ਸ਼ੁੱਕਰਵਾਰ, ਅਪ੍ਰੈਲ 10, 2026 06:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home weather update

Weather Update: ਪਹਾੜਾਂ ‘ਤੇ ਬਰਫੀਲੀਆਂ ਹਵਾਵਾਂ, ਮੈਦਾਨੀ ਇਲਾਕਿਆਂ ‘ਚ ਕੜਾਕੇ ਦੀ ਠੰਡ, ਜਾਣੋ ਕਿੰਨੇ ਦਿਨ ਠੰਡ ਤੋਂ ਨਹੀਂ ਮਿਲੇਗੀ ਰਾਹਤ

by Gurjeet Kaur
ਜਨਵਰੀ 17, 2023
in weather update, ਖੇਤੀਬਾੜੀ
0
Punjab Weather

Weather Update: ਦਿੱਲੀ, ਪੰਜਾਬ, ਉੱਤਰ ਪੱਛਮੀ ਭਾਰਤ ‘ਚ ਕੜਾਕੇ ਦੀ ਠੰਢ ਪੈ ਰਹੀ ਹੈ। ਫਿਲਹਾਲ ਅਗਲੇ ਦੋ ਦਿਨਾਂ ਤੱਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪਹਾੜਾਂ ਤੋਂ ਵਗਣ ਵਾਲੀਆਂ ਬਰਫੀਲੀਆਂ ਹਵਾਵਾਂ ਕਾਰਨ ਮੈਦਾਨੀ ਇਲਾਕਿਆਂ ‘ਚ ਬੇਹੱਦ ਠੰਡ ਪੈ ਰਹੀ ਹੈ। ਸੋਮਵਾਰ ਨੂੰ ਰਾਜਧਾਨੀ ਦਿੱਲੀ ਦੇ ਸਫਦਰਜੰਗ ‘ਚ ਸੀਜ਼ਨ ਦਾ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦਿੱਲੀ ‘ਚ ਮੰਗਲਵਾਰ ਨੂੰ ਵੀ ਸੀਤ ਲਹਿਰ ਜਾਰੀ ਰਹੇਗੀ। ਦਿੱਲੀ ਵਿੱਚ ਵਿਜ਼ੀਬਿਲਟੀ 600 ਮੀਟਰ ਬਣੀ ਹੋਈ ਹੈ। ਦਿੱਲੀ ਦਾ ਘੱਟੋ-ਘੱਟ ਤਾਪਮਾਨ 2.7 ਅਤੇ ਵੱਧ ਤੋਂ ਵੱਧ 18.7 ਦਰਜ ਕੀਤੇ ਜਾਣ ਦੀ ਸੰਭਾਵਨਾ ਹੈ।

ਦਿੱਲੀ ਦੇ ਨਾਲ-ਨਾਲ ਪੰਜਾਬ, ਹਰਿਆਣਾ, ਪੱਛਮੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਉੱਤਰ ਪੱਛਮੀ ਮੱਧ ਪ੍ਰਦੇਸ਼ ਵਿੱਚ ਤਾਪਮਾਨ 1 ਤੋਂ 3 ਡਿਗਰੀ ਸੈਲਸੀਅਸ ਦੇ ਵਿਚਕਾਰ ਰਿਹਾ। ਪੱਛਮੀ ਰਾਜਸਥਾਨ ਦੇ ਚੁਰੂ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: pro punjab tvpunjab weatherweatherwheather Update
Share233Tweet146Share58

Related Posts

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਅਖੀਰ ਕਿਉਂ ਅਚਾਨਕ ਬਦਲ ਗਿਆ ਮੌਸਮ, ਇਸ ਦੁਰਲੱਭ, 1,000 ਕਿਲੋਮੀਟਰ ਲੰਬੇ ਸਿਸਟਮ ਨੇ ਵਿਗਿਆਨੀਆਂ ਨੂੰ ਕੀਤਾ ਹੈਰਾਨ

ਮਾਰਚ 20, 2026

ਹਰਿਆਣਾ ਦੇ ਮੁੱਖ ਮੰਤਰੀ ਵੱਲੋਂ 2.23 ਲੱਖ ਕਰੋੜ ਰੁਪਏ ਦਾ ਬਜਟ ਪੇਸ਼

ਮਾਰਚ 2, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

ਪੰਜਾਬ ‘ਚ ਅੱਜ ਚੱਲਣਗੀਆਂ ਠੰਢੀਆਂ ਹਵਾਵਾਂ, ਇਸ ਦਿਨ ਮੀਂਹ ਪੈਣ ਦੀ ਸੰਭਾਵਨਾ

ਫਰਵਰੀ 15, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026
Load More

Recent News

ਕਮਲ ਕੌਰ ਭਾਬੀ ਦੇ ਕਤਲ ਦੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲਿਆਂਦਾ ਗਿਆ ਪੰਜਾਬ

ਅਪ੍ਰੈਲ 10, 2026

ਦੇਸ਼ ਦੀ ਅਗਵਾਈ ਤੋਂ ਆਲਮੀ ਉੱਤਮਤਾ ਤੱਕ: ਪੰਜਾਬ ਸਰਕਾਰ ਨੇ ਹਾਜ਼ਰੀ ਨਾਲ ਸਬੰਧਤ ਸੁਧਾਰਾਂ ਨਾਲ ਮਿਸ਼ਨ ਸਮਰੱਥ 2026-27 ਦੀ ਕੀਤੀ ਸ਼ੁਰੂਆਤ

ਅਪ੍ਰੈਲ 10, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵਾਲ ਉਠਾਉਣਾ ਪੰਥ ‘ਤੇ ਸਿੱਧਾ ਹਮਲਾ ਹੈ, ਸੁਖਬੀਰ ਬਾਦਲ ਨੂੰ ਇਸ ਹਮਲੇ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ: ਹਰਜੋਤ ਸਿੰਘ ਬੈਂਸ

ਅਪ੍ਰੈਲ 10, 2026

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.