ਸ਼ੁੱਕਰਵਾਰ, ਜੁਲਾਈ 18, 2025 05:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਉਡਾਣ ਭਰਦੇ ਹੀ ਜਹਾਜ਼ ‘ਚੋਂ ਨਿਕਲਣ ਲੱਗੀਆਂ ਚੰਗਿਆੜੀਆਂ, ਹਲਕ ‘ਚ ਫਸੀ ਯਾਤਰੀਆਂ ਦੀ ਜਾਨ (ਵੀਡੀਓ)

ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਦਾ ਇੱਕ ਦਿਲ ਦਹਿਣਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਟੇਕਆਫ ਦੌਰਾਨ ਜਹਾਜ਼ ਦੇ ਇਕ ਵਿੰਗ 'ਚੋਂ ਚੰਗਿਆੜੀਆਂ ਨਿਕਲ ਰਹੀਆਂ ਹਨ

by Bharat Thapa
ਸਤੰਬਰ 23, 2022
in Featured, Featured News, ਵਿਦੇਸ਼, ਵੀਡੀਓ
0

ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਦਾ ਇੱਕ ਦਿਲ ਦਹਿਣਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਟੇਕਆਫ ਦੌਰਾਨ ਜਹਾਜ਼ ਦੇ ਇਕ ਵਿੰਗ ‘ਚੋਂ ਚੰਗਿਆੜੀਆਂ ਨਿਕਲ ਰਹੀਆਂ ਹਨ। ਜਿਸ ਕਿਸੇ ਨੇ ਵੀ ਹਵਾਈ ਜਹਾਜ਼ ਵਿਚੋਂ ਚੰਗਿਆੜੀਆਂ ਨੂੰ ਹਵਾ ਵਿਚ ਦੇਖਿਆ, ਉਹ ਕਿਸੇ ਅਣਸੁਖਾਵੀਂ ਘਟਨਾ ਦੇ ਡਰ ਨਾਲ ਘਬਰਾ ਗਿਆ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜਹਾਜ਼ ‘ਚ ਬੈਠੇ ਯਾਤਰੀਆਂ ਦੀ ਕੀ ਹਾਲਤ ਹੋਈ ਹੋਵੇਗੀ। ਜਹਾਜ਼ ‘ਚੋਂ ਨਿਕਲੀਆਂ ਚੰਗਿਆੜੀਆਂ ਜ਼ਮੀਨ ਤੱਕ ਡਿੱਗੀਆਂ। ਇਹ ਜਹਾਜ਼ ਇੱਕ ਬੋਇੰਗ 777-200 ਹੈ ਜੋ N787UA ਵਜੋਂ ਰਜਿਸਟਰਡ ਹੈ, ਜਿਸਦੀ ਵੀਡੀਓ ਹੁਣ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਸ਼ੇਅਰ ਕੀਤੀ ਜਾ ਰਹੀ ਹੈ।

#UA149, a #United 777 experiences troubles upon its departure from #Newark Airport.

Video credit: IG | variablecraft

Read more: https://t.co/08mXl4AnEj pic.twitter.com/SEoicHPIqY

— AeroXplorer (@aeroxplorer) September 22, 2022

ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਨਿਊਜਰਸੀ ਦੇ ਨੇਵਾਰਕ ਅਤੇ ਬ੍ਰਾਜ਼ੀਲ ਦੇ ਸਾਓ ਪਾਓਲੋ ਵਿਚਕਾਰ ਉਡਾਣ ਭਰ ਰਿਹਾ ਸੀ। ਇਹ ਚੰਗਿਆੜੀਆਂ ਕਥਿਤ ਤੌਰ ‘ਤੇ ਉਦੋਂ ਦੇਖੀਆਂ ਗਈਆਂ ਜਦੋਂ ਬੁੱਧਵਾਰ ਨੂੰ ਨੇਵਾਰਕ ਹਾਈ ਏਅਰਪੋਰਟ ਤੋਂ ਜਹਾਜ਼ ਨੇ ਉਡਾਣ ਭਰੀ। ਜਹਾਜ਼ ਦੇ ਪਾਇਲਟ ਨੇ ਸਾਵਧਾਨੀ ਨਾਲ ਅਟਲਾਂਟਿਕ ਮਹਾਸਾਗਰ ਦੇ ਉੱਪਰ ਹੋਲਡਿੰਗ ਪੈਟਰਨ ਅਪਣਾਇਆ ਅਤੇ ਉੱਥੇ ਕਈ ਵਾਰ ਘੁੰਮਦਾ ਰਿਹਾ ਤਾਂ ਜੋ ਜਹਾਜ਼ ਦਾ ਜ਼ਿਆਦਾਤਰ ਬਾਲਣ ਖ਼ਤਮ ਹੋ ਜਾਵੇ। ਅਜਿਹਾ ਇਸ ਲਈ ਕਿ ਜੇਕਰ ਕਰੈਸ਼ ਲੈਂਡਿੰਗ ਹੁੰਦੀ ਹੈ ਤਾਂ ਵੀ ਵੱਡਾ ਹਾਦਸਾ ਹੋਣ ਦੀ ਸੰਭਾਵਨਾ ਘੱਟ ਹੁੰਦੀ ਹੈ। ਡੇਢ ਘੰਟੇ ਬਾਅਦ ਜਹਾਜ਼ ਨੇਵਾਰਕ ਹਵਾਈ ਅੱਡੇ ‘ਤੇ ਵਾਪਸ ਪਰਤਿਆ।

ਅਜਿਹਾ ਹੋਣ ਪਿੱਛੇ ਦੱਸੀ ਇਹ ਵਜ੍ਹਾ
ਵੀਡੀਓ ਦੇਖਣ ਤੋਂ ਬਾਅਦ ਕਈ ਲੋਕਾਂ ਨੇ ਟਿੱਪਣੀ ਕੀਤੀ ਕਿ ਇਹ ਯੂਨਾਈਟਿਡ ਏਅਰਲਾਈਨਜ਼ ਦੇ ਪੁਰਾਣੇ ਫਲੀਟ ਕਾਰਨ ਹੋਇਆ। ਘਟਨਾ ਕਿਉਂ ਵਾਪਰੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹਾਲਾਂਕਿ ਏਅਰਲਾਈਨ ਨੇ ਪੁਰਾਣੇ ਫਲੀਟ ਨੂੰ ਸ਼ਾਮਲ ਕੀਤਾ ਹੋਇਆ ਹੈ ਪਰ ਇਹ ਕਾਫੀ ਚਿੰਤਾ ਦਾ ਵਿਸ਼ਾ ਹੈ। ਯੂਨਾਈਟਿਡ ਏਅਰਲਾਈਨਜ਼ ਨੇ ਨਵੇਂ ਜਹਾਜ਼ਾਂ ਨੂੰ ਸ਼ਾਮਲ ਕਰਨ ਲਈ ਇੱਕ ਦਰਜਨ ਤੋਂ ਵੱਧ ਬੋਇੰਗ 737 ਮੈਕਸ ਜਹਾਜ਼ਾਂ ਦਾ ਆਰਡਰ ਦਿੱਤਾ ਹੈ, ਜੋ ਇਸਨੂੰ 2023 ਤੱਕ ਪ੍ਰਾਪਤ ਹੋਵੇਗਾ।

ਹਾਈਡ੍ਰੌਲਿਕ ਪ੍ਰੈਸ਼ਰ ਪੰਪ ਹੋਇਆ ਫੇਲ੍ਹ
ਯੂਨਾਈਟਿਡ ਏਅਰਲਾਈਨਜ਼ ਦੇ ਜਹਾਜ਼ ਨੇ ਰਾਤ 11:24 ਵਜੇ ਉਡਾਣ ਭਰੀ। ਜਹਾਜ਼ ਦੇ ਹਾਈਡ੍ਰੌਲਿਕ ਪ੍ਰੈਸ਼ਰ ਪੰਪ ਦੀ ਅਸਫਲਤਾ ਨੂੰ ਟੇਕਆਫ ਤੋਂ ਬਾਅਦ ਹੀ ਦੇਖਿਆ ਗਿਆ। ਏਅਰੋਐਕਸਪਲੋਰਰ ਨੇ ਇੱਕ ਬਿਆਨ ਵਿੱਚ ਦੱਸਿਆ ਕਿ ਉੱਡਣ ਤੋਂ ਥੋੜ੍ਹੀ ਦੇਰ ਬਾਅਦ ਸਾਡੇ ਜਹਾਜ਼ ਵਿੱਚ ਇੱਕ ਮਕੈਨੀਕਲ ਸਮੱਸਿਆ ਆਈ ਸੀ। ਇਹ ਬਾਲਣ ਨੂੰ ਸਾੜਨ ਲਈ ਹਵਾ ਵਿੱਚ ਰਿਹਾ ਅਤੇ ਫਿਰ ਸੁਰੱਖਿਅਤ ਢੰਗ ਨਾਲ ਵਾਪਸ ਆ ਗਿਆ। ਯਾਤਰੀਆਂ ਨੂੰ ਸੁਰੱਖਿਅਤ ਉਤਾਰ ਲਿਆ ਗਿਆ ਅਤੇ ਦੂਜੇ ਜਹਾਜ਼ ਰਾਹੀਂ ਵਾਪਸ ਭੇਜ ਦਿੱਤਾ ਗਿਆ।

Tags: passengers trappedplanepropunjabtvSparks started
Share240Tweet150Share60

Related Posts

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025

Post Office Investment: ਘਰ ਬੈਠੇ ਹਰ ਮਹੀਨੇ ਹੋਵੇਗੀ 9000 ਰੁਪਏ ਦੀ ਬੱਚਤ! ਡਾਕਖਾਨੇ ਦੀ ਇਹ ਸਕੀਮ ਕਰਵਾ ਸਕਦੀ ਹੈ ਫਾਇਦਾ

ਜੁਲਾਈ 17, 2025
Load More

Recent News

ਕੌਣ ਹੈ ਚੰਦਨ ਮਿਸ਼ਰਾ ਜਿਸ ਦਾ ਇਸਤਰਾਂ ਗੋਲੀਆਂ ਮਾਰ ਕੀਤਾ ਗਿਆ ਕਤਲ

ਜੁਲਾਈ 17, 2025

ਭਿਖਾਰੀਆਂ ਦਾ ਹੋਵੇਗਾ DNA ਟੈਸਟ, ਸਰਕਾਰ ਨੇ ਕਿਉਂ ਲਿਆ ਇਹ ਵੱਡਾ ਫੈਸਲਾ

ਜੁਲਾਈ 17, 2025

ਲੁਧਿਆਣਾ ਦੇ ਖਾਲੀ ਪਲਾਟ ‘ਚ ਮਿਲੀ 7 ਮਹੀਨਿਆਂ ਦੀ ਲਾਪਤਾ ਹੋਈ ਬੱਚੀ

ਜੁਲਾਈ 17, 2025

ਸਮਾਰਟਫ਼ੋਨ ਦੀ ਇਸ ਵੱਡੀ ਕੰਪਨੀ ਨੇ ਲਾਂਚ ਕੀਤਾ ਬਜਟ AI ਸਮਾਰਟਫ਼ੋਨ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 17, 2025

ਫ਼ਿਲਮੀ ਸਟਾਈਲ ‘ਚ ਹਸਪਤਾਲ ਪਹੁੰਚ ਦਿੱਤਾ ਅਜਿਹੀ ਵਾਰਦਾਤ ਨੂੰ ਅੰਜਾਮ, CCTV ਚ ਕੈਦ ਹੋਈਆਂ ਤਸਵੀਰਾਂ

ਜੁਲਾਈ 17, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.