ਮੰਗਲਵਾਰ, ਨਵੰਬਰ 24, 2026 11:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sonam Bajwa: ਸੋਨਮ ਬਾਜਵਾ ਨੇ ਐਟਲਾਂਟਾ ‘ਚ ਲਾਈਵ ਕੰਸਰਟ ਦੌਰਾਨ ਸਿੱਧੂ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਦੇਖੋ ਤਸਵੀਰਾਂ

by Gurjeet Kaur
ਮਾਰਚ 4, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਸਿੱਧੂ ਦੇ ਜਾਣ ਨਾਲ ਸੋਨਮ ਨੂੰ ਕਾਫੀ ਸਦਮਾ ਪਹੁੰਚਿਆ ਸੀ। ਉਹ ਅਕਸਰ ਮੂਸੇਵਾਲਾ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਲਾਈਵ ਕੰਸਰਟ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।
ਦੱਸ ਦਈਏ ਕਿ ਬੀਤੇ ਦਿਨੀਂ ਸੋਨਮ ਬਾਜਵਾ ਦੀ ਵੀਡੀਓ ਵੀ ਸਾਹਮਣੇ ਆਈ ਸੀ। ਵੀਡੀਓ 'ਚ ਉਹ ਮੁੰਬਈ ਏਅਰਪੋਰਟ 'ਤੇ ਸਪੌਟ ਕੀਤੀ ਗਈ ਸੀ। ਇਸ ਸਮੇਂ ਸੋਨਮ ਅਕਸ਼ੇ ਕੁਮਾਰ ਨਾਲ ਐਟਲਾਂਟਾ 'ਚ ਲਾਈਵ ਸ਼ੋਅ ਕਰ ਰਹੀ ਹੈ।
ਸੋਨਮ ਮੂਸੇਵਾਲਾ ਦੇ ਗਾਣਿਆਂ 'ਤੇ ਡਾਂਸ ਕਰਦੀ ਨਜ਼ਰ ਆਈ। ਦੱਸ ਦਈਏ ਕਿ ਸੋਨਮ ਦੀ ਲਾਈਵ ਪਰਫਾਰਮੈਂਸ ਦਾ ਇਹ ਵੀਡੀਓ ਅਦਾਕਾਰਾ ਦੇ ਫੈਨਪੇਜ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਸ਼ੇਅਰ ਕੀਤਾ ਹੈ।
ਸੋਨਮ ਬਾਜਵਾ ਨੇ ਆਪਣੀ ਪਰਫਾਰਮੈਂਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।
ਇਸ ਦੌਰਾਨ ਸੋਨਮ ਬਾਜਵਾ ਅਕਸ਼ੇ ਕੁਮਾਰ ਸਣੇ ਆਪਣੀ ਪੂਰੀ ਟੀਮ ਨਾਲ ਐਟਲਾਂਟਾ ਪਹੁੰਚੀ। ਇੱਥੇ ਸੋਨਮ ਬਾਜਵਾ ਨੇ ਆਪਣੀ ਲਾਈਵ ਪਰਫਾਰਮੈਂਸ ਨਾਲ ਮਹਿਫਲ ਲੁੱਟ ਲਈ।
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੀ ਹੋਈ ਹੈ। ਹਾਲ ਹੀ 'ਚ ਸੋਨਮ ਬਾਜਵਾ ਨੇ ਐਲਾਨ ਕੀਤਾ ਸੀ ਕਿ ਉਹ ਅਕਸ਼ੇ ਕੁਮਾਰ ਦੇ ਨਾਲ ਨੌਰਥ ਅਮਰੀਕਾ 'ਚ ਵਰਲਡ ਟੂਰ ਕਰਨ ਜਾ ਰਹੀ ਹੈ।

Sonam Bajwa TributeTo Sidhu Moose Wala: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਹਾਲ ਹੀ ‘ਚ ਸੋਨਮ ਬਾਜਵਾ ਨੇ ਐਲਾਨ ਕੀਤਾ ਸੀ ਕਿ ਉਹ ਅਕਸ਼ੇ ਕੁਮਾਰ ਦੇ ਨਾਲ ਨੌਰਥ ਅਮਰੀਕਾ ‘ਚ ਵਰਲਡ ਟੂਰ ਕਰਨ ਜਾ ਰਹੀ ਹੈ।

ਪੰਜਾਬੀ ਅਦਾਕਾਰਾ ਸੋਨਮ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ‘ਚ ਬਣੀ ਹੋਈ ਹੈ। ਹਾਲ ਹੀ ‘ਚ ਸੋਨਮ ਬਾਜਵਾ ਨੇ ਐਲਾਨ ਕੀਤਾ ਸੀ ਕਿ ਉਹ ਅਕਸ਼ੇ ਕੁਮਾਰ ਦੇ ਨਾਲ ਨੌਰਥ ਅਮਰੀਕਾ ‘ਚ ਵਰਲਡ ਟੂਰ ਕਰਨ ਜਾ ਰਹੀ ਹੈ।

ਇਸ ਦੌਰਾਨ ਸੋਨਮ ਬਾਜਵਾ ਅਕਸ਼ੇ ਕੁਮਾਰ ਸਣੇ ਆਪਣੀ ਪੂਰੀ ਟੀਮ ਨਾਲ ਐਟਲਾਂਟਾ ਪਹੁੰਚੀ। ਇੱਥੇ ਸੋਨਮ ਬਾਜਵਾ ਨੇ ਆਪਣੀ ਲਾਈਵ ਪਰਫਾਰਮੈਂਸ ਨਾਲ ਮਹਿਫਲ ਲੁੱਟ ਲਈ।

ਇਸ ਦੌਰਾਨ ਸੋਨਮ ਬਾਜਵਾ ਅਕਸ਼ੇ ਕੁਮਾਰ ਸਣੇ ਆਪਣੀ ਪੂਰੀ ਟੀਮ ਨਾਲ ਐਟਲਾਂਟਾ ਪਹੁੰਚੀ। ਇੱਥੇ ਸੋਨਮ ਬਾਜਵਾ ਨੇ ਆਪਣੀ ਲਾਈਵ ਪਰਫਾਰਮੈਂਸ ਨਾਲ ਮਹਿਫਲ ਲੁੱਟ ਲਈ।

ਸੋਨਮ ਬਾਜਵਾ ਨੇ ਆਪਣੀ ਪਰਫਾਰਮੈਂਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

ਸੋਨਮ ਬਾਜਵਾ ਨੇ ਆਪਣੀ ਪਰਫਾਰਮੈਂਸ ਦੌਰਾਨ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

ਸੋਨਮ ਮੂਸੇਵਾਲਾ ਦੇ ਗਾਣਿਆਂ ‘ਤੇ ਡਾਂਸ ਕਰਦੀ ਨਜ਼ਰ ਆਈ। ਦੱਸ ਦਈਏ ਕਿ ਸੋਨਮ ਦੀ ਲਾਈਵ ਪਰਫਾਰਮੈਂਸ ਦਾ ਇਹ ਵੀਡੀਓ ਅਦਾਕਾਰਾ ਦੇ ਫੈਨਪੇਜ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਸ਼ੇਅਰ ਕੀਤਾ ਹੈ।

ਸੋਨਮ ਮੂਸੇਵਾਲਾ ਦੇ ਗਾਣਿਆਂ ‘ਤੇ ਡਾਂਸ ਕਰਦੀ ਨਜ਼ਰ ਆਈ। ਦੱਸ ਦਈਏ ਕਿ ਸੋਨਮ ਦੀ ਲਾਈਵ ਪਰਫਾਰਮੈਂਸ ਦਾ ਇਹ ਵੀਡੀਓ ਅਦਾਕਾਰਾ ਦੇ ਫੈਨਪੇਜ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ ‘ਚ ਸ਼ੇਅਰ ਕੀਤਾ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸੋਨਮ ਬਾਜਵਾ ਦੀ ਵੀਡੀਓ ਵੀ ਸਾਹਮਣੇ ਆਈ ਸੀ। ਵੀਡੀਓ ‘ਚ ਉਹ ਮੁੰਬਈ ਏਅਰਪੋਰਟ ‘ਤੇ ਸਪੌਟ ਕੀਤੀ ਗਈ ਸੀ। ਇਸ ਸਮੇਂ ਸੋਨਮ ਅਕਸ਼ੇ ਕੁਮਾਰ ਨਾਲ ਐਟਲਾਂਟਾ ‘ਚ ਲਾਈਵ ਸ਼ੋਅ ਕਰ ਰਹੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਸੋਨਮ ਬਾਜਵਾ ਦੀ ਵੀਡੀਓ ਵੀ ਸਾਹਮਣੇ ਆਈ ਸੀ। ਵੀਡੀਓ ‘ਚ ਉਹ ਮੁੰਬਈ ਏਅਰਪੋਰਟ ‘ਤੇ ਸਪੌਟ ਕੀਤੀ ਗਈ ਸੀ। ਇਸ ਸਮੇਂ ਸੋਨਮ ਅਕਸ਼ੇ ਕੁਮਾਰ ਨਾਲ ਐਟਲਾਂਟਾ ‘ਚ ਲਾਈਵ ਸ਼ੋਅ ਕਰ ਰਹੀ ਹੈ।

ਬਾਲੀਵੁੱਡ ਅਭਿਨੇਤਰੀਆਂ ਮੋਨੀ ਰਾਏ ਤੇ ਨੋਰਾ ਫਤੇਹੀ ਵੀ ਇਸ ਵਰਲਡ ਟੂਰ ਦਾ ਹਿੱਸਾ ਹਨ।ਕਾਬਿਲੇਗ਼ੌਰ ਹੈ ਕਿ ਸੋਨਮ ਬਾਜਵਾ ਦੀ ਸਿੱਧੂ ਮੂਸੇਵਾਲਾ ਨਾਲ ਕਾਫੀ ਨੇੜਤ ਸੀ। ਦੋਵੇਂ ਬਹੁਤ ਚੰਗੇ ਦੋਸਤ ਸੀ।

ਸਿੱਧੂ ਦੇ ਜਾਣ ਨਾਲ ਸੋਨਮ ਨੂੰ ਕਾਫੀ ਸਦਮਾ ਪਹੁੰਚਿਆ ਸੀ। ਉਹ ਅਕਸਰ ਮੂਸੇਵਾਲਾ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਲਾਈਵ ਕੰਸਰਟ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।

ਸਿੱਧੂ ਦੇ ਜਾਣ ਨਾਲ ਸੋਨਮ ਨੂੰ ਕਾਫੀ ਸਦਮਾ ਪਹੁੰਚਿਆ ਸੀ। ਉਹ ਅਕਸਰ ਮੂਸੇਵਾਲਾ ਨਾਲ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹੁਣ ਉਸ ਨੇ ਆਪਣੇ ਲਾਈਵ ਕੰਸਰਟ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ।
Tags: pro punjab tvpunjabi newsSonam BajwaSonam Bajwa TributeTo Sidhu Moose Wala
Share453Tweet283Share113

Related Posts

ਸਿੱਧੂ ਮੂਸੇਵਾਲਾ ਦੇ ਗਾਣੇ Phantom ‘ਤੇ ਬਲਕੌਰ ਸਿੱਧੂ ਨੇ ਬਿਨ੍ਹਾਂ ਇਜਾਜ਼ਤ ਗਾਣੇ ਰਿਲੀਜ਼ ਕਰਨ ਦੇ ਲਗਾਏ ਇਲਜ਼ਾਮ

ਨਵੰਬਰ 13, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026
Load More

Recent News

ਵੱਡੀ ਖ਼ਬਰ: ਭਾਜਪਾ ਨੇ ਪੰਜਾਬ ਚੋਣਾਂ ਦੀ ਖਿੱਚੀ ਤਿਆਰੀ, 16 ਮੈਂਬਰੀ ਇਲੈਕਸ਼ਨ ਕਮੇਟੀ ਦਾ ਐਲਾਨ, ਕੇਵਲ ਸਿੰਘ ਢਿੱਲੋਂ ਨੂੰ ਸੌਂਪੀ ਕਮਾਨ

ਨਵੰਬਰ 23, 2026

ਵੱਡੀ ਖ਼ਬਰ: ਪੰਜਾਬ ਦੀ ਸਿਆਸਤ ਵਿੱਚ ਨਵਾਂ ਮੋੜ! ਤਿੰਨ ਪਾਰਟੀਆਂ ਵਿਚਾਲੇ ਹੋਣ ਜਾ ਰਿਹਾ ਗੱਠਜੋੜ, 2027 ਦੀਆਂ ਚੋਣਾਂ ਤੋਂ ਪਹਿਲਾਂ ਬਦਲਣਗੇ ਸਿਆਸੀ ਸਮੀਕਰਨ

ਨਵੰਬਰ 23, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ

ਨਵੰਬਰ 23, 2026

26 ਨਵੰਬਰ ਨੂੰ ਮੋਗਾ ਦੀ ਮਹਾਂ ਰੈਲੀ ‘ਚ 2027 ਪੰਜਾਬ ਚੋਣਾਂ ਦਾ ਬਿਗਲ ਵਜਾਏਗੀ ‘ਆਪ’,ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ ਮੁਹਿੰਮ ਦੀ ਸ਼ੁਰੂਆਤ

ਨਵੰਬਰ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result