ਸ਼ਨੀਵਾਰ, ਸਤੰਬਰ 27, 2025 01:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

by Gurjeet Kaur
ਜੁਲਾਈ 7, 2024
in ਪੰਜਾਬ
0

ਸਪੀਕਰ ਸੰਧਵਾਂ ਨੇ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਦਿੱਤੀ ਵਧਾਈ

ਕਿਹਾ, ਹਾਊਸ ਆਫ਼ ਕਾਮਨਜ਼ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ

ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਇੰਗਲੈਂਡ ਦੀਆਂ ਆਮ ਚੋਣਾਂ ਵਿੱਚ ਜਿੱਤ ਦਰਜ ਕਰਨ ਵਾਲੇ 10 ਪੰਜਾਬੀਆਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਇਸ ਜਿੱਤ ਨਾਲ ਹਾਊਸ ਆਫ਼ ਕਾਮਨਜ਼ ਵਿੱਚ ਸਿੱਖਾਂ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਹੋਵੇਗੀ।

ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਜ਼ਰੀਏ ਵਧਾਈ ਸੰਦੇਸ਼ ਦਿੰਦਿਆਂ  ਸੰਧਵਾਂ ਨੇ ਤਨਮਨਜੀਤ ਸਿੰਘ ਢੇਸੀ ਅਤੇ ਹੋਰਾਂ ਵੱਲੋਂ ਯੂ.ਕੇ. ਦੀਆਂ ਆਮ ਚੋਣਾਂ ਵਿੱਚ ਵੱਡੀਆਂ ਜਿੱਤਾਂ ਦਰਜ ਕਰਨ ‘ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਆਏ ਨਤੀਜਿਆਂ ਵਿੱਚ ਲੇਬਰ ਪਾਰਟੀ ਵਲੋਂ ਦਰਜ ਕੀਤੀ ਹੂੰਝਾਫੇਰੂ ਜਿੱਤ ਨਾਲ ਯੂ.ਕੇ. ਦੀ ਪਾਰਲੀਮੈਂਟ ਵਿੱਚ ਪੰਜਾਬੀਆਂ ਖ਼ਾਸ ਕਰ ਸਿੱਖਾਂ ਨੂੰ ਮਹੱਤਵਪੂਰਨ ਨਮਾਇੰਦਗੀ ਹਾਸਲ ਹੋਈ ਹੈ।

ਸਪੀਕਰ ਨੇ ਇਨ੍ਹਾਂ ਚੋਣਾਂ ਵਿੱਚ ਦਰਜ ਜਿੱਤ ਨੂੰ ਇਤਿਹਾਸਕ ਅਤੇ ਪੰਜਾਬੀ ਭਾਈਚਾਰੇ ਲਈ ਇੱਕ ਮੀਲ ਪੱਥਰ ਗਰਦਾਨਦਿਆਂ ਕਿਹਾ ਕਿ ਸਿੱਖ ਆਗੂਆਂ ਦੀ ਇਹ ਜਿੱਤ ਮਾਣ ਕਰਨ ਵਾਲੀ ਅਤੇ ਵਕਾਰੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਰਤਾਨਵੀ ਪਾਰਲੀਮੈਂਟ ਲਈ ਪਹਿਲੀ ਵਾਰ 10 ਸਿੱਖ ਤੇ ਪੰਜਾਬੀ ਮੈਂਬਰਾਂ, ਜਿਨ੍ਹਾਂ ਵਿੱਚ 5 ਮਹਿਲਾਵਾਂ ਸ਼ਾਮਲ ਹਨ, ਦਾ ਚੁਣੇ ਜਾਣੇ ਇਕ ਮਿਸਾਲ ਗੱਲ ਹੈ।

ਨਵੇਂ ਚੁਣੇ ਗਏ ਸੰਸਦ ਮੈਂਬਰਾਂ ਤੋਂ ਯੂ.ਕੇ . ਦੇ ਆਮ ਲੋਕਾਂ ਅਤੇ ਪੰਜਾਬੀ ਭਾਈਚਾਰੇ ਦੇ ਸਰੋਕਾਰਾਂ ਲਈ ਲਗਾਤਾਰ ਯਤਨਸ਼ੀਲ ਰਹਿਣ ਦੀ ਉਮੀਦ ਕਰਦਿਆਂ ਸ. ਸੰਧਵਾਂ ਨੇ ਜੇਤੂ ਪੰਜਾਬੀਆਂ ਦੀ ਸਫ਼ਲਤਾ ਅਤੇ ਇੰਗਲੈਂਡ ਦੀ ਰਾਜਨੀਤੀ ਵਿੱਚ ਜ਼ਿਕਰਯੋਗ ਅਗਵਾਈ ਕਰਨ ਦੀ ਕਾਮਨਾ ਵੀ ਕੀਤੀ।

Tags: congratulation to 10 mOlatest newsmppro punjab tvSpeaker Kultar SandhawanUK Election
Share206Tweet129Share52

Related Posts

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਪੰਜਾਬ ਰਾਜ ਭਵਨ ਵਿਖੇ ਕੀਤਾ ਸਵਾਗਤ

ਸਤੰਬਰ 26, 2025

ਪੰਜਾਬ ਦੀ ਨਿਊ ਨਾਭਾ ਜੇਲ੍ਹ ‘ਚ ਬੰਦ ਬਿਕਰਮ ਮਜੀਠੀਆ ਨੂੰ ਮਿਲਣ ਜਾਣਗੇ ਸੁਖਬੀਰ ਸਿੰਘ ਬਾਦਲ

ਸਤੰਬਰ 26, 2025

ਪੰਜਾਬੀ ਗਾਇਕ Khan Sahab ਦੀ ਮਾਂ ਦਾ ਚੰਡੀਗੜ੍ਹ ਦੇ ਹਸਪਤਾਲ ‘ਚ ਹੋਇਆ ਦਿਹਾਂਤ

ਸਤੰਬਰ 26, 2025

ਪੰਜਾਬ ਵਿਧਾਨ ਸਭਾ ਵੱਲੋਂ ਹੜ੍ਹਾਂ ਦੌਰਾਨ ਜਾਨ ਗਵਾਉਣ ਵਾਲੇ 59 ਨਾਗਰਿਕਾਂ ਨੂੰ ਸ਼ਰਧਾਂਜਲੀ

ਸਤੰਬਰ 26, 2025

ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਉਦੈਪੁਰ-ਚੰਡੀਗੜ੍ਹ ਨਵੀਂ ਸੁਪਰਫਾਸਟ ਟ੍ਰੇਨ ਦਾ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਸਵਾਗਤ

ਸਤੰਬਰ 26, 2025

ASI ਦਾ ਕਤਲ ਕਰਨ ਵਾਲੇ ਕੈਦੀ ਦਾ ਹੋਇਆ ਕਤਲ; ਗੈਂਗਸਟਰ ਜੱਗੂ ਦੇ ਸਾਥੀਆਂ ਨੇ ਚਲਾਈਆਂ ਗੋਲੀਆਂ ।

ਸਤੰਬਰ 26, 2025
Load More

Recent News

ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਇੰਟਰਨੈਸ਼ਨਲ Emmy Awards 2025 ਲਈ ਹੋਏ ਨੌਮੀਨੇਟ

ਸਤੰਬਰ 26, 2025

ਪੰਜਾਬ ਦੇ ਰਾਜਪਾਲ ਨੇ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਪੰਜਾਬ ਰਾਜ ਭਵਨ ਵਿਖੇ ਕੀਤਾ ਸਵਾਗਤ

ਸਤੰਬਰ 26, 2025

ਸੋਨਮ ਵਾਂਗਚੁਕ ਦੀ ਹੋਈ ਗ੍ਰਿਫਤਾਰੀ, ਲੇਹ ਹਿੰ/ਸਾ ਤੋਂ ਬਾਅਦ NSA ਤਹਿਤ ਹੋਈ ਕਾਰਵਾਈ

ਸਤੰਬਰ 26, 2025

Auto ਸੈਕਟਰ ‘ਚ AI 2030 ਤੱਕ ਲਿਆਏਗਾ ਇੱਕ ਵੱਡਾ ਬਦਲਾਅ, ਜਿਸ ਨਾਲ ਕਾਰ ਖਰੀਦਣਾ ਹੋ ਜਾਵੇਗਾ ਆਸਾਨ

ਸਤੰਬਰ 26, 2025

ਦੀਵਾਲੀ ਤੋਂ ਪਹਿਲਾਂ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪ.ਟਾ.ਕਿਆਂ ਦੇ ਨਿਰਮਾਣ ਦੀ ਦਿੱਤੀ ਇਜਾਜ਼ਤ

ਸਤੰਬਰ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.