ਸੋਮਵਾਰ, ਫਰਵਰੀ 23, 2026 05:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Sonam Kapoor ਅਤੇ Anand Ahuja ਦੇ ਰਿਸ਼ਤੇ ਨੂੰ 7 ਸਾਲ ਹੋਏ ਪੂਰੇ, ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਪੋਸਟ

ਬਾਲੀਵੁੱਡ ਦੀ ਫੈਸ਼ਨ ਕੁਈਨ ਸੋਨਮ ਕਪੂਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।ਇਸ ਦੌਰਾਨ ਹੁਣ ਸੋਨਮ ਨੇ ਆਪਣੇ ਇੰਸਟਾ 'ਤੇ ਇਕ ਨਵੀਂ ਪੋਸਟ ਸ਼ੇਅਰ ਕੀਤੀ, ਜਿਸ 'ਚ ਉਹ ਪਤੀ ਆਨੰਦ ਨਾਲ ਨਜ਼ਰ ਆ ਰਹੀ ਹੈ।

by Bharat Thapa
ਦਸੰਬਰ 4, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਸੋਨਮ ਕਪੂਰ ਨੇ ਇੰਸਟਾਗ੍ਰਾਮ 'ਤੇ ਪਤੀ ਆਨੰਦ ਆਹੂਜਾ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇ ਨੂੰ 7 ਸਾਲ ਪੂਰੇ ਹੋ ਗਏ।
ਸੋਨਮ ਅਤੇ ਆਨੰਦ ਦੀ ਮੁਲਾਕਾਤ ਸਾਲ 2014 'ਚ ਹੋਈ, ਦੋਹਾਂ ਨੇ ਲਗਪਗ ਤਿੰਨ ਸਾਲ ਤੱਕ ਇਕ-ਦੂਜੇ ਨੂੰ ਡੇਟ ਕੀਤਾ।
ਸੋਨਮ ਕਪੂਰ ਨੇ 8 ਮਈ ਨੂੰ ਦਿੱਲੀ ਦੇ ਬਿਜ਼ਨੈੱਸਮੈਨ ਨਾਲ ਸੱਤ ਫੇਰੇ ਲਏ। ਸੋਨਮ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਨਾਲ ਹੋਇਆ।  ਆਨੰਦ ਫੈਸ਼ਨ ਬ੍ਰਾਂਡ ਭਾਨੇ ਦੇ ਮਾਲਕ ਹਨ ਤੇ ਉਸਨੇ ਵਾਰਟਨ ਬਿਜ਼ਨਸ ਸਕੂਲ (ਯੂਐਸ) ਤੋਂ ਪੜ੍ਹਾਈ ਕੀਤੀ ਹੈ।
ਹਾਲ ਹੀ 'ਚ ਸੋਨਮ ਨੇ ਇਕ ਫਿਲਮ ਫੈਸਟੀਵਲ 'ਚ ਹਿੱਸਾ ਲਿਆ। ਇਸ ਦੌਰਾਨ ਐਕਟਰਸ ਦਾ ਹੌਟ ਰੈੱਡ ਲੁੱਕ ਸਾਹਮਣੇ ਆਇਆ।
ਸੋਨਮ ਨੇ ਰੈੱਡ ਸੀ ਫਿਲਮ ਫੈਸਟੀਵਲ 'ਚ ਆਪਣੀ ਐਂਟਰੀ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇਸ ਮੌਕੇ 'ਤੇ ਸੋਨਮ ਲਾਲ ਰੰਗ ਦੇ ਸਟ੍ਰੈਪਲੈੱਸ ਗਾਊਨ 'ਚ ਬੇਹੱਦ ਸ਼ਾਨਦਾਰ ਲੱਗ ਰਹੀ ਸੀ।
ਸੋਨਮ ਕਪੂਰ ਵਿਆਹ ਤੋਂ ਬਾਅਦ ਪਤੀ ਆਨੰਦ ਨਾਲ ਲੰਡਨ ਸ਼ਿਫਟ ਹੋ ਗਈ ਹੈ।
ਸੋਨਮ ਕਪੂਰ ਨੇ ਇੰਸਟਾਗ੍ਰਾਮ ‘ਤੇ ਪਤੀ ਆਨੰਦ ਆਹੂਜਾ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਅਤੇ ਦੱਸਿਆ ਕਿ ਉਨ੍ਹਾਂ ਦੇ ਰਿਸ਼ਤੇ ਨੂੰ 7 ਸਾਲ ਪੂਰੇ ਹੋ ਗਏ।
ਸੋਨਮ ਅਤੇ ਆਨੰਦ ਦੀ ਮੁਲਾਕਾਤ ਸਾਲ 2014 ‘ਚ ਹੋਈ, ਦੋਹਾਂ ਨੇ ਲਗਪਗ ਤਿੰਨ ਸਾਲ ਤੱਕ ਇਕ-ਦੂਜੇ ਨੂੰ ਡੇਟ ਕੀਤਾ।
ਸੋਨਮ ਕਪੂਰ ਨੇ 8 ਮਈ ਨੂੰ ਦਿੱਲੀ ਦੇ ਬਿਜ਼ਨੈੱਸਮੈਨ ਨਾਲ ਸੱਤ ਫੇਰੇ ਲਏ। ਸੋਨਮ ਦਾ ਵਿਆਹ ਸਿੱਖ ਰੀਤੀ-ਰਿਵਾਜਾਂ ਨਾਲ ਹੋਇਆ। ਆਨੰਦ ਫੈਸ਼ਨ ਬ੍ਰਾਂਡ ਭਾਨੇ ਦੇ ਮਾਲਕ ਹਨ ਤੇ ਉਸਨੇ ਵਾਰਟਨ ਬਿਜ਼ਨਸ ਸਕੂਲ (ਯੂਐਸ) ਤੋਂ ਪੜ੍ਹਾਈ ਕੀਤੀ ਹੈ।
ਹਾਲ ਹੀ ‘ਚ ਸੋਨਮ ਨੇ ਇਕ ਫਿਲਮ ਫੈਸਟੀਵਲ ‘ਚ ਹਿੱਸਾ ਲਿਆ। ਇਸ ਦੌਰਾਨ ਐਕਟਰਸ ਦਾ ਹੌਟ ਰੈੱਡ ਲੁੱਕ ਸਾਹਮਣੇ ਆਇਆ।
ਸੋਨਮ ਨੇ ਰੈੱਡ ਸੀ ਫਿਲਮ ਫੈਸਟੀਵਲ ‘ਚ ਆਪਣੀ ਐਂਟਰੀ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਇਸ ਮੌਕੇ ‘ਤੇ ਸੋਨਮ ਲਾਲ ਰੰਗ ਦੇ ਸਟ੍ਰੈਪਲੈੱਸ ਗਾਊਨ ‘ਚ ਬੇਹੱਦ ਸ਼ਾਨਦਾਰ ਲੱਗ ਰਹੀ ਸੀ।
ਸੋਨਮ ਕਪੂਰ ਵਿਆਹ ਤੋਂ ਬਾਅਦ ਪਤੀ ਆਨੰਦ ਨਾਲ ਲੰਡਨ ਸ਼ਿਫਟ ਹੋ ਗਈ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bollywood actresslatest newspro punjab tvpunjabi newssonam kapoor
Share220Tweet138Share55

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026

ਲੁਧਿਆਣਾ ‘ਚ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਦਾ ਕਾਲੇ ਝੰਡਿਆਂ ਨਾਲ ਸਵਾਗਤ: ‘ਆਪ’ ਨੇ ਭਾਜਪਾ ਨੂੰ ਦੱਸਿਆ ‘ਪੰਜਾਬ ਵਿਰੋਧੀ’

ਫਰਵਰੀ 23, 2026

ਸੁਖਬੀਰ ਬਾਦਲ ਦੋਗਲੀ ਰਾਜਨੀਤੀ ਕਰ ਰਹੇ ਹਨ, ਪੁਰਾਣੇ ਝੂਠਾਂ ਨਾਲ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 23, 2026

ਆਪ ਸਰਕਾਰ ਮਾਰਚ ਵਿੱਚ ਲਗਾਤਾਰ ਪੰਜਵਾਂ ਲੋਕ-ਪੱਖੀ ਬਜਟ ਪੇਸ਼ ਕਰੇਗੀ, ਹਰ ਵਰਗ ਦੀ ਭਲਾਈ ਲਈ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 23, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ, ਜਾਣੋ ਅੱਜ ਦੇ ਤਾਜ਼ਾ ਰੇਟ

ਫਰਵਰੀ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.