ਸ਼ੁੱਕਰਵਾਰ, ਜੁਲਾਈ 4, 2025 04:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sonakshi Sinha Latest Photos: ਬਲੈਕ ਡਰੈੱਸ ‘ਚ ਦਬੰਗ ਗਰਲ ਸੋਨਾਕਸ਼ੀ ਨੇ ਦਿੱਤੇ ਕਾਤਲ ਪੋਜ਼, ਤਸਵੀਰਾਂ ਦੇਖ ਹੈਰਾਨ ਹੋਏ ਫੈਨਸ

ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'Double XL' ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੇ ਨਾਲ ਹੀ ਐਕਟਰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

by Bharat Thapa
ਨਵੰਬਰ 7, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਆਪਣੀ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਐਕਟਰਸ ਨੇ ਕੈਪਸ਼ਨ 'ਚ ਲਿਖਿਆ, 'ਬਿੱਗ ਬੌਸ 'ਤੇ ਡਬਲ ਐਕਸਲ।
ਸੋਨਾਕਸ਼ੀ ਸਿਨਹਾ ਦੀ ਇਸ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਐਕਟਰਸ ਦੀ ਇਸ ਫੋਟੋ 'ਤੇ ਹੁਣ ਤੱਕ ਲੱਖਾਂ ਲਾਈਕ-ਕਮੈਂਟ ਆ ਚੁੱਕੇ ਹਨ।
ਇਹ ਦੇਖਿਆ ਜਾ ਸਕਦਾ ਹੈ ਕਿ ਐਕਟਰਸ ਨੇ ਖੁਲ੍ਹੇ ਵਾਲਾਂ ਅਤੇ ਹਾਈ ਹੀਲਸ ਦੇ ਨਾਲ ਆਪਣੇ ਲੁੱਕ ਨੂੰ ਕੰਪਲੀਟ ਕੀਤਾ। ਉਹ ਆਪਣੇ ਅੰਦਾਜ਼ ਨਾਲ ਫੈਨਸ ਦੇ ਦਿਲਾਂ ਨੂੰ ਧੜਕਾ ਰਹੀ ਹੈ।
ਦਬੰਗ ਗਰਲ ਸੋਨਾਕਸ਼ੀ ਸਿਨਹਾ ਆਪਣੇ ਕੂਲ ਅੰਦਾਜ਼ ਲਈ ਜਾਣੀ ਜਾਂਦੀ ਹੈ। ਦੂਜੇ ਪਾਸੇ ਜੇਕਰ ਦਬੰਗ ਗਰਲ ਦੀ ਇਸ ਫੋਟੋ ਦੀ ਗੱਲ ਕਰੀਏ ਤਾਂ ਐਕਟਰਸ ਆਪਣੇ ਹੱਥਾਂ ਨਾਲ ਫਲੌਟ ਕਰਦੇ ਹੋਏ ਸ਼ਾਨਦਾਰ ਪੋਜ਼ ਦੇ ਰਹੀ ਹੈ।
ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'Double XL' ਨੂੰ ਲੈ ਕੇ ਸੁਰਖੀਆਂ 'ਚ ਹੈ। ਇਸ ਦੇ ਨਾਲ ਹੀ ਐਕਟਰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਫੋਟੋ 'ਚ ਸੋਨਾਕਸ਼ੀ ਸਿਨਹਾ ਬਲੈਕ ਸ਼ੀਮਰੀ ਬਾਡੀਕੋਨ ਡਰੈੱਸ 'ਚ ਨਜ਼ਰ ਆ ਰਹੀ ਹੈ ਅਤੇ ਕਾਫੀ ਹੌਟ ਅੰਦਾਜ਼ 'ਚ ਪੋਜ਼ ਦੇ ਰਹੀ ਹੈ। ਅੱਖਾਂ ਹੇਠਾਂ ਕਰਕੇ ਐਕਟਰਸ ਬਹੁਤ ਹੀ ਖੂਬਸੂਰਤ ਅੰਦਾਜ਼ 'ਚ ਪੋਜ਼ ਦੇ ਰਹੀ ਹੈ।
ਇਸ ਫੋਟੋ ਦੀ ਗੱਲ ਕਰੀਏ ਤਾਂ ਸੋਨਾਕਸ਼ੀ ਸਿਨਹਾ ਆਪਣੇ ਹੱਥਾਂ 'ਚ ਹੀਰੇ ਦੀ ਅੰਗੂਠੀ ਅਤੇ ਬਲੈਕ ਨੇਲ ਪੇਂਟ ਲਗਾਏ ਨਜ਼ਰ ਆ ਰਹੀ ਹੈ। ਐਕਟਰਸ ਕੈਮਰੇ ਲਈ ਕਾਤਲ ਪੋਜ਼ ਦੇ ਰਹੀ ਹੈ।
ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਆਪਣੀ ਹਾਲ ਹੀ ‘ਚ ਰਿਲੀਜ਼ ਹੋਈ ਫਿਲਮ ‘Double XL’ ਨੂੰ ਲੈ ਕੇ ਸੁਰਖੀਆਂ ‘ਚ ਹੈ। ਇਸ ਦੇ ਨਾਲ ਹੀ ਐਕਟਰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਨਵੇਂ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

 

ਫੋਟੋ ‘ਚ ਸੋਨਾਕਸ਼ੀ ਸਿਨਹਾ ਬਲੈਕ ਸ਼ੀਮਰੀ ਬਾਡੀਕੋਨ ਡਰੈੱਸ ‘ਚ ਨਜ਼ਰ ਆ ਰਹੀ ਹੈ ਅਤੇ ਕਾਫੀ ਹੌਟ ਅੰਦਾਜ਼ ‘ਚ ਪੋਜ਼ ਦੇ ਰਹੀ ਹੈ। ਅੱਖਾਂ ਹੇਠਾਂ ਕਰਕੇ ਐਕਟਰਸ ਬਹੁਤ ਹੀ ਖੂਬਸੂਰਤ ਅੰਦਾਜ਼ ‘ਚ ਪੋਜ਼ ਦੇ ਰਹੀ ਹੈ।

 

ਇਸ ਫੋਟੋ ਦੀ ਗੱਲ ਕਰੀਏ ਤਾਂ ਸੋਨਾਕਸ਼ੀ ਸਿਨਹਾ ਆਪਣੇ ਹੱਥਾਂ ‘ਚ ਹੀਰੇ ਦੀ ਅੰਗੂਠੀ ਅਤੇ ਬਲੈਕ ਨੇਲ ਪੇਂਟ ਲਗਾਏ ਨਜ਼ਰ ਆ ਰਹੀ ਹੈ। ਐਕਟਰਸ ਕੈਮਰੇ ਲਈ ਕਾਤਲ ਪੋਜ਼ ਦੇ ਰਹੀ ਹੈ।

 

ਦਬੰਗ ਗਰਲ ਸੋਨਾਕਸ਼ੀ ਸਿਨਹਾ ਆਪਣੇ ਕੂਲ ਅੰਦਾਜ਼ ਲਈ ਜਾਣੀ ਜਾਂਦੀ ਹੈ। ਦੂਜੇ ਪਾਸੇ ਜੇਕਰ ਦਬੰਗ ਗਰਲ ਦੀ ਇਸ ਫੋਟੋ ਦੀ ਗੱਲ ਕਰੀਏ ਤਾਂ ਐਕਟਰਸ ਆਪਣੇ ਹੱਥਾਂ ਨਾਲ ਫਲੌਟ ਕਰਦੇ ਹੋਏ ਸ਼ਾਨਦਾਰ ਪੋਜ਼ ਦੇ ਰਹੀ ਹੈ।

 

ਇਹ ਦੇਖਿਆ ਜਾ ਸਕਦਾ ਹੈ ਕਿ ਐਕਟਰਸ ਨੇ ਖੁਲ੍ਹੇ ਵਾਲਾਂ ਅਤੇ ਹਾਈ ਹੀਲਸ ਦੇ ਨਾਲ ਆਪਣੇ ਲੁੱਕ ਨੂੰ ਕੰਪਲੀਟ ਕੀਤਾ। ਉਹ ਆਪਣੇ ਅੰਦਾਜ਼ ਨਾਲ ਫੈਨਸ ਦੇ ਦਿਲਾਂ ਨੂੰ ਧੜਕਾ ਰਹੀ ਹੈ।

 

ਆਪਣੀ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਐਕਟਰਸ ਨੇ ਕੈਪਸ਼ਨ ‘ਚ ਲਿਖਿਆ, ‘ਬਿੱਗ ਬੌਸ ‘ਤੇ ਡਬਲ ਐਕਸਲ।

 

ਸੋਨਾਕਸ਼ੀ ਸਿਨਹਾ ਦੀ ਇਸ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਐਕਟਰਸ ਦੀ ਇਸ ਫੋਟੋ ‘ਤੇ ਹੁਣ ਤੱਕ ਲੱਖਾਂ ਲਾਈਕ-ਕਮੈਂਟ ਆ ਚੁੱਕੇ ਹਨ।

 

Tags: bold black dressbollywoodbollywood acterssSonakshi Sinha
Share255Tweet159Share64

Related Posts

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025

ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਤੇ ਨਿੱਕੇ ਸਿੱਧੂ ਦੀਆਂ ਤਸਵੀਰਾਂ

ਮਈ 29, 2025
Load More

Recent News

Health Tips: ਮਾਨਸੂਨ ‘ਚ ਸਰੀਰ ਲਈ ਵਰਦਾਨ ਹਨ ਇਹ ਡਰਿੰਕ, ਅੱਜ ਹੀ ਅਪਣਾਓ ਨੁਸਖ਼ੇ

ਜੁਲਾਈ 3, 2025

Hair Care Routine: ਵਾਲਾਂ ‘ਚ ਸਰੋਂ ਦਾ ਤੇਲ ਲਗਾਉਣਾ ਹੈ ਸਹੀ ਜਾਂ ਗ਼ਲਤ?

ਜੁਲਾਈ 3, 2025

AIRINDIA ਦੇ ਇੱਕ ਹੋਰ ਜਹਾਜ਼ ‘ਚ ਮੁੜ ਆਈ ਖ਼ਰਾਬੀ, ਅੱਧ ‘ਚ ਕਰਵਾਈ ਐਮਰਜੈਂਸੀ ਲੈਂਡਿੰਗ

ਜੁਲਾਈ 3, 2025

ਸੰਜੀਵ ਅਰੋੜਾ ਨੂੰ ਮਿਲਿਆ ਕਿਹੜਾ ਵਿਭਾਗ, CM ਮਾਨ ਨੇ ਕੀਤਾ ਟਵੀਟ

ਜੁਲਾਈ 3, 2025

ਹਾਈਕੋਰਟ ਤੋਂ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ

ਜੁਲਾਈ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.