ਬੁੱਧਵਾਰ, ਨਵੰਬਰ 12, 2025 07:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਪੀਕਰ ਸੰਧਵਾਂ ਵੱਲੋਂ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ ਸਬੰਧੀ ਕਿਤਾਬ ਜਾਰੀ

by Gurjeet Kaur
ਮਈ 30, 2023
in ਪੰਜਾਬ
0

Chandigarh:  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੀਆਂ ਕਾਰਵਾਈਆਂ ਸਬੰਧੀ ਕਿਤਾਬ “ਪੰਜਾਬ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ (1960-2021)” ਆਪਣੇ ਦਫ਼ਤਰ ਵਿਖੇ ਜਾਰੀ ਕੀਤੀ। ਕੁਲਤਾਰ ਸਿੰਘ ਸੰਧਵਾਂ ਨਾਲ ਇਸ ਮੌਕੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਕੱਤਰ ਸੁਰਿੰਦਰ ਪਾਲ ਮੌਜੂਦ ਸਨ। ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਤਿੰਨ ਭਾਗਾਂ ਵਿੱਚ ਪ੍ਰਕਾਸ਼ਿਤ ਕਰਵਾਈ ਗਈ ਇਸ ਕਿਤਾਬ ਨੂੰ ਇਤਿਹਾਸਿਕ ਦਸਤਾਵੇਜ਼ ਕਰਾਰ ਦਿੰਦਿਆਂ ਸਪੀਕਰ ਸੰਧਵਾਂ ਨੇ ਕਿਤਾਬ ਛਪਵਾਉਣ ਵਾਲੀ ਰਿਪੋਰਟਰ ਸ਼ਾਖਾ ਨੂੰ ਇਸ ਕਾਰਜ ਲਈ ਵਧਾਈ ਦਿੱਤੀ।

ਸਪੀਕਰ ਨੇ ਦੱਸਿਆ ਕਿ ਇਹ ਕਿਤਾਬ ਦੇਸ਼ ਦੀਆਂ ਸਮੂਹ ਰਾਜ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਇਤਿਹਾਸ ਵਿੱਚ ਅਜਿਹੀ ਪਹਿਲੀ ਕਿਤਾਬ ਹੈ ਜਿਸ ਵਿੱਚੋਂ ਸਾਲ 1960 ਤੋਂ ਲੈ ਕੇ ਹੁਣ ਤੱਕ ਦੀ ਕੋਈ ਵੀ ਸੂਚਨਾ ਸਾਰ-ਅੰਸ਼ ਦੇ ਰੂਪ ਵਿੱਚ ਸਹਿਜੇ ਹੀ ਪ੍ਰਾਪਤ ਕੀਤੀ ਜਾ ਸਕੇਗੀ।

https://twitter.com/PunjabGovtIndia/status/1663437296828567552

 

ਉਨ੍ਹਾਂ ਦੱਸਿਆ ਕਿ ਇਸ ਕਿਤਾਬ ਵਿੱਚ ਸਾਲ 1960 ਤੋਂ 2021 ਦੇ ਸਾਰੇ ਬੁਲੇਟਿਨ ਨੂੰ ਇੱਕ ਥਾਂ ਇਕੱਤਰ ਕੀਤਾ ਗਿਆ ਹੈ ਅਤੇ ਪਾਠਕਾਂ ਦੀ ਜਾਣਕਾਰੀ ਲਈ ਪੰਜਾਬ ਦੇ ਹੁਣ ਤੱਕ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਪੀਕਰਾਂ, ਡਿਪਟੀ ਸਪੀਕਰਾਂ, ਵਿਧਾਨ ਸਭਾ ਸਕੱਤਰਾਂ ਦੇ ਨਾਂ ਤੇ ਉਨ੍ਹਾਂ ਦੇ ਕਾਰਜਕਾਲ ਦਾ ਸਮਾਂ, ਵਿਧਾਨ ਸਭਾ ਦੀ ਪਹਿਲੀ ਅਸੈਂਬਲੀ ਤੋਂ ਲੈ ਕੇ 16ਵੀਂ ਅਸੈਂਬਲੀ ਤੱਕ ਦੇ ਸਾਰੇ ਕਾਰਜਕਾਲ ਅਤੇ ਸਮੇਂ-ਸਮੇਂ ‘ਤੇ ਰਹੇ ਰਾਸ਼ਟਰਪਤੀ ਰਾਜ ਦਾ ਸਮਾਂ ਵੀ ਦਰਸਾਇਆ ਗਿਆ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਵੱਲੋਂ ਇਸ ਤੋਂ ਪਹਿਲਾਂ ਤਿੰਨ ਕਿਤਾਬਾਂ “ਚੇਅਰ ਵੱਲੋਂ ਲਏ ਫ਼ੈਸਲੇ”, “ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ” ਅਤੇ “ਪੰਜਾਬ ਵਿਧਾਨ ਸਭਾ ਦੇ ਮੈਂਬਰ ਸਾਹਿਬਾਨ ਦੇ ਵੇਰਵਿਆਂ ਦਾ ਸੰਗ੍ਰਹਿ” ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AAP speakar Kultar sandhwanchandigarhpro punjab tvpunjabi news
Share217Tweet136Share54

Related Posts

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਨਵੰਬਰ 12, 2025

CM ਮਾਨ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ‘ਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ

ਨਵੰਬਰ 12, 2025

ਆਪ ਸਰਕਾਰ ਨੇ ਪੰਜਾਬ ਦੇ ਹਵਾਈ ਅੱਡਿਆਂ ਨੂੰ ਦਿੱਤਾ ਵੱਡਾ ਹੁਲਾਰਾ: ਅੰਮ੍ਰਿਤਸਰ ਹਵਾਈ ਅੱਡਾ 3.5 ਮਿਲੀਅਨ ਯਾਤਰੀਆਂ ਨਾਲ ਪਹੁੰਚਿਆ ਸਿਖਰ ‘ਤੇ

ਨਵੰਬਰ 12, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025
Load More

Recent News

ਝੋਨੇ ਦੀ ਆਮਦ ਅਤੇ ਖਰੀਦ ਪੱਖੋਂ ਸੰਗਰੂਰ ਜ਼ਿਲ੍ਹਾ ਮੋਹਰੀ: ਲਿਫਟਿੰਗ ਪੱਖੋਂ ਪਟਿਆਲਾ

ਨਵੰਬਰ 12, 2025

ਦਿੱਲੀ ਧਮਾਕਿਆਂ ਦੇ ਰਹੱਸ ਨੂੰ ਸੁਲਝਾਉਣਗੇ ਵਿਜੇ ਸਖਾਰੇ, IITI ਤੋਂ ਬਣੇ IPS ਅਧਿਕਾਰੀ ਦੇਖਣਗੇ ਇਹ ਕੇਸ

ਨਵੰਬਰ 12, 2025

ਲਾਲ ਕਿਲਾ ਦੇ ਧਮਾਕਾ ਪੀੜਤਾਂ ਨਾਲ ਮੁਲਾਕਾਤ ਕਰਨ ਪਹੁੰਚੇ PM ਮੋਦੀ

ਨਵੰਬਰ 12, 2025

ਮਾਨ ਸਰਕਾਰ ਦੀ ਅਗਵਾਈ ਹੇਠ ਸਿੱਖਿਆ ਵਿੱਚ ਜੁੜਿਆ ਇੱਕ ਨਵਾਂ ਅਧਿਆਇ : ਸਕੂਲ ਹੁਣ ਡਿਗਰੀਆਂ ਦੇ ਨਾਲ-ਨਾਲ “ਕਮਾਈ ਦੇ ਹੁਨਰ” ਵੀ ਕਰਨਗੇ ਪ੍ਰਦਾਨ , ਵਿਦਿਆਰਥੀ ਬਣਨਗੇ ਸਵੈ-ਨਿਰਭਰਤਾ ਦੀਆਂ ਉਦਾਹਰਣਾਂ

ਨਵੰਬਰ 12, 2025

CM ਮਾਨ ਇਸ ਦਿਨ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਨਵੰਬਰ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.