ਵੀਰਵਾਰ, ਅਪ੍ਰੈਲ 2, 2026 02:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sonam Bajwa ਨੇ The Kapil Sharma Show ‘ਚ ਪੰਜਾਬੀ ਸਟਾਈਲ ‘ਚ ਮਾਰੀ ਐਂਟਰੀ, Akshay, Disha ਤੇ Mouni ਵੀ ਆਏ ਨਜ਼ਰ

ਦ ਐਂਟਰਟੇਨਰਜ਼ ਟੂਰ ਲਈ ਉੱਤਰੀ ਅਮਰੀਕਾ ਲਈ ਰਵਾਨਾ ਹੋਣ ਤੋਂ ਪਹਿਲਾਂ Sonam Bajwa ਵੀ Akshay Kumar ਦੇ ਨਾਲ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਇਹ ਸਟਾਰਸ ਦ ਕਪਿਲ ਸ਼ਰਮਾ ਸ਼ੋਅ 'ਚ ਪਹੁੰਚੇ।

by ਮਨਵੀਰ ਰੰਧਾਵਾ
ਫਰਵਰੀ 11, 2023
in ਪਾਲੀਵੁੱਡ, ਬਾਲੀਵੁੱਡ, ਮਨੋਰੰਜਨ
0

Sonam Bajwa in The Kapil Sharma Show: ਬਾਲੀਵੁੱਡ ਦੇ ਖਿਲਾੜੀ ਕੁਮਾਰ ਅਕਸ਼ੈ (Akshay Kumar) ਜਲਦ ਹੀ ਦ ਐਂਟਰਟੇਨਰਜ਼ ਟੂਰ ਲਈ ਉੱਤਰੀ ਅਮਰੀਕਾ ਲਈ ਰਵਾਨਾ ਹੋਣਗੇ। ਇਸ ਦੇ ਨਾਲ ਹੀ ਖਾਸ ਗੱਲ ਇਹ ਹੈ ਕਿ ਉਨ੍ਹਾਂ ਨਾਲ ਸੋਨਮ ਬਾਜਵਾ (Sonam Bajwa), ਮੌਨੀ ਰਾਏ (Mouni Roy), ਦਿਸ਼ਾ ਪਟਾਨੀ (Disha Patani) ਤੇ ਨੋਰਾ ਫਤੇਹੀ (Nora Fatehi) ਵੀ ਹੋਣਗੀਆਂ।

ਖੈਰ, ਹੁਣ ਗੱਲ ਕਰਦੇ ਹਾਂ ਇਸ ਨੂੰ ਪ੍ਰਮੋਟ ਕਰਨ ਦੀ, ਜਿਸ ਦੇ ਲਈ ਟੀਮ ਕਾਮੇਡੀ ਕਿੰਗ ਕਪਿਲ ਸ਼ਰਮਾ ਦੇ ਸ਼ੋਅ ਦੇ ਸੈੱਟ ‘ਤੇ ਪਹੁੰਚੀ। ਇਸ ਦੌਰਾਨ ਸਾਰੇ ਸਟਾਰਸ ਫੈਸ਼ਨ ਦੇ ਮਾਮਲੇ ‘ਚ ਇੱਕ ਤੋੰ ਵੱਧ ਇੱਕ ਨਜ਼ਰ ਆਈਆਂ। ਇਸ ਦੌਰਾਨ ਅਕਸ਼ੈ ਕੁਮਾਰ ਬਲੈਕ ਕਲਰ ਦੇ ਕੰਫਰਟੈਬਲ ਪੈਂਟ ਸ਼ਵੇਟ-ਸ਼ਰਟ ‘ਚ ਨਜ਼ਰ ਆਏ। ਜਦੋਂਕਿ ਟੀਵੀ ਦੀ ਨਾਗਿਨ ਮੌਨੀ ਰਾਏ ਇਸ ਦੌਰਾਨ ਬਲੈਕ ਕਲਰ ਦੇ ਗਾਊਨ ‘ਚ ਨਜ਼ਰ ਆਈ। ਮੌਨੀ ਨੇ ਬਲੈਕ ਕਲਰ ਦਾ ਥਾਈ ਹਾਈ ਸਲਿਟ ਗਾਊਨ ਪਾਇਆ ਹੈ। ਗਲੋਇੰਗ ਮੇਕਅੱਪ ਦੇ ਨਾਲ ਐਕਟਰਸ ਨੇ ਆਪਣੇ ਵਾਲਾਂ ਨੂੰ ਖੁੱਲ੍ਹਾ ਰੱਖਿਆ ਤੇ ਕੈਮਰੇ ਦੇ ਸਾਹਮਣੇ ਸੈਕਸੀ ਪੋਜ਼ ਦਿੱਤੇ।

ਇਸ ਦੇ ਨਾਲ ਹੀ ਜੇਕਰ ਪੰਜਾਬੀ ਐਕਟਰਸ ਸੋਨਮ ਬਾਜਵਾ ਦੀ ਗੱਲ ਕਰੀਏ ਤਾਂ ਉਹ ਟੂਰ ਦੀ ਪ੍ਰਮੋਸ਼ਨ ਦੌਰਾਨ ਪੰਜਾਬੀ ਪਰਪਲ ਕਲਰ ਸੂਟ ‘ਚ ਨਜ਼ਰ ਆਈ। ਸੋਨਮ ਦੀ ਪੰਜਾਬੀ ਲੁੱਕ ਨੇ ਫੈਨਸ ਨੂੰ ਖੂਬ ਦੀਵਾਨਾ ਬਣਾਇਆ। ਉਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀਆਂ ਹਨ। ਇਸ ਦੇ ਨਾਲ ਹੀ ਉਸ ਨੇ ਵੱਡੇ ਈਅਰ-ਰਿੰਗਸ ਕੈਰੀ, ਹਾਈ ਹੀਲ ਕੈਰੀ ਕੀਤੀ। ਲਾਈਟ ਮੇਕਅੱਪ ‘ਚ ਸੋਨਲ ਦੀ ਖੂਬਸੂਰਤੀ ਹੋਰ ਵੀ ਕਮਾਲ ਲੱਗ ਰਹੀ ਸੀ।

ਨਾਲ ਹੀ Disha Patani ਬਹੁਤ ਬੋਲਡ ਤੇ ਸੈਕਸੀ ਡਰੈਸ ‘ਚ ਸਪੋਟ ਹੋਈ। ਹੁਣ ਜਦੋਂ ਦਿਸ਼ਾ ਪੈਪਸ ਦੇ ਸਾਹਮਣੇ ਆਈ ਤਾਂ ਲੋਕ ਦੇਖਦੇ ਹੀ ਰਹਿ ਗਏ। ਦਿਸ਼ਾ ਨੇ ਬੇਹੱਦ ਸੈਕਸੀ ਆਊਟਫਿਟ ਪਾਇਆ ਸੀ, ਜਿਸ ਨੂੰ ਦੇਖ ਕੇ ਫਐਨਸ ਦੀਆਂ ਨਜ਼ਰਾਂ ਉਸ ‘ਤੇ ਟਿੱਕ ਗਈਆਂ। ਦਿਸ਼ਾ ਪਾਟਨੀ ਆਪਣੇ ਸਿਜ਼ਲਿੰਗ ਅਵਤਾਰ ਨਾਲ ਸੋਸ਼ਲ ਮੀਡੀਆ ਦਾ ਤਾਪਮਾਨ ਵਧਾ ਰਹੀ ਹੈ। ਹਾਲ ਹੀ ‘ਚ ਐਕਟਰਸ ਦਾ ਇੱਕ ਹੌਟ ਵੀਡੀਓ ਸਾਹਮਣੇ ਆਇਆ ਹੈ, ਜੋ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Akshay KumarDisha Patanientertainment newsmouni-roypro punjab tvpunjabi newsSonam BajwaThe Kapil Sharma Show
Share381Tweet238Share95

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.