ਸ਼ੁੱਕਰਵਾਰ, ਫਰਵਰੀ 13, 2026 08:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Dil Diyan Gallan Season 2 ਲੈ ਕੇ ਹਾਜ਼ਰ ਹੈ Sonam Bajwa, ਜਾਣੋ ਕਦੋਂ ਆ ਰਿਹਾ ਪਹਿਲਾ ਐਪੀਸੋਡ

Sonam Bajwa Show: ਸੋਨਮ ਬਾਜਵਾ 'ਦਿਲ ਦੀਆਂ ਗੱਲਾਂ' ਦਾ ਸੀਜ਼ਨ 2 ਲੈ ਕੇ ਹਾਜ਼ਰ ਹੋ ਰਹੀ ਹੈ। ਸੋਨਮ ਦਾ ਇਹ ਸ਼ੋਅ ਇੱਕ ਵਾਰ ਫਿਰ ਜ਼ੀ ਪੰਜਾਬੀ 'ਤੇ ਸ਼ੁਰੂ ਹੋ ਰਿਹਾ ਹੈ।

by propunjabtv
ਅਕਤੂਬਰ 23, 2022
in ਮਨੋਰੰਜਨ
0

Sonam Bajwa Show Dil Diyan Gallan: ਬਾਲੀਵੁੱਡ ਸਟਾਰ ਦੇ ਵਾਂਗ ਹੀ ਪੰਜਾਬੀ ਕਲਾਕਾਰਾਂ ਦਾ ਵੀ ਵੱਖਰਾ ਹੀ ਜਨੂਨ ਫੈਨਸ ‘ਚ ਵੇਖਣ ਨੂੰ ਮਿਲਦਾ ਹੈ। ਦੱਸ ਦਈਏ ਕਿ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਪੰਜਾਬੀ ਕਲਾਕਾਰਾਂ ਦਾ ਕਾਫੀ ਕ੍ਰੈਜ਼ ਹੈ। ਇਸ ਦੇ ਨਾਲ ਹੀ ਜਿਨ੍ਹਾਂ ਕਲਾਕਾਰਾਂ ਨੂੰ ਅਸੀਂ ਪਰਦੇ ‘ਤੇ ਵੇਖਦੇ ਹਾਂ ਅਤੇ ਜਿਨ੍ਹਾਂ ਦੇ ਫੈਨ ਹੁੰਦੇ ਹਾਂ ਅਸੀਂ ਉਨ੍ਹਾਂ ਦੇ ਬਾਰੇ ਜਾਣਨ ਲਈ ਕਾਫੀ ਐਕਸਾਈਟਡ ਰਹਿੰਦੇ ਹਾਂ। ਕਈ ਸਵਾਲ ਹੁੰਦੇ ਹਨ ਜਿਨ੍ਹਾਂ ਬਾਰੇ ਅਸੀਂ ਹਮੇਸ਼ਾ ਜਾਣਨਾ ਚਾਹੁੰਦੇ ਹਾਂ।

ਸਾਡੇ ਦਿਲਾਂ ‘ਚ ਉੱਠ ਰਹੇ ਅਜਿਹੇ ਹੀ ਸਵਾਲਾਂ ਦੇ ਜਵਾਬ ਖੁਦ ਸਟਾਰ ਦਿੰਦੇ ਨਜ਼ਰ ਆਉਣਗੇ। ਜੀ ਹਾਂ, ਇਹ ਸਹੀ ਖ਼ਬਰ ਹੈ, ਬਸ ਫਰਕ ਹੋਵੇਗਾ ਕਿ ਸਵਾਲ ਪੰਜਾਬ ਐਕਟਰਸ ਸੋਨਮ ਬਾਜਵਾ ਪੁੱਛਦੀ ਨਜ਼ਰ ਆਵੇਗੀ। ਦੱਸ ਦਈਏ ਕਿ ਅਸੀਂ ਕੁਝ ਦਿਨ ਪਹਿਲਾਂ ਦੱਸਿਆ ਸੀ ਕਿ ਸੋਨਮ ਬਾਜਵਾ ‘ਦਿਲ ਦੀਆਂ ਗੱਲਾਂ’ ਦਾ ਸੀਜ਼ਨ 2 ਲੈ ਕੇ ਹਾਜ਼ਰ ਹੋ ਰਹੀ ਹੈ। ਸੋਨਮ ਦਾ ਇਹ ਸ਼ੋਅ ਇੱਕ ਵਾਰ ਫਿਰ ਜ਼ੀ ਪੰਜਾਬੀ ‘ਤੇ ਸ਼ੁਰੂ ਹੋ ਰਿਹਾ ਹੈ। ਦਿਲ ਦੀਆਂ ਗੱਲਾਂ ਦੇ ਸੀਜ਼ਨ 2 ਦਾ ਪ੍ਰੀਮੀਅਰ 29 ਅਕਤੂਬਰ 2022 ਨੂੰ ਜ਼ੀ ਪੰਜਾਬੀ ‘ਤੇ ਹੋਵੇਗਾ।

ਜ਼ੀ ਪੰਜਾਬੀ ‘ਤੇ ਸੋਨਮ ਬਾਜਵਾ ਖੁਦ ਅੱਜ ਦੇ ਵਿਸ਼ੇਸ਼ ਐਪੀਸੋਡ ਵਿੱਚ ਸ਼ਾਮ 7 ਵਜੇ ਤੁਹਾਡੇ ਫੈਵਰੇਟ ਸਟਾਰ ਨਾਲ ਰੂਬਰੂ ਕਰਵਾਏਗੀ। ਦੱਸ ਦਈਏ ਕਿ ਸੀਜ਼ਨ 1 ਦੀ ਤਰ੍ਹਾਂ, ਇਸ ਵਾਰ ਵੀ ਫੈਨਸ ਪੰਜਾਬੀ ਐਕਟਰਸ ਸੋਨਮ ਬਾਜਵਾ ਨੂੰ ਸ਼ੋਅ ਹੋਸਟ ਕਰਦੇ ਹੋਏ ਅਤੇ ਪੰਜਾਬੀ ਐਂਟਰਟੇਨਮੈਂਟ ਇੰਡਸਟਰੀ ਦੀਆਂ ਹੋਰ ਮਸ਼ਹੂਰ ਹਸਤੀਆਂ ਦਾ ਇੰਟਰਵਿਊ ਕਰਦੇ ਦੇਖੋਗੇ।

ਸ਼ੋਅ ਦੇ ਪਿਛਲੇ ਸੀਜ਼ਨ ਵਿੱਚ ਅਸੀਂ ਸੋਨਮ ਨੂੰ ਕਰਨ ਔਜਲਾ, ਸਿੱਧੂ ਮੂਸੇਵਾਲਾ, ਐਮੀ ਵਿਰਕ (Karan Aujla, Sidhu Moosewala, Ammy Virk) ਤੇ ਹੋਰ ਬਹੁਤ ਸਾਰੀਆਂ ਮਸ਼ਹੂਰ ਹਸਤੀਆਂ ਨਾਲ ਗੱਲਬਾਤ ਕਰਦੇ ਦੇਖਿਆ।

Tags: Dil Diyan Gallan Season 2entertainment newsPollywood actresspro punjab tvPunjabi Actress SonamSonam BajwaSonam Bajwa ShowZee Punjabi
Share335Tweet209Share84

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.