ਐਤਵਾਰ, ਮਾਰਚ 1, 2026 08:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਜਲਦ ਸਫ਼ਾਈ ਕਰਮਚਾਰੀਆਂ ਦੀ ਹੋਵੇਗੀ ਨਵੀਂ ਨਿਯੁਕਤੀ

by Gurjeet Kaur
ਅਗਸਤ 13, 2023
in ਪੰਜਾਬ
0

ਸਰਕਾਰੀ ਸਕੂਲਾਂ ਵਿੱਚ ਹਰ ਤਰ੍ਹਾਂ ਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਜਾ ਰਿਹਾ ਹੈ ਪਰ ਦੇਖਣ ਵਿੱਚ ਆਇਆ ਹੈ ਕਿ ਸਕੂਲਾਂ ਵਿੱਚ ਲੋੜੀਂਦੀ ਗਿਣਤੀ ਵਿੱਚ ਸਫ਼ਾਈ ਸੇਵਕ ਨਹੀਂ ਹਨ, ਜਿਸ ਕਾਰਨ ਸਕੂਲ ਦੀ ਚਾਰਦੀਵਾਰੀ, ਚੌਗਿਰਦੇ ਅਤੇ ਪਖਾਨਿਆਂ ਵਿੱਚ ਸਫ਼ਾਈ ਦੀ ਘਾਟ ਹੈ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਰਹਿੰਦਾ ਹੈ। ਇਸ ਨੂੰ ਮੁੱਖ ਰੱਖਦਿਆਂ ਵਿਭਾਗ ਨੇ ਸਕੂਲਾਂ ਵਿੱਚ ਸਫ਼ਾਈ ਕਰਮਚਾਰੀਆਂ ਦੇ ਪ੍ਰਬੰਧ ਲਈ ਸਕੂਲ ਪ੍ਰਬੰਧਕ ਕਮੇਟੀਆਂ ਰਾਹੀਂ ਵਿੱਤੀ ਸਹਾਇਤਾ ਦੇਣ ਦਾ ਫ਼ੈਸਲਾ ਕੀਤਾ ਹੈ, ਜਿਸ ਤਹਿਤ ਸਕੂਲਾਂ ਵਿੱਚ ਸਫ਼ਾਈ ਕਰਮਚਾਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ।

ਇਹ ਸਕੀਮ ਪੰਜਾਬ ਦੇ 7440 ਸਕੂਲਾਂ ਵਿੱਚ ਲਾਗੂ ਕੀਤੀ ਜਾਵੇਗੀ ਜਿਸ ਵਿੱਚ ਲੁਧਿਆਣਾ ਦੇ 680 ਸਕੂਲ ਸ਼ਾਮਲ ਹਨ। ਸਕੂਲ ਪ੍ਰਬੰਧਕ ਕਮੇਟੀਆਂ ਦੀ ਸਹਿਮਤੀ ਨਾਲ ਸਕੂਲ ਦੀ ਚਾਰਦੀਵਾਰੀ ਅਤੇ ਪਖਾਨਿਆਂ ਦੀ ਸਫ਼ਾਈ ਲਈ ਸਫ਼ਾਈ ਸਟਾਫ਼ ਦਾ ਪ੍ਰਬੰਧ ਕੀਤਾ ਜਾਵੇਗਾ।

ਸਫਾਈ ਕਰਮਚਾਰੀਆਂ ਦੀ ਉਮਰ 32 ਤੋਂ 60 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। 100 ਤੋਂ 500 ਵਿਦਿਆਰਥੀਆਂ ਵਾਲੇ ਸਕੂਲਾਂ ਲਈ 3000 ਰੁਪਏ ਪ੍ਰਤੀ ਮਹੀਨਾ, 501 ਤੋਂ 1000 ਵਿਦਿਆਰਥੀਆਂ ਵਾਲੇ ਸਕੂਲਾਂ ਲਈ 6000 ਰੁਪਏ ਪ੍ਰਤੀ ਮਹੀਨਾ, 1001 ਤੋਂ 1500 ਵਿਦਿਆਰਥੀਆਂ ਵਾਲੇ ਸਕੂਲਾਂ ਲਈ 10,000 ਰੁਪਏ ਪ੍ਰਤੀ ਮਹੀਨਾ, 1501 ਤੋਂ 5000 ਤੱਕ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਕੂਲਾਂ ਲਈ 20,000 ਰੁਪਏ ਪ੍ਰਤੀ ਮਹੀਨਾ ਅਤੇ 5000 ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ ਸਕੂਲਾਂ ਲਈ 50,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: appointmentBhagwant MannCleaning Staffgovernment schoolspunjabpunjab governmentpunjab news
Share1009Tweet631Share252

Related Posts

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026
Load More

Recent News

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.