ਸ਼ਨੀਵਾਰ, ਮਾਰਚ 7, 2026 07:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਆਟੋਮੋਬਾਈਲ

Sony Honda EV: ਸੋਨੀ ਤੇ ਹੌਂਡਾ ਲਿਆ ਰਹੇ ਇਲੈਕਟ੍ਰਿਕ ਕਾਰ, ਜਾਣੋ ਖਾਸੀਅਤ ਤੇ ਕਦੋਂ ਕੀਤੀ ਜਾਵੇਗੀ ਲਾਂਚ

by Gurjeet Kaur
ਦਸੰਬਰ 26, 2022
in ਆਟੋਮੋਬਾਈਲ, ਫੋਟੋ ਗੈਲਰੀ, ਫੋਟੋ ਗੈਲਰੀ
0
ਕੰਪਨੀ ਵੱਲੋਂ ਇਸ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਰ ਨੂੰ ਲਗਜ਼ਰੀ ਸੈਗਮੈਂਟ 'ਚ ਲਿਆਂਦਾ ਜਾਵੇਗਾ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਰ ਨੂੰ ਸ਼ੁਰੂਆਤ 'ਚ ਅਮਰੀਕਾ ਅਤੇ ਯੂਰਪ ਦੇ ਬਾਜ਼ਾਰਾਂ ਨੂੰ ਧਿਆਨ 'ਚ ਰੱਖ ਕੇ ਬਣਾਇਆ ਜਾਵੇਗਾ। ਰਿਪੋਰਟਸ ਮੁਤਾਬਕ ਕੰਪਨੀ ਇਸ ਕਾਰ ਨੂੰ ਅਮਰੀਕਾ 'ਚ ਹੌਂਡਾ ਦੀ ਫੈਕਟਰੀ 'ਚ ਬਣਾ ਸਕਦੀ ਹੈ
ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰ ਨਾ ਸਿਰਫ ਖੁਦ ਚਲਾ ਸਕੇਗੀ, ਸਗੋਂ ਮਨੋਰੰਜਨ 'ਤੇ ਵੀ ਖਾਸ ਧਿਆਨ ਦਿੱਤਾ ਗਿਆ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਨਵੀਂ ਇਲੈਕਟ੍ਰਿਕ ਕਾਰ 'ਚ ਲੈਵਲ-3 ADAS ਤਕਨੀਕ ਹੋਵੇਗੀ। ਇਸ ਤਕਨੀਕ ਨਾਲ ਇਹ ਕਾਰ ਖੁਦ ਚਲਾ ਸਕੇਗੀ। ਯਾਨੀ ਇਸ ਨੂੰ ਚਲਾਉਣ ਲਈ ਡਰਾਈਵਰ ਦੀ ਲੋੜ ਨਹੀਂ ਪਵੇਗੀ।
ਮੀਡੀਆ ਰਿਪੋਰਟਾਂ ਮੁਤਾਬਕ ਸੋਨੀ ਅਤੇ ਹੌਂਡਾ ਦੀ ਨਵੀਂ ਇਲੈਕਟ੍ਰਿਕ ਕਾਰ ਨੂੰ 4 ਜਨਵਰੀ, 2023 ਤੋਂ ਸ਼ੁਰੂ ਹੋਣ ਵਾਲੇ CES2023 (ਕੰਜ਼ਿਊਮਰ ਇਲੈਕਟ੍ਰਾਨਿਕ ਸ਼ੋਅ 2023) 'ਚ ਸ਼ੋਅਕੇਸ ਕੀਤਾ ਜਾ ਸਕਦਾ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸੋਨੀ ਅਤੇ ਹੌਂਡਾ ਦੇ ਸਾਂਝੇ ਉੱਦਮ 'ਚ ਨਵੀਂ ਇਲੈਕਟ੍ਰਿਕ ਕਾਰ ਬਣਾਈ ਗਈ ਹੈ। ਇਸ ਕਾਰ ਨੂੰ ਕੁਝ ਸਮੇਂ ਤੋਂ ਤਿਆਰ ਕੀਤਾ ਜਾ ਰਿਹਾ ਸੀ।
ਜਾਪਾਨ ਦੀਆਂ ਦੋ ਪ੍ਰਮੁੱਖ ਕੰਪਨੀਆਂ ਸੋਨੀ ਅਤੇ ਹੌਂਡਾ ਇੱਕ ਨਵੀਂ ਇਲੈਕਟ੍ਰਿਕ ਕਾਰ 'ਤੇ ਇਕੱਠੇ ਕੰਮ ਕਰ ਰਹੀਆਂ ਸਨ।

ਜਾਪਾਨ ਦੀਆਂ ਦੋ ਪ੍ਰਮੁੱਖ ਕੰਪਨੀਆਂ ਸੋਨੀ ਅਤੇ ਹੌਂਡਾ ਇੱਕ ਨਵੀਂ ਇਲੈਕਟ੍ਰਿਕ ਕਾਰ ‘ਤੇ ਇਕੱਠੇ ਕੰਮ ਕਰ ਰਹੀਆਂ ਸਨ। ਹੁਣ ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਕੰਪਨੀਆਂ ਦੇ ਸਾਂਝੇ ਉੱਦਮ ਵਿੱਚ ਇਸ ਨਵੀਂ ਕਾਰ ਨੂੰ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਕਾਰ ਨੂੰ ਅਗਲੇ ਸਾਲ ਜਨਵਰੀ ‘ਚ ਪੇਸ਼ ਕੀਤਾ ਜਾ ਸਕਦਾ ਹੈ। ਅਸੀਂ ਇਸ ਖਬਰ ‘ਚ ਕਾਰ ਦੇ ਫੀਚਰਸ ਬਾਰੇ ਜਾਣਕਾਰੀ ਦੇ ਰਹੇ ਹਾਂ।

ਜਾਪਾਨ ਦੀਆਂ ਦੋ ਪ੍ਰਮੁੱਖ ਕੰਪਨੀਆਂ ਸੋਨੀ ਅਤੇ ਹੌਂਡਾ ਇੱਕ ਨਵੀਂ ਇਲੈਕਟ੍ਰਿਕ ਕਾਰ ‘ਤੇ ਇਕੱਠੇ ਕੰਮ ਕਰ ਰਹੀਆਂ ਸਨ।

 

ਮੀਡੀਆ ਰਿਪੋਰਟਾਂ ਮੁਤਾਬਕ ਸੋਨੀ ਅਤੇ ਹੌਂਡਾ ਦੇ ਸਾਂਝੇ ਉੱਦਮ ‘ਚ ਨਵੀਂ ਇਲੈਕਟ੍ਰਿਕ ਕਾਰ ਬਣਾਈ ਗਈ ਹੈ। ਇਸ ਕਾਰ ਨੂੰ ਕੁਝ ਸਮੇਂ ਤੋਂ ਤਿਆਰ ਕੀਤਾ ਜਾ ਰਿਹਾ ਸੀ। ਹੁਣ ਇਸ ਕਾਰ ਨੂੰ ਨਵੇਂ ਸਾਲ ‘ਚ ਦੁਨੀਆ ਭਰ ਦੇ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜਾ ਸਕਦਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸੋਨੀ ਅਤੇ ਹੌਂਡਾ ਦੇ ਸਾਂਝੇ ਉੱਦਮ ‘ਚ ਨਵੀਂ ਇਲੈਕਟ੍ਰਿਕ ਕਾਰ ਬਣਾਈ ਗਈ ਹੈ। ਇਸ ਕਾਰ ਨੂੰ ਕੁਝ ਸਮੇਂ ਤੋਂ ਤਿਆਰ ਕੀਤਾ ਜਾ ਰਿਹਾ ਸੀ।

 

ਮੀਡੀਆ ਰਿਪੋਰਟਾਂ ਮੁਤਾਬਕ ਸੋਨੀ ਅਤੇ ਹੌਂਡਾ ਦੀ ਨਵੀਂ ਇਲੈਕਟ੍ਰਿਕ ਕਾਰ ਨੂੰ 4 ਜਨਵਰੀ, 2023 ਤੋਂ ਸ਼ੁਰੂ ਹੋਣ ਵਾਲੇ CES2023 (ਕੰਜ਼ਿਊਮਰ ਇਲੈਕਟ੍ਰਾਨਿਕ ਸ਼ੋਅ 2023) ‘ਚ ਸ਼ੋਅਕੇਸ ਕੀਤਾ ਜਾ ਸਕਦਾ ਹੈ। ਇਹ ਪ੍ਰੋਗਰਾਮ ਅਮਰੀਕਾ ਦੇ ਲਾਸ ਵੇਗਾਸ ਵਿੱਚ ਸ਼ੁਰੂ ਹੋਣ ਵਾਲਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਸੋਨੀ ਅਤੇ ਹੌਂਡਾ ਦੀ ਨਵੀਂ ਇਲੈਕਟ੍ਰਿਕ ਕਾਰ ਨੂੰ 4 ਜਨਵਰੀ, 2023 ਤੋਂ ਸ਼ੁਰੂ ਹੋਣ ਵਾਲੇ CES2023 (ਕੰਜ਼ਿਊਮਰ ਇਲੈਕਟ੍ਰਾਨਿਕ ਸ਼ੋਅ 2023) ‘ਚ ਸ਼ੋਅਕੇਸ ਕੀਤਾ ਜਾ ਸਕਦਾ ਹੈ।

 

ਮੀਡੀਆ ਰਿਪੋਰਟਾਂ ਮੁਤਾਬਕ ਇਸ ਨਵੀਂ ਇਲੈਕਟ੍ਰਿਕ ਕਾਰ ‘ਚ ਲੈਵਲ-3 ADAS ਤਕਨੀਕ ਹੋਵੇਗੀ। ਇਸ ਤਕਨੀਕ ਨਾਲ ਇਹ ਕਾਰ ਖੁਦ ਚਲਾ ਸਕੇਗੀ। ਯਾਨੀ ਇਸ ਨੂੰ ਚਲਾਉਣ ਲਈ ਡਰਾਈਵਰ ਦੀ ਲੋੜ ਨਹੀਂ ਪਵੇਗੀ। ਆਪਣੇ ਆਪ ਚਲਾਉਣ ਲਈ, ਕਾਰ ਵਿੱਚ ਕਈ ਕੈਮਰੇ ਹੋਣਗੇ ਜੋ AI ਨਾਲ ਲਿੰਕ ਹੋਣਗੇ। ਸੜਕ ‘ਤੇ ਗੱਡੀ ਚਲਾਉਂਦੇ ਸਮੇਂ ਇਹ ਕੈਮਰਿਆਂ ਦੀ ਮਦਦ ਨਾਲ ਆਲੇ-ਦੁਆਲੇ ਦੇ ਟ੍ਰੈਫਿਕ ਦੀ ਜਾਣਕਾਰੀ ਦੇ ਹਿਸਾਬ ਨਾਲ ਕਾਰ ਚਲਾਉਣ ‘ਚ ਮਦਦ ਕਰੇਗਾ।

ਮੀਡੀਆ ਰਿਪੋਰਟਾਂ ਮੁਤਾਬਕ ਇਸ ਨਵੀਂ ਇਲੈਕਟ੍ਰਿਕ ਕਾਰ ‘ਚ ਲੈਵਲ-3 ADAS ਤਕਨੀਕ ਹੋਵੇਗੀ। ਇਸ ਤਕਨੀਕ ਨਾਲ ਇਹ ਕਾਰ ਖੁਦ ਚਲਾ ਸਕੇਗੀ। ਯਾਨੀ ਇਸ ਨੂੰ ਚਲਾਉਣ ਲਈ ਡਰਾਈਵਰ ਦੀ ਲੋੜ ਨਹੀਂ ਪਵੇਗੀ।

 

ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰ ਨਾ ਸਿਰਫ ਖੁਦ ਚਲਾ ਸਕੇਗੀ, ਸਗੋਂ ਮਨੋਰੰਜਨ ‘ਤੇ ਵੀ ਖਾਸ ਧਿਆਨ ਦਿੱਤਾ ਗਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਯਾਤਰਾ ਦੌਰਾਨ ਇਸ ਦੇ ਇੰਫੋਟੇਨਮੈਂਟ ਸਿਸਟਮ ਨੂੰ Sony PlayStation-5 ‘ਚ ਬਦਲਿਆ ਜਾ ਸਕਦਾ ਹੈ।

ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰ ਨਾ ਸਿਰਫ ਖੁਦ ਚਲਾ ਸਕੇਗੀ, ਸਗੋਂ ਮਨੋਰੰਜਨ ‘ਤੇ ਵੀ ਖਾਸ ਧਿਆਨ ਦਿੱਤਾ ਗਿਆ ਹੈ।

 

ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਰ ਨੂੰ ਸ਼ੁਰੂਆਤ ‘ਚ ਅਮਰੀਕਾ ਅਤੇ ਯੂਰਪ ਦੇ ਬਾਜ਼ਾਰਾਂ ਨੂੰ ਧਿਆਨ ‘ਚ ਰੱਖ ਕੇ ਬਣਾਇਆ ਜਾਵੇਗਾ। ਰਿਪੋਰਟਸ ਮੁਤਾਬਕ ਕੰਪਨੀ ਇਸ ਕਾਰ ਨੂੰ ਅਮਰੀਕਾ ‘ਚ ਹੌਂਡਾ ਦੀ ਫੈਕਟਰੀ ‘ਚ ਬਣਾ ਸਕਦੀ ਹੈ ਅਤੇ ਸਾਲ 2025 ਤੋਂ ਇਸ ਦੀ ਬੁਕਿੰਗ ਸ਼ੁਰੂ ਕਰ ਸਕਦੀ ਹੈ ਅਤੇ ਸਾਲ 2026 ਤੱਕ ਇਸ ਦੀ ਡਿਲੀਵਰੀ ਹੋਣ ਦੀ ਸੰਭਾਵਨਾ ਹੈ।ਖਾਸ ਫੀਚਰਸ ਨਾਲ ਆਉਣ ਵਾਲੀ ਇਸ ਕਾਰ ਦੀ ਕੀਮਤ ਵੀ ਕਾਫੀ ਖਾਸ ਹੋਵੇਗੀ।

ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਰ ਨੂੰ ਸ਼ੁਰੂਆਤ ‘ਚ ਅਮਰੀਕਾ ਅਤੇ ਯੂਰਪ ਦੇ ਬਾਜ਼ਾਰਾਂ ਨੂੰ ਧਿਆਨ ‘ਚ ਰੱਖ ਕੇ ਬਣਾਇਆ ਜਾਵੇਗਾ। ਰਿਪੋਰਟਸ ਮੁਤਾਬਕ ਕੰਪਨੀ ਇਸ ਕਾਰ ਨੂੰ ਅਮਰੀਕਾ ‘ਚ ਹੌਂਡਾ ਦੀ ਫੈਕਟਰੀ ‘ਚ ਬਣਾ ਸਕਦੀ ਹੈ

 

ਕੰਪਨੀ ਵੱਲੋਂ ਇਸ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਰ ਨੂੰ ਲਗਜ਼ਰੀ ਸੈਗਮੈਂਟ ‘ਚ ਲਿਆਂਦਾ ਜਾਵੇਗਾ। ਜਿਸ ਕਾਰਨ ਇਸ ਦੀ ਐਕਸ-ਸ਼ੋਰੂਮ ਕੀਮਤ ਇੱਕ ਤੋਂ ਦੋ ਕਰੋੜ ਰੁਪਏ ਤੱਕ ਹੋ ਸਕਦੀ ਹੈ। ਹਾਲਾਂਕਿ ਇਸ ਨੂੰ ਅਜੇ ਭਾਰਤੀ ਬਾਜ਼ਾਰ ‘ਚ ਨਹੀਂ ਲਿਆਂਦਾ ਜਾਵੇਗਾ, ਪਰ ਇਹ ਕੀਮਤ ਦੇਸ਼-ਦੇਸ਼ ‘ਚ ਵੱਖ-ਵੱਖ ਹੋ ਸਕਦੀ ਹੈ।

ਕੰਪਨੀ ਵੱਲੋਂ ਇਸ ਬਾਰੇ ਅਜੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਪਰ ਮੀਡੀਆ ਰਿਪੋਰਟਾਂ ਮੁਤਾਬਕ ਇਸ ਕਾਰ ਨੂੰ ਲਗਜ਼ਰੀ ਸੈਗਮੈਂਟ ‘ਚ ਲਿਆਂਦਾ ਜਾਵੇਗਾ।

 

Tags: Automobiles NewsJanuary RevelKnow About Car FeaturesSony And Honda First Ev
Share206Tweet129Share52

Related Posts

5 ਜਾਂ 10 ਨਹੀਂ, 33 ਸਾਲ ਪਹਿਲਾਂ ਲਾਂਚ ਕੀਤੀ ਗਈ ਸੀ ਪਹਿਲੀ ਇਲੈਕਟ੍ਰਿਕ ਕਾਰ, ਇਹ ਸੀ ਇਸਦੀ ਵਿਸ਼ੇਸ਼ਤਾ

ਫਰਵਰੀ 21, 2026

BMW ਨੇ ਲਾਂਚ ਕੀਤੀ Made In India ਸਪੋਰਟਸ ਕਾਰ, ਜਾਣੋ ਕੀਮਤ

ਫਰਵਰੀ 16, 2026

ਚੱਲਦਾ ਫ਼ਿਰਦਾ Theatre ਹੈ ਇਹ SUV ਕਾਰ

ਫਰਵਰੀ 4, 2026

ਧੜਾਧੜ ਵਿੱਕ ਰਹੀ ਹੈ Kia ਦੀ ਇਹ SUV, ਲਗਾਤਾਰ 2 ਸਾਲ ਤੋਂ ਹੋ ਰਹੀ ਹੈ ਜ਼ਬਰਦਸਤ ਸੇਲ

ਜਨਵਰੀ 23, 2026

ਭਾਰਤ ਵਿੱਚ ਲਾਂਚ ਹੋਈ 85 ਲੱਖ ਰੁਪਏ ਦੀ ਇਹ ਸ਼ਾਨਦਾਰ Bike

ਜਨਵਰੀ 2, 2026

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.