ਵੀਰਵਾਰ, ਅਗਸਤ 14, 2025 02:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

‘ਪਿਆਰ ਕਾ ਪੰਚਨਾਮਾ’ ਫੇਮ ਐਕਟਰਸ Sonnalli Seygall ਨੇ ਚੁੱਪ ਚਪੀਤੇ ਕਰਵਾਇਆ ਵਿਆਹ, ਗੁਲਾਬੀ ਸਾੜ੍ਹੀ ‘ਚ ਸਾਹਮਣੇ ਆਇਆ ਵੈਡਿੰਗ ਲੁੱਕ

Sonnalli Seygall Wedding: ਬਾਲੀਵੁੱਡ ਐਕਟਰਸ ਸੋਨਾਲੀ ਸੇਗਲ, "ਪਿਆਰ ਕਾ ਪੰਚਨਾਮਾ" ਅਤੇ "ਵੈਡਿੰਗ ਪੁਲਾਵ" ਵਰਗੀਆਂ ਫਿਲਮਾਂ ਲਈ ਜਾਣੀ ਜਾਂਦੀ ਹੈ। ਜਿਸ ਨੇ ਆਪਣੇ ਅਚਾਨਕ ਵਿਆਹ ਨਾਲ ਫੈਨਸ ਨੂੰ ਹੈਰਾਨ ਕਰ ਦਿੱਤਾ।

by ਮਨਵੀਰ ਰੰਧਾਵਾ
ਜੂਨ 7, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Sonnalli Seygall Wedding: ਬਾਲੀਵੁੱਡ ਐਕਟਰਸ ਸੋਨਾਲੀ ਸੇਗਲ, "ਪਿਆਰ ਕਾ ਪੰਚਨਾਮਾ" ਅਤੇ "ਵੈਡਿੰਗ ਪੁਲਾਵ" ਵਰਗੀਆਂ ਫਿਲਮਾਂ ਲਈ ਜਾਣੀ ਜਾਂਦੀ ਹੈ। ਜਿਸ ਨੇ ਆਪਣੇ ਅਚਾਨਕ ਵਿਆਹ ਨਾਲ ਫੈਨਸ ਨੂੰ ਹੈਰਾਨ ਕਰ ਦਿੱਤਾ।
ਉਸ ਦੇ ਵਿਆਹ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਆਪਣੇ ਕੁੱਤੇ ਨਾਲ ਵਿਆਹ ਦੇ ਹਾਲ ਵਿੱਚ ਐਂਟਰੀ ਲੈਂਦੀ ਨਜ਼ਰ ਆ ਰਹੀ ਹੈ। ਸੋਨਾਲੀ ਨੇ ਪਿੰਕ ਕਲਰ ਦੀ ਸਾੜ੍ਹੀ ਪਾਈ ਹੈ ਤੇ ਬ੍ਰਾਈਡਲ ਮੇਕਅੱਪ ਨਾਲ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਦਰਅਸਲ, ਐਕਟਰਸ ਨੇ ਆਪਣੇ ਲੌਂਗ ਟਾਈਮ ਬੁਆਏਫ੍ਰੈਂਡ ਅਸ਼ੀਸ਼ ਐਲ ਸਜਨਾਨੀ ਨਾਲ ਮੁੰਬਈ ਦੇ ਇੱਕ ਗੁਰਦੁਆਰੇ ਵਿੱਚ ਵਿਆਹ ਕੀਤਾ। ਜਿਸਦਾ ਵੀਡੀਓ ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ 'ਚ ਐਕਟਰਸ ਨੂੰ ਪਿੰਕ ਤੇ ਵ੍ਹਾਈਟ ਕਲਰ ਦੀ ਸਾੜ੍ਹੀ 'ਚ ਦੇਖਿਆ ਜਾ ਸਕਦਾ ਹੈ। ਖ਼ਬਰਾਂ ਹਨ ਕਿ ਐਕਟਰ ਕਾਰਤਿਕ ਆਰੀਅਨ ਵੀ ਇਸ ਵਿਆਹ 'ਚ ਸ਼ਾਮਲ ਹੋਏ।
ਮੀਡੀਆ ਰਿਪੋਰਟਸ ਮੁਤਾਬਕ ਵਿਆਹ 'ਚ ਜੋੜੇ ਦੇ ਇੰਡਸਟਰੀ ਦੇ ਖਾਸ ਦੋਸਤ ਪਹੁੰਚੇ। ਇਨ੍ਹਾਂ 'ਚ ਫਿਲਮਕਾਰ ਲਵ ਰੰਜਨ, ਐਕਟਰ ਸੰਨੀ ਸਿੰਘ, ਸਾਹਿਲ ਸਲਾਥੀਆ, ਸ਼ਮਾ ਸਿਕੰਦਰ ਵਰਗੇ ਸਿਤਾਰੇ ਪਹੁੰਚੇ।
ਇਸ ਦੇ ਨਾਲ ਹੀ ਖ਼ਬਰਾਂ ਹਨ ਕਿ 7 ਜੂਨ ਨੂੰ ਇਹ ਜੋੜੀ ਇੱਕ ਸ਼ਾਨਦਾਰ ਰਿਸੈਪਸ਼ਨ ਰੱਖਣ ਜਾ ਰਹੀ ਹੈ, ਜਿਸ ਵਿੱਚ ਬਾਲੀਵੁੱਡ ਸਿਤਾਰਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਸ ਲਿਸਟ 'ਚ ਕਾਰਤਿਕ ਆਰੀਅਨ ਦਾ ਨਾਂ ਵੀ ਸ਼ਾਮਲ ਹੈ।
ਰਿਪੋਰਟ ਮੁਤਾਬਕ ਸੋਨਾਲੀ ਸਹਿਗਲ ਨੇ ਜਲਦ ਹੀ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਲਈ ਹੈ। ਸੋਨਾਲੀ ਲੰਬੇ ਸਮੇਂ ਤੋਂ ਆਸ਼ੀਸ਼ ਨੂੰ ਡੇਟ ਕਰ ਰਹੀ ਸੀ। ਆਸ਼ੀਸ਼ ਇੱਕ ਕਾਰੋਬਾਰੀ ਹੈ, ਉਸਦੇ ਕਈ ਹੋਟਲ ਹਨ। ਲੰਬੇ ਸਮੇਂ ਤੱਕ ਡੇਟ ਕਰਨ ਤੋਂ ਬਾਅਦ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਹੋਰ ਅੱਗੇ ਲਿਜਾਣ ਬਾਰੇ ਸੋਚਿਆ ਹੈ।
ਖ਼ਬਰਾਂ ਮੁਤਾਬਕ ਸੋਨਾਲੀ ਵਿਆਹ ਤੋਂ ਬਾਅਦ ਵੀ ਮੀਡੀਆ ਨਾਲ ਗੱਲ ਨਹੀਂ ਕਰਨਾ ਚਾਹੁੰਦੀ ਅਤੇ ਨਾ ਹੀ ਆਪਣੇ ਰਿਸ਼ਤੇ ਬਾਰੇ ਕਿਸੇ ਨੂੰ ਦੱਸਣਾ ਚਾਹੁੰਦੀ ਹੈ। ਸੋਨਾਲੀ ਆਪਣੇ ਵਿਆਹ ਨੂੰ ਸਿਕ੍ਰੈਟ ਰੱਖਣਾ ਚਾਹੁੰਦੀ ਸੀ ਤੇ ਆਪਣੇ ਫੈਨਸ ਨੂੰ ਸਰਪ੍ਰਾਈਜ਼ ਕਰਨਾ ਚਾਹੁੰਦੀ ਸੀ।
ਦੱਸ ਦੇਈਏ ਕਿ ਸੋਨਾਲੀ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਸਾਲ 2011 'ਚ 'ਪਿਆਰ ਕਾ ਪੰਚਨਾਮਾ' ਨਾਲ ਕੀਤੀ। ਇਸ ਫਿਲਮ ਦਾ ਨਿਰਦੇਸ਼ਨ ਲਵ ਰੰਜਨ ਨੇ ਕੀਤਾ ਸੀ। ਇਸ ਤੋਂ ਬਾਅਦ ਸੋਨਾਲੀ 'ਪਿਆਰ ਕਾ ਪੰਚਨਾਮਾ 2' 'ਚ ਵੀ ਨਜ਼ਰ ਆਈ। ਸੋਨਾਲੀ ਨੇ 'ਵਿਆਹ ਦਾ ਪੁਲਾਵ' ਵਿੱਚ ਵੀ ਕੰਮ ਕੀਤਾ ਸੀ। ਸੋਨਾਲੀ ਕੁਝ ਸਮਾਂ ਪਹਿਲਾਂ ਸਲਮਾਨ ਖ਼ਾਨ ਦੇ ਨਾਲ ਥਮਸ ਅੱਪ ਦੇ ਵਿਗਿਆਪਨ ਵਿੱਚ ਵੀ ਨਜ਼ਰ ਆਈ ਸੀ।
Sonnalli Seygall Wedding: ਬਾਲੀਵੁੱਡ ਐਕਟਰਸ ਸੋਨਾਲੀ ਸੇਗਲ, “ਪਿਆਰ ਕਾ ਪੰਚਨਾਮਾ” ਅਤੇ “ਵੈਡਿੰਗ ਪੁਲਾਵ” ਵਰਗੀਆਂ ਫਿਲਮਾਂ ਲਈ ਜਾਣੀ ਜਾਂਦੀ ਹੈ। ਜਿਸ ਨੇ ਆਪਣੇ ਅਚਾਨਕ ਵਿਆਹ ਨਾਲ ਫੈਨਸ ਨੂੰ ਹੈਰਾਨ ਕਰ ਦਿੱਤਾ।
ਉਸ ਦੇ ਵਿਆਹ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਆਪਣੇ ਕੁੱਤੇ ਨਾਲ ਵਿਆਹ ਦੇ ਹਾਲ ਵਿੱਚ ਐਂਟਰੀ ਲੈਂਦੀ ਨਜ਼ਰ ਆ ਰਹੀ ਹੈ। ਸੋਨਾਲੀ ਨੇ ਪਿੰਕ ਕਲਰ ਦੀ ਸਾੜ੍ਹੀ ਪਾਈ ਹੈ ਤੇ ਬ੍ਰਾਈਡਲ ਮੇਕਅੱਪ ਨਾਲ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਦਰਅਸਲ, ਐਕਟਰਸ ਨੇ ਆਪਣੇ ਲੌਂਗ ਟਾਈਮ ਬੁਆਏਫ੍ਰੈਂਡ ਅਸ਼ੀਸ਼ ਐਲ ਸਜਨਾਨੀ ਨਾਲ ਮੁੰਬਈ ਦੇ ਇੱਕ ਗੁਰਦੁਆਰੇ ਵਿੱਚ ਵਿਆਹ ਕੀਤਾ। ਜਿਸਦਾ ਵੀਡੀਓ ਤੇ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਤਸਵੀਰਾਂ ‘ਚ ਐਕਟਰਸ ਨੂੰ ਪਿੰਕ ਤੇ ਵ੍ਹਾਈਟ ਕਲਰ ਦੀ ਸਾੜ੍ਹੀ ‘ਚ ਦੇਖਿਆ ਜਾ ਸਕਦਾ ਹੈ। ਖ਼ਬਰਾਂ ਹਨ ਕਿ ਐਕਟਰ ਕਾਰਤਿਕ ਆਰੀਅਨ ਵੀ ਇਸ ਵਿਆਹ ‘ਚ ਸ਼ਾਮਲ ਹੋਏ।
ਮੀਡੀਆ ਰਿਪੋਰਟਸ ਮੁਤਾਬਕ ਵਿਆਹ ‘ਚ ਜੋੜੇ ਦੇ ਇੰਡਸਟਰੀ ਦੇ ਖਾਸ ਦੋਸਤ ਪਹੁੰਚੇ। ਇਨ੍ਹਾਂ ‘ਚ ਫਿਲਮਕਾਰ ਲਵ ਰੰਜਨ, ਐਕਟਰ ਸੰਨੀ ਸਿੰਘ, ਸਾਹਿਲ ਸਲਾਥੀਆ, ਸ਼ਮਾ ਸਿਕੰਦਰ ਵਰਗੇ ਸਿਤਾਰੇ ਪਹੁੰਚੇ।
ਇਸ ਦੇ ਨਾਲ ਹੀ ਖ਼ਬਰਾਂ ਹਨ ਕਿ 7 ਜੂਨ ਨੂੰ ਇਹ ਜੋੜੀ ਇੱਕ ਸ਼ਾਨਦਾਰ ਰਿਸੈਪਸ਼ਨ ਰੱਖਣ ਜਾ ਰਹੀ ਹੈ, ਜਿਸ ਵਿੱਚ ਬਾਲੀਵੁੱਡ ਸਿਤਾਰਿਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਇਸ ਲਿਸਟ ‘ਚ ਕਾਰਤਿਕ ਆਰੀਅਨ ਦਾ ਨਾਂ ਵੀ ਸ਼ਾਮਲ ਹੈ।
ਰਿਪੋਰਟ ਮੁਤਾਬਕ ਸੋਨਾਲੀ ਸਹਿਗਲ ਨੇ ਜਲਦ ਹੀ ਆਪਣੀ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਲਈ ਹੈ। ਸੋਨਾਲੀ ਲੰਬੇ ਸਮੇਂ ਤੋਂ ਆਸ਼ੀਸ਼ ਨੂੰ ਡੇਟ ਕਰ ਰਹੀ ਸੀ। ਆਸ਼ੀਸ਼ ਇੱਕ ਕਾਰੋਬਾਰੀ ਹੈ, ਉਸਦੇ ਕਈ ਹੋਟਲ ਹਨ। ਲੰਬੇ ਸਮੇਂ ਤੱਕ ਡੇਟ ਕਰਨ ਤੋਂ ਬਾਅਦ ਦੋਵਾਂ ਨੇ ਆਪਣੇ ਰਿਸ਼ਤੇ ਨੂੰ ਹੋਰ ਅੱਗੇ ਲਿਜਾਣ ਬਾਰੇ ਸੋਚਿਆ ਹੈ।
ਖ਼ਬਰਾਂ ਮੁਤਾਬਕ ਸੋਨਾਲੀ ਵਿਆਹ ਤੋਂ ਬਾਅਦ ਵੀ ਮੀਡੀਆ ਨਾਲ ਗੱਲ ਨਹੀਂ ਕਰਨਾ ਚਾਹੁੰਦੀ ਅਤੇ ਨਾ ਹੀ ਆਪਣੇ ਰਿਸ਼ਤੇ ਬਾਰੇ ਕਿਸੇ ਨੂੰ ਦੱਸਣਾ ਚਾਹੁੰਦੀ ਹੈ। ਸੋਨਾਲੀ ਆਪਣੇ ਵਿਆਹ ਨੂੰ ਸਿਕ੍ਰੈਟ ਰੱਖਣਾ ਚਾਹੁੰਦੀ ਸੀ ਤੇ ਆਪਣੇ ਫੈਨਸ ਨੂੰ ਸਰਪ੍ਰਾਈਜ਼ ਕਰਨਾ ਚਾਹੁੰਦੀ ਸੀ।
ਦੱਸ ਦੇਈਏ ਕਿ ਸੋਨਾਲੀ ਨੇ ਆਪਣੇ ਬਾਲੀਵੁੱਡ ਕਰੀਅਰ ਦੀ ਸ਼ੁਰੂਆਤ ਸਾਲ 2011 ‘ਚ ‘ਪਿਆਰ ਕਾ ਪੰਚਨਾਮਾ’ ਨਾਲ ਕੀਤੀ। ਇਸ ਫਿਲਮ ਦਾ ਨਿਰਦੇਸ਼ਨ ਲਵ ਰੰਜਨ ਨੇ ਕੀਤਾ ਸੀ। ਇਸ ਤੋਂ ਬਾਅਦ ਸੋਨਾਲੀ ‘ਪਿਆਰ ਕਾ ਪੰਚਨਾਮਾ 2’ ‘ਚ ਵੀ ਨਜ਼ਰ ਆਈ। ਸੋਨਾਲੀ ਨੇ ‘ਵਿਆਹ ਦਾ ਪੁਲਾਵ’ ਵਿੱਚ ਵੀ ਕੰਮ ਕੀਤਾ ਸੀ। ਸੋਨਾਲੀ ਕੁਝ ਸਮਾਂ ਪਹਿਲਾਂ ਸਲਮਾਨ ਖ਼ਾਨ ਦੇ ਨਾਲ ਥਮਸ ਅੱਪ ਦੇ ਵਿਗਿਆਪਨ ਵਿੱਚ ਵੀ ਨਜ਼ਰ ਆਈ ਸੀ।
Tags: bollywoodentertainment newspro punjab tvpunjabi newsSonnalli SeygallSonnalli Seygall Wedding LookSonnalli Seygall Wedding Photos
Share571Tweet357Share143

Related Posts

ਅਮਰੀਕਾ ਦੇ APPLE MUSIC ਸਟੂਡੀਓ ‘ਚ ਦਿਲਜੀਤ ਦੋਸਾਂਝ ਦਾ ਇੰਝ ਖ਼ਾਸ ਤਰੀਕੇ ਨਾਲ ਹੋਇਆ ਸ਼ਾਨਦਾਰ ਸਵਾਗਤ

ਅਗਸਤ 12, 2025

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025
Load More

Recent News

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ‘ਚ ਫਟਿਆ ਬੱਦਲ, ਭਾਰੀ ਤਬਾਹੀ ਹੋਣ ਦਾ ਖਦਸ਼ਾ

ਅਗਸਤ 14, 2025

ਪੰਜਾਬ ਸਰਕਾਰ ਨੇ LAND POOLING POLICY ਨੂੰ ਲੈ ਕੇ ਲਿਆ ਵੱਡਾ ਫ਼ੈਸਲਾ

ਅਗਸਤ 14, 2025

ਅਵਾਰਾ ਕੁੱਤਿਆਂ ਦੇ ਮਾਮਲੇ ਨੂੰ ਲੈਕੇ ਫਿਰ ਸਾਹਮਣੇ ਆਈ ਸੁਪਰੀਮ ਕੋਰਟ, ਕਹੀ ਇਹ ਵੱਡੀ ਗੱਲ

ਅਗਸਤ 14, 2025

ਲਾਰੈਂਸ ਦਾ ਕਰੀਬੀ ਗੈਂਗਸਟਰ ਅਮਰੀਕਾ ‘ਚ ਗ੍ਰਿਫ਼ਤਾਰ, ਕਈ ਕੇਸਾਂ ‘ਚ ਸੀ ਲੋੜੀਂਦਾ

ਅਗਸਤ 14, 2025

ICICI ਬੈਂਕ ਨੇ ਬਦਲਿਆ ਆਪਣਾ ਫ਼ੈਸਲਾ, ਕੀਤੇ ਵੱਡੇ ਬਦਲਾਅ

ਅਗਸਤ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.