ਸੋਮਵਾਰ, ਜੂਨ 30, 2025 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਲਦ ਹੀ ਪੰਜਾਬ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ: ਬਲਕਾਰ ਸਿੱਧੂ

ਆਪ ਸਰਕਾਰ ਦੇ ਵਿਧਾਇਕ ਬਲਕਾਰ ਸਿੱਧੂ ਅੱਜ ਆਪਣੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਜਿਥੇ ਉਹ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ

by Bharat Thapa
ਅਕਤੂਬਰ 26, 2022
in ਪੰਜਾਬ
0

ਅੰਮ੍ਰਿਤਸਰ- ਆਪ ਸਰਕਾਰ ਦੇ ਵਿਧਾਇਕ ਬਲਕਾਰ ਸਿੱਧੂ ਅੱਜ ਆਪਣੇ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਨ। ਜਿਥੇ ਉਹ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਆਪ ਸਰਕਾਰ ਜਲਦ ਪੰਜਾਬ ਵਿਚ ਵਡਾ ਬਦਲਾਅ ਲਿਆਉਣ ਜਾ ਰਹੀ ਹੈ।

ਇਸ ਮੌਕੇ ਗਲਬਾਤ ਕਰਦਿਆਂ ਆਪ ਵਿਧਾਇਕ ਬਲਕਾਰ ਸਿਧੂ ਨੇ ਕਿਹਾ ਕਿ ਅਜ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਮਿਲਿਆ ਹੈ ਅਤੇ ਪਰਿਵਾਰ ਦੀ ਚੜਦੀ ਕਲਾ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ ਹੈ ਬਾਕੀ ਪੰਜਾਬ ਵਿਚ ‘ਆਪ’ ਸਰਕਾਰ ਦੇ ਆਉਣ ‘ਤੇ ਜੋ ਸੇਵਾ ਦਾ ਮੌਕਾ ਮਿਲਿਆ ਹੈ ਉਸਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾ ਰਿਹਾ ਹੈ ਬਾਕੀ ਵਿਰੋਧੀ ਧਿਰਾਂ ਸਿਰਫ ਤੇ ਸਿਰਫ ਕਮੇਟੀ ਹੀ ਕਰ ਸਕਦੀਆਂ ਸਨ ਪਰ ‘ਆਪ’ ਸਰਕਾਰ ਕੰਮ ਕਰ ਕੇ ਦਿਖਾ ਰਹੀ ਹੈ ਅਤੇ ਜਲਦ ਹੀ ਪੰਜਾਬ ਵਿੱਚ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: Balkar Sidhubig changepropunjabtvpunjabSoon
Share213Tweet133Share53

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.