Sonu Sood-Indian Army Soldiers: ਹਿੰਦੀ ਸਿਨੇਮਾ ਦੇ ਦਿੱਗਜ ਐਕਟਰ ਸੋਨੂੰ ਸੂਦ ਨੰ ਕਿਸੇ ਖਾਸ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਆਪਣੀ ਐਕਟਿੰਗ ਦੇ ਨਾਲ-ਨਾਲ ਸੋਨੂੰ ਸੂਦ ਦਾ ਨਾਂ ਉਨ੍ਹਾਂ ਦੀ ਦਰਿਆਦਿਲੀ ਲਈ ਵੀ ਜਾਣਿਆ ਜਾਂਦਾ ਹੈ।
ਹਿੰਦੀ ਸਿਨੇਮਾ ਦੇ ਦਿੱਗਜ ਐਕਟਰ ਸੋਨੂੰ ਸੂਦ ਨੰ ਕਿਸੇ ਖਾਸ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਆਪਣੀ ਐਕਟਿੰਗ ਦੇ ਨਾਲ-ਨਾਲ ਸੋਨੂੰ ਸੂਦ ਦਾ ਨਾਂ ਉਨ੍ਹਾਂ ਦੀ ਦਰਿਆਦਿਲੀ ਲਈ ਵੀ ਜਾਣਿਆ ਜਾਂਦਾ ਹੈ।
ਇਸ ਦੌਰਾਨ ਭਾਰਤੀ ਫੌਜ ਦੇ ਜਵਾਨਾਂ ਨੇ ਸੋਨੂੰ ਸੂਦ ਨੂੰ ਹਿਮਾਲੀਅਨ ਵਾਦੀਆਂ ‘ਚ ਉਸ ਨੂੰ ਰੀਅਲ ਹੀਰੋ ਦੱਸਿਆ ਹੈ। ਸੋਨੂੰ ਨੇ ਇਸ ਮੌਕੇ ਦੀਆਂ ਖਾਸ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।
ਬਾਲੀਵੁੱਡ ਐਕਟਰ ਸੋਨੂੰ ਸੂਦ ਨੇ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਹੈਂਡਲ ‘ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਨੂੰ ਦੀਆਂ ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਭਾਰਤੀ ਫੌਜ ਦੇ ਕੁਝ ਜਵਾਨਾਂ ਨੇ ਬਰਫ ‘ਤੇ ਰੀਅਲ ਹੀਰੋ ਸੋਨੂੰ ਸੂਦ ਲਿਖਿਆ ਹੈ।

ਨਾਲ ਹੀ ਇਨ੍ਹਾਂ ਤਸਵੀਰਾਂ ਦੇ ਕੈਪਸ਼ਨ ‘ਚ ਸੋਨੂੰ ਨੇ ਲਿਖਿਆ- ਕਿਤੇ ਹਿਮਾਲਿਆ ‘ਚ, ਇਨ੍ਹਾਂ ਤਸਵੀਰਾਂ ਨੇ ਮੇਰਾ ਮਨ ਬਣਾ ਲਿਆ ਹੈ। ਨਿਮਰ, ਮੇਰੀ ਪ੍ਰੇਰਨਾ, ਭਾਰਤੀ ਫੌਜ। ਦਰਅਸਲ, ਭਾਰਤੀ ਫੌਜ ਦੇ ਜਵਾਨਾਂ ਵਲੋਂ ਦਿੱਤੇ ਇਸ ਖਾਸ ਟ੍ਰਬਿਊਟ ਨੇ ਐਕਟਰ ਦੇ ਦਿਲ ਨੂੰ ਛੂਹ ਲਿਆ ਹੈ।
ਤਸਵੀਰਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤੀ ਫੌਜ ਦੇ ਜਵਾਨਾਂ ਦੇ ਦਿਲਾਂ ‘ਚ ਸੋਨੂੰ ਸੂਦ ਲਈ ਖਾਸ ਜਗ੍ਹਾ ਹੈ। ਇਸ ਦੇ ਨਾਲ ਹੀ ਸੋਨੂੰ ਵੀ ਸਾਰਿਆਂ ਦਾ ਚਹੇਤਾ ਬਣ ਰਿਹਾ ਹੈ।
ਤਸਵੀਰਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤੀ ਫੌਜ ਦੇ ਜਵਾਨਾਂ ਦੇ ਦਿਲਾਂ ‘ਚ ਸੋਨੂੰ ਸੂਦ ਲਈ ਖਾਸ ਜਗ੍ਹਾ ਹੈ। ਇਸ ਦੇ ਨਾਲ ਹੀ ਸੋਨੂੰ ਵੀ ਸਾਰਿਆਂ ਦਾ ਚਹੇਤਾ ਬਣ ਰਿਹਾ ਹੈ।
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਰਤੀ ਫੌਜ ਦੇ ਜਵਾਨਾਂ ਨੇ ਸੋਨੂੰ ਸੂਦ ਦਾ ਇਸ ਤਰ੍ਹਾਂ ਸਨਮਾਨ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਸੋਨੂੰ ਦੀ ਤਾਰੀਫ ਹੋ ਚੁੱਕੀ ਹੈ।
ਭਾਰਤੀ ਫੌਜ ਦੇ ਜਵਾਨਾਂ ਵੱਲੋਂ ਸੋਨੂੰ ਸੂਦ ਨੂੰ ਦਿੱਤੇ ਗਏ ਇਸ ਵਿਸ਼ੇਸ਼ ਸਨਮਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸੋਨੂੰ ਦੇ ਫੈਨਸ ਉਨ੍ਹਾਂ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ‘ਤੇ ਖੂਬ ਲਾਈਕ ਤੇ ਕੁਮੈਂਟ ਕਰ ਰਹੇ ਹਨ।
ਇਸ ਦੇ ਨਾਲ ਹੀ ਇੱਕ ਯੂਜ਼ਰ ਨੇ ਸੋਨੂੰ ਦੀਆਂ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰਦੇ ਹੋਏ ਲਿਖਿਆ- ਅਸਲ ‘ਚ ਸੋਨੂੰ ਸੂਦ, ਤੁਸੀਂ ਅਸਲੀ ਹੋਰੀ ਹੋ। ਇੱਕ ਹੋਰ ਯੂਜ਼ਰ ਨੇ ਸੋਨੂੰ ਦੀ ਤਾਰੀਫ ‘ਚ ਲਿਖਿਆ ਹੈ- ਜ਼ਰੂਰੀ ਨਹੀਂ ਕਿ ਰਾਜਨੀਤੀ ‘ਚ ਜਾ ਕੇ ਲੋਕਾਂ ਦੀ ਸੇਵਾ ਜਾਂ ਮਦਦ ਕੀਤੀ ਜਾਵੇ, ਸੋਨੂੰ ਸੂਦ ਵਰਗੇ ਹੀਰੋ ਅਸਲੀ ਹੁੰਦੇ ਹਨ, ਜੋ ਜਨਤਾ ਦੀ ਮਦਦ ਕਰਦੇ ਹਨ।