ਵੀਰਵਾਰ, ਅਗਸਤ 20, 2026 02:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Snow Storm in America: ਅਮਰੀਕਾ ‘ਚ ਬਰਫੀਲੇ ਤੂਫਾਨ ਦਾ ਕਹਿਰ, 10000 ਉਡਾਣਾਂ ਰੱਦ, ਸ਼ਹਿਰਾਂ ‘ਚ ਬਿਜਲੀ ਗੁੱਲ, ਹੁਣ ਤੱਕ 34 ਮੌਤਾਂ, ਵੇਖੋ ਤਬਾਹੀ ਦੀਆਂ ਤਸਵੀਰਾਂ

Bomb Cyclone: ਅਮਰੀਕਾ 'ਚ ਬਰਫੀਲੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਤੱਕ ਪਹੁੰਚ ਗਈ ਹੈ। ਤੂਫਾਨ ਦੌਰਾਨ ਕਈ ਥਾਵਾਂ 'ਤੇ ਲੋਕਾਂ ਦੇ ਬਰਫ 'ਚ ਫਸਣ ਦਾ ਖਦਸ਼ਾ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

by Bharat Thapa
ਦਸੰਬਰ 26, 2022
in ਫੋਟੋ ਗੈਲਰੀ, ਫੋਟੋ ਗੈਲਰੀ, ਵਿਦੇਸ਼
0
Bomb Snow Storm in America: ਅਮਰੀਕਾ ‘ਚ ਬਰਫ਼ੀਲੇ ਤੂਫਾਨ ਕਾਰਨ ਘੱਟੋ-ਘੱਟ 31 ਲੋਕਾਂ ਦੀ ਮੌਤ ਹੋ ਗਈ ਹੈ। ਪੱਛਮੀ ਨਿਊਯਾਰਕ ‘ਚ ਬੁਫਾਲੋ(Buffalo) ‘ਚ ਬਰਫੀਲੇ ਤੂਫਾਨ ਨੇ ਸ਼ਹਿਰ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ, ਐਮਰਜੈਂਸੀ ਸੇਵਾਵਾਂ ਉੱਚ ਪ੍ਰਭਾਵ ਵਾਲੇ ਖੇਤਰਾਂ ਤੱਕ ਪਹੁੰਚਣ ਵਿੱਚ ਅਸਮਰੱਥ ਹਨ।
ਨਿਊਯਾਰਕ ਦੀ ਗਵਰਨਰ ਕੈਥੀ ਹੋਚੁਲ ਇਸ ਰਾਜ ਦੀ ਮੂਲ ਨਿਵਾਸੀ ਹੈ। ਉਨ੍ਹਾਂ ਨੇ ਐਤਵਾਰ ਸ਼ਾਮ ਨੂੰ ਪੱਤਰਕਾਰਾਂ ਨੂੰ ਕਿਹਾ ਕਿ “ਇਹ ਯੁੱਧ ਖੇਤਰ ਵਿੱਚ ਜਾਣ ਵਰਗਾ ਹੈ। ਇਸ ਲਈ ਖੇਤਰ ਦੇ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।”
ਅਮਰੀਕਾਂ ਦੇ ਅਧਿਕਾਰੀਆਂ ਨੇ ਮੌਤਾਂ ਦਾ ਕਾਰਨ ਤੂਫਾਨ ਦੀ ਲਪੇਟ ‘ਚ ਆਉਣਾ, ਕਾਰ ਹਾਦਸੇ, ਦਰਖ਼ਤ ਡਿੱਗਣਾ ਅਤੇ ਤੂਫ਼ਾਨ ਦੇ ਹੋਰ ਅਸਰ ਦੱਸੇ। ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਕਿਹਾ ਬੁਫਾਲੋ ਨਿਆਗਾਰਾ ਇੰਟਰਨੈਸ਼ਨਲ ਹਵਾਈ ਅੱਡਾ ਸੋਮਵਾਰ ਨੂੰ ਬੰਦ ਰਹੇਗਾ ਅਤੇ ਬੁਫਾਲੋ ‘ਚ ਹਰ ਐਮਰਜੈਂਸੀ ਵਾਹਨ ਤੁਫਾਨ ‘ਚ ਫਸਿਆ ਹੋਇਆ ਹੈ।
ਬੁਫੇਲੋ ‘ਚ ਕੈਨੇਡੀਅਨ ਸਰਹੱਦ ਦੇ ਪਾਰ ਇੱਕ ਜੋੜੇ ਨੇ ਸ਼ਨੀਵਾਰ ਨੂੰ ਏਐਫਪੀ ਨੂੰ ਦੱਸਿਆ ਕਿ ਸੜਕਾਂ ਪੂਰੀ ਤਰ੍ਹਾਂ ਅਯੋਗ ਹੋਣ ਕਾਰਨ ਉਹ ਕ੍ਰਿਸਮਸ ਲਈ ਆਪਣੇ ਪਰਿਵਾਰ ਨੂੰ ਦੇਖਣ ਲਈ 10 ਮਿੰਟ ਦੀ ਡਰਾਈਵ ਨਹੀਂ ਕਰ ਸਕੇ।ਕਾਉਂਟੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਬਿਜਲੀ ਦੇ ਸਬਸਟੇਸ਼ਨਾਂ ਦੇ ਜੰਮ ਜਾਣ ਕਾਰਨ ਮੰਗਲਵਾਰ ਤੱਕ ਬਿਜਲੀ ਬਹਾਲ ਹੋਣ ਦੀ ਉਮੀਦ ਨਹੀਂ ਸੀ। ਇਕ ਸਬ ਸਟੇਸ਼ਨ 18 ਫੁੱਟ ਬਰਫ ਹੇਠਾਂ ਦੱਬਿਆ ਹੋਇਆ ਹੈ।
ਦੱਸ ਦੇਈਏ ਕਿ ਇਸ ਸਾਲ ਅਮਰੀਕਾ ਵਿੱਚ ਕੜਾਕੇ ਦੀ ਠੰਢ ਤੇ ਬਰਫਬਾਰੀ ਦਾ ਕਹਿਰ ਹੈ। ਸਰਦੀਆਂ ਦੇ ਬਰਫੀਲੇ ਤੂਫਾਨ ਨੇ ਦੇਸ਼ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਜਿਸ ਨਾਲ ਹਾਈਵੇਅ ਬੰਦ ਹੋ ਗਏ, ਉਡਾਣਾਂ ਬੰਦ ਹੋ ਗਈਆਂ ਤੇ ਇਹ ਖ਼ਤਰਨਾਕ ਮੌਸਮ ਕ੍ਰਿਸਮਸ ਯਾਤਰੀਆਂ ਲਈ ਵੀ ਮੁਸੀਬਤ ਬਣਿਆ। ਰਿਪੋਰਟਾਂ ਮੁਤਾਬਕ ਅਮਰੀਕਾ ਦੀ 70 ਫੀਸਦੀ ਆਬਾਦੀ ਮੌਸਮ ਅਲਰਟ ਅਧੀਨ ਹੈ। ਰਾਸ਼ਟਰੀ ਮੌਸਮ ਸੇਵਾ (NWS) ਨੇ ਅਲਰਟ ਜਾਰੀ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
ਦੱਸ ਦਈਏ ਕਿ ਕ੍ਰਿਸਮਸ ਦਾ ਦਿਨ ਲੱਖਾਂ ਲੋਕਾਂ ਨੇ ਬਗੈਰ ਬਿਜਲੀ ਅਤੇ ਖ਼ਤਰੇ ‘ਚ ਬਿਤਾਇਆ। ਤੂਫਾਨ ਨੇ ਨਿਊ ਯਾਰਕ ਦੇ ਬੁਫਾਲੋ ‘ਚ ਵਧੇਰੇ ਤਬਾਹੀ ਮਚਾਈ ਅਤੇ ਇਸ ਨਾਲ ਹੀ ਬਰਫ਼ੀਲੀਆਂ ਹਵਾਵਾਂ ਚਲੀਆਂ। ਇੱਥੇ ਇੰਟਰਨੈਸ਼ਨਲ ਉਡਾਨਾਂ ਨੂੰ ਵੀ ਰੱਦ ਕਰ ਦਿੱਤਾ ਗਿਆ। ਇੱਥੇ ਦੇ ਹਾਲਾਤ ਕਾਫ਼ੀ ਖ਼ਰਾਬ ਹਨ।

Tags: canada weather updatecanda stormlatest newspro punjab tvpunjabi news
Share272Tweet170Share68

Related Posts

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਕੈਲੀਫੋਰਨੀਆ ‘ਚ ਹਿੰਦੂ ਭਾਈਚਾਰੇ ਲਈ ਵੱਡਾ ਝਟਕਾ; ਰਾਜ ‘ਚ ਦੀਵਾਲੀ ਦੀ ਨਹੀਂ ਹੋਵੇਗੀ ਕੋਈ ਸਰਕਾਰੀ ਛੁੱਟੀ

ਜੁਲਾਈ 25, 2026

ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ ਅਰਾਮਕੋ ‘ਤੇ ਵੱਡਾ ਹਮਲਾ

ਜੁਲਾਈ 25, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result