ਐਤਵਾਰ, ਮਈ 11, 2025 11:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Weather Update Today: ਪਹਾੜਾਂ ‘ਤੇ ਬਰਫ਼ਬਾਰੀ, ਦਿੱਲੀ-ਪੰਜਾਬ-ਹਰਿਆਣਾ ਸਮੇਤ ਉੱਤਰੀ ਭਾਰਤ ‘ਚ ਦਿਖਣ ਲੱਗਿਆ ਠੰਢ ਦਾ ਕਹਿਰ, ਜਾਣੋ ਆਪਣੇ ਸੂਬੇ ਦੇ ਮੌਸਮ ਦਾ ਹਾਲ

Weather Update: ਦਿੱਲੀ, ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਦੇ ਲਗਪਗ ਹਰ ਸੂਬੇ 'ਚ ਠੰਢ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਹੋਰ ਗਿਰਾਵਟ ਦੇਖਣ ਨੂੰ ਮਿਲੇਗੀ। ਆਓ ਜਾਣਦੇ ਹਾਂ ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਮੌਸਮ ਦੀ ਸਥਿਤੀ।

by propunjabtv
ਨਵੰਬਰ 24, 2022
in Featured News, ਦੇਸ਼
0
weather

weather

Weather News on 24th November 2022: ਉੱਤਰੀ ਭਾਰਤ ‘ਚ ਚੱਲ ਰਹੀਆਂ ਹਵਾਵਾਂ ਦੇ ਪ੍ਰਭਾਵ ਕਾਰਨ ਮੱਧ ਭਾਰਤ ‘ਚ ਠੰਢ (cold) ਵੱਧ ਰਹੀ ਹੈ। ਦੂਜੇ ਪਾਸੇ ਉੱਤਰੀ ਭਾਰਤ ਖਾਸ ਕਰਕੇ ਦਿੱਲੀ, ਪੱਛਮੀ ਉੱਤਰ ਪ੍ਰਦੇਸ਼ (ਯੂਪੀ), ਪੰਜਾਬ, ਹਰਿਆਣਾ ਤੇ ਮੱਧ ਪ੍ਰਦੇਸ਼ ‘ਚ ਠੰਢ ਦਾ ਪ੍ਰਭਾਵ ਲਗਾਤਾਰ ਵਧ ਰਿਹਾ ਹੈ। ਪਹਾੜੀ ਸੂਬਿਆਂ ਦੀਆਂ ਚੋਟੀਆਂ ‘ਤੇ ਹੋ ਰਹੀ ਬਰਫਬਾਰੀ ਕਾਰਨ ਉੱਤਰੀ ਭਾਰਤ ਦੇ ਕੁਝ ਸ਼ਹਿਰਾਂ ‘ਚ ਸੀਤ ਲਹਿਰ ਦੇ ਅਲਰਟ (cold wave alert) ਦਾ ਅਸਰ ਦਿਖਾਈ ਦੇ ਰਿਹਾ ਹੈ, ਦੂਜੇ ਪਾਸੇ ਦਿੱਲੀ ਅਤੇ ਇਸ ਦੇ ਆਸ-ਪਾਸ ਪਾਰਾ ਲਗਾਤਾਰ ਡਿੱਗ ਰਿਹਾ ਹੈ।

ਇਸ ਦੌਰਾਨ ਮੌਸਮ ਵਿਭਾਗ (IMD) ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਲੇ ਹਫ਼ਤੇ ਤੋਂ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਆਵੇਗਾ ਅਤੇ ਤਾਪਮਾਨ ਹੋਰ ਹੇਠਾਂ ਜਾਵੇਗਾ। ਪਹਾੜਾਂ ‘ਤੇ ਬਰਫਬਾਰੀ ਅਤੇ ਹਵਾ ਦੀ ਦਿਸ਼ਾ ਉੱਤਰ-ਪੱਛਮ ਹੋਣ ਕਾਰਨ ਦੇਸ਼ ਦੇ ਕਈ ਹਿੱਸਿਆਂ ‘ਚ ਠੰਢ ਦਾ ਰੰਗ ਚੜ੍ਹਨਾ ਸ਼ੁਰੂ ਹੋ ਗਿਆ ਹੈ। ਹਾਲਾਂਕਿ ਠੰਢ ਦਾ ਦੌਰ ਅਜੇ ਦੂਰ ਹੈ। ਇਹ ਦਸੰਬਰ ‘ਚ ਹੀ ਦੇਖਿਆ ਜਾ ਸਕਦਾ ਹੈ।

 Isolated heavy rainfall likely over north Tamil Nadu and adjoining Rayalaseema and light to moderate rainfall at few places over south Coastal Andhra Pradesh on 23rd November.

— India Meteorological Department (@Indiametdept) November 23, 2022

ਠੰਢ ਦਾ ਅਸਰ ਜੰਮੂ-ਕਸ਼ਮੀਰ ਤੋਂ ਲੈ ਕੇ ਦਿੱਲੀ ਅਤੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਰਾਜਸਥਾਨ ਤੱਕ ਦਿਖਾਈ ਦੇ ਰਿਹਾ ਹੈ। ਸ੍ਰੀਨਗਰ ਵਿੱਚ ਘੱਟੋ-ਘੱਟ ਤਾਪਮਾਨ 0 ਅਤੇ ਲੇਹ ਵਿੱਚ ਮਨਫ਼ੀ 10 ਡਿਗਰੀ ਤੱਕ ਪਹੁੰਚ ਗਿਆ ਹੈ। ਤਾਪਮਾਨ ਦਿੱਲੀ ਅਤੇ ਜੰਮੂ ਵਿੱਚ 8-9 ਡਿਗਰੀ ਤੱਕ ਆ ਗਿਆ ਹੈ। ਜੈਪੁਰ, ਚੰਡੀਗੜ੍ਹ, ਦੇਹਰਾਦੂਨ ‘ਚ 11 ਡਿਗਰੀ ਅਤੇ ਸ਼ਿਮਲਾ ਵਿੱਚ 6 ਡਿਗਰੀ ਤੱਕ ਚਲਾ ਗਿਆ ਹੈ। ਅਜਿਹੇ ‘ਚ ਗਰਮ ਕੱਪੜੇ ਪਾਉਣੇ ਜ਼ਰੂਰੀ ਹੋ ਗਏ ਹਨ। ਯੂਪੀ ਵਿੱਚ ਵੀ ਪਾਰਾ ਲਗਾਤਾਰ ਡਿੱਗ ਰਿਹਾ ਹੈ। ਸੂਬੇ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 11 ਤੋਂ 13 ਡਿਗਰੀ ਦੇ ਵਿਚਕਾਰ ਚੱਲ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Cold WavefogIMDpro punjab tvpunjab newspunjab weather reportpunjabi newsweatherWeather in indiaweather reportWestern Disturbance
Share227Tweet142Share57

Related Posts

ਮਿਜ਼ਾਇਲਾਂ ਡਰੋਨ, ਸਾਈਬਰ ਅਟੈਕ, ਜੰਗ ਦੇ ਇਨ੍ਹਾਂ 4 ਦਿਨ ‘ਚ ਪਹਿਲੀ ਵਾਰ ਹੋਈਆਂ ਅਜਿਹੀਆਂ ਚੀਜ਼ਾਂ

ਮਈ 11, 2025

ਕੀ ਭਾਰਤ ਤੇ ਪਾਕਿਸਤਾਨ ਵਿਚਾਲੇ ਖਤਮ ਹੋਵੇਗੀ ਕਸ਼ਮੀਰ ਵਿਵਾਦ, ਵਿਚੋਲਾ ਬਣੇਗਾ ਟਰੰਪ

ਮਈ 11, 2025

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਚ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿੱਥੇ ਕਿੱਥੇ ਮਿਲੇਗੀ ਗਰਮੀ ਤੋਂ ਰਾਹਤ

ਮਈ 11, 2025

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਚ ਨਹੀਂ ਹੋਵੇਗਾ ਬ੍ਲੈਕ ਆਊਟ

ਮਈ 10, 2025
Load More

Recent News

ਮਿਜ਼ਾਇਲਾਂ ਡਰੋਨ, ਸਾਈਬਰ ਅਟੈਕ, ਜੰਗ ਦੇ ਇਨ੍ਹਾਂ 4 ਦਿਨ ‘ਚ ਪਹਿਲੀ ਵਾਰ ਹੋਈਆਂ ਅਜਿਹੀਆਂ ਚੀਜ਼ਾਂ

ਮਈ 11, 2025

ਕੀ ਭਾਰਤ ਤੇ ਪਾਕਿਸਤਾਨ ਵਿਚਾਲੇ ਖਤਮ ਹੋਵੇਗੀ ਕਸ਼ਮੀਰ ਵਿਵਾਦ, ਵਿਚੋਲਾ ਬਣੇਗਾ ਟਰੰਪ

ਮਈ 11, 2025

ਚੰਡੀਗੜ੍ਹ ਮੋਹਾਲੀ ਦੇ ਇਹਨਾਂ ਇਲਾਕਿਆਂ ਚ ਹਟੀ ਪਾਬੰਦੀ, DC ਨੇ ਜਾਰੀ ਕੀਤੇ ਨਵੇਂ ਨਿਰਦੇਸ਼

ਮਈ 11, 2025

Punjab Weather update: ਪੰਜਾਬ ਦੇ ਇਹਨਾਂ ਜ਼ਿਲਿਆਂ ਚ ਮੀਂਹ ਹਨੇਰੀ ਦਾ ਅਲਰਟ, ਜਾਣੋ ਕਿੱਥੇ ਕਿੱਥੇ ਮਿਲੇਗੀ ਗਰਮੀ ਤੋਂ ਰਾਹਤ

ਮਈ 11, 2025

ਪਾਕਿਸਤਾਨ ਨੇ 3 ਘੰਟੇ ਚ ਹੀ ਤੋੜਿਆ ਸੀਜ ਫਾਇਰ, ਭਾਰਤ ਦੇ ਕਈ ਸਰਹੱਦੀ ਇਲਾਕਿਆਂ ‘ਚ ਹਮਲਾ

ਮਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.