ਐਤਵਾਰ, ਜੁਲਾਈ 27, 2025 05:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਸਲਾਂ ਦੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਜਲਦ ਪੂਰੀ ਕੀਤੀ ਜਾਵੇ- ਦਲਜੀਤ ਸਿੰਘ ਮਾਂਗਟ

by Gurjeet Kaur
ਮਾਰਚ 28, 2023
in ਪੰਜਾਬ
0

ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਆਈਏਐਸ ਨੇ ਅੱਜ ਫਾਜਿਲ਼ਕਾ ਦਾ ਦੌਰਾ ਕੀਤਾ। ਇਸ ਮੌਕੇ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਇਸ ਮੌਕੇ ਡਵੀਜਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵੱਲੋਂ ਜਿ਼ਲ੍ਹੇ ਦੇ ਸੀਨਿਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪਿੱਛਲੇ ਦਿਨੀਂ ਹੋਈਆਂ ਬਰਸਾਤਾਂ ਕਾਰਨ ਫਸਲਾਂ ਦੇ ਹੋਏ ਖਰਾਬੇ ਸਬੰਧੀ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਪੈਸ਼ਲ ਗਿਰਦਾਵਰੀ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਅਜਿਹਾ ਵਿਅਕਤੀ ਜਿਸ ਦੀ ਫਸਲ ਦਾ ਨੁਕਸਾਨ ਹੋਇਆ ਹੈ, ਉਸਦਾ ਨਾਂਅ ਖਰਾਬੇ ਦੀ ਸੂਚੀ ਵਿਚ ਸ਼ਾਮਿਲ ਹੋਣ ਤਾਂ ਵਾਂਝਾ ਨਾ ਰਹੇ।ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੇ ਹੁਕਮਾਂ ਅਨੁਸਾਰ ਗਿਰਦਾਵਰੀ ਦਾ ਕੰਮ ਪੂਰੀ ਪਾਰਦਰਸ਼ਤਾ ਨਾਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨੇ ਰਵਿਨਿਊ ਕੇਸ਼ਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।

ਇਸ ਮੌਕੇ ਦਲਜੀਤ ਸਿੰਘ ਮਾਂਗਟ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ ਹਿੱਤ ਦੀਆਂ ਸਕੀਮਾਂ ਦਾ ਲਾਭ ਤੇਜੀ ਨਾਲ ਅਤੇ ਪਾਰਦਰਸ਼ੀ ਤਰੀਕੇ ਨਾਲ ਸਮਾਜ ਦੇ ਹਰ ਵਰਗ ਤੱਕ ਬਿਨ੍ਹਾਂ ਕਿਸੇ ਭੇਦਭਾਵ ਦੇ ਪੁੱਜਦਾ ਕਰਨ ਦੇ ਟੀਚੇ ਨਾਲ ਸਾਰੇ ਅਧਿਕਾਰੀ ਕੰਮ ਕਰਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸੇਸ਼ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਇੰਨ੍ਹਾਂ ਵਿਭਾਗਾਂ ਦੀਆਂ ਸਕੀਮਾਂ ਨੂੰ ਹੋਰ ਵੀ ਪ੍ਰਭਾਵੀ ਤਰੀਕੇ ਨਾਲ ਜਮੀਨੀ ਪੱਧਰ ਤੇ ਲਾਗੂ ਕੀਤਾ ਜਾਵੇ।

ਡਵੀਜਨਲ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਦਫ਼ਤਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਦਿੱਕਤ ਨਾ ਆਵੇ ਅਤੇ ਅਧਿਕਾਰੀ ਨਿਯਮਤ ਤੌਰ ਤੇ ਫੀਲਡ ਦੇ ਦੌਰੇ ਕਰਕੇ ਲੋਕਾਂ ਵਿਚ ਜਾ ਕੇ ਉਨ੍ਹਾਂ ਦੇ ਮਸਲੇ ਹੱਲ ਕਰਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਉਨ੍ਹਾਂ ਨੂੰ ਜਿ਼ਲ੍ਹੇ ਵਿਚ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਤੋਂ ਜਾਣੂ ਕਰਵਾਇਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਕੁਮਾਰ, ਐਸਡੀਐਮ ਅਬੋਹਰ ਸ੍ਰੀ ਅਕਾਸ਼ ਬਾਂਸਲ, ਐਸਡੀਐਮ ਫਾਜਿ਼ਲਕਾ ਸ੍ਰੀ ਨਿਕਾਸ ਖੀਂਚੜ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀ ਸਾਰੰਗਪ੍ਰੀਤ ਸਿੰਘ ਔਜਲਾ ਵੀ ਹਾਜਰ ਸਨ।

Tags: Crop demagepro punjab tvpunjab governmentrain
Share223Tweet140Share56

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.