ਵੀਰਵਾਰ, ਸਤੰਬਰ 24, 2026 12:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਭਾਰਤੀ ਫੌਜ ਦੇ ਬਹਾਦਰ ਜਵਾਨਾਂ ਨੇ ਹਿਮਾਲਿਆ ‘ਤੋਂ Sonu Sood ਨੂੰ ਦਿੱਤਾ ਖਾਸ ਅੰਦਾਜ਼ ‘ਚ ਟ੍ਰਬਿਊਟ, ਵੇਖੋ ਤਸਵੀਰਾਂ

ਕੋਵਿਡ 19 ਦੇ ਦੌਰ 'ਚ ਬਾਲੀਵੁੱਡ ਐਕਟਰ ਸੋਨੂੰ ਸੂਦ ਨੇ ਜਿਸ ਤਰ੍ਹਾਂ ਲੋਕਾਂ ਦੀ ਮਦਦ ਕੀਤੀ, ਉਸ ਕਾਰਨ ਅੱਜ ਵੀ ਐਕਟਰ ਨੂੰ ਸਨਮਾਨਿਤ ਕੀਤਾ ਜਾਂਦਾ ਹੈ।

by Gurjeet Kaur
ਜਨਵਰੀ 9, 2023
in ਫੋਟੋ ਗੈਲਰੀ, ਫੋਟੋ ਗੈਲਰੀ, ਮਨੋਰੰਜਨ
0
Sonu Sood-Indian Army Soldiers: ਹਿੰਦੀ ਸਿਨੇਮਾ ਦੇ ਦਿੱਗਜ ਐਕਟਰ ਸੋਨੂੰ ਸੂਦ ਨੰ ਕਿਸੇ ਖਾਸ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਆਪਣੀ ਐਕਟਿੰਗ ਦੇ ਨਾਲ-ਨਾਲ ਸੋਨੂੰ ਸੂਦ ਦਾ ਨਾਂ ਉਨ੍ਹਾਂ ਦੀ ਦਰਿਆਦਿਲੀ ਲਈ ਵੀ ਜਾਣਿਆ ਜਾਂਦਾ ਹੈ।
ਇਸ ਦੇ ਨਾਲ ਹੀ ਇੱਕ ਯੂਜ਼ਰ ਨੇ ਸੋਨੂੰ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰਦੇ ਹੋਏ ਲਿਖਿਆ- ਅਸਲ 'ਚ ਸੋਨੂੰ ਸੂਦ, ਤੁਸੀਂ ਅਸਲੀ ਹੋਰੀ ਹੋ। ਇੱਕ ਹੋਰ ਯੂਜ਼ਰ ਨੇ ਸੋਨੂੰ ਦੀ ਤਾਰੀਫ 'ਚ ਲਿਖਿਆ ਹੈ- ਜ਼ਰੂਰੀ ਨਹੀਂ ਕਿ ਰਾਜਨੀਤੀ 'ਚ ਜਾ ਕੇ ਲੋਕਾਂ ਦੀ ਸੇਵਾ ਜਾਂ ਮਦਦ ਕੀਤੀ ਜਾਵੇ, ਸੋਨੂੰ ਸੂਦ ਵਰਗੇ ਹੀਰੋ ਅਸਲੀ ਹੁੰਦੇ ਹਨ, ਜੋ ਜਨਤਾ ਦੀ ਮਦਦ ਕਰਦੇ ਹਨ।
ਤਸਵੀਰਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤੀ ਫੌਜ ਦੇ ਜਵਾਨਾਂ ਦੇ ਦਿਲਾਂ 'ਚ ਸੋਨੂੰ ਸੂਦ ਲਈ ਖਾਸ ਜਗ੍ਹਾ ਹੈ। ਇਸ ਦੇ ਨਾਲ ਹੀ ਸੋਨੂੰ ਵੀ ਸਾਰਿਆਂ ਦਾ ਚਹੇਤਾ ਬਣ ਰਿਹਾ ਹੈ।
ਇਸ ਦੌਰਾਨ ਭਾਰਤੀ ਫੌਜ ਦੇ ਜਵਾਨਾਂ ਨੇ ਸੋਨੂੰ ਸੂਦ ਨੂੰ ਹਿਮਾਲੀਅਨ ਵਾਦੀਆਂ 'ਚ ਉਸ ਨੂੰ ਰੀਅਲ ਹੀਰੋ ਦੱਸਿਆ ਹੈ। ਸੋਨੂੰ ਨੇ ਇਸ ਮੌਕੇ ਦੀਆਂ ਖਾਸ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।
ਬਾਲੀਵੁੱਡ ਐਕਟਰ ਸੋਨੂੰ ਸੂਦ ਨੇ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਹੈਂਡਲ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਨੂੰ ਦੀਆਂ ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਭਾਰਤੀ ਫੌਜ ਦੇ ਕੁਝ ਜਵਾਨਾਂ ਨੇ ਬਰਫ 'ਤੇ ਰੀਅਲ ਹੀਰੋ ਸੋਨੂੰ ਸੂਦ ਲਿਖਿਆ ਹੈ।

ਹਿੰਦੀ ਸਿਨੇਮਾ ਦੇ ਦਿੱਗਜ ਐਕਟਰ ਸੋਨੂੰ ਸੂਦ ਨੰ ਕਿਸੇ ਖਾਸ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਆਪਣੀ ਐਕਟਿੰਗ ਦੇ ਨਾਲ-ਨਾਲ ਸੋਨੂੰ ਸੂਦ ਦਾ ਨਾਂ ਉਨ੍ਹਾਂ ਦੀ ਦਰਿਆਦਿਲੀ ਲਈ ਵੀ ਜਾਣਿਆ ਜਾਂਦਾ ਹੈ।
Sonu Sood-Indian Army Soldiers: ਹਿੰਦੀ ਸਿਨੇਮਾ ਦੇ ਦਿੱਗਜ ਐਕਟਰ ਸੋਨੂੰ ਸੂਦ ਨੰ ਕਿਸੇ ਖਾਸ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਆਪਣੀ ਐਕਟਿੰਗ ਦੇ ਨਾਲ-ਨਾਲ ਸੋਨੂੰ ਸੂਦ ਦਾ ਨਾਂ ਉਨ੍ਹਾਂ ਦੀ ਦਰਿਆਦਿਲੀ ਲਈ ਵੀ ਜਾਣਿਆ ਜਾਂਦਾ ਹੈ।
ਹਿੰਦੀ ਸਿਨੇਮਾ ਦੇ ਦਿੱਗਜ ਐਕਟਰ ਸੋਨੂੰ ਸੂਦ ਨੰ ਕਿਸੇ ਖਾਸ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਆਪਣੀ ਐਕਟਿੰਗ ਦੇ ਨਾਲ-ਨਾਲ ਸੋਨੂੰ ਸੂਦ ਦਾ ਨਾਂ ਉਨ੍ਹਾਂ ਦੀ ਦਰਿਆਦਿਲੀ ਲਈ ਵੀ ਜਾਣਿਆ ਜਾਂਦਾ ਹੈ।

ਇਸ ਦੌਰਾਨ ਭਾਰਤੀ ਫੌਜ ਦੇ ਜਵਾਨਾਂ ਨੇ ਸੋਨੂੰ ਸੂਦ ਨੂੰ ਹਿਮਾਲੀਅਨ ਵਾਦੀਆਂ ‘ਚ ਉਸ ਨੂੰ ਰੀਅਲ ਹੀਰੋ ਦੱਸਿਆ ਹੈ। ਸੋਨੂੰ ਨੇ ਇਸ ਮੌਕੇ ਦੀਆਂ ਖਾਸ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਹਨ।
ਬਾਲੀਵੁੱਡ ਐਕਟਰ ਸੋਨੂੰ ਸੂਦ ਨੇ ਆਪਣੇ ਆਫੀਸ਼ਿਅਲ ਇੰਸਟਾਗ੍ਰਾਮ ਹੈਂਡਲ ‘ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸੋਨੂੰ ਦੀਆਂ ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਭਾਰਤੀ ਫੌਜ ਦੇ ਕੁਝ ਜਵਾਨਾਂ ਨੇ ਬਰਫ ‘ਤੇ ਰੀਅਲ ਹੀਰੋ ਸੋਨੂੰ ਸੂਦ ਲਿਖਿਆ ਹੈ।

ਨਾਲ ਹੀ ਇਨ੍ਹਾਂ ਤਸਵੀਰਾਂ ਦੇ ਕੈਪਸ਼ਨ ‘ਚ ਸੋਨੂੰ ਨੇ ਲਿਖਿਆ- ਕਿਤੇ ਹਿਮਾਲਿਆ ‘ਚ, ਇਨ੍ਹਾਂ ਤਸਵੀਰਾਂ ਨੇ ਮੇਰਾ ਮਨ ਬਣਾ ਲਿਆ ਹੈ। ਨਿਮਰ, ਮੇਰੀ ਪ੍ਰੇਰਨਾ, ਭਾਰਤੀ ਫੌਜ। ਦਰਅਸਲ, ਭਾਰਤੀ ਫੌਜ ਦੇ ਜਵਾਨਾਂ ਵਲੋਂ ਦਿੱਤੇ ਇਸ ਖਾਸ ਟ੍ਰਬਿਊਟ ਨੇ ਐਕਟਰ ਦੇ ਦਿਲ ਨੂੰ ਛੂਹ ਲਿਆ ਹੈ।

ਤਸਵੀਰਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤੀ ਫੌਜ ਦੇ ਜਵਾਨਾਂ ਦੇ ਦਿਲਾਂ ‘ਚ ਸੋਨੂੰ ਸੂਦ ਲਈ ਖਾਸ ਜਗ੍ਹਾ ਹੈ। ਇਸ ਦੇ ਨਾਲ ਹੀ ਸੋਨੂੰ ਵੀ ਸਾਰਿਆਂ ਦਾ ਚਹੇਤਾ ਬਣ ਰਿਹਾ ਹੈ।

ਤਸਵੀਰਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਭਾਰਤੀ ਫੌਜ ਦੇ ਜਵਾਨਾਂ ਦੇ ਦਿਲਾਂ ‘ਚ ਸੋਨੂੰ ਸੂਦ ਲਈ ਖਾਸ ਜਗ੍ਹਾ ਹੈ। ਇਸ ਦੇ ਨਾਲ ਹੀ ਸੋਨੂੰ ਵੀ ਸਾਰਿਆਂ ਦਾ ਚਹੇਤਾ ਬਣ ਰਿਹਾ ਹੈ।

ਇਹ ਪਹਿਲੀ ਵਾਰ ਨਹੀਂ ਹੈ ਜਦੋਂ ਭਾਰਤੀ ਫੌਜ ਦੇ ਜਵਾਨਾਂ ਨੇ ਸੋਨੂੰ ਸੂਦ ਦਾ ਇਸ ਤਰ੍ਹਾਂ ਸਨਮਾਨ ਕੀਤਾ ਹੋਵੇ। ਇਸ ਤੋਂ ਪਹਿਲਾਂ ਵੀ ਸੋਨੂੰ ਦੀ ਤਾਰੀਫ ਹੋ ਚੁੱਕੀ ਹੈ।

ਭਾਰਤੀ ਫੌਜ ਦੇ ਜਵਾਨਾਂ ਵੱਲੋਂ ਸੋਨੂੰ ਸੂਦ ਨੂੰ ਦਿੱਤੇ ਗਏ ਇਸ ਵਿਸ਼ੇਸ਼ ਸਨਮਾਨ ਦੀਆਂ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਸੋਨੂੰ ਦੇ ਫੈਨਸ ਉਨ੍ਹਾਂ ਦੀਆਂ ਇਨ੍ਹਾਂ ਤਾਜ਼ਾ ਤਸਵੀਰਾਂ ‘ਤੇ ਖੂਬ ਲਾਈਕ ਤੇ ਕੁਮੈਂਟ ਕਰ ਰਹੇ ਹਨ।

ਇਸ ਦੇ ਨਾਲ ਹੀ ਇੱਕ ਯੂਜ਼ਰ ਨੇ ਸੋਨੂੰ ਦੀਆਂ ਇਨ੍ਹਾਂ ਤਸਵੀਰਾਂ ‘ਤੇ ਕਮੈਂਟ ਕਰਦੇ ਹੋਏ ਲਿਖਿਆ- ਅਸਲ ‘ਚ ਸੋਨੂੰ ਸੂਦ, ਤੁਸੀਂ ਅਸਲੀ ਹੋਰੀ ਹੋ। ਇੱਕ ਹੋਰ ਯੂਜ਼ਰ ਨੇ ਸੋਨੂੰ ਦੀ ਤਾਰੀਫ ‘ਚ ਲਿਖਿਆ ਹੈ- ਜ਼ਰੂਰੀ ਨਹੀਂ ਕਿ ਰਾਜਨੀਤੀ ‘ਚ ਜਾ ਕੇ ਲੋਕਾਂ ਦੀ ਸੇਵਾ ਜਾਂ ਮਦਦ ਕੀਤੀ ਜਾਵੇ, ਸੋਨੂੰ ਸੂਦ ਵਰਗੇ ਹੀਰੋ ਅਸਲੀ ਹੁੰਦੇ ਹਨ, ਜੋ ਜਨਤਾ ਦੀ ਮਦਦ ਕਰਦੇ ਹਨ।

Tags: Bollywood actorcovid-19heropro punjab tvpunjabi newssonu sood
Share218Tweet136Share55

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਭਾਜਪਾ ਪੰਜਾਬ ਵਿੱਚ ਨਸ਼ਾ ਤਸਕਰਾਂ ਦੇ ਨਾਲ ਖੁੱਲ੍ਹ ਕੇ ਖੜ੍ਹੀ ਹੈ: ਮਨੀਸ਼ ਸਿਸੋਦੀਆ

ਸਤੰਬਰ 22, 2026

‘ਆਪ’ ਮੰਤਰੀਆਂ ਨੇ ‘ਮਾਨ ਦੇ ਮੁਨਾਫ਼ੇ’ ਘਰ-ਘਰ ਪਹੁੰਚਾਏ, ਪੰਜਾਬ ਨੂੰ 4.5 ਸਾਲਾਂ ਦਾ ‘ਗਾਰੰਟੀ ਪਲੱਸ’ ਰਿਪੋਰਟ ਕਾਰਡ ਪੇਸ਼ ਕੀਤਾ

ਸਤੰਬਰ 22, 2026

ਚੰਡੀਗੜ੍ਹ ‘ਚ ਅੱਜ ਨਹੀਂ ਲੱਗੇਗਾ iPhones ਦਾ ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਗਾਈ ਰੋਕ

ਸਤੰਬਰ 22, 2026

“ਫਤਿਹਗੜ੍ਹ ਸਾਹਿਬ ਡੇਰਾਬੱਸੀ ਅਤੇ ਲਾਲੜੂ ਵਿੱਚ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿੱਚ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਮਨੋਜ ਤਿਵਾੜੀ ਨੇ ਕੀਤੀ ਸ਼ਮੂਲੀਅਤ

ਸਤੰਬਰ 21, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result