ਸ਼ੁੱਕਰਵਾਰ, ਅਕਤੂਬਰ 16, 2026 05:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਰਦਾਸਪੁਰ ‘ਚ ਫੌਜੀ ਦੀ ਮੌਤ, ਜੱਦੀ ਪਿੰਡ ‘ਚ ਹੋਇਆ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

by Gurjeet Kaur
ਮਾਰਚ 18, 2024
in ਪੰਜਾਬ
0

Gurdaspur Jawan Funeral Update: ਗੁਰਦਾਸਪੁਰ ਦੇ ਪਿੰਡ ਬਲੱਗਣ ਦੇ ਰਹਿਣ ਵਾਲੇ ਫੌਜੀ ਜਵਾਨ ਹੌਲਦਾਰ ਹਰਦੀਪ ਸਿੰਘ ਦੀ ਮੌਤ ਹੋ ਗਈ ਜੋ ਕਿ 2009 ‘ਚ ਫੌਜ ‘ਚ ਭਰਤੀ ਹੋਇਆ ਸੀ ਅਤੇ ਇਸ ਸਮੇਂ ਦਿੱਲੀ ‘ਚ ਤਾਇਨਾਤ ਆਪਣੇ ਕਮਾਂਡਰ ਦੀ ਕਾਰ ਚਲਾ ਰਿਹਾ ਸੀ, ਜੋ 9 ਫਰਵਰੀ ਨੂੰ ਛੁੱਟੀ ‘ਤੇ ਆਪਣੇ ਪਿੰਡ ਬਲੱਗਣ ਆਇਆ ਸੀ। ਜੋ ਕਿ 25 ਫਰਵਰੀ ਦੀ ਸਵੇਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਵਾਪਰੇ ਸੜਕ ਹਾਦਸੇ ਵਿਚ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਸੀ। ਮ੍ਰਿਤਕ ਸਿਪਾਹੀ ਦੇ ਦੋ ਛੋਟੇ ਬੱਚੇ ਹਨ।ਕੁਲਦੀਪ ਸਿੰਘ, ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਸ ਦਾ ਭਰਾ ਛੁੱਟੀਆਂ ਮਨਾ ਕੇ ਘਰ ਆਇਆ ਸੀ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਹੋਇਆ ਸੀ ਤਾਂ ਉੱਥੇ ਉਸ ਦਾ ਹਾਦਸਾ ਹੋ ਗਿਆ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ ਸੀ।

ਪਤਨੀ ਅਤੇ ਦੋ ਦੋ ਧੀਆਂ ਛੱਡ ਗਿਆ
ਜਿਸ ਨੂੰ ਇਲਾਜ ਲਈ ਆਰਮੀ ਹਸਪਤਾਲ ਚੰਡੀਗੜ੍ਹ ਪੰਚਕੂਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਅਤੇ ਕੱਲ੍ਹ ਸ਼ਾਮ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਦੋ ਧੀਆਂ ਛੱਡ ਗਿਆ ਹੈ।

ਕਾਰ ਦੀ ਟਰੱਕ ਨਾਲ ਟੱਕਰ, 3 ਜ਼ਖਮੀ

ਸ਼ਹੀਦ ਹੌਲਦਾਰ ਹਰਦੀਪ ਸਿੰਘ ਦੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਬੀ ਆਰਮੀ ਦਾ ਸਿਪਾਹੀ ਹੈ ਅਤੇ ਉਸ ਦਾ ਭਰਾ 9 ਫਰਵਰੀ ਨੂੰ ਛੁੱਟੀ ’ਤੇ ਘਰ ਆਇਆ ਸੀ ਅਤੇ 24 ਫਰਵਰੀ ਨੂੰ ਆਪਣੀ ਮਾਸੀ ਦੇ ਪੁੱਤਰਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਮੱਥਾ ਟੇਕਣ ਗਿਆ ਸੀ।

 

Tags: gurdaspur newsJawan Funeral UpdateJawan Lions Havaldar Hardeep Singh Deathlatest newspro punjab tvpunjab newsPunjab Soldier
Share209Tweet131Share52

Related Posts

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026
Load More

Recent News

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਅਕਤੂਬਰ 15, 2026

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 15, 2026

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ : ਝੋਟਾ ਕਤਲ ਮਾਮਲੇ ‘ਚ ਕਾਤਲ ਅਸ਼ਵਨੀ ਦੀ ਪਤਨੀ ਨੂੰ ਹਿਰਾਸਤ ‘ਚ ਲਿਆ

ਅਕਤੂਬਰ 15, 2026

ਭਲਕੇ CM ਮਾਨ ਨੇ ਫਿਲੌਰ ‘ਚ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ DSP, SSP, DC ਅਤੇ SDM ਹੋਣਗੇ ਸ਼ਾਮਲ

ਅਕਤੂਬਰ 15, 2026

ਮਾਨ ਸਰਕਾਰ ਦਾ ਵੱਡਾ ਐਕਸ਼ਨ : ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਮਾਨਸਾ ਦੀ SHO ਸਸਪੈਂਡ

ਅਕਤੂਬਰ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.