ਸ਼ੁੱਕਰਵਾਰ, ਸਤੰਬਰ 4, 2026 06:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਹੁਣ ਹਾਈਵੇਅ ‘ਤੇ ਸਮੋਸੇ ਬਣਾਉਂਦੇ Sonu Sood ਦੀ ਵੀਡੀਓ ਹੋਈ ਵਾਇਰਲ, ਕਿਹਾ ‘ਸਮੋਸਾ ਖਾਓ ‘ਤੇ ਪ੍ਰਭੂ ਦੇ ਗੁਣ ਗਾਓ’

ਹੁਣ ਇੱਕ ਵਾਰ ਫਿਰ ਤੋਂ ਹਾਲ ਹੀ ਵਿੱਚ ਸੋਨੂੰ ਸੂਦ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਹਾਈਵੇਅ 'ਤੇ Sonu sood ਇੱਕ ਢਾਬੇ ਵਾਲੇ ਦੀ ਮਦਦ ਕਰ ਰਹੇ ਹਨ।

by propunjabtv
ਨਵੰਬਰ 9, 2022
in ਮਨੋਰੰਜਨ
0

Sonu Sood Video: ਬਾਲੀਵੁੱਡ ਐਕਟਰ ਅਤੇ ਕੋਰੋਨਾ ਕਾਲ ਦੌਰਾਨ ਲੋਕਾਂ ਦਾ ਮਸੀਹਾ ਬਣ ਫੇਮਸ ਹੋਏ ਸੋਨੂੰ ਸੂਦ (Sonu sood) ਨੂੰ ਹੁਣ ਲੋਕ ਪਹਿਲਾਂ ਤੋਂ ਕੀਤੇ ਜ਼ਿਆਦਾ ਪਸੰਦ ਕਰਨ ਲੱਗੇ ਹਨ। ਇਸ ਦਾ ਕਾਰਨ ਇਹ ਹੈ ਕਿ ਸੋਨੂੰ ਸੂਦ ਹਮੇਸ਼ਾ ਲੋਕਾਂ ਦੀ ਮਦਦ ਕਰਦੇ ਹਨ। ਅਸੀਂ ਸਾਰਿਆਂ ਨੇ ਦੇਖਿਆ ਕਿ ਸੋਨੂੰ ਸੂਦ ਨੇ ਕੋਰੋਨਾ ਦੇ ਦੌਰ ਵਿੱਚ ਲੋਕਾਂ ਦੀ ਕਿਵੇਂ ਮਦਦ ਕੀਤੀ। ਇਸ ਦੇ ਨਾਲ ਹੀ ਸੋਨੂੰ ਆਮ ਲੋਕਾਂ ਨਾਲ ਮਿਲ ਕੇ ਉਨ੍ਹਾਂ ਨਾਲ ਆਮ ਵਤੀਰਾ ਕਰ ਲੋਕਾਂ ਨੂੰ ਆਪਣੇ ਅੰਦਾਜ਼ ਦਾ ਫੈਨ ਬਣਾ ਲੈਂਦੇ ਹਨ।

ਹੁਣ ਇੱਕ ਵਾਰ ਫਿਰ ਤੋਂ ਹਾਲ ਹੀ ਵਿੱਚ ਸੋਨੂੰ ਸੂਦ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਹਾਈਵੇਅ ‘ਤੇ Sonu sood ਇੱਕ ਢਾਬੇ ਵਾਲੇ ਦੀ ਮਦਦ ਕਰ ਰਹੇ ਹਨ। ਵਾਇਰਲ ਵੀਡੀਓ ‘ਚ ਸੋਨੂੰ ਸੂਦ ਹਾਈਵੇਅ ਨੇੜੇ ਇੱਕ ਦੁਕਾਨ ‘ਤੇ ਜਾਂਦੇ ਹਨ। ਫਿਰ ਕਹਿੰਦੇ ਨੇ ਕਿ ਇੱਥੇ ਨਾਰੀਅਲ ਵੀ ਮਿਲਦਾ ਹੈ। ਪਾਨ ਵੀ ਮਿਲਦੇ ਹਨ ਅਤੇ ਇਸ ਦੇ ਨਾਲ ਵੜਾ ਪਾਵ ਵੀ ਮਿਲਦਾ ਹੈ।

समोसा खाओ
प्रभु के गुण गाओ❤️🙏#supportsmallbusiness pic.twitter.com/LauqiRy4Lo

— sonu sood (@SonuSood) November 7, 2022

ਵੀਡੀਓ ‘ਚ ਫਿਰ ਉਹ ਦੁਕਾਨਦਾਰ ਨਾਲ ਜਾਣ-ਪਛਾਣ ਕਰਾਉਂਦਾ ਹਨ। ਜਿਸ ‘ਚ ਉਹ ਕਹਿੰਦੇ ਹਨ ਕਿ ਇਹ ਲੋਕ ਆਪ ਹੀ ਸਮੋਸੇ ਬਣਾ ਕੇ ਲੋਕਾਂ ਨੂੰ ਖੁਆਉਂਦੇ ਹਨ। ਫਿਰ ਉਹ ਵੀਡੀਓ ਬਣਾਉਣ ਦਾ ਕਾਰਨ ਦੱਸਦੇ ਹਨ। ਉਨ੍ਹਾਂ ਕਿਹਾ ਕਿ ਹਾਈਵੇਅ ਦੇ ਨੇੜੇ ਦੁਕਾਨਾਂ ‘ਤੇ ਬਹੁਤ ਵਧੀਆ ਖਾਣਾ ਮਿਲਦਾ ਹੈ। ਜੇਕਰ ਤੁਹਾਨੂੰ ਭੁੱਖ ਨਹੀਂ ਹੈ, ਤਾਂ ਵੀ ਇੱਕ ਵਾਰ ਰੁਕ ਕੇ ਉਨ੍ਹਾਂ ਦੇ ਸਮੋਸੇ ਖਾਓ ਕਿਉਂਕਿ ਉਹ ਸਵੇਰ ਤੋਂ ਸਾਡੇ ਲਈ ਬਹੁਤ ਮਿਹਨਤ ਕਰਦੇ ਹਨ। ਇਹ ਲੋਕ ਤੁਹਾਡੇ ਵਰਗੇ ਗਾਹਕਾਂ ਦਾ ਇੰਤਜ਼ਾਰ ਕਰਦੇ ਹਨ।

ਯੂਜ਼ਰਸ ਵਾਇਰਲ ਵੀਡੀਓਜ਼ ਨੂੰ ਕਾਫੀ ਪਸੰਦ ਕਰ ਰਹੇ ਹਨ। ਸੋਨੂੰ ਸੂਦ ਨੇ ਵੀਡੀਓ ਸ਼ੇਅਰ ਕਰਦੇ ਹੋਏ ਕੈਪਸ਼ਨ ‘ਚ ਲਿਖਿਆ, ਸਮੋਸੇ ਖਾਓ, ਪ੍ਰਭੂ ਦੇ ਗੁਣ ਗਾਓ। ਯੂਜ਼ਰਸ ਵੀਡੀਓ ‘ਤੇ ਕੁਮੈਂਟ ਕਰ ਰਹੇ ਹਨ। ਇੱਕ ਯੂਜ਼ਰ ਨੇ ਲਿਖਿਆ ਕਿ ਸਿਰਫ ਇੱਕ ਦਿਲ ਹੈ, ਤੁਸੀਂ ਕਿੰਨੀ ਵਾਰ ਜਿੱਤੋਗੇ, ਜਦਕਿ ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਤੁਸੀਂ ਦੁਨੀਆ ਭਰ ਦੇ ਲੋਕਾਂ ਵਿਚ ਇੱਜ਼ਤ ਹਾਸਲ ਕੀਤੀ ਹੈ। ਸਾਰੇ ਯੂਜ਼ਰਸ ਸੋਨੂੰ ਸੂਦ ਦੀ ਖੂਬ ਸ਼ਲਾਗਾ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjabi newssonu soodSonu Sood Helps Dhaba OwnerSonu Sood Making Samosa on HighwaySonu Sood Samosa VideoSonu Sood Video Viral
Share294Tweet184Share73

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.