ਮੰਗਲਵਾਰ, ਮਈ 13, 2025 05:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Sonam Bajwa ਦਾ ਕਿਹੜੇ ਪਾਕਿਸਤਾਨੀ ਐਕਟਰ ‘ਤੇ ਆਇਆ ਦਿਲ , ਕਿਹਾ ਜੇ ਕੁਆਰਾ ਹੁੰਦਾ ਤਾਂ ਕਰਦੀ ਡੇਟ

ਟੀਵੀ ਦੀ ਦੁਨੀਆ ਤੋਂ ਸ਼ੁਰੂਆਤ ਕਰਨ ਵਾਲੀ ਸੋਨਮ ਬਾਜਵਾ ਅੱਜ ਪੰਜਾਬੀ ਇੰਡਸਟਰੀ ਦੀ ਟੌਪ ਦੀ ਅਦਾਕਾਰਾ ਹੈ । ਇਨ੍ਹਾਂ ਹੀ ਨਹੀਂ ਸਗੋਂ ਇੰਡਸਟਰੀ 'ਚ ਓਹਨਾ ਦੀ ਫੀਸ ਵੀ ਹੋਰ ਅਦਾਕਾਰਾ ਨਾਲੋਂ ਕਿਤੇ ਜ਼ਿਆਦਾ ਹੈ

by Bharat Thapa
ਅਕਤੂਬਰ 26, 2022
in Featured, Featured News, ਮਨੋਰੰਜਨ
0

Sonam Bajwa Crush: ਟੀਵੀ ਦੀ ਦੁਨੀਆ ਤੋਂ ਸ਼ੁਰੂਆਤ ਕਰਨ ਵਾਲੀ ਸੋਨਮ ਬਾਜਵਾ ਅੱਜ ਪੰਜਾਬੀ ਇੰਡਸਟਰੀ ਦੀ ਟੌਪ ਦੀ ਅਦਾਕਾਰਾ ਹੈ । ਇਨ੍ਹਾਂ ਹੀ ਨਹੀਂ ਸਗੋਂ ਇੰਡਸਟਰੀ ‘ਚ ਓਹਨਾ ਦੀ ਫੀਸ ਵੀ ਹੋਰ ਅਦਾਕਾਰਾ ਨਾਲੋਂ ਕਿਤੇ ਜ਼ਿਆਦਾ ਹੈ । ਸੋਨਮ ਬਾਜਵਾ ਨੇ ਆਪਣੀ ਗ਼ਜ਼ਬ ਦੀ ਐਕਟਿੰਗ ਤੇ ਟੈਲੇਂਟ ਦੇ ਨਾਲ ਇੰਡਸਟਰੀ ‘ਚ ਇਕ ਵੱਖਰੀ ਪਹਿਚਾਣ ਬਣਾਈ। `ਦੇਸ਼ ਦੁਨੀਆ `ਚ ਅੱਜ ਸੋਨਮ ਬਾਜਵਾ ਦੇ ਲੱਖਾਂ ਚਾਹੁਣ ਵਾਲੇ ਹਨ।

ਹਜ਼ਾਰਾਂ ਲੱਖਾਂ ਮੁੰਡੇ ਸੋਨਮ ਬਾਜਵਾ ਨੂੰ ਪਿਆਰ ਕਰਦੇ ਹਨ ਅਤੇ ਓਹਨਾ ਦੀ ਇਕ ਝਲਕ ਲਈ ਤਰਸ ਜਾਂਦੇ ਹਨ । ਪਰ ਕੀ ਤੁਸੀ ਜਾਣਦੇ ਹੋ ਕਿ ਸੋਨਮ ਦਾ ਕਰੱਸ਼ ਕੌਣ ਹੈ? ਇੱਕ ਅਜਿਹਾ ਸ਼ਖਸ ਹੈ ਜਿਸ ਨੂੰ ਸੋਨਮ ਬਾਜਵਾ ਦਿਲੋਂ ਪਿਆਰ ਕਰਦੀ ਹੈ।

ਸੋਨਮ ਬਾਜਵਾ ਨੇ ਹਾਲ ਹੀ `ਚ ਇੱਕ ਰੇਡੀਓ ਸ਼ੋਅ `ਚ ਸ਼ਿਰਕਤ ਕੀਤੀ। ਇਸ ਦੌਰਾਨ ਅਦਾਕਾਰਾ ਨੇ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਨਾਲ ਹੀ ਉਸ ਨੇ ਇਹ ਵੀ ਖੁਲਾਸਾ ਕੀਤਾ ਕਿ ਉਹ ਹਮੇਸ਼ਾ ਤੋਂ ਹੀ ਪਾਕਿਸਤਾਨੀ ਐਕਟਰ ਫ਼ਵਾਦ ਖਾਨ (Fawad Khan) ਨੂੰ ਪਸੰਦ ਕਰਦੀ ਰਹੀ ਹੈ। ਫ਼ਵਾਦ ਦੀ ਐਕਟਿੰਗ ਤੇ ਉਨ੍ਹਾਂ ਦੇ ਕਿਊਟ ਅੰਦਾਜ਼ ਨੇ ਸੋਨਮ ਦਾ ਦਿਲ ਜਿੱਤ ਲਿਆ ਹੈ।

ਸੋਨਮ ਨੇ ਅੱਗੇ ਕਿਹਾ ਕਿ ਜੇਕਰ ਫ਼ਵਾਦ ਖਾਨ ਦਾ ਵਿਆਹ ਨਾ ਹੋਇਆ ਹੁੰਦਾ ਤਾਂ ਉਹ ਉਨ੍ਹਾਂ ਨੂੰ ਜ਼ਰੂਰ ਡੇਟ ਕਰਦੀ। ਸੋਨਮ ਨੇ ਕਿਹਾ ਕਿ ਫ਼ਵਾਦ ਖਾਨ ਉਨ੍ਹਾਂ ਦਾ ਸਭ ਤੋਂ ਵੱਡਾ ਕਰੱਸ਼ ਹੈ। ਉਹ ਪਾਕਿਸਤਾਨੀ ਐਕਟਰ ਤੇ ਜਾਨ ਛਿੜਕਦੀ ਹੈ।
ਸੋਨਮ ਨੇ ਕਿਹਾ, “ਕਿਉਂਕਿ ਫ਼ਵਾਦ ਖਾਨ ਸ਼ਾਦੀਸ਼ੁਦਾ ਹੈ। ਇਸ ਕਰਕੇ ਉਨ੍ਹਾਂ ਨਾਲ ਮੇਰਾ ਰਿਸ਼ਤਾ ਨਹੀਂ ਹੋ ਸਕਦਾ, ਕਿਉਂਕਿ ਮੈਂ ਵਿਆਹੇ ਆਦਮੀਆਂ ਤੇ ਅੱਖ ਨਹੀਂ ਰੱਖਦੀ। ਇਹ ਮੇਰੀ ਬਦਨਸੀਬੀ ਹੈ ਕਿ ਉਹ ਸ਼ਾਦੀਸ਼ੁਦਾ ਹਨ।”

ਦੱਸ ਦਈਏ ਕਿ ਸੋਨਮ ਬਾਜਵਾ ਪਹਿਲਾਂ ਵੀ ਪਾਕਿਸਤਾਨੀ ਕਲਾਕਾਰਾਂ ਲਈ ਪਿਆਰ ਦਾ ਇਜ਼ਹਾਰ ਕਰ ਚੁੱਕੀ ਹੈ। ਇਕ ਅਦਾਰੇ ਨੂੰ ਇੰਟਰਵਿਊ ਦਿੰਦਿਆਂ ਅਦਾਕਾਰਾ ਨੇ ਕਿਹਾ ਸੀ ਕਿ ਉਹ ਪਾਕਿਸਤਾਨੀ ਕਲਾਕਾਰ ਸਜਲ ਅਲੀ ਦਾ ਡਰਾਮਾ `ਮੇਰੇ ਪਾਸ ਤੁਮ ਹੋ` ਬੇਹੱਦ ਪਸੰਦ ਕਰਦੀ ਹੈ।

ਸੋਨਮ ਬਾਜਵਾ ਜਲਦ ਹੀ ਆਪਣੇ ਸ਼ੋਅ `ਦਿਲ ਦੀਆਂ ਗੱਲਾਂ 2` ਨਾਲ ਟੀਵੀ ਤੇ ਵਾਪਸੀ ਕਰਨ ਜਾ ਰਹੀ ਹੈ। ਇਹ ਸ਼ੋਅ 29 ਅਕਤੂਬਰ ਨੂੰ ਸ਼ਾਮ 7 ਵਜੇ ਆਨ ਏਅਰ ਹੋਵੇਗਾ। ਇਸ ਦਾ ਪਹਿਲਾ ਸੀਜ਼ਨ ਕਾਫ਼ੀ ਹਿੱਟ ਰਿਹਾ ਸੀ, ਜਿਸ ਨੂੰ ਦੇਖਦਿਆਂ ਹੁਣ ਦਿਲ ਦੀਆਂ ਗੱਲਾਂ ਦਾ ਦੂਜਾ ਸੀਜ਼ਨ ਲਿਆਂਦਾ ਜਾ ਰਿਹਾ ਹੈ।

Tags: Dil Diyan Gallan Season 2famous actressFawad khanpakistan actor fawad khanpollywoodpro punjab tvpunjabi actressPunjabi film Industrypunjabi moviespunjabi newsPunjabi songsSonam Bajwasonam bajwa crushsonam bajwa lovesonam bajwa pollywood
Share463Tweet289Share116

Related Posts

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025
gold price

Gold Price Update: ਸੋਨੇ ਦੇ ਡਿੱਗੇ ਇੱਕ ਦਮ ਭਾਅ, ਇਹ ਹੈ ਸੋਨੇ ਦੀ ਖਰੀਦਦਾਰੀ ਦਾ ਸਹੀ ਮੌਕਾ

ਮਈ 12, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.