ਬੁੱਧਵਾਰ, ਮਾਰਚ 25, 2026 07:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਵਿਆਹ ਦੇ 11 ਸਾਲ ਬਾਅਦ Ram Charan ਦੇ ਘਰ ਗੁੰਜੀਆਂ ਕਿਲਕਾਰੀਆਂ, ਧੀ ਨੇ ਲਿਆ ਜਨਮ

Ram Charan-Upasana Welcomes First Baby: ਰਾਮ ਚਰਨ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। 20 ਜੂਨ ਦੀ ਸਵੇਰ ਉਨ੍ਹਾਂ ਦੇ ਘਰ ਇੱਕ ਨੰਨ੍ਹੀ ਪਰੀ ਨੇ ਜਨਮ ਲਿਆ। ਖਾਸ ਗੱਲ ਇਹ ਹੈ ਕਿ ਵਿਆਹ ਦੇ 11 ਸਾਲ ਬਾਅਦ ਇਹ ਸਟਾਰ ਮਾਤਾ-ਪਿਤਾ ਬਣੇ ਹਨ।

by ਮਨਵੀਰ ਰੰਧਾਵਾ
ਜੂਨ 20, 2023
in ਬਾਲੀਵੁੱਡ, ਮਨੋਰੰਜਨ
0

Ram Charan and Upasana welcome Baby Girl: ਸਾਊਥ ਸਟਾਰ ਰਾਮ ਚਰਨ ਦੇ ਘਰ ਕਿਲਕਾਰੀਆਂ ਗੂੰਜੀਆਂ ਹਨ। ਰਿਪੋਰਟਾਂ ਦੀ ਮੰਨੀਏ ਤਾਂ ਰਾਮਚਰਨ ਤੇ ਉਨ੍ਹਾਂ ਦੀ ਪਤਨੀ ਉਪਾਸਨਾ ਮਾਤਾ-ਪਿਤਾ ਬਣ ਚੁੱਕੇ ਹਨ। ਮੀਡੀਆ ਰਿਪੋਰਟਾਂ ਮੁਤਾਬਕ 20 ਜੂਨ ਦੀ ਸਵੇਰ ਨੂੰ ਉਨ੍ਹਾਂ ਦੇ ਘਰ ਬੱਚੀ ਨੇ ਜਨਮ ਲਿਆ।

ਦੱਸ ਦਈਏ ਕਿ ਖਾਸ ਗੱਲ ਇਹ ਹੈ ਕਿ ਰਾਮ ਚਰਨ ਅਤੇ ਉਸ ਦੀ ਪਤਨੀ ਵਿਆਹ ਦੇ 11 ਸਾਲ ਬਾਅਦ ਮਾਤਾ-ਪਿਤਾ ਬਣੇ ਹਨ। ਹੈਦਰਾਬਾਦ ਦੇ ਅਪੋਲੋ ਹਸਪਤਾਲ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਇਨ੍ਹਾਂ ਦੋਵਾਂ ਸਿਤਾਰਿਆਂ ਦੇ ਮਾਤਾ-ਪਿਤਾ ਬਣਨ ਦੀ ਜਾਣਕਾਰੀ ਦਿੱਤੀ ਹੈ। ਫਿਲਹਾਲ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ।

ਇਸ ਦੇ ਨਾਲ ਹੀ RRR ਸਿੰਗਰ ਕਾਲ ਭੈਰਵ ਨੇ ਰਾਮ ਚਰਨ ਦੇ ਛੋਟੇ ਬੱਚੇ ਲਈ ਇੱਕ ਖਾਸ ਪਰ ਅਰਥ ਭਰਪੂਰ ਧੁਨ ਤਿਆਰ ਕੀਤੀ ਹੈ। ਰਾਮ ਚਰਨ ਨੇ ਕਾਲ ਭੈਰਵ ਦਾ ਧੰਨਵਾਦ ਕਰਦੇ ਹੋਏ ਇੱਕ ਖਾਸ ਨੋਟ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ। ਇਸ ‘ਚ ਰਾਮ ਚਰਨ ਨੇ ਲਿਖਿਆ, “ਕਾਲ ਭੈਰਵ, ਸਾਡੇ ਬੱਚੇ ਲਈ ਇਹ ਸਾਰਥਕ ਧੁਨ ਬਣਾਉਣ ਲਈ ਤੁਹਾਡਾ ਧੰਨਵਾਦ … ਸਾਨੂੰ ਯਕੀਨ ਹੈ ਕਿ ਇਹ ਧੁਨ ਦੁਨੀਆ ਭਰ ਦੇ ਲੱਖਾਂ ਬੱਚਿਆਂ ਲਈ ਖੁਸ਼ੀ ਅਤੇ ਅਮੰਦ ਲਿਆਵੇ।”

ਧੂਨ ਸੁਣਨ ਲਈ ਲਿੰਕ ‘ਤੇ ਕਲਿੱਕ ਕਰੋ:

https://www.instagram.com/p/Ctq1lyKhlmG/

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newspro punjab tvpunjabi newsRAM CHARANRam Charan and Upasana Welcomes First ChildRam Charan become ParentRam Charan's Baby GirlRam Charan's Childsouth actorUpasana
Share232Tweet145Share58

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.