ਸੋਮਵਾਰ, ਅਗਸਤ 24, 2026 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਸੜਕ ਵਿਚਕਾਰ ਮਦਦ ਦੀ ਗੁਹਾਰ ਲਗਾਉਂਦੀ ਔਰਤ ਦੀ Sohail Khan ਨੇ ਕੀਤੀ ਮਦਦ, Video ਵਾਇਰਲ ਹੋਣ ਮਗਰੋਂ ਲੋਕ ਕਰ ਰਹੇ ਤਾਰੀਫ

Sohail Khan Viral Video: ਦੁਨੀਆ ਦੀ ਇਸ ਦੌੜ 'ਚ ਜਿੱਥੇ ਲੋਕਾਂ ਕੋਲ ਆਪਣੇ ਲਈ ਸਮਾਂ ਨਹੀਂ ਹੈ, ਉੱਥੇ ਹੀ ਸਟਾਰਡਮ ਤੋਂ ਦੂਰ ਸੋਹੇਲ ਖ਼ਾਨ ਨੇ ਜਨਤਕ ਤੌਰ 'ਤੇ ਇੱਕ ਔਰਤ ਦੀ ਮਦਦ ਲਈ ਹੱਥ ਵਧਾਇਆ।

by ਮਨਵੀਰ ਰੰਧਾਵਾ
ਜਨਵਰੀ 21, 2023
in ਬਾਲੀਵੁੱਡ, ਮਨੋਰੰਜਨ
0

Sohail Khan Helped Woman: ਸਲੀਮ ਖ਼ਾਨ ਦਾ ਛੋਟਾ ਬੇਟਾ ਸੋਹੇਲ ਖ਼ਾਨ ਆਪਣੇ ਆਪ ਵਿੱਚ ਇੱਕ ਮਿਸਾਲ ਹੈ। ਕਿਸੇ ਵੀ ਇਨਸਾਨ ਨੂੰ ਮਹਾਨ ਬਣਨ ਲਈ ਕਿਸੇ ਵੱਡੇ ਅਵਾਰਡ ਦੀ ਲੋੜ ਨਹੀਂ ਹੁੰਦੀ। ਸੋਹੇਲ ਖ਼ਾਨ ਨੇ ਆਪਣੇ ਛੋਟੇ ਜਿਹੇ ਐਕਸ਼ਨ ਨਾਲ ਕੁਝ ਅਜਿਹਾ ਹੀ ਸਾਬਤ ਕੀਤਾ। ਮੁੰਬਈ ਦੀਆਂ ਸੜਕਾਂ ‘ਤੇ ਘੁੰਮਦੇ ਹੋਏ ਸੋਹੇਲ ਖ਼ਾਨ ਨੇ ਇੱਕ ਔਰਤ ਦੀ ਮਦਦ ਕੀਤੀ। ਜਿਸ ਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ।

ਸੋਹੇਲ ਖ਼ਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਸੋਹੇਲ ਇੱਕ ਔਰਤ ਦੀ ਮਦਦ ਕਰਦੇ ਨਜ਼ਰ ਆ ਰਹੇ ਹਨ। ਦਰਅਸਲ ਔਰਤ ਸੜਕ ਦੇ ਵਿਚਕਾਰ ਡਿੱਗ ਜਾਂਦੀ ਹੈ। ਅਜਿਹੇ ‘ਚ ਸੋਹੇਲ ਖ਼ਾਨ ਉਨ੍ਹਾਂ ਨੂੰ ਉੱਠਣ ‘ਚ ਮਦਦ ਕਰ ਰਹੇ ਹਨ। ਸੋਹੇਲ ਖ਼ਾਨ ਉਨ੍ਹਾਂ ਦਾ ਸਾਥ ਦਿੰਦੇ ਨਜ਼ਰ ਆਏ।

ਵੇਖੋ ਵਾਇਰਲ ਵੀਡੀਓ-

 

View this post on Instagram

 

A post shared by yogen shah (@yogenshah_s)

ਵੀਡੀਓ ‘ਚ ਔਰਤ ਕਹਿੰਦੀ ਦਿਖਾਈ ਦੇ ਰਹੀ ਹੈ, ਕਿਵੇਂ ਚੁੱਕੋਗੇ? ਮੇਰੀ ਲੱਤ ਤਾਂ… ਅਜਿਹੀ ਸਥਿਤੀ ‘ਚ ਵੀਡੀਓ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਔਰਤ ਨੂੰ ਕਾਫੀ ਸੱਟ ਲੱਗੀ ਹੈ। ਅਜਿਹੇ ‘ਚ ਲੋਕ ਸੋਹੇਲ ਦੀਆਂ ਤਾਰੀਫਾਂ ਦੇ ਪੁਲ ਬੰਨ੍ਹਦੇ ਨਜ਼ਰ ਆ ਰਹੇ ਹਨ।

ਵੀਡੀਓ ਵੇਖ ਲੋਕ ਕਰ ਰਹੇ ਐਕਟਰ ਦੀ ਸ਼ਲਾਘਾ

ਇਸ ਵੀਡੀਓ ‘ਤੇ ਕਮੈਂਟ ਕਰਦੇ ਹੋਏ ਇੱਕ ਯੂਜ਼ਰ ਨੇ ਲਿਖਿਆ ਕਿ ਉਹ ਕਿੰਨਾ ਦਿਆਲੂ ਇਨਸਾਨ ਹੈ। ਦੱਸ ਦੇਈਏ ਕਿ ਸੋਹੇਲ, ਸਲੀਮ ਤੇ ਸਲਮਾ ਖ਼ਾਨ ਦੇ ਬੇਟੇ ਹਨ। ਸੋਹੇਲ ਨੇ ਐਕਟਿੰਗ ਤੋਂ ਪਹਿਲਾਂ ਨਿਰਦੇਸ਼ਨ ਵਿੱਚ ਕਦਮ ਰੱਖਿਆ ਸੀ। 1997 ਵਿੱਚ ਉਸਨੇ ਸਲਮਾਨ ਅਤੇ ਸੰਜੇ ਕਪੂਰ ਸਟਾਰਰ ਫਿਲਮ ‘ਔਜ਼ਾਰ’ ਨਾਲ ਆਪਣਾ ਬਾਲੀਵੁੱਡ ਡੈਬਿਊ ਕੀਤਾ। ਫਿਲਹਾਲ ਉਸ ਨੇ ਬਾਲੀਵੁੱਡ ਤੋਂ ਕਾਫੀ ਸਮੇਂ ਤੋਂ ਦੂਰੀ ਬਣਾ ਰੱਖੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodHelps womanpro punjab tvpunjabi newssocial mediaSohail Khanvideo viral
Share217Tweet136Share54

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ ਖੇਡ ਕ੍ਰਾਂਤੀ ਨੂੰ ਮਿਲੇਗੀ ਹੋਰ ਰਫ਼ਤਾਰ, CM ਮਾਨ ਅੱਜ 510 ਨਵੇਂ ਖੇਡ ਮੈਦਾਨਾਂ ਦਾ ਕਰਨਗੇ ਉਦਘਾਟਨ

ਅਗਸਤ 24, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.