ਮੰਗਲਵਾਰ, ਸਤੰਬਰ 30, 2025 12:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦਾ ਹੈਲਪਲਾਈਨ ਨੰ. ਬਜ਼ੁਰਗਾਂ ਲਈ ਸਾਬਿਤ ਹੋ ਰਿਹੈ ਵਰਦਾਨ : ਡਾ.ਬਲਜੀਤ ਕੌਰ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਟੋਲ ਫਰੀ ਹੈਲਪਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।

by Bharat Thapa
ਸਤੰਬਰ 22, 2022
in Featured, Featured News, ਪੰਜਾਬ
0

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਵਚਨਬੱਧ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਟੋਲ ਫਰੀ ਹੈਲਪਲਾਈਨ ਨੰਬਰ 14567 ਰਾਹੀਂ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬਜ਼ੁਰਗਾਂ ਦੀ ਹਮਦਰਦੀ ਨਾਲ ਸੇਵਾ ਕਰਕੇ ਖੁਸ਼ਹਾਲ ਅਤੇ ਸਿਹਤਮੰਦ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਹ ਹੈਲਪਲਾਈਨ ਪੰਜਾਬ ਦੇ ਬਜ਼ੁਰਗਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦੀ ਹੈ, ਜਿਸ ਕਾਰਨ ਬਜ਼ੁਰਗਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਆ ਰਹੇ ਹਨ।

ਡਾ.ਬਲਜੀਤ ਕੌਰ ਨੇ ਦੱਸਿਆ ਕਿ ਬਜ਼ੁਰਗਾਂ ਨੂੰ ਜਿੰਦਗੀ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਦੇ ਬਜ਼ੁਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਟੋਲ ਫਰੀ ਨੰਬਰ 14567 ਤੇ ਸੰਪਰਕ ਕਰ ਸਕਦੇ ਹਨ। ਉਹਨਾ ਅੱਗੇ ਦੱਸਿਆ ਕਿ ਹੁਣ ਤਕ ਇਸ ਟੋਲ ਫਰੀ ਨੰਬਰ ਉੱਤੇ 61413 ਕਾਲਾਂ (ਸੇਵਾਯੋਗ ਅਤੇ ਗੈਰ-ਸੇਵਾਯੋਗ) ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਪ੍ਰਾਪਤ ਹੋਈਆ ਹਨ, ਜਿਹਨਾ ਵਿੱਚ 17235 ਕਾਲਾਂ (ਸੇਵਾਯੋਗ) ਤੇ ਕਾਰਵਾਈ ਕੀਤੀ ਗਈ।

ਇਸ ਤੋਂ ਇਲਾਵਾ ਇਸ ਨੰਬਰ ਤੇ 27893 ਗੈਰ-ਕਾਰਵਾਈ ਯੋਗ ਕਾਲਾਂ ਪ੍ਰਾਪਤ ਹੋਈਆ ਅਤੇ 16285 ਕਾਲਾਂ ਤੇ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ। ਸੇਵਾਯੋਗ ਕਾਲਾਂ ਜਿਹਨਾਂ ਵਿੱਚੋਂ ਪੜਤਾਲ ਸਬੰਧੀ 9413, ਪੈਨਸ਼ਨ ਨਾਲ ਸਬੰਧਤ 4587, ਕਾਨੂੰਨੀ 988, ਦੁਰਵਿਵਹਾਰ 535, ਕੋਵਿਡ ਸਹਾਇਤਾਂ 548 ਕਾਲਾਂ, ਹੋਰ 389, ਸਿਹਤ ਸਬੰਧੀ 294, ਭਾਵਨਾਤਮਕ ਸਹਾਇਤਾਂ ਸਬੰਧੀ 210, ਓ.ਏ.ਐਚ ਸਬੰਧੀ 165, ਦੇਖਭਾਲ ਕਰਨ ਵਾਲੇ 52, ਬਚਾਓ 42, ਗਤੀਵਿਧੀ ਕੇਂਦਰ 10, ਵਲੰਟੀਅਰਿੰਗ 02 ਪ੍ਰਾਪਤ ਹੋਈਆਂ ਹਨ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਹੈਲਪਲਾਈਨ ਨੰਬਰ 14567 ਦਾ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ, ਤਾਂ ਜੋ ਬਜ਼ੁਰਗ ਆਪਣੀਆਂ ਮੁਸ਼ਕਿਲਾਂ ਨੂੰ ਸੁਖਾਲਿਆ ਹੱਲ ਕਰ ਸਕਣ।

Tags: Department Helpline Nodr baljit kaurpropunjabtvSocial Security
Share229Tweet143Share57

Related Posts

NPS ਦੇ ਨਵੇਂ ਨਿਯਮ: 1 ਅਕਤੂਬਰ ਤੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਵਿੱਚ ਹੋਣਗੇ ਕਈ ਵੱਡੇ ਬਦਲਾਅ

ਸਤੰਬਰ 29, 2025

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

iPhone 17 ਸੀਰੀਜ਼ ਤੋਂ ਬਾਅਦ ਨਵੀਂ MacBook ਲਾਈਨਅੱਪ ਲਾਂਚ ਕਰ ਸਕਦੀ ਹੈ Apple

ਸਤੰਬਰ 29, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਜਾਪਾਨ ਦੀ ਚੁਬੂ ਯੂਨੀਵਰਸਿਟੀ ਨਾਲ ਸਾਂਝੀ ਖੋਜ

ਸਤੰਬਰ 29, 2025

ਪਹਿਲਾਂ ਕੀਤੀ ਟ੍ਰਾਫ਼ੀ ਚੋਰੀ ਤੇ ਫਿਰ PM ਮੋਦੀ ਦੇ ਟਵੀਟ ਦਾ ਇਹ ਦਿੱਤਾ ਜਵਾਬ

ਸਤੰਬਰ 29, 2025
Load More

Recent News

NPS ਦੇ ਨਵੇਂ ਨਿਯਮ: 1 ਅਕਤੂਬਰ ਤੋਂ ਰਾਸ਼ਟਰੀ ਪੈਨਸ਼ਨ ਪ੍ਰਣਾਲੀ ਵਿੱਚ ਹੋਣਗੇ ਕਈ ਵੱਡੇ ਬਦਲਾਅ

ਸਤੰਬਰ 29, 2025

ਅਦਾਕਾਰ ਸ਼ਾਹਰੁਖ ਖਾਨ ਦੀ ਮੀਰ ਫਾਊਂਡੇਸ਼ਨ ਨੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ

ਸਤੰਬਰ 29, 2025

ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਤੋਂ ਝਟਕਾ, ਅਦਾਕਾਰਾ ਦੀ ਇਹ ਪਟੀਸ਼ਨ ਕੀਤੀ ਰੱਦ

ਸਤੰਬਰ 29, 2025

iPhone 17 ਸੀਰੀਜ਼ ਤੋਂ ਬਾਅਦ ਨਵੀਂ MacBook ਲਾਈਨਅੱਪ ਲਾਂਚ ਕਰ ਸਕਦੀ ਹੈ Apple

ਸਤੰਬਰ 29, 2025

ਚੰਡੀਗੜ੍ਹ ਯੂਨੀਵਰਸਿਟੀ ਨੇ ਜਾਪਾਨ ਦੀ ਚੁਬੂ ਯੂਨੀਵਰਸਿਟੀ ਨਾਲ ਸਾਂਝੀ ਖੋਜ

ਸਤੰਬਰ 29, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result