Sonam Bajwa : ਪੰਜਾਬੀ ਸਿਨੇਮਾ ‘ਚ ਆਪਣੀ ਖੂਬਸੂਰਤੀ ਦਾ ਜਲਵਾ ਬਿਖੇਰਨ ਵਾਲੀ ਅਭਿਨੇਤਰੀ ਸੋਨਮ ਬਾਜਵਾ ਅੱਜਕੱਲ੍ਹ ਕਿਸੇ ਪਛਾਣ ਦੀ ਲੋੜ ਨਹੀਂ ਹੈ। ਇਸ ਦੇ ਨਾਲ ਹੀ ਅਦਾਕਾਰਾ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਨਾਲ ਸੋਸ਼ਲ ਮੀਡੀਆ ‘ਤੇ ਧਮਾਲ ਮਚਾ ਰਹੀ ਹੈ। ਫੈਨਜ਼ ਉਸ ਦੀਆਂ ਤਸਵੀਰਾਂ ਨੂੰ ਕਾਫੀ ਪਸੰਦ ਕਰ ਰਹੇ ਹਨ। ਅਭਿਨੇਤਰੀ ਨੇ ਹਾਲ ਹੀ ‘ਚ ਆਰੇਂਜ ਕਲਰ ਦੇ ਗਾਊਨ ‘ਚ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।







ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h