ਸ਼ਨੀਵਾਰ, ਅਕਤੂਬਰ 17, 2026 07:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sonam Bajwa ਦੇ ਟ੍ਰੇਡਿਸ਼ਨਲ ਲੁੱਕ ਨੇ ਜਿੱਤਿਆ ਦਿੱਲ , ਦਿਖਾਈ ਸ਼ੋਖ ਅਦਾਵਾਂ

ਪੰਜਾਬੀ ਐਕਟਰਸ ਸੋਨਮ ਬਾਜਵਾ ਹਮੇਸ਼ਾਂ ਸੁਰਖੀਆਂ ਬੁਟੋਰਦੀ ਹੈ। ਉਹ ਹਮੇਸ਼ਾਂ ਹੀ ਆਪਣੇ ਫੈਸ਼ਨ ਨੂੰ ਲੈ ਕੇ ਲੋਕਾਂ 'ਚ ਜਾਣੀ ਜਾਂਦੀ ਹੈ।

by Bharat Thapa
ਨਵੰਬਰ 27, 2022
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
ਪੰਜਾਬੀ ਐਕਟਰਸ ਸੋਨਮ ਬਾਜਵਾ ਹਮੇਸ਼ਾਂ ਸੁਰਖੀਆਂ ਬੁਟੋਰਦੀ ਹੈ। ਉਹ ਹਮੇਸ਼ਾਂ ਹੀ ਆਪਣੇ ਫੈਸ਼ਨ ਨੂੰ ਲੈ ਕੇ ਲੋਕਾਂ 'ਚ ਜਾਣੀ ਜਾਂਦੀ ਹੈ।
ਹਾਲ ਹੀ 'ਚ ਉਸਨੇ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡਿਆ ਅਕਾਊਂਟ 'ਤੇ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ 'ਚ ਉਸਨੇ ਸਿਲਵਰ ਰੰਗ ਦੀ ਡ੍ਰੇਸ ਪਾਈ ਹੈ।
ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਦੇ ਉਸਦੇ ਫੈਨਸ ਵੀ ਦੀਵਾਨੇ ਹੋ ਗਏ, ਇਹਨਾਂ ਤਸਵੀਰਾਂ 'ਚ ਉਹ ਕਾਫੀ ਖੂਬਸੂਰਤ ਲਗ ਰਹੀ ਹੈ,
ਸੋਨਮ ਨੇ ਬਹੁਤ ਹੀ ਬੋਲਡ ਅੰਦਾਜ 'ਚ ਸੋਫੇ 'ਤੇ ਬੈਠ ਕੇ ਇਸ ਫੋਟੋਸ਼ੂਟ ਲਈ ਪੋਜ਼ ਦਿੱਤੇ ਅਤੇ ਉਸ ਨੇ ਇਹ ਤਸਵੀਰਾਂ ਆਪਣੇ ਫੈਨਸ ਨਾਲ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ।
ਦੱਸ ਦਈਏ ਕਿ ਪੰਜਾਬੀ ਐਰਕਟਰਸ ਸੋਨਮ ਦੀ ਸੋਸ਼ਲ ਮੀਡਿਆ 'ਤੇ ਕਾਫੀ ਫੈਨ ਫੋਲੋਵਿੰਗ ਹੈ। ਜਿਸ ਕਰਕੇ ਉਸਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਸੋਨਮ ਬਾਜਵਾ ਹਾਲ ਹੀ 'ਚ ਪੰਜਾਬੀ ਸਿੰਗਰ ਅਤੇ ਐਕਟਰ ਗੁਰਮਾਨ ਭੁੱਲਰ ਨਾਲ ਫਿਲਮ 'ਮੈਂ ਵਿਆਹ ਨਹੀਂ ਕਰਵਾਉਣਾ ਤੇਰੇ ਨਾਲ' 'ਚ ਨਜ਼ਰ ਆਈ ਸੀ। ਉਸ ਦੀਆਂ ਫਿਲਮਾਂ ਨੂੰ ਲੋਕ ਖੂਬ ਪਿਆਰ ਦਿੰਦੇ ਹਨ।
ਪੰਜਾਬੀ ਐਕਟਰਸ ਸੋਨਮ ਬਾਜਵਾ ਹਮੇਸ਼ਾਂ ਸੁਰਖੀਆਂ ਬੁਟੋਰਦੀ ਹੈ। ਉਹ ਹਮੇਸ਼ਾਂ ਹੀ ਆਪਣੇ ਫੈਸ਼ਨ ਨੂੰ ਲੈ ਕੇ ਲੋਕਾਂ ‘ਚ ਜਾਣੀ ਜਾਂਦੀ ਹੈ।
ਹਾਲ ਹੀ ‘ਚ ਉਸਨੇ ਕੁਝ ਤਸਵੀਰਾਂ ਆਪਣੇ ਸੋਸ਼ਲ ਮੀਡਿਆ ਅਕਾਊਂਟ ‘ਤੇ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ ‘ਚ ਉਸਨੇ ਸਿਲਵਰ ਰੰਗ ਦੀ ਡ੍ਰੇਸ ਪਾਈ ਹੈ।
ਸੋਨਮ ਬਾਜਵਾ ਦੀਆਂ ਇਨ੍ਹਾਂ ਤਸਵੀਰਾਂ ਦੇ ਉਸਦੇ ਫੈਨਸ ਵੀ ਦੀਵਾਨੇ ਹੋ ਗਏ, ਇਹਨਾਂ ਤਸਵੀਰਾਂ ‘ਚ ਉਹ ਕਾਫੀ ਖੂਬਸੂਰਤ ਲਗ ਰਹੀ ਹੈ,
ਸੋਨਮ ਨੇ ਬਹੁਤ ਹੀ ਬੋਲਡ ਅੰਦਾਜ ‘ਚ ਸੋਫੇ ‘ਤੇ ਬੈਠ ਕੇ ਇਸ ਫੋਟੋਸ਼ੂਟ ਲਈ ਪੋਜ਼ ਦਿੱਤੇ ਅਤੇ ਉਸ ਨੇ ਇਹ ਤਸਵੀਰਾਂ ਆਪਣੇ ਫੈਨਸ ਨਾਲ ਆਪਣੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀਆਂ।
ਦੱਸ ਦਈਏ ਕਿ ਪੰਜਾਬੀ ਐਰਕਟਰਸ ਸੋਨਮ ਦੀ ਸੋਸ਼ਲ ਮੀਡਿਆ ‘ਤੇ ਕਾਫੀ ਫੈਨ ਫੋਲੋਵਿੰਗ ਹੈ। ਜਿਸ ਕਰਕੇ ਉਸਦੀਆਂ ਤਸਵੀਰਾਂ ਵਾਇਰਲ ਹੁੰਦੀਆਂ ਰਹਿੰਦੀਆਂ ਹਨ।
ਸੋਨਮ ਬਾਜਵਾ ਹਾਲ ਹੀ ‘ਚ ਪੰਜਾਬੀ ਸਿੰਗਰ ਅਤੇ ਐਕਟਰ ਗੁਰਮਾਨ ਭੁੱਲਰ ਨਾਲ ਫਿਲਮ ’ਮੈਂ’ਤੁਸੀਂ ਵਿਆਹ ਨਹੀਂ ਕਰਵਾਉਣਾ ਤੇਰੇ ਨਾਲ’ ‘ਚ ਨਜ਼ਰ ਆਈ ਸੀ। ਉਸ ਦੀਆਂ ਫਿਲਮਾਂ ਨੂੰ ਲੋਕ ਖੂਬ ਪਿਆਰ ਦਿੰਦੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi actressPunjabi NewSonam Bajwa
Share398Tweet249Share100

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026

ਹਰਸਿਮਰਤ ਕੌਰ ਬਾਦਲ ਵੱਲੋਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ

ਅਕਤੂਬਰ 16, 2026

ਪੰਜਾਬ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਦੇ ਵਧ ਰਹੇ ਖ਼ਤਰੇ ਨਾਲ ਜੂਝ ਰਿਹਾ ਹੈ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਅਕਤੂਬਰ 16, 2026

ਭਗਵੰਤ ਮਾਨ ਸਰਕਾਰ ਨੇ ਨਸ਼ਾ ਵਿਰੋਧੀ ਮੁਹਿੰਮ ਤਹਿਤ 20.64 ਕਰੋੜ ਰੁਪਏ ਦੀਆਂ ਦਵਾਈਆਂ ਜ਼ਬਤ ਕੀਤੀਆਂ, 520 ਕੈਮਿਸਟਾਂ ਦੇ ਲਾਇਸੈਂਸ ਮੁਅੱਤਲ ਕੀਤੇ

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.