ਵੀਰਵਾਰ, ਅਕਤੂਬਰ 22, 2026 07:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਪੀਕਰ ਸੰਧਵਾਂ ਵੱਲੋਂ ਪਰਿਵਾਰਕ ਤੰਦਾਂ ਨੂੰ ਮਜ਼ਬੂਤ ਕਰਨ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਅਪੀਲ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

by Pro Punjab Tv
ਜੂਨ 14, 2026
in Featured News, ਪੰਜਾਬ
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਸ਼ਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਆਪਣੀ ਫੈਸਲਾਕੁੰਨ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਜਿਸ ਦੇ ਨਤੀਜੇ ਵਜੋਂ ਹੁਣ ਤੱਕ 67,000 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸਪੀਕਰ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕਾਂ ਵਜੋਂ ਆਪਣੇ ਫਰਜ਼ ਨਿਭਾਉਣ ਅਤੇ ਪੁਲਿਸ ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ਸੰਬੰਧੀ ਜਾਣਕਾਰੀ ਸਾਂਝੀ ਕਰਨ ਲਈ ਅਪੀਲ ਕੀਤੀ। ਨਾਗਰਿਕਾਂ ਨੂੰ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਕਾਨੂੰਨ ਲਾਗੂਕਰਨ ਵਾਲਿਆਂ ਨੂੰ ਰਿਪੋਰਟ ਕਰਨੀ ਚਾਹੀਦੀ ਹੈ। ਪੁਲਿਸ ਵਿਭਾਗ ਸੂਚਨਾ ਦੇਣ ਵਾਲੇ ਦੇ ਵੇਰਵਿਆਂ ਨੂੰ ਪੂਰੀ ਤਰ੍ਹਾਂ ਗੁਪਤ ਰੱਖੇਗਾ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਰਕਾਰ ਅਤੇ ਭਾਈਚਾਰੇ ਦਰਮਿਆਨ ਤਾਲਮੇਲ ਬੇਹੱਦ ਜ਼ਰੂਰੀ ਹੈ।

ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦੇ ਵਿਕਾਸ ਦੇ ਸਾਲਾਂ ਦੌਰਾਨ ਬੇਹੱਦ ਚੌਕਸ ਰਹਿਣ ਅਤੇ ਉਨ੍ਹਾਂ ਨਾਲ ਸਹਿਯੋਗੀ ਵਤੀਰਾ ਰੱਖਣ ਦੀ ਅਪੀਲ ਕੀਤੀ। ਮਾਪਿਆਂ ਨੂੰ ਬੱਚਿਆਂ ਨੂੰ ਬੁਰੀਆਂ ਆਦਤਾਂ ਤੋਂ ਦੂਰ ਰੱਖਣ ਲਈ ਉਨ੍ਹਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣਾ ਚਾਹੀਦਾ ਹੈ। ਨੌਜਵਾਨਾਂ ਨੂੰ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਨੂੰ ਆਪਣੀ ਰੋਜ਼ਾਨਾ ਜੀਵਨ ਸ਼ੈਲੀ ਵਿੱਚ ਅਪਣਾਉਣਾ ਚਾਹੀਦਾ ਹੈ। ਨੌਜਵਾਨ ਪੀੜ੍ਹੀ ਨੂੰ ਆਪਣੀ ਊਰਜਾ ਨੂੰ ਅਕਾਦਮਿਕ ਅਤੇ ਖੇਡਾਂ ਵਿੱਚ ਮੱਲਾਂ ਮਾਰਨ ਵੱਲ ਲਗਾਉਣਾ ਚਾਹੀਦਾ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਨੇ ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਦਾ ਦ੍ਰਿੜ ਸੰਕਲਪ ਲਿਆ ਹੈ। ਨਸ਼ਿਆਂ ਵਿਰੁੱਧ ਚੱਲ ਰਹੀ ਸੂਬਾ ਪੱਧਰੀ ਮੁਹਿੰਮ ਤਹਿਤ ਨਸ਼ਿਆਂ ਦੀਆਂ ਵੱਡੀਆਂ ਸਪਲਾਈ ਲਾਈਨਾਂ ਨੂੰ ਸਫਲਤਾਪੂਰਵਕ ਤੋੜ ਦਿੱਤਾ ਗਿਆ ਹੈ ਜਿਸ ਸਦਕਾ ਅਣਗਿਣਤ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਬਚਾਇਆ ਗਿਆ ਹੈ। ਅਖੀਰ ਵਿੱਚ ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਖਰੀ ਅਤੇ ਬੇਹੱਦ ਅਹਿਮ ਕੜੀ ਹੈ।

Share199Tweet124Share50

Related Posts

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 19, 2026
Load More

Recent News

ਪੰਜਾਬ ਦੇ ਨਸ਼ਾ ਪੀੜਤਾਂ ਤੱਕ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸਿੱਧੀ ਪਹੁੰਚ ਨੇ ਨਿਆਂ ਅਤੇ ਜਵਾਬਦੇਹੀ ਨੂੰ ਨਸ਼ਿਆਂ ਵਿਰੁੱਧ ਲੜਾਈ ਦੇ ਕੇਂਦਰ ਵਿੱਚ ਲਿਆਂਦਾ: ਸੰਸਦ ਮੈਂਬਰ ਸਤਨਾਮ ਸਿੰਘ ਸੰਧੂ

ਅਕਤੂਬਰ 21, 2026

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 21, 2026

ਪੀਐਮ ਮੋਦੀ ਅਤੇ ਭਾਜਪਾ ਸਰਕਾਰ ਪੰਜਾਬ ਅਤੇ ਪੰਜਾਬੀਅਤ ਦਾ ਗਲਾ ਘੁੱਟਣ ਦਾ ਕੋਈ ਮੌਕਾ ਨਹੀਂ ਛੱਡ ਰਹੀ, ਪੈਰਿਸ ਤੋਂ ਵਾਪਸੀ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅਪਮਾਨ ਕੀਤਾ ਗਿਆ: ਬਲਤੇਜ ਪੰਨੂ

ਅਕਤੂਬਰ 21, 2026

ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ

ਅਕਤੂਬਰ 20, 2026

“ਰਾਮ ਭਗਤਾਂ ਦੀ ਇੱਕ ਪੁਕਾਰ, ਚੰਦਾ ਚੋਰਾਂ ਨੂੰ ਸਜ਼ਾ ਇਸ ਵਾਰ”: ਅਮਨ ਅਰੋੜਾ ਨੇ ਸ਼੍ਰੀ ਰਾਮ ਮੰਦਰ ਚੰਦਾ-ਚੋਰੀ ਮਾਮਲੇ ‘ਚ ਪ੍ਰਧਾਨ ਮੰਤਰੀ ਮੋਦੀ ਤੋਂ ਸਖ਼ਤ ਸਜ਼ਾ ਦੀ ਕੀਤੀ ਮੰਗ

ਅਕਤੂਬਰ 20, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result