ਮੰਗਲਵਾਰ, ਅਗਸਤ 11, 2026 07:47 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੋਨਾਲੀ ਫੋਗਾਟ ਕਤਲ ਕੇਸ : PA ਸੁਧੀਰ ਸਾਂਗਵਾਨ ਨੇ ਕਬੂਲਿਆ ਜੁਰਮ :ਗੋਆ ਪੁਲਿਸ

by Raminder Singh
ਸਤੰਬਰ 3, 2022
in Featured News, ਦੇਸ਼
0

Sonali Phogat Murder : ਸੋਨਾਲੀ ਫੋਗਾਟ ਕਤਲ ਕੇਸ ਨਾਲ ਜੁੜੀਆਂ ਵੱਡੀ ਖ਼ਬਰ ਆਈ ਹੈ, ਗੋਆ ਪੁਲਿਸ ਦੇ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਮੁਲਜ਼ਮ ਸੁਧੀਰ ਸਾਂਗਵਾਨ ਨੇ ਸੋਨਾਲੀ ਫੋਗਾਟ ਦੀ ਮੌਤ ਦੀ ਸਾਜ਼ਿਸ਼ ਰਚਣ ਦਾ ਇਕਬਾਲ ਕੀਤਾ ਹੈ।

ਗੋਆ ਪੁਲਿਸ ਦੇ ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਸੁਧੀਰ ਸਾਂਗਵਾਨ ਨੇ ਹਿਰਾਸਤੀ ਪੁੱਛਗਿੱਛ ਦੌਰਾਨ ਸੋਨਾਲੀ ਫੋਗਾਟ ਨੂੰ ਗੁੜਗਾਓਂ ਤੋਂ ਗੋਆ ਲਿਆਉਣ ਦੀ ਸਾਜ਼ਿਸ਼ ਰਚਣ ਦੀ ਗੱਲ ਕਬੂਲੀ ਹੈ। ਪੁਲਿਸ ਨੇ ਦੱਸਿਆ ਕਿ ਗੋਆ ‘ਚ ਕੋਈ ਸ਼ੂਟਿੰਗ ਦੀ ਪਲਾਨਿੰਗ ਨਹੀਂ ਸੀ, ਇਹ ਗੋਆ ਲਿਆਉਣ ਦੀ ਸਾਜ਼ਿਸ਼ ਸੀ।

ਦੱਸਿਆ ਜਾ ਰਿਹਾ ਹੈ ਕਿ ਗੋਆ ਪੁਲੁਸ ਅੱਜ ਰੋਹਤਕ ਸਥਿਤ ਦੋਸ਼ੀ ਸੁਧੀਰ ਸਾਂਗਵਾਨ ਦੇ ਘਰ ਵੀ ਜਾ ਸਕਦੀ ਹੈ। ਇਸ ਦੌਰਾਨ ਸੁਧੀਰ ਸਾਂਗਵਾਨ ਦੇ ਪਰਿਵਾਰ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸੋਨਾਲੀ ਫੋਗਾਟ ਦੇ ਭਰਾਵਾਂ ਵਤਨ ਢਾਕਾ ਅਤੇ ਰਿੰਕੂ ਢਾਕਾ ਨੇ ਦੱਸਿਆ ਕਿ ਉਨ੍ਹਾਂ ਨੇ ਗੋਆ ਪੁਲਿਸ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਦੱਸਿਆ ਹੈ ਕਿ ਉਹ ਅੱਜ ਰੋਹਤਕ ਸਥਿਤ ਸੁਧੀਰ ਸਾਂਗਵਾਨ ਦੇ ਘਰ ਪੁੱਛਗਿੱਛ ਲਈ ਜਾਣਗੇ।

 

ਇਹ ਵੀ ਪੜ੍ਹੋ: Sonali Phogat Murder Case: ਸੋਨਾਲੀ ਫੋਗਾਟ ਨੂੰ ਦਿੱਤੀ MDMA ਡਰੱਗ ਕਿੰਨੀ ਖਤਰਨਾਕ ਹੈ ?

23 ਅਗਸਤ ਨੂੰ ਸੋਨਾਲੀ ਫੋਗਾਟ ਦੀ ਗੋਆ ਵਿੱਚ ਰਹੱਸਮਈ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਪੋਸਟਮਾਰਟਮ ਰਿਪੋਰਟ ਮੁਤਾਬਕ ਸੋਨਾਲੀ ਫੋਗਾਟ ਦੇ ਸਰੀਰ ‘ਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ। ਇਸ ਮਾਮਲੇ ਵਿੱਚ ਸੋਨਾਲੀ ਫੋਗਾਟ ਦੇ ਪੀਏ ਸੁਧੀਰ ਸਾਂਗਵਾਨ ਅਤੇ ਉਸ ਦੇ ਸਾਥੀ ਸੁਖਵਿੰਦਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਗੋਆ ਪੁਲਿਸ ਨੇ ਬਾਅਦ ਵਿੱਚ ਕੁਰਲੀਜ਼ ਰੈਸਟੋਰੈਂਟ ਦੇ ਮਾਲਕ ਐਡਵਿਨ ਨੂਨਸ ਅਤੇ ਦੋ ਨਸ਼ਾ ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਸੀ।

Tags: sonali phogat deathsonali phogat death newssonali phogat newssonali phogat PA
Share213Tweet133Share53

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.