ਐਤਵਾਰ, ਸਤੰਬਰ 6, 2026 09:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Solapur Wedding Protest: ਲਾੜੇ ਬਣ ਬਰਾਤ ਲੈ ਆਪਣੀ ਮੰਗਾਂ ਮਨਵਾਉਣ DC ਦਫ਼ਤਰ ਪਹੁੰਚੇ ਨੌਜਵਾਨ, ਮੰਗਾਂ ਸੁਣ ਤੁਸੀਂ ਵੀ ਕਹੋਗੇ ਵਾਹ ਬਈ ਵਾਹ

ਮਹਾਰਾਸ਼ਟਰ ਦੇ ਸੋਲਾਪੁਰ 'ਚ ਨੌਜਵਾਨਾਂ ਨੇ ਅਨੋਖਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਮੰਗ ਨੂੰ ਸੁਣਨ ਤੋਂ ਬਾਅਦ ਪ੍ਰਸ਼ਾਸਨ ਨੇ ਵੀ ਹੱਥ ਖੜ੍ਹੇ ਕਰ ਲਏ।

by Bharat Thapa
ਦਸੰਬਰ 22, 2022
in ਅਜ਼ਬ-ਗਜ਼ਬ, ਫੋਟੋ ਗੈਲਰੀ, ਫੋਟੋ ਗੈਲਰੀ
0
Solapur Wedding Protest: ਲਾੜੇ ਬਣ ਬਰਾਤ ਲੈ ਆਪਣੀ ਮੰਗਾਂ ਮਨਵਾਉਣ DC ਦਫ਼ਤਰ ਪਹੁੰਚੇ ਨੌਜਵਾਨ, ਮੰਗਾਂ ਸੁਣ ਤੁਸੀਂ ਵੀ ਕਹੋਗੇ ਵਾਹ ਬਈ ਵਾਹ
ਮਹਾਰਾਸ਼ਟਰ ਦੇ ਸੋਲਾਪੁਰ 'ਚ ਨੌਜਵਾਨਾਂ ਨੇ ਅਨੋਖਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਮੰਗ ਨੂੰ ਸੁਣਨ ਤੋਂ ਬਾਅਦ ਪ੍ਰਸ਼ਾਸਨ ਨੇ ਵੀ ਹੱਥ ਖੜ੍ਹੇ ਕਰ ਲਏ।
ਦਰਅਸਲ ਸੋਲਾਪੁਰ ਵਿੱਚ ਕੁਝ ਵਿਆਹੁਤਾ ਨੌਜਵਾਨ ਲਾੜਿਆਂ ਦੀ ਤਰ੍ਹਾਂ ਕੱਪੜੇ ਪਾ ਕੇ ਬੈਂਡਾਂ ਨਾਲ ਡੀਐਮ ਦਫ਼ਤਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਲੋਕ ਵੀ ਨਜ਼ਰ ਆਏ ਤੇ ਉਨ੍ਹਾਂ ਨੂੰ ਦੇਖ ਕੇ ਅਜਿਹਾ ਲੱਗ ਹੀ ਨਹੀਂ ਰਿਹਾ ਸੀ ਕੀ ਉਹ ਪ੍ਰਦਰਸ਼ਨ ਕਰਨ ਆਏ ਹਨ।
ਇੰਝ ਲੱਗ ਰਿਹਾ ਸੀ ਜਿਵੇਂ ਕਈ ਬਰਾਤਾਂ ਇਕੱਠਿਆਂ ਪਹੁੰਚ ਗਈਆਂ ਹੋਣ। ਸੋਲਾਪੁਰ ਦੇ ਇਸ ਅਨੋਖੇ ਪ੍ਰਦਰਸ਼ਨ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਦੱਸ ਦੇਈਏ ਕੀ ਸੋਲਾਪੁਰ ਵਿੱਚ ਜਯੋਤੀ ਕ੍ਰਾਂਤੀ ਪ੍ਰੀਸ਼ਦ ਵੱਲੋਂ ਅਨੋਖਾ ਮੋਰਚਾ ਕੱਢਿਆ ਗਿਆ। ਜੋਤੀ ਕ੍ਰਾਂਤੀ ਪ੍ਰੀਸ਼ਦ ਨੇ ਇਲਾਕੇ ਦੇ ਅਜਿਹੇ ਨੌਜਵਾਨਾਂ ਨੂੰ ਇਕੱਠਾ ਕੀਤਾ ਜਿਨ੍ਹਾਂ ਦਾ ਵਿਆਹ ਨਾ ਹੋਇਆ ਹੋਵੇ ਤੇ ਉਨ੍ਹਾਂ ਨੂੰ ਵਿਆਹ ਕੋਈ ਲੜਕੀ ਨਾਹ ਮਿਲ ਰਹੀ ਹੋਵੇ। ਜੋਤੀ ਕ੍ਰਾਂਤੀ ਪ੍ਰੀਸ਼ਦ ਇਨ੍ਹਾਂ ਨੌਜਵਾਨਾਂ ਨੂੰ ਲੈ ਕੇ ਡੀਐੱਮ ਦਫ਼ਤਰ ਪਹੁੰਚੇ ਤੇ ਉੱਥੇ ਪ੍ਰਦਰਸ਼ਨ ਕੀਤਾ।
ਜੋਤੀ ਕ੍ਰਾਂਤੀ ਪ੍ਰੀਸ਼ਦ ਦੀ ਹਾਜਰੀ 'ਚ ਨੌਜਵਾਨ ਲਾੜੇ ਦੀ ਤਰ੍ਹਾਂ ਕੱਪੜੇ ਪਾ ਕੇ ਅਤੇ ਘੋੜੀ 'ਤੇ ਸਵਾਰ ਹੋ ਕੇ ਡੀਐੱਮ ਦਫ਼ਤਰ ਪਹੁੰਚੇ। ਕੁਝ ਲਾੜਿਆਂ ਨੇ ਤਖਤੀਆਂ ਵੀ ਚੁੱਕੀਆਂ ਹੋਈਆਂ ਸੀ, ਜਿਨ੍ਹਾਂ 'ਤੇ ਉਨ੍ਹਾਂ ਦੀਆਂ ਮੰਗਾਂ ਲਿਖੀਆਂ ਹੋਈਆਂ ਸੀ।
ਇਲਾਕੇ ਦੇ ਨੌਜਵਾਨ ਇਸ ਗੱਲ ਤੋਂ ਨਿਰਾਸ਼ ਹਨ ਕੀ ਉਨ੍ਹਾਂ ਦਾ ਵਿਆਹ ਨਹੀਂ ਹੋ ਰਿਹਾ। ਉਸ ਨੂੰ ਹੁਣ ਤੱਕ ਕੋਈ ਅਜਿਹੀ ਕੁੜੀ ਨਹੀਂ ਲੱਭ ਰਹੀ ਸੀ, ਜਿਸ ਨੂੰ ਉਹ ਆਪਣੀ ਵਹੁਟੀ ਬਣਾ ਸਕਣ।
ਵਾਇਰਲ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕੀ ਬੈਂਡ ਦੇ ਮੈਂਬਰ ਢੋਲ ਵਜਾਉਂਦੇ ਹੋਏ ਅੱਗੇ ਚੱਲ ਰਹੇ ਹਨ ਤੇ ਘੋੜੀ 'ਤੇ ਸਵਾਰ ਲਾੜੇ ਉਨ੍ਹਾਂ ਦੇ ਪਿੱਛੇ ਚਲ ਰਹੇ ਹਨ। ਪ੍ਰਦਰਸ਼ਨ ਦਾ ਇਹ ਅਨੋਖਾ ਤਰੀਕਾ ਸਾਰਿਆਂ ਨੂੰ ਹੈਰਾਨ ਕਰ ਰਿਹਾ ਹੈ। ਇਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ।
ਦੱਸ ਦੇਈਏ ਕੀ ਡੀਐਮ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਇਨ੍ਹਾਂ ਨੌਜਵਾਨਾਂ ਨੇ ਵਿਆਹ ਕਰਵਾਉਣ ਦੇ ਨਾਲ-ਨਾਲ ਕੁਝ ਹੋਰ ਮੰਗਾਂ ਵੀ ਰੱਖੀਆਂ।
ਨੌਜਵਾਨਾਂ ਨੇ ਡੀਐਮ ਤੋਂ ਮੰਗ ਕੀਤੀ ਕੀ ਕੰਨਿਆ ਭਰੂਣ ਹੱਤਿਆ ਅਤੇ ਲਿੰਗ ਨਿਰਧਾਰਨ ਵਿਰੁੱਧ ਕਾਨੂੰਨ ਨੂੰ ਹੋਰ ਸਖ਼ਤ ਬਣਾਇਆ ਜਾਵੇ। ਇਨ੍ਹਾਂ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
Solapur Wedding Protest: ਲਾੜੇ ਬਣ ਬਰਾਤ ਲੈ ਆਪਣੀ ਮੰਗਾਂ ਮਨਵਾਉਣ DC ਦਫ਼ਤਰ ਪਹੁੰਚੇ ਨੌਜਵਾਨ, ਮੰਗਾਂ ਸੁਣ ਤੁਸੀਂ ਵੀ ਕਹੋਗੇ ਵਾਹ ਬਈ ਵਾਹ
ਮਹਾਰਾਸ਼ਟਰ ਦੇ ਸੋਲਾਪੁਰ ‘ਚ ਨੌਜਵਾਨਾਂ ਨੇ ਅਨੋਖਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੀ ਮੰਗ ਨੂੰ ਸੁਣਨ ਤੋਂ ਬਾਅਦ ਪ੍ਰਸ਼ਾਸਨ ਨੇ ਵੀ ਹੱਥ ਖੜ੍ਹੇ ਕਰ ਲਏ।
ਦਰਅਸਲ ਸੋਲਾਪੁਰ ਵਿੱਚ ਕੁਝ ਵਿਆਹੁਤਾ ਨੌਜਵਾਨ ਲਾੜਿਆਂ ਦੀ ਤਰ੍ਹਾਂ ਕੱਪੜੇ ਪਾ ਕੇ ਬੈਂਡਾਂ ਨਾਲ ਡੀਐਮ ਦਫ਼ਤਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ‘ਚ ਲੋਕ ਵੀ ਨਜ਼ਰ ਆਏ ਤੇ ਉਨ੍ਹਾਂ ਨੂੰ ਦੇਖ ਕੇ ਅਜਿਹਾ ਲੱਗ ਹੀ ਨਹੀਂ ਰਿਹਾ ਸੀ ਕੀ ਉਹ ਪ੍ਰਦਰਸ਼ਨ ਕਰਨ ਆਏ ਹਨ।
ਦਰਅਸਲ ਸੋਲਾਪੁਰ ਵਿੱਚ ਕੁਝ ਵਿਆਹੁਤਾ ਨੌਜਵਾਨ ਲਾੜਿਆਂ ਦੀ ਤਰ੍ਹਾਂ ਕੱਪੜੇ ਪਾ ਕੇ ਬੈਂਡਾਂ ਨਾਲ ਡੀਐਮ ਦਫ਼ਤਰ ਪਹੁੰਚੇ। ਇਸ ਦੌਰਾਨ ਉਨ੍ਹਾਂ ਦੇ ਨਾਲ ਵੱਡੀ ਗਿਣਤੀ ‘ਚ ਲੋਕ ਵੀ ਨਜ਼ਰ ਆਏ ਤੇ ਉਨ੍ਹਾਂ ਨੂੰ ਦੇਖ ਕੇ ਅਜਿਹਾ ਲੱਗ ਹੀ ਨਹੀਂ ਰਿਹਾ ਸੀ ਕੀ ਉਹ ਪ੍ਰਦਰਸ਼ਨ ਕਰਨ ਆਏ ਹਨ।
ਦੱਸ ਦੇਈਏ ਕੀ ਸੋਲਾਪੁਰ ਵਿੱਚ ਜਯੋਤੀ ਕ੍ਰਾਂਤੀ ਪ੍ਰੀਸ਼ਦ ਵੱਲੋਂ ਅਨੋਖਾ ਮੋਰਚਾ ਕੱਢਿਆ ਗਿਆ। ਜੋਤੀ ਕ੍ਰਾਂਤੀ ਪ੍ਰੀਸ਼ਦ ਨੇ ਇਲਾਕੇ ਦੇ ਅਜਿਹੇ ਨੌਜਵਾਨਾਂ ਨੂੰ ਇਕੱਠਾ ਕੀਤਾ ਜਿਨ੍ਹਾਂ ਦਾ ਵਿਆਹ ਨਾ ਹੋਇਆ ਹੋਵੇ ਤੇ ਉਨ੍ਹਾਂ ਨੂੰ ਵਿਆਹ ਕੋਈ ਲੜਕੀ ਨਾਹ ਮਿਲ ਰਹੀ ਹੋਵੇ। ਜੋਤੀ ਕ੍ਰਾਂਤੀ ਪ੍ਰੀਸ਼ਦ ਇਨ੍ਹਾਂ ਨੌਜਵਾਨਾਂ ਨੂੰ ਲੈ ਕੇ ਡੀਐੱਮ ਦਫ਼ਤਰ ਪਹੁੰਚੇ ਤੇ ਉੱਥੇ ਪ੍ਰਦਰਸ਼ਨ ਕੀਤਾ।
ਜੋਤੀ ਕ੍ਰਾਂਤੀ ਪ੍ਰੀਸ਼ਦ ਦੀ ਹਾਜਰੀ ‘ਚ ਨੌਜਵਾਨ ਲਾੜੇ ਦੀ ਤਰ੍ਹਾਂ ਕੱਪੜੇ ਪਾ ਕੇ ਅਤੇ ਘੋੜੀ ‘ਤੇ ਸਵਾਰ ਹੋ ਕੇ ਡੀਐੱਮ ਦਫ਼ਤਰ ਪਹੁੰਚੇ। ਕੁਝ ਲਾੜਿਆਂ ਨੇ ਤਖਤੀਆਂ ਵੀ ਚੁੱਕੀਆਂ ਹੋਈਆਂ ਸੀ, ਜਿਨ੍ਹਾਂ ‘ਤੇ ਉਨ੍ਹਾਂ ਦੀਆਂ ਮੰਗਾਂ ਲਿਖੀਆਂ ਹੋਈਆਂ ਸੀ।
ਇਲਾਕੇ ਦੇ ਨੌਜਵਾਨ ਇਸ ਗੱਲ ਤੋਂ ਨਿਰਾਸ਼ ਹਨ ਕੀ ਉਨ੍ਹਾਂ ਦਾ ਵਿਆਹ ਨਹੀਂ ਹੋ ਰਿਹਾ। ਉਸ ਨੂੰ ਹੁਣ ਤੱਕ ਕੋਈ ਅਜਿਹੀ ਕੁੜੀ ਨਹੀਂ ਲੱਭ ਰਹੀ ਸੀ, ਜਿਸ ਨੂੰ ਉਹ ਆਪਣੀ ਵਹੁਟੀ ਬਣਾ ਸਕਣ।
ਵਾਇਰਲ ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕੀ ਬੈਂਡ ਦੇ ਮੈਂਬਰ ਢੋਲ ਵਜਾਉਂਦੇ ਹੋਏ ਅੱਗੇ ਚੱਲ ਰਹੇ ਹਨ ਤੇ ਘੋੜੀ ‘ਤੇ ਸਵਾਰ ਲਾੜੇ ਉਨ੍ਹਾਂ ਦੇ ਪਿੱਛੇ ਚਲ ਰਹੇ ਹਨ। ਪ੍ਰਦਰਸ਼ਨ ਦਾ ਇਹ ਅਨੋਖਾ ਤਰੀਕਾ ਸਾਰਿਆਂ ਨੂੰ ਹੈਰਾਨ ਕਰ ਰਿਹਾ ਹੈ। ਇਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ।
ਦੱਸ ਦੇਈਏ ਕੀ ਡੀਐਮ ਦਫ਼ਤਰ ਦੇ ਬਾਹਰ ਧਰਨਾ ਦੇ ਰਹੇ ਇਨ੍ਹਾਂ ਨੌਜਵਾਨਾਂ ਨੇ ਵਿਆਹ ਕਰਵਾਉਣ ਦੇ ਨਾਲ-ਨਾਲ ਕੁਝ ਹੋਰ ਮੰਗਾਂ ਵੀ ਰੱਖੀਆਂ।
ਨੌਜਵਾਨਾਂ ਨੇ ਡੀਐਮ ਤੋਂ ਮੰਗ ਕੀਤੀ ਕੀ ਕੰਨਿਆ ਭਰੂਣ ਹੱਤਿਆ ਅਤੇ ਲਿੰਗ ਨਿਰਧਾਰਨ ਵਿਰੁੱਧ ਕਾਨੂੰਨ ਨੂੰ ਹੋਰ ਸਖ਼ਤ ਬਣਾਇਆ ਜਾਵੇ। ਇਨ੍ਹਾਂ ਕਾਨੂੰਨਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
Tags: latest newspro punjab tvpunjabi newssolapur wedding protestThe groom
Share241Tweet151Share60

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result