ਵੀਰਵਾਰ, ਅਗਸਤ 14, 2025 05:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Sonam Bajwa ਦੀ ਆਉਣ ਵਾਲੀ ਪੰਜਾਬੀ ਫਿਲਮ ‘Godday Godday Chaa’ ਦੀ ਰਿਲੀਜ਼ ਡੇਟ ਆਈ ਸਾਹਮਣੇ, ਫਿਲਮ ‘ Tania, Gitaz Bindrakhia ਤੇ Gurjazz ਵੀ

'Godday Godday Chaa' 'ਕਿਸਮਤ 2' ਫੇਮ ਜਗਦੀਪ ਸਿੱਧੂ ਵਲੋਂ ਲਿਖੀ ਹੈ ਤੇ ਇਸ ਦਾ ਨਿਰਦੇਸ਼ਨ ਨੈਸ਼ਨਲ ਐਵਾਰਡ ਜੇਤੂ ਨਿਰਦੇਸ਼ਕ (Harjeeta) ਵਿਜੇ ਕੁਮਾਰ ਅਰੋੜਾ ਕਰਨਗੇ।

by ਮਨਵੀਰ ਰੰਧਾਵਾ
ਫਰਵਰੀ 21, 2023
in ਪਾਲੀਵੁੱਡ, ਮਨੋਰੰਜਨ
0

Sonam Bajwa, Tania, Gitaz Bindrakhia and Gurjazz’s Upcoming Punjabi Movie: ਬਾਲੀਵੁੱਡ ਫਿਲਮਾਂ ਵਿੱਚ ਸ਼ਾਨਦਾਰ ਸਫਲਤਾ ਦੇ ਨਾਲ ਖੇਤਰੀ ਮਨੋਰੰਜਨ ਕਾਰੋਬਾਰ ਵਿੱਚ ਵੱਡੇ ਰਿਕਾਰਡ ਕਾਇਮ ਕਰਨ ਵਾਲੀ ਕੰਪਨੀ Zee Studios ਹੁਣ ਪੰਜਾਬੀ ਇੰਡਸਟਰੀ ਵੱਲ ਵਧ ਰਹੀ ਹੈ। ਦੱਸ ਦਈਏ ਕਿ ਜ਼ੀ ਸਟੂਡੀਓਜ਼ ਦੇ ਖੇਤਰੀ ਸਿਨੇਮਾ ਨੂੰ ਪਿਛਲੇ ਸਾਲ ਦਰਸ਼ਕਾਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ।

ਇਸੇ ਕਾਮਯਾਬੀ ਮਗਰੋਂ ਹੁਣ ਜ਼ੀ ਸਟੂਡੀਓਜ਼ VH ਐਂਟਰਟੇਨਮੈਂਟ ਨਾਲ ਕੌਲੈਬ੍ਰੇਸ਼ਨ ਨਾਲ ਆਪਣੀ ਅਗਲੀ ਫਿਲਮ ‘Godday Godday Chaa’ ਰਿਲੀਜ਼ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸ ਦਈਏ ਕਿ ਇਸ ਪੰਜਾਬੀ ਫਿਲਮ ਵਿੱਚ ਸੋਨਮ ਬਾਜਵਾ (Sonam Bajwa) ਲੀਡ ਰੋਲ ਪਲੇਅ ਕਰਦੀ ਨਜ਼ਰ ਆਵੇਗੀ।

ਸੋਨਮ ਦੇ ਨਾਲ ਗੋਢੇ ਗੋਢੇ ਚਾਅ ਫਿਲਮ ‘ਚ ਤਾਨੀਆ (Tania), ਗੀਤਾਜ਼ ਬਿੰਦਰਖੀਆ (Gitaz Bindrakhia) ਤੇ ਗੁਰਜਾਜ਼ (Gurjazz) ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ‘ਗੋਢੇ ਗੋਢੇ ਚਾਅ,’ ‘ਕਿਸਮਤ 2’ ਫੇਮ ਜਗਦੀਪ ਸਿੱਧੂ ਵਲੋਂ ਲਿਖੀ ਹੈ ਤੇ ਇਸ ਦਾ ਨਿਰਦੇਸ਼ਨ ਨੈਸ਼ਨਲ ਐਵਾਰਡ ਜੇਤੂ ਨਿਰਦੇਸ਼ਕ (Harjeeta) ਵਿਜੇ ਕੁਮਾਰ ਅਰੋੜਾ ਕਰਨਗੇ, ਜਿਨ੍ਹਾਂ ਨੇ ਸੁਪਰਹਿੱਟ ਫਿਲਮ ‘ਗੁੱਡੀਆਂ ਪਟੋਲੇ’ ਦਾ ਡਾਈਰੈਕਸ਼ਨ ਵੀ ਕੀਤਾ।

 

View this post on Instagram

 

A post shared by Sonam Bajwa (@sonambajwa)

ਜ਼ੀ ਸਟੂਡੀਓਜ਼ ਦੇ ਸੀਬੀਓ ਸ਼ਾਰਿਕ ਪਟੇਲ ਨੇ ਕਿਹਾ, “ਗੋਢੇ ਗੋਢੇ ਚਾਅ’ ਪੁਰਸ਼ ਸ਼ਾਵਿਨਿਸਟ ਦੇ ਖਿਲਾਫ ਇੱਕ ਸੋਚਣ ਵਾਲਾ ਕਦਮ ਹੈ। ਸਾਡਾ ਮੰਨਣਾ ਹੈ ਕਿ ਅਜਿਹੀਆਂ ਕਹਾਣੀਆਂ ਨੂੰ ਦੱਸਣਾ ਜ਼ਰੂਰੀ ਹੈ ਜੋ ਮਨੋਰੰਜਨ ਦੇ ਡੋਲਾਂ ਨਾਲ ਔਰਤਾਂ ਦੇ ਸਸ਼ਕਤੀਕਰਨ ਨੂੰ ਮੁੜ ਪਰਿਭਾਸ਼ਿਤ ਕਰਦੀਆਂ ਹਨ।”

ਫਿਲਮ ਦੇ ਨਿਰਦੇਸ਼ਕ ਵਿਜੇ ਕੇ ਅਰੋੜਾ ਨੇ ਇਸ ਫਿਲਮ ਬਾਰੇ ਗੱਲ ਕਰਦਿਆਂ ਕਿਹਾ, “‘ਗੋਢੇ ਗੋਢੇ ਚਾਅ’ 90 ਦੇ ਦਹਾਕੇ ਦੇ ਮਰਦ-ਪ੍ਰਧਾਨ ਸਮਾਜ ‘ਤੇ ਵਿਅੰਗ ਹੈ। ਇਹ ਦਰਸਾਉਂਦਾ ਹੈ ਕਿ ਕਿਵੇਂ ਔਰਤਾਂ ਨੇ ਆਪਣੇ ਲਈ ਸਟੈਂਡ ਲਿਆਅਤੇ ਸਫਲਤਾ ਹਾਸਲ ਕੀਤੀ। ਸਾਨੂੰ ਯਕੀਨ ਹੈ ਕਿ ਦਰਸ਼ਕ ਫਿਲਮ ਨੂੰ ਪਸੰਦ ਕਰਨਗੇ!”

ਦਰਸ਼ਕਾਂ ਨੇ ਡਿਜੀਟਲ ਪਲੇਟਫਾਰਮ ‘ਤੇ ਸ਼ੇਅਰ ਕੀਤੇ ਬੀਟੀਐਸ ਤੇ ਪੋਸਟਰਾਂ ਨੂੰ ਬਹੁਤ ਪਿਆਰ ਦਿੱਤਾ ਹੈ। ਜ਼ੀ ਸਟੂਡੀਓਜ਼ ਦੀ ਅਗਵਾਈ ਵਾਲੀ ਇਸ ਫਿਲਮ ਲਈ ਫੈਨਸ ਦੇ ਉਤਸ਼ਾਹ ਨੂੰ ਸਾਬਤ ਕਰਨ ਵਾਲੀ ਸੋਨਮ ਬਾਜਵਾ ਦੀ ਫਿਲਮ ‘ਰਾਣੀ’ ਦੇ ਕਿਰਦਾਰ ਨੂੰ ਦਰਸਾਉਂਦੇ ਪੋਸਟ ਦੀ ਦੁਨੀਆ ਭਰ ਦੇ ਫੈਨਸ ਨੇ ਪ੍ਰਸ਼ੰਸਾ ਕੀਤੀ।

Tags: entertainment newsGitaz BindrakhiaGodday Godday Chaa MovieGurjazzpro punjab tvpunjabi newsSonam BajwaTaniaUpcoming Punjabi Film
Share220Tweet137Share55

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

ICICI ਬੈਂਕ ਨੇ ਬਦਲਿਆ ਆਪਣਾ ਫ਼ੈਸਲਾ, ਕੀਤੇ ਵੱਡੇ ਬਦਲਾਅ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.