੋਂ ਵੱਖ ਨਹੀਂ ਕੀਤਾ ਜਾ ਸਕਦਾ, ਅੰਤਰਰਾਸ਼ਟਰੀ ਟੂਰਨਾਮੈਂਟ ਇਸ ਸਾਂਝ ਦਾ ਜਸ਼ਨ ਮਨਾਉਣ ਦਾ ਸੁਨਹਿਰੀ ਮੌਕਾ: ਬਲਤੇਜ ਪੰਨੂ

ਅਕਤੂਬਰ 27, 2026

ਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ

ਅਕਤੂਬਰ 22, 2026

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ: ਪੰਜਾਬ ਪਹਿਲੀ ਵਾਰ ਕਰੇਗਾ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ : CM ਭਗਵੰਤ ਮਾਨ

ਸਤੰਬਰ 14, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.