ਸੋਮਵਾਰ, ਅਪ੍ਰੈਲ 13, 2026 06:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਨੈਚਿੰਗ ਨੇ ਲਈ ਦੋ ਬੱਚਿਆਂ ਦੀ ਜਾਨ: ਪਰਸ ਖੋਹਣ ਦੌਰਾਨ ਸਕੂਟੀ ਟਕਰਾਈ ਟਰਾਲੀ ਨਾਲ

by Gurjeet Kaur
ਮਾਰਚ 4, 2023
in ਪੰਜਾਬ
0

ਪੰਜਾਬ ਦੇ ਹੁਸ਼ਿਆਰਪੁਰ ਅਧੀਨ ਆਉਂਦੇ ਟਾਂਡਾ ‘ਚ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ। ਲੁਟੇਰਿਆਂ ਕਾਰਨ ਦੋ ਮਾਸੂਮ ਬੱਚਿਆਂ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਏ। ਟਾਂਡਾ ਦੇ ਮਿਆਣੀ ਪੁਲ ‘ਤੇ ਔਰਤ ਪ੍ਰਭਜੀਤ ਕੌਰ ਬੱਚਿਆਂ ਨਾਲ ਸਕੂਟੀ ‘ਤੇ ਜਾ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਉਸ ਦਾ ਪਿੱਛਾ ਕੀਤਾ। ਜਿਵੇਂ ਹੀ ਲੁਟੇਰਿਆਂ ਨੇ ਔਰਤ ਦੇ ਗਲੇ ‘ਚੋਂ ਪਰਸ ਖੋਹਿਆ ਤਾਂ ਉਸ ਦੀ ਸਕੂਟੀ ਦਾ ਸੰਤੁਲਨ ਵਿਗੜ ਗਿਆ।

ਇਸ ਤੋਂ ਬਾਅਦ ਸਕੂਟੀ ਅੱਗੇ ਜਾ ਰਹੇ ਟਰੈਕਟਰ ਟਰਾਲੀ ਨਾਲ ਟਕਰਾ ਗਈ। ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਨਾਲ ਟਕਰਾ ਕੇ ਸਕੂਟੀ ‘ਤੇ ਬੈਠੇ ਬੱਚੇ ਪੱਕੀ ਸੜਕ ‘ਤੇ ਡਿੱਗ ਪਏ। ਬੱਚਿਆਂ ਨੂੰ ਗੰਭੀਰ ਹਾਲਤ ਵਿੱਚ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਦੋਵਾਂ ਦੀ ਮੌਤ ਹੋ ਗਈ। ਜਦਕਿ ਔਰਤ ਦੇ ਸੱਟਾਂ ਲੱਗੀਆਂ ਹਨ। ਜ਼ਖਮੀ ਔਰਤ ਨੇ ਦੱਸਿਆ ਕਿ ਸਕੂਟੀ ‘ਤੇ 6 ਸਾਲਾ ਪੁੱਤਰ ਗੁਰਬੇਜ ਅਤੇ 21 ਸਾਲਾ ਭਤੀਜੀ ਗਗਨਦੀਪ ਕੌਰ ਸਵਾਰ ਸਨ।

ਨਿੱਜੀ ਹਸਪਤਾਲ ਦੇ ਡਾਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਜਦੋਂ ਬੱਚਿਆਂ ਦੇ ਹਸਪਤਾਲ ਲਿਆਂਦਾ ਗਿਆ ਤਾਂ ਉਸ ਦੀ ਨਬਜ਼ ਬੰਦ ਹੋ ਚੁੱਕੀ ਸੀ, ਸਾਹ ਵੀ ਨਹੀਂ ਲੈ ਰਿਹਾ ਸੀ। ਹਸਪਤਾਲ ਪਹੁੰਚ ਕੇ ਜਾਂਚ ਕਰਨ ਉਪਰੰਤ ਦੋਵਾਂ ਬੱਚਿਆਂ ਗੁਰਬੇਜ ਸਿੰਘ ਅਤੇ ਗਗਨਦੀਪ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਾਲਾਂਕਿ ਔਰਤ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਡੀਐਸਪੀ ਟਾਂਡਾ ਕੁਲਵੰਤ ਸਿੰਘ ਅਤੇ ਐਸਐਚਓ ਟਾਂਡਾ ਮਲਕੀਅਤ ਸਿੰਘ ਨੇ ਦੱਸਿਆ ਕਿ ਵਾਰਦਾਤ ਵਾਲੀ ਥਾਂ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਡੀਐਸਪੀ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਲੁਟੇਰਿਆਂ ਨੂੰ ਫੜ ਲਿਆ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: #Tanda #Punjab #RoadAccident #Scooty #2Childrens #Deathpro punjab tvpunjabi news
Share286Tweet179Share72

Related Posts

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026

ਭਗਵੰਤ ਮਾਨ ਸਰਕਾਰ ਜਨਤਕ ਆਵਾਜਾਈ ਨੈੱਟਵਰਕ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਈ ਪੀ.ਆਰ.ਟੀ.ਸੀ. ਅਤੇ ਪਨਬੱਸ ਵਿੱਚ 1,265 ਬੱਸਾਂ ਕਰੇਗੀ ਸ਼ਾਮਲ: ਹਰਪਾਲ ਸਿੰਘ ਚੀਮਾ

ਅਪ੍ਰੈਲ 13, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਬਿੱਲ ਸਰਬਸੰਮਤੀ ਪਾਸ

ਅਪ੍ਰੈਲ 13, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਨੂੰ ਪਿਆ ਬੂਰ, ਕੇਂਦਰ ਵੱਲੋਂ ਕੰਡਿਆਲੀ ਤਾਰ ਨੂੰ ਕੌਮਾਂਤਰੀ ਸਰਹੱਦ ਦੇ ਨੇੜੇ ਲਗਾਉਣ ਦਾ ਹੁਕਮ, ਲੱਖਾਂ ਕਿਸਾਨਾਂ ਨੂੰ ਹੋਵੇਗਾ ਲਾਭ*

ਅਪ੍ਰੈਲ 13, 2026

ਪੰਜਾਬ ਸਰਕਾਰ ਵੱਲੋਂ ਭਲਕੇ ਛੁੱਟੀ ਦਾ ਐਲਾਨ : ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 13, 2026

ਪੰਜਾਬ ਦੀਆਂ ਧੀਆਂ ਨੇ ‘ਸਿੱਖਿਆ ਕ੍ਰਾਂਤੀ’ ਵਿੱਚ ਮੋਹਰੀ ਭੂਮਿਕਾ ਨਿਭਾਈ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਪ੍ਰਾਪਤ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 13, 2026

ਅੱਜ ਨਹੀਂ ਹੁਣ ਇਸ ਦਿਨ ਤੋਂ ਸ਼ੁਰੂ ਹੋਵੇਗੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ

ਅਪ੍ਰੈਲ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.