ਸੋਮਵਾਰ, ਨਵੰਬਰ 9, 2026 04:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Sonam Bajwa ਦੀ ਆਉਣ ਵਾਲੀ ਫਿਲਮ ‘Godday Godday Chaa’ ਦਾ ਨਵਾਂ ਗਾਣਾ ‘Nazaare’ ਰਿਲੀਜ਼, ਗਾਣੇ ਦਾ ਮਿਊਜ਼ਿਕ ਨੱਚਣ ਨੂੰ ਕਰਦਾ ਹੈ ਮਜਬੂਰ

'Nazaare' song release: ਗਾਣੇ ਦੀ ਗੱਲ ਕਰੀਏ ਤਾਂ ਇਹ ਬਾਰਾਤ ਦੇ ਪਿਛੋਕੜ ਵਿੱਚ ਬਣਾਇਆ ਗਿਆ ਹੈ ਤੇ ਪੰਜਾਬੀ ਮਰਦਾਂ ਦੇ ਸ਼ਰਾਬ ਪੀ ਕੇ ਮਸਤੀ ਕਰਦੇ ਹੋਏ ਵਿਆਹ ਦੇ ਕ੍ਰੇਜ਼ ਨੂੰ ਇਸ 'ਚ ਦਿਖਾਇਆ ਗਿਆ ਹੈ।

by Gurjeet Kaur
ਮਈ 16, 2023
in ਮਨੋਰੰਜਨ
0

‘Nazaare’ song Release from ‘Godday Godday Chaa’: ਪੰਜਾਬ ਵਿੱਚ ਵਿਆਹ ਕਿਸੇ ਮੌਜ-ਮਸਤੀ ਅਤੇ ਰੌਣਕ ਨਾਲ ਭਰੇ ਤਿਉਹਾਰ ਤੋਂ ਘੱਟ ਨਹੀਂ ਹਨ ਅਤੇ ਫਿਲਮ ‘ਗੋਡੇ ਗੋਡੇ ਚਾਅ’ ਦੇ ਰਿਲੀਜ਼ ਹੋਏ ਗਾਣੇ ਇਸ ਨੂੰ ਸਹੀ ਸਾਬਤ ਕਰ ਰਹੇ ਹਨ। ‘Sakhiye Saheliye’, ‘Allarhan Ve’ ਵਰਗੇ ਰਿਲੀਜ਼ ਹੋਏ ਟ੍ਰੈਕਸ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ। ਇਨ੍ਹਾਂ ਟਰੈਕਾਂ ਨੂੰ ਰਿਲੀਜ਼ ਕਰਨ ਤੋਂ ਬਾਅਦ ਫਿਲਮ ਦੇ ਨਿਰਮਾਤਾਵਾਂ ਨੇ ਹੁਣ ਫਿਲਮ ਦਾ ਤੀਜਾ ਟ੍ਰੈਕ ‘ਨਜ਼ਾਰੇ’ ਰਿਲੀਜ਼ ਕੀਤਾ ਹੈ ਜੋ ਕਿ ਇੱਕ ਪ੍ਰੋਪਰ ਡਾਂਸ ਟਰੈਕ ਹੈ।

ਗਾਣੇ ਦੀ ਗੱਲ ਕਰੀਏ ਤਾਂ ਇਹ ਬਾਰਾਤ ਦੇ ਪਿਛੋਕੜ ਵਿੱਚ ਬਣਾਇਆ ਗਿਆ ਹੈ ਤੇ ਪੰਜਾਬੀ ਮਰਦਾਂ ਦੇ ਸ਼ਰਾਬ ਪੀ ਕੇ ਮਸਤੀ ਕਰਦੇ ਹੋਏ ਵਿਆਹ ਦੇ ਕ੍ਰੇਜ਼ ਨੂੰ ਇਸ ‘ਚ ਦਿਖਾਇਆ ਗਿਆ ਹੈ। ਇਹ ਗਾਣਾ ਤੁਹਾਨੂੰ ਪੁਰਾਣੇ ਸਮੇਂ ਦੇ ਸੁਹਜ ਦੇ ਦਿਨਾਂ ਵਿੱਚ ਲੈ ਜਾਂਦਾ ਹੈ ਜਦੋਂ ਪੰਜਾਬੀ ਵਿਆਹਾਂ ਦਾ ਆਨੰਦ ਪੁਰਸ਼ਾਂ ਵਲੋਂ ਹਵਾਈ ਫਾਇਰ ਕੀਤੇ ਜਾਂਦੇ, ਅਜਿਬ ਡਾਂਸ ਸਟੈਪਸ ਤੇ ਵਿਆਹਾਂ ‘ਚ ਖੂਬ ਨੋਟ ਉੱਡਾਏ ਜਾਂਦੇ ਸੀ ਅਤੇ ਇਹ ਸਭ ਉਦੋਂ ਔਰਤਾਂ ਖਿੜਕੀਆਂ ਚੋਂ ਦੇਖਦੀਆਂ ਸੀ।

ਟ੍ਰੈਕ ਇੰਨਾ ਸ਼ਕਤੀਸ਼ਾਲੀ ਅਤੇ ਬੀਟਸ ਨਾਲ ਭਰਪੂਰ ਹੈ ਕਿ ਕੋਈ ਵੀ ਪੰਜਾਬੀ ਆਪਣੇ ਆਪ ਨੂੰ ਗਾਣੇ ‘ਤੇ ਨੱਚਣ ਤੋਂ ਨਹੀਂ ਰੋਕ ਸਕਦਾ ਭਾਵੇਂ ਤੁਸੀਂ ਕਿੰਨੇ ਵੀ ਚੰਗੇ ਜਾਂ ਮਾੜੇ ਡਾਂਸਰ ਕਿਉਂ ਨਾ ਹੋਵੋ। ਇਸ ਵਿੱਚ ਇੱਕ ਵਿਆਹ ਦੇ ਤਿਉਹਾਰ ਦਾ ਮਾਹੌਲ ਹੈ ਜੋ ਇਸਨੂੰ ਉਤਸ਼ਾਹਿਤ ਹੋਣ ਅਤੇ ਗੀਤ ‘ਤੇ ਨੱਚਣ ਤੋਂ ਬੇਕਾਬੂ ਬਣਾਉਂਦਾ ਹੈ।

ਕ੍ਰੈਡਿਟ ਦੀ ਗੱਲ ਕਰੀਏ ਤਾਂ ਗਾਣੇ ਨੂੰ ਕੁਲਵਿੰਦਰ ਬਿੱਲਾ ਨੇ ਆਵਾਜ਼ ਦਿੱਤੀ ਗਈ ਹੈ, ਕਪਤਾਨ ਨੇ ਗੀਤ ਨੂੰ ਖੂਬਸੂਰਤੀ ਨਾਲ ਲਿਖਿਆ ਹੈ ਤੇ ਇਸ ਨੂੰ ਮਿਊਜ਼ਿਕ ਨਾਲ N Vee ਨੇ ਸ਼ਿੰਗਾਰਿਆ ਹੈ। ਫਿਲਮ ‘Godday Godday Chaa’ ਵਿੱਚ ਸੋਨਮ ਬਾਜਵਾ, ਤਾਨੀਆ, ਗੀਤਾਜ ਬਿੰਦਰਖੀਆ, ਗੁਰਜੱਜ, ਸਰਦਾਰ ਸੋਹੀ, ਨਿਰਮਲ ਰਿਸ਼ੀ ਅਤੇ ਰੁਪਿੰਦਰ ਰੂਪੀ ਮੁੱਖ ਭੂਮਿਕਾਵਾਂ ਵਿੱਚ ਹਨ।

ਇਹ ਔਰਤਾਂ ਦੇ ਆਲੇ-ਦੁਆਲੇ ਘੁੰਮਦੀ ਹੈ ਜੋ ਪੰਜਾਬ ਵਿੱਚ ਪੁਰਾਣੇ ਸਮਿਆਂ ਵਿੱਚ ਪ੍ਰਚਲਿਤ ਸਮਾਜ ਦੀਆਂ ਪਿਤਰੀ-ਪ੍ਰਧਾਨ ਰੀਤਾਂ ਨੂੰ ਚੁਣੌਤੀ ਦਿੰਦੀਆਂ ਹਨ। ਫਿਲਮ 26 ਮਈ ਨੂੰ ਰਿਲੀਜ਼ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Allarhan Ve'Sakhiye Saheliye'Godday Godday Chaa MovieNazaarepollywoodpro punjab tvpunjabi movieSonam Bajwa
Share234Tweet146Share59

Related Posts

ਚੰਡੀਗੜ੍ਹ ਯੂਨੀਵਰਸਿਟੀ ਵਿਖੇ ‘ਦਸਤਕ ਥੀਏਟਰ ਫੈਸਟੀਵਲ 2026’ ਦਾ ਆਗਾਜ਼, ਛੇ ਨਾਟਕਾਂ ਰਾਹੀਂ ਉਭਰਨਗੇ ਜ਼ਿੰਦਗੀ ਅਤੇ ਸਮਾਜਿਕ ਸਰੋਕਾਰ

ਅਕਤੂਬਰ 22, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026
Load More

Recent News

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਅਲੌਕਿਕ ਆਤਿਸ਼ਬਾਜ਼ੀਆਂ ਨਾਲ ਜਗਮਾਇਆ ਸ੍ਰੀ ਹਰਿਮੰਦਿਰ ਸਾਹਿਬ

ਨਵੰਬਰ 8, 2026

ਪੰਜਾਬ ਵਿੱਚ 7 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਸੂਚੀ

ਨਵੰਬਰ 8, 2026

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.