ਸ਼ਨੀਵਾਰ, ਅਕਤੂਬਰ 10, 2026 05:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sonam Bajwa ਨੇ ਦੇਸੀ ਅੰਦਾਜ਼ ‘ਚ ਚਲਾਇਆ ਸਾਦਗੀ ਦਾ ਜਾਦੂ, ਖੂਬਸੂਰਤੀ ਤੋਂ ਨਹੀਂ ਹਟਣਗੀਆਂ ਅੱਖਾਂ

Sonam Bajwa Pictures: ਪੰਜਾਬੀ ਫਿਲਮਾਂ 'ਚ ਆਪਣੀ ਐਕਟਿੰਗ ਨਾਲ ਧਮਾਲ ਮਚਾਉਣ ਵਾਲੀ ਐਕਟਰਸ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਕਾਰਨ ਵੀ ਚਰਚਾ 'ਚ ਹੈ। ਸੋਨਮ ਦੇ ਐਥਨਿਕ ਲੁੱਕ ਨੂੰ ਲੈ ਕੇ ਲੋਕ ਉਸ 'ਤੇ ਫਿਦਾ ਹੋ ਗਏ ਹਨ।

by ਮਨਵੀਰ ਰੰਧਾਵਾ
ਜੁਲਾਈ 31, 2023
in ਪਾਲੀਵੁੱਡ, ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Sonam Bajwa Pictures: ਪੰਜਾਬੀ ਫਿਲਮਾਂ 'ਚ ਆਪਣੀ ਐਕਟਿੰਗ ਨਾਲ ਧਮਾਲ ਮਚਾਉਣ ਵਾਲੀ ਐਕਟਰਸ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਕਾਰਨ ਵੀ ਚਰਚਾ 'ਚ ਹੈ। ਸੋਨਮ ਦੇ ਐਥਨਿਕ ਲੁੱਕ ਨੂੰ ਲੈ ਕੇ ਲੋਕ ਉਸ 'ਤੇ ਫਿਦਾ ਹੋ ਗਏ ਹਨ।
ਪੰਜਾਬੀ ਫਿਲਮ ਇੰਡਸਟਰੀ 'ਚ ਧਮਾਲਾਂ ਪਾਉਣ ਵਾਲੀ Sonam Bajwa ਅੱਜ ਕਿਸੇ ਪਛਾਣ 'ਤੇ ਨਿਰਭਰ ਨਹੀਂ ਹੈ। ਬੇਸ਼ੱਕ ਸੋਨਮ ਨੇ ਪੰਜਾਬੀ ਇੰਡਸਟਰੀ 'ਚ ਹੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਹਨ ਪਰ ਅੱਜ ਵੀ ਉਸ ਦੀ ਚਰਚਾ ਪੂਰੀ ਦੁਨੀਆ 'ਚ ਹੈ।
ਜਿੱਥੇ ਸੋਨਮ ਦੀ ਐਕਟਿੰਗ ਨੂੰ ਲੈ ਕੇ ਲੋਕ ਆਕਰਸ਼ਿਤ ਹੋ ਰਹੇ ਹਨ, ਉੱਥੇ ਹੀ ਉਸ ਦੀ ਖੂਬਸੂਰਤੀ ਨੇ ਵੀ ਹਮੇਸ਼ਾ ਹੀ ਫੈਨਸ ਦੇ ਦਿਲਾਂ 'ਤੇ ਕਬਜ਼ਾ ਕੀਤਾ ਹੈ। ਸੋਨਮ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਆਪਣੀ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।
ਸੋਨਮ ਸੋਸ਼ਲ ਮੀਡੀਆ ਰਾਹੀਂ ਵੀ ਆਪਣੇ ਫੈਨਸ ਨਾਲ ਜੁੜੇ ਰਹਿਣ ਦੀ ਪੂਰੀ ਕੋਸ਼ਿਸ਼ ਕਰਦੀ ਹੈ। ਅਜਿਹੇ 'ਚ ਅਕਸਰ ਉਸ ਦਾ ਨਵਾਂ ਰੂਪ ਦੇਖਣ ਨੂੰ ਮਿਲਦਾ ਹੈ। ਖਾਸ ਤੌਰ 'ਤੇ ਉਸ ਨੇ ਆਪਣੇ ਐਥਨਿਕ ਲੁੱਕ ਨਾਲ ਲੋਕਾਂ ਦੀ ਦਿਲ ਜਿੱਤਿਆ ਹੈ। ਹੁਣ ਫਿਰ ਤੋਂ ਨਜ਼ਰਾਂ ਸੋਨਮ ਦੀ ਸਾਦਗੀ ਤੋਂ ਲੋਕਾਂ ਦੀਆਂ ਨਜ਼ਰਾਂ ਨਹੀਂ ਹੱਟ ਪਾਉਂਦੀਆਂ।
ਅੱਜਕਲ੍ਹ ਸੋਨਮ ਸੋਸ਼ਲ ਮੀਡੀਆ 'ਤੇ ਆਪਣੀਆਂ ਸੂਟ ਵਾਲੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ। ਜਿੱਥੇ ਕੁਝ ਦਿਨ ਪਹਿਲਾਂ ਉਸ ਨੇ ਬਲੈਕ ਸੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ। ਹੁਣ ਉਸ ਨੇ ਨੀਲੇ ਰੰਗ ਦਾ ਸੂਟ ਪਾ ਕੇ ਕਈ ਤਸਵੀਰਾਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।
ਸੋਨਮ ਬਾਜਵਾ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ 'ਤੇ ਸ਼ੇਅਰ ਕਰਦੀਆਂ ਕੈਪਸ਼ਨ ਵੀ ਦਿੱਤਾ ਹੈ। ਜਿਸ 'ਚ ਕੈਪਸ਼ਨ ਉਸ ਨੇ ਲਿਖਿਆ, GGC ਪ੍ਰੀਮੀਅਰ ਲਈ @erumkhancouture ਦੀ ਇਹ ਲੁੱਕ ਹੁਣ ਤੱਕ ਮੇਰੀ ਸਭ ਤੋਂ ਮਨਪਸੰਦ ਲੁੱਕ ਹੈ।"
ਲੇਟੈਸਟ ਤਸਵੀਰਾਂ 'ਚ ਸੋਨਮ ਨੀਲੇ ਰੰਗ ਦਾ ਸ਼ਰਾਰਾ ਪਾਏ ਨਜ਼ਰ ਆ ਰਹੀ ਹੈ, ਜਿਸ 'ਤੇ ਸਿਲਵਰ ਵਰਕ ਹੋਇਆ ਹੈ। ਇਸ ਦੇ ਨਾਲ ਉਸ ਨੇ ਬਲੂ ਕਲਰ ਦਾ ਦੁਪੱਟਾ ਕੈਰੀ ਕੀਤਾ ਹੈ। ਸੋਨਮ ਨੇ ਨੈਚੂਰਲ ਮੈਕਅੱਪ ਨਾਲ ਲੁੱਕ ਨੂੰ ਕੰਪਲੀਟ ਕੀਤਾ ਹੈ।
ਇਸ ਡਰੈਸ ਦੇ ਨਾਲ ਸੋਨਮ ਨੇ ਗਹਿਣੀਆਂ ਵਜੋਂ ਮਹਿਜ਼ ਕੰਨਾਂ 'ਚ ਈਅਰਿੰਗਸ ਪਾਏ ਹਨ। ਅਤੇ ਵਾਲਾਂ ਨੂੰ ਖੁਲ੍ਹਾ ਰੱਖਿਆ ਹੈ। ਸੋਨਮ ਦੀਆਂ ਤਸਵੀਰਾਂ 'ਤੇ ਫੈਨਸ ਖੂਬ ਪਿਆਰ ਬਰਸਾ ਰਹੇ ਹਨ। ਉਸ ਦੇ ਫੈਨਸ ਨੂੰ ਐਕਟਰਸ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।
ਇਸ ਲੁੱਕ 'ਚ ਵੀ ਐਕਟਰਸ ਇੰਨੀ ਖੂਬਸੂਰਤ ਲੱਗ ਰਹੀ ਹੈ ਕਿ ਫੈਨਸ ਦੀਆਂ ਨਜ਼ਰਾਂ ਉਸ 'ਤੇ ਟਿਕੀਆਂ ਹੋਈਆਂ ਹਨ। ਸੋਨਮ ਦੀਆਂ ਫੋਟੋਆਂ 'ਤੇ ਮਿੰਟਾਂ 'ਚ ਹੀ ਲੱਖਾਂ ਲਾਈਕਸ ਆ ਗਏ ਹਨ।
ਦੂਜੇ ਪਾਸੇ ਸੋਨਮ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਉਸ ਦੀ ਫਿਲਮ 'ਕੈਰੀ ਆਨ ਜੱਟਾ 3' ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਦੁਨੀਆ ਭਰ ਦੇ ਦਰਸ਼ਕਾਂ ਦਾ ਕਾਫੀ ਪਿਆਰ ਮਿਲਿਆ ਹੈ। ਫਿਲਮ ਨੇ ਬਾਕਸ ਆਫਿਸ 'ਤੇ 102 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਹੈ।
Sonam Bajwa Pictures: ਪੰਜਾਬੀ ਫਿਲਮਾਂ ‘ਚ ਆਪਣੀ ਐਕਟਿੰਗ ਨਾਲ ਧਮਾਲ ਮਚਾਉਣ ਵਾਲੀ ਐਕਟਰਸ ਸੋਨਮ ਬਾਜਵਾ ਇਨ੍ਹੀਂ ਦਿਨੀਂ ਆਪਣੇ ਫੋਟੋਸ਼ੂਟ ਕਾਰਨ ਵੀ ਚਰਚਾ ‘ਚ ਹੈ। ਸੋਨਮ ਦੇ ਐਥਨਿਕ ਲੁੱਕ ਨੂੰ ਲੈ ਕੇ ਲੋਕ ਉਸ ‘ਤੇ ਫਿਦਾ ਹੋ ਗਏ ਹਨ।
ਪੰਜਾਬੀ ਫਿਲਮ ਇੰਡਸਟਰੀ ‘ਚ ਧਮਾਲਾਂ ਪਾਉਣ ਵਾਲੀ Sonam Bajwa ਅੱਜ ਕਿਸੇ ਪਛਾਣ ‘ਤੇ ਨਿਰਭਰ ਨਹੀਂ ਹੈ। ਬੇਸ਼ੱਕ ਸੋਨਮ ਨੇ ਪੰਜਾਬੀ ਇੰਡਸਟਰੀ ‘ਚ ਹੀ ਆਪਣੀ ਅਦਾਕਾਰੀ ਦੇ ਜੌਹਰ ਦਿਖਾਏ ਹਨ ਪਰ ਅੱਜ ਵੀ ਉਸ ਦੀ ਚਰਚਾ ਪੂਰੀ ਦੁਨੀਆ ‘ਚ ਹੈ।
ਜਿੱਥੇ ਸੋਨਮ ਦੀ ਐਕਟਿੰਗ ਨੂੰ ਲੈ ਕੇ ਲੋਕ ਆਕਰਸ਼ਿਤ ਹੋ ਰਹੇ ਹਨ, ਉੱਥੇ ਹੀ ਉਸ ਦੀ ਖੂਬਸੂਰਤੀ ਨੇ ਵੀ ਹਮੇਸ਼ਾ ਹੀ ਫੈਨਸ ਦੇ ਦਿਲਾਂ ‘ਤੇ ਕਬਜ਼ਾ ਕੀਤਾ ਹੈ। ਸੋਨਮ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਆਪਣੀ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਦੀ ਰਹਿੰਦੀ ਹੈ।
ਸੋਨਮ ਸੋਸ਼ਲ ਮੀਡੀਆ ਰਾਹੀਂ ਵੀ ਆਪਣੇ ਫੈਨਸ ਨਾਲ ਜੁੜੇ ਰਹਿਣ ਦੀ ਪੂਰੀ ਕੋਸ਼ਿਸ਼ ਕਰਦੀ ਹੈ। ਅਜਿਹੇ ‘ਚ ਅਕਸਰ ਉਸ ਦਾ ਨਵਾਂ ਰੂਪ ਦੇਖਣ ਨੂੰ ਮਿਲਦਾ ਹੈ। ਖਾਸ ਤੌਰ ‘ਤੇ ਉਸ ਨੇ ਆਪਣੇ ਐਥਨਿਕ ਲੁੱਕ ਨਾਲ ਲੋਕਾਂ ਦੀ ਦਿਲ ਜਿੱਤਿਆ ਹੈ। ਹੁਣ ਫਿਰ ਤੋਂ ਨਜ਼ਰਾਂ ਸੋਨਮ ਦੀ ਸਾਦਗੀ ਤੋਂ ਲੋਕਾਂ ਦੀਆਂ ਨਜ਼ਰਾਂ ਨਹੀਂ ਹੱਟ ਪਾਉਂਦੀਆਂ।
ਅੱਜਕਲ੍ਹ ਸੋਨਮ ਸੋਸ਼ਲ ਮੀਡੀਆ ‘ਤੇ ਆਪਣੀਆਂ ਸੂਟ ਵਾਲੀਆਂ ਤਸਵੀਰਾਂ ਸ਼ੇਅਰ ਕਰ ਰਹੀ ਹੈ। ਜਿੱਥੇ ਕੁਝ ਦਿਨ ਪਹਿਲਾਂ ਉਸ ਨੇ ਬਲੈਕ ਸੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸੀ। ਹੁਣ ਉਸ ਨੇ ਨੀਲੇ ਰੰਗ ਦਾ ਸੂਟ ਪਾ ਕੇ ਕਈ ਤਸਵੀਰਾਂ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ ਹਨ।
ਸੋਨਮ ਬਾਜਵਾ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ‘ਤੇ ਸ਼ੇਅਰ ਕਰਦੀਆਂ ਕੈਪਸ਼ਨ ਵੀ ਦਿੱਤਾ ਹੈ। ਜਿਸ ‘ਚ ਕੈਪਸ਼ਨ ਉਸ ਨੇ ਲਿਖਿਆ, GGC ਪ੍ਰੀਮੀਅਰ ਲਈ @erumkhancouture ਦੀ ਇਹ ਲੁੱਕ ਹੁਣ ਤੱਕ ਮੇਰੀ ਸਭ ਤੋਂ ਮਨਪਸੰਦ ਲੁੱਕ ਹੈ।”
ਲੇਟੈਸਟ ਤਸਵੀਰਾਂ ‘ਚ ਸੋਨਮ ਨੀਲੇ ਰੰਗ ਦਾ ਸ਼ਰਾਰਾ ਪਾਏ ਨਜ਼ਰ ਆ ਰਹੀ ਹੈ, ਜਿਸ ‘ਤੇ ਸਿਲਵਰ ਵਰਕ ਹੋਇਆ ਹੈ। ਇਸ ਦੇ ਨਾਲ ਉਸ ਨੇ ਬਲੂ ਕਲਰ ਦਾ ਦੁਪੱਟਾ ਕੈਰੀ ਕੀਤਾ ਹੈ। ਸੋਨਮ ਨੇ ਨੈਚੂਰਲ ਮੈਕਅੱਪ ਨਾਲ ਲੁੱਕ ਨੂੰ ਕੰਪਲੀਟ ਕੀਤਾ ਹੈ।
ਇਸ ਡਰੈਸ ਦੇ ਨਾਲ ਸੋਨਮ ਨੇ ਗਹਿਣੀਆਂ ਵਜੋਂ ਮਹਿਜ਼ ਕੰਨਾਂ ‘ਚ ਈਅਰਿੰਗਸ ਪਾਏ ਹਨ। ਅਤੇ ਵਾਲਾਂ ਨੂੰ ਖੁਲ੍ਹਾ ਰੱਖਿਆ ਹੈ। ਸੋਨਮ ਦੀਆਂ ਤਸਵੀਰਾਂ ‘ਤੇ ਫੈਨਸ ਖੂਬ ਪਿਆਰ ਬਰਸਾ ਰਹੇ ਹਨ। ਉਸ ਦੇ ਫੈਨਸ ਨੂੰ ਐਕਟਰਸ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ।
ਇਸ ਲੁੱਕ ‘ਚ ਵੀ ਐਕਟਰਸ ਇੰਨੀ ਖੂਬਸੂਰਤ ਲੱਗ ਰਹੀ ਹੈ ਕਿ ਫੈਨਸ ਦੀਆਂ ਨਜ਼ਰਾਂ ਉਸ ‘ਤੇ ਟਿਕੀਆਂ ਹੋਈਆਂ ਹਨ। ਸੋਨਮ ਦੀਆਂ ਫੋਟੋਆਂ ‘ਤੇ ਮਿੰਟਾਂ ‘ਚ ਹੀ ਲੱਖਾਂ ਲਾਈਕਸ ਆ ਗਏ ਹਨ।
ਦੂਜੇ ਪਾਸੇ ਸੋਨਮ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਸ ਦੀ ਫਿਲਮ ‘ਕੈਰੀ ਆਨ ਜੱਟਾ 3’ ਰਿਲੀਜ਼ ਹੋਈ ਹੈ। ਇਸ ਫਿਲਮ ਨੂੰ ਦੁਨੀਆ ਭਰ ਦੇ ਦਰਸ਼ਕਾਂ ਦਾ ਕਾਫੀ ਪਿਆਰ ਮਿਲਿਆ ਹੈ। ਫਿਲਮ ਨੇ ਬਾਕਸ ਆਫਿਸ ‘ਤੇ 102 ਕਰੋੜ ਰੁਪਏ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਹੈ।
Tags: entertainment newspro punjab tvPunjabi film Industrypunjabi newsSonam BajwaSonam Bajwa Pictures
Share308Tweet192Share77

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.