ਸ਼ਨੀਵਾਰ, ਅਗਸਤ 8, 2026 06:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

ਸਿਰਫ 21 ਸਾਲਾਂ ਦੀ ਉਮਰ ‘ਚ ਬਣੀ ਸੋਸ਼ਲ ਮੀਡੀਆ TikTok ਸਟਾਰ ਅਲੀ ਦੁਲਿਨ ਦੀ ਕਾਰ ਦੁਰਘਟਨਾ ‘ਚ ਹੋਈ ਮੌਤ

ਟਿਕਟੋਕ ਸਟਾਰ ਅਲੀ ਦੁਲਿਨ ਦੀ ਇੱਕ ਕਾਰ ਹਾਦਸੇ ਵਿੱਚ ਮੌਤ ਹੋ ਗਈ, ਅਕਸਰ ਕਾਰ 'ਚ ਵੀਡੀਓ ਬਣਾਉਂਦੀ ਰਹਿੰਦੀ ਸੀ। ਉਨ੍ਹਾਂ ਦੇ ਦੋਸਤਾਂ ਅਤੇ ਫੈਨਸ ਨੂੰ ਅਲੀ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ।

by Bharat Thapa
ਦਸੰਬਰ 13, 2022
in ਹਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਟਿਕਟੋਕ ਸਟਾਰ ਅਲੀ ਦੁਲਿਨ ਦੀ ਮੌਤ ਹੋ ਗਈ। ਉਹ ਸਿਰਫ਼ 21 ਸਾਲਾਂ ਦੀ ਸੀ ਤੇ ਅਲੀ ਦੁਲਿਨ ਨੂੰ ਸੋਸ਼ਲ ਮੀਡੀਆ ‘ਤੇ ਅਲੀ ਸਪਾਈਸ ਦੇ ਨਾਂ ਨਾਲ ਫੇਮ ਮਿਲੀ। ਅਲੀ ਦੀ ਮੌਤ ਤੋਂ ਉਨ੍ਹਾਂ ਦੇ ਫੈਨਸ ਅਤੇ ਦੋਸਤਾਂ ਨੇ ਦੁਖ ਪ੍ਰਗਟ ਕੀਤਾ।
ਅਮਰੀਕਾ ਦੇ ਫਲੋਰੀਡਾ ‘ਚ ਇੱਕ ਕਾਰ ਹਾਦਸੇ ਵਿੱਚ ਟਿਕਟੋਕ ਸਟਾਰ ਅਲੀ ਡੁਲੀਨ ਦੀ ਮੌਤ ਹੋ ਗਈ। ਅਲੀ ਗੀਤਾਂ ‘ਤੇ ਲਿਪ ਸਿੰਗ, ਫਨੀ ਅਤੇ ਡਾਂਸ ਵੀਡੀਓ ਬਣਾਉਂਦੀ ਸੀ।
ਅਲੀ ਦੁਲਿਨ ਦੀ ਮੌਤ ਦੀ ਖਬਰ ਦੀ ਪੁਸ਼ਟੀ ਉਸ ਦੇ ਸਭ ਤੋਂ ਚੰਗੇ ਦੋਸਤ ਨੇ ਇੰਸਟਾਗ੍ਰਾਮ ‘ਤੇ ਕੀਤੀ। ਡੁਲਿਨ ਦੇ ਦੋਸਤ ਨੇ ਲਿਖਿਆ, “ਮੈਨੂੰ ਵਿਸ਼ਵਾਸ ਨਹੀਂ ਹੋ ਰਿਹਾ ਕਿ ਤੁਸੀਂ ਚਲੇ ਗਏ ਹੋ।
ਡੁਲਿਨ ਦੇ ਦੋਸਤ ਨੇ ਅੱਗੇ ਲਿਖਿਆ, “ਮੈਂ ਤੁਹਾਨੂੰ ਕਦੇ ਨਹੀਂ ਭੁੱਲਾਂਗਾ ਅਤੇ ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ। ਤੁਸੀਂ ਹਮੇਸ਼ਾ ਮੇਰੇ ਰਹੋਗੇ। ਮੇਰੀ ਸਭ ਤੋਂ ਵਧੀਆ ਦੋਸਤ।”
ਦੱਸ ਦੇਈਏ, ਅਲੀ ਦੁਲਿਨ ਇੱਕ ਸੋਸ਼ਲ ਮੀਡੀਆ ਸਟਾਰ ਸੀ, ਟਿਕਟੋਕ ‘ਤੇ ਉਨ੍ਹਾਂ ਦੇ 2 ਲੱਖ ਤੋਂ ਜ਼ਿਆਦਾ ਫਾਲੋਅਰਜ਼ ਹਨ।
ਹਾਲਾਂਕਿ ਇੰਸਟਾਗ੍ਰਾਮ ‘ਤੇ ਉਸ ਦੇ 81 ਹਜ਼ਾਰ ਫਾਲੋਅਰਜ਼ ਹਨ। ਉਸਦੇ ਜ਼ਿਆਦਾਤਰ ਵੀਡੀਓ ਹੂਟਰ, ਡਾਂਸ ਵੀਡੀਓ ਅਤੇ ਉਸਦੀ ਨਿੱਜੀ ਜ਼ਿੰਦਗੀ ਦੇ ਸਨ।
ਅਲੀ ਡੁਲਿਨ ਇੱਕ ਸੋਸ਼ਲ ਮੀਡੀਆ ਇਨਫਲੂਐਂਸਰ ਸੀ ਤੇ ਅਲੀ ਨੂੰ ਗੱਡੀ ਚਲਾਉਣ ਦਾ ਵੀ ਕਾਫੀ ਸ਼ੌਕ ਸੀ। ਇਸ ਦਾ ਪਤਾ ਉਸ ਦੀ ਇੰਸਟਾ ਪੋਸਟ ਤੋਂ ਪਤਾ ਚੱਲਦਾ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Ali Dulindiedlatest newspro punjab tvpunjabi newstiktok star
Share258Tweet161Share64

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਮੋਦੀ ਸਰਕਾਰ ਦੇ ਦਬਾਅ ਹੇਠ ਪੇਪਰ ਲੀਕ ਅਤੇ ਈ-20 ਖ਼ਿਲਾਫ਼ ਉੱਠ ਰਹੀ ਆਵਾਜ਼ ਨੂੰ ਦਬਾ ਰਿਹਾ ਮੇਟਾ- ਕੇਜਰੀਵਾਲ

ਅਗਸਤ 7, 2026

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਹੋਈ ਚਰਚਾ

ਅਗਸਤ 7, 2026

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 1.83 ਲੱਖ ਕਰੋੜ ਦੇ ਨਿਵੇਸ਼ ਨਾਲ 6.36 ਲੱਖ ਪ੍ਰਾਈਵੇਟ ਨੌਕਰੀਆਂ ਦੇ ਮੌਕੇ ਪੈਦਾ ਕੀਤੇ: ਨੌਜਵਾਨਾਂ ਲਈ ਸਾਜ਼ਗਾਰ ਮਾਹੌਲ ਸਿਰਜ ਰਹੀ ਹੈ ਮਾਨ ਸਰਕਾਰ: ਅਮਨ ਅਰੋੜਾ

ਅਗਸਤ 6, 2026

ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ ਰਾਜਮਾਰਗ ਦਾ ਦਰਜਾ ਦੇਣ ਦੀ ਮੰਗ ਨੂੰ ਮੁੜ ਦੁਹਰਾਇਆ

ਅਗਸਤ 6, 2026

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਲਾਭ ਸੂਬੇ ਦੇ ਹਰ ਜ਼ਿਲ੍ਹੇ ਦੇ ਪਰਿਵਾਰਾਂ ਤੱਕ ਪਹੁੰਚਿਆ; 2.91 ਲੱਖ ਮਰੀਜ਼ਾਂ ਨੂੰ ₹1,044 ਕਰੋੜ ਤੋਂ ਵੱਧ ਮੁੱਲ ਦਾ ਕੈਸ਼ਲੈੱਸ ਇਲਾਜ ਮਿਲਿਆ

ਅਗਸਤ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.